ਪੜਚੋਲ ਕਰੋ

Shocking: ਮਸ਼ਹੂਰ ਅਦਾਕਾਰ ਦੀ ਸ਼ਰਾਬ ਨਾਲ ਮਿਲੀ ਲਾਸ਼, ਮਰਨ ਤੋਂ ਪਹਿਲਾਂ ਇਹ ਸੀ ਆਖਰੀ ਖਵਾਹਿਸ਼

Shocking: ਹਿੰਦੀ ਸਿਨੇਮਾ ਜਗਤ ਵਿੱਚ ਅਜਿਹੇ ਕਈ ਮਸ਼ਹੂਰ ਅਦਾਕਾਰ ਮੌਜੂਦ ਹਨ, ਜਿਨ੍ਹਾਂ 90 ਦੇ ਦਹਾਕੇ ਵਿੱਚ ਖੂਬ ਨਾਂਅ ਕਮਾਇਆ। ਇਨ੍ਹਾਂ ਸਿਰਫ ਹਿੰਦੀ ਹੀ ਨਹੀਂ ਬਲਕਿ ਤਾਮਿਲ, ਤੇਲਗੂ ਅਤੇ ਮਲਿਆਲਮ ਫਿਲਮਾਂ ਵਿੱਚ ਵੀ ਖੂਬ ਸ਼ੋਹਰਤ ਹਾਸਿਲ ਕੀਤੀ।

Shocking: ਹਿੰਦੀ ਸਿਨੇਮਾ ਜਗਤ ਵਿੱਚ ਅਜਿਹੇ ਕਈ ਮਸ਼ਹੂਰ ਅਦਾਕਾਰ ਮੌਜੂਦ ਹਨ, ਜਿਨ੍ਹਾਂ 90 ਦੇ ਦਹਾਕੇ ਵਿੱਚ ਖੂਬ ਨਾਂਅ ਕਮਾਇਆ। ਇਨ੍ਹਾਂ ਸਿਰਫ ਹਿੰਦੀ ਹੀ ਨਹੀਂ ਬਲਕਿ ਤਾਮਿਲ, ਤੇਲਗੂ ਅਤੇ ਮਲਿਆਲਮ ਫਿਲਮਾਂ ਵਿੱਚ ਵੀ ਖੂਬ ਸ਼ੋਹਰਤ ਹਾਸਿਲ ਕੀਤੀ। ਪਰ ਅੱਜ ਅਸੀ ਤੁਹਾਨੂੰ ਬਾਲੀਵੁੱਡ ਦੇ ਮਸ਼ਹੂਰ ਖਲਨਾਇਕ ਮਹੇਸ਼ ਆਨੰਦ ਬਾਰੇ ਦੱਸਣ ਜਾ ਰਹੇ ਹਾਂ, ਜਿਨ੍ਹਾਂ ਨੇ ਆਪਣੇ ਕਰੀਅਰ 'ਚ 300 ਤੋਂ ਜ਼ਿਆਦਾ ਫਿਲਮਾਂ ਕੀਤੀਆਂ ਸਨ। ਪਰ ਉਨ੍ਹਾਂ ਦਾ ਅੰਤ ਕਾਫੀ ਦਰਦਨਾਕ ਸੀ। ਮਹੇਸ਼ ਦੇ ਆਖਰੀ ਦਿਨ ਇੰਨੇ ਬੁਰੇ ਸਨ ਕਿ ਉਨ੍ਹਾਂ ਨੇ ਖੁਦ ਇਸ ਦਾ ਖੁਲਾਸਾ ਸੋਸ਼ਲ ਮੀਡੀਆ 'ਤੇ ਕੀਤਾ।

ਇਕੱਲੀਆਂ ਕੱਟੀ ਜ਼ਿੰਦਗੀ

ਦੱਸ ਦੇਈਏ ਕਿ ਅਭਿਨੇਤਾ ਮਹੇਸ਼ ਆਨੰਦ ਨੇ 80 ਅਤੇ 90 ਦੇ ਦਹਾਕੇ ਵਿੱਚ ਕਾਫੀ ਪ੍ਰਸਿੱਧੀ ਹਾਸਲ ਕੀਤੀ ਸੀ। ਉਸ ਸਮੇਂ ਉਹ ਸਾਰੀਆਂ ਫਿਲਮਾਂ ਵਿੱਚ ਨੈਗੇਟਿਵ ਰੋਲ ਵਿੱਚ ਨਜ਼ਰ ਆਏ ਸਨ। ਪਰ ਇਸ ਗਲੈਮਰ ਦੀ ਦੁਨੀਆ ਵਿਚ ਆਉਣ ਤੋਂ ਬਾਅਦ ਵੀ ਉਨ੍ਹਾਂ ਦੀ ਜ਼ਿੰਦਗੀ ਪੂਰੀ ਤਰ੍ਹਾਂ ਉਜੜ ਗਈ ਸੀ। ਸਾਲ 2017 ਵਿੱਚ, ਅਦਾਕਾਰ ਨੇ ਖੁਦ ਸੋਸ਼ਲ ਮੀਡੀਆ 'ਤੇ ਆਪਣਾ ਦੁੱਖ ਜ਼ਾਹਰ ਕੀਤਾ ਅਤੇ ਆਪਣੇ ਇਕੱਲੇਪਣ ਦੀ ਸ਼ਿਕਾਇਤ ਕੀਤੀ। ਅਦਾਕਾਰ ਨੇ 13 ਮਾਰਚ 2017 ਨੂੰ ਇੱਕ ਫੇਸਬੁੱਕ ਪੋਸਟ ਸ਼ੇਅਰ ਕਰਕੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਸੀ। ਇਸ ਵਿੱਚ ਉਨ੍ਹਾਂ ਆਪਣੇ ਹਾਲਾਤਾਂ ਬਾਰੇ ਖੁਲਾਸਾ ਕੀਤਾ ਸੀ।

Read MOre: Singer R Nait: ਗੈਂਗਸਟਰਾਂ ਦੇ ਨਿਸ਼ਾਨੇ 'ਤੇ ਆਏ ਪੰਜਾਬੀ ਗਾਇਕ ਆਰ ਨੇਤ, ਕਾੱਲ ਕਰ ਲਾਂਰੈਸ ਦੇ ਨਾਂਅ 'ਤੇ ਮੰਗੇ ਪੈਸੇ  

ਮਰਨ ਤੋਂ ਪਹਿਲਾਂ ਅਦਾਕਾਰ ਦੀ ਇਹ ਸੀ ਆਖਰੀ ਖਵਾਹਿਸ਼

ਅਦਾਕਾਰ ਦੀ ਇਸ ਵਾਇਰਲ ਪੋਸਟ 'ਚ ਲਿਖਿਆ ਗਿਆ ਸੀ, 'ਮੇਰੇ ਦੋਸਤ ਅਤੇ ਬਾਕੀ ਸਾਰੇ ਮੈਨੂੰ ਸ਼ਰਾਬੀ ਕਹਿੰਦੇ ਹਨ। ਮੇਰਾ ਕੋਈ ਪਰਿਵਾਰ ਨਹੀਂ ਹੈ। ਮੇਰੇ ਸੋਤੇਲੇ ਭਰਾ ਨੇ ਮੇਰੇ ਨਾਲ 6 ਕਰੋੜ ਦੀ ਠੱਗੀ ਮਾਰੀ ਹੈ। ਮੈਂ 300 ਤੋਂ ਵੱਧ ਫਿਲਮਾਂ ਕੀਤੀਆਂ ਪਰ ਹੁਣ ਮੇਰੇ ਕੋਲ ਪਾਣੀ ਖਰੀਦਣ ਲਈ ਵੀ ਪੈਸੇ ਨਹੀਂ ਹਨ। ਨਾ ਹੀ ਇਸ ਸਾਰੇ ਸੰਸਾਰ ਵਿੱਚ ਮੇਰਾ ਇੱਕ ਵੀ ਦੋਸਤ ਬਚਿਆ ਹੈ। ਮੈਂ ਬਹੁਤ ਦੁਖੀ ਹਾਂ।' ਆਪਣੇ ਆਖਰੀ ਪਲਾਂ ਵਿੱਚ ਵੀ, ਅਦਾਕਾਰ ਨੇ ਇੱਕ ਭਾਵਨਾਤਮਕ ਪੋਸਟ ਸ਼ੇਅਰ ਕੀਤੀ ਸੀ ਅਤੇ ਕਿਹਾ ਸੀ, 'ਮੇਰੇ ਬੇਟੇ ਤ੍ਰਿਸ਼ੂਲ... ਰੱਬ ਤੁਹਾਡੇ ਉੱਪਰ ਆਸ਼ੀਰਵਾਦ ਬਣਾਈ ਰੱਖੇ... ਮਰਨ ਤੋਂ ਪਹਿਲਾਂ ਮੈਨੂੰ ਗਲੇ ਲਗਾ ਲਈ। ਮੈਂ ਤੁਹਾਨੂੰ ਸਾਰੀ ਉਮਰ ਪਿਆਰ ਕਰਾਂਗਾ।' ਮਤਲਬ ਕਿ ਅਭਿਨੇਤਾ ਆਪਣੇ ਬੇਟੇ ਨੂੰ ਆਖਰੀ ਵਾਰ ਗਲੇ ਲਗਾਉਣ ਲਈ ਤਰਸ ਰਿਹਾ ਸੀ।

ਸੋਫੇ 'ਤੇ ਪਈ ਮਿਲੀ ਲਾਸ਼ 

ਇਨ੍ਹਾਂ ਸਾਰੇ ਮਾੜੇ ਦਿਨਾਂ ਨੂੰ ਦੇਖਣ ਅਤੇ 18 ਸਾਲਾਂ ਤੱਕ ਆਰਥਿਕ ਸੰਕਟ ਨਾਲ ਜੂਝਣ ਤੋਂ ਬਾਅਦ ਫਰਵਰੀ 2019 ਵਿੱਚ ਉਨ੍ਹਾਂ ਦੇ ਅਚਾਨਕ ਦੇਹਾਂਤ ਦੀ ਖ਼ਬਰ ਸਾਹਮਣੇ ਆਈ। ਅਭਿਨੇਤਾ ਦੇ ਘਰ ਕੰਮ ਕਰਨ ਵਾਲੀ ਇੱਕ ਹਾਊਸ ਹੈਲਪਰ ਲਗਾਤਾਰ ਉਸਦੇ ਘਰ ਦੀ ਘੰਟੀ ਵਜਾਉਂਦੀ ਰਹੀ। ਕਈ ਵਾਰ ਜਵਾਬ ਨਾ ਮਿਲਣ 'ਤੇ ਲੋਕਾਂ ਦਾ ਧਿਆਨ ਇਸ ਮਾਮਲੇ 'ਤੇ ਆਇਆ ਅਤੇ ਇਸ ਤੋਂ ਬਾਅਦ ਅਦਾਕਾਰ ਦੀ ਲਾਸ਼ ਮਿਲੀ, ਉਹ ਵੀ ਸੋਫੇ 'ਤੇ ਬੈਠੇ ਹੋਏ। ਇੰਨਾ ਹੀ ਨਹੀਂ ਮਹੇਸ਼ ਆਨੰਦ ਦੀ ਲਾਸ਼ ਕੋਲ ਸ਼ਰਾਬ ਦੀ ਬੋਤਲ ਅਤੇ ਖਾਣੇ ਦੀ ਪਲੇਟ ਵੀ ਪਈ ਸੀ।

Read More: Elvish Yadav-Munawar Faruqui: ਮੁਨੱਵਰ-ਐਲਵੀਸ਼ ਦੀ ਜਾਨ ਨੂੰ ਖ਼ਤਰਾ! 5 ਸਟਾਰ ਹੋਟਲ ਪੁੱਜੇ ਸ਼ੂਟਰ, ਇੰਝ ਖੁੱਲ੍ਹਿਆ ਰਾਜ਼

ਟਾਪ ਹੈਡਲਾਈਨ

Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Singer Video: ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...
ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...
Mithun Chakraborty Health: ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Embed widget