ਪੜਚੋਲ ਕਰੋ

Dharmendra: ਅਦਾਕਾਰ ਧਰਮਿੰਦਰ ਨੂੰ ਲੈ ਫੈਨਜ਼ ਦੀ ਵਧੀ ਚਿੰਤਾ, ਬੋਲੇ- ਕਦੋਂ ਮਿਲੇਗਾ ਛੁਟਕਾਰਾ; ਇੰਟਰਨੈੱਟ 'ਤੇ ਪੋਸਟ ਵਾਇਰਲ

Dharmendra's Cryptic Post: ਬਾਲੀਵੁੱਡ ਇੰਡਸਟਰੀ ਦੇ ਦਿੱਗਜ ਅਦਾਕਾਰ ਧਰਮਿੰਦਰ ਦਿਓਲ ਹਮੇਸ਼ਾ ਆਪਣੇ ਮਸਤਮੌਲਾ ਅੰਦਾਜ਼ ਲਈ ਜਾਣੇ ਜਾਂਦੇ ਹਨ। 89 ਸਾਲ ਦੀ ਉਮਰ ਵਿੱਚ ਵੀ, ਉਹ ਸੋਸ਼ਲ ਮੀਡੀਆ 'ਤੇ ਐਕਵਿਟ ਰਹਿੰਦੇ

Dharmendra's Cryptic Post: ਬਾਲੀਵੁੱਡ ਇੰਡਸਟਰੀ ਦੇ ਦਿੱਗਜ ਅਦਾਕਾਰ ਧਰਮਿੰਦਰ ਦਿਓਲ ਹਮੇਸ਼ਾ ਆਪਣੇ ਮਸਤਮੌਲਾ ਅੰਦਾਜ਼ ਲਈ ਜਾਣੇ ਜਾਂਦੇ ਹਨ। 89 ਸਾਲ ਦੀ ਉਮਰ ਵਿੱਚ ਵੀ, ਉਹ ਸੋਸ਼ਲ ਮੀਡੀਆ 'ਤੇ ਐਕਵਿਟ ਰਹਿੰਦੇ ਹਨ। ਇਹ ਦਿੱਗਜ ਅਦਾਕਾਰ ਹਰ ਰੋਜ਼ ਆਪਣੇ ਸੋਸ਼ਲ ਮੀਡੀਆ 'ਤੇ ਪੋਸਟਾਂ ਸਾਂਝੀਆਂ ਕਰਕੇ ਪ੍ਰਸ਼ੰਸਕਾਂ ਵਿਚਾਲੇ ਸੁਰਖੀਆਂ ਬਟੋਰਦੇ ਰਹਿੰਦਾ ਹੈ। ਹਾਲ ਹੀ ਵਿੱਚ ਧਰਮਿੰਦਰ ਨੇ ਇੰਟਰਨੈੱਟ 'ਤੇ ਇੱਕ ਅਜਿਹੀ ਪੋਸਟ ਸਾਂਝੀ ਕੀਤੀ ਹੈ, ਜਿਸ ਨੂੰ ਪੜ੍ਹ ਕੇ ਪ੍ਰਸ਼ੰਸਕ ਵੀ ਚਿੰਤਤ ਹੋ ਗਏ ਹਨ। ਧਰਮਿੰਦਰ ਨੇ ਇਸ ਪੋਸਟ ਰਾਹੀਂ ਦੱਸਿਆ ਹੈ ਕਿ ਦਿਲਾਂ ਵਿੱਚ ਦੂਰੀਆਂ ਵਧਦੀਆਂ ਜਾ ਰਹੀਆਂ ਹਨ। ਪ੍ਰਸ਼ੰਸਕ ਇਹ ਜਾਣਨ ਲਈ ਉਤਸੁਕ ਹਨ ਕਿ ਇਸ ਪੋਸਟ ਨੂੰ ਸਾਂਝਾ ਕਰਕੇ ਅਦਾਕਾਰ ਕਿਸ ਵੱਲ ਇਸ਼ਾਰਾ ਕੀਤਾ ਹੈ।

ਬੁੱਧਵਾਰ ਨੂੰ ਧਰਮਿੰਦਰ ਨੇ ਆਪਣੇ ਇੰਸਟਾਗ੍ਰਾਮ 'ਤੇ ਇੱਕ ਪੋਸਟ ਸਾਂਝੀ ਕੀਤੀ। ਅਦਾਕਾਰ ਨੇ ਆਪਣੀ ਇੱਕ ਫੋਟੋ ਸ਼ੇਅਰ ਕਰਦੇ ਹੋਏ, ਕੈਪਸ਼ਨ ਦਿੱਤਾ, 'ਦੂਰੀਆਂ ਦਿਲਾਂ ਵਿੱਚ ਵੱਧਦੀਆਂ ਜਾ ਰਹੀਆਂ ਹਨ... ਕਦੋਂ ਮਿਲੇਗਾ ਛੁਟਕਾਰਾ... ਇਹਨਾਂ ਗਲਤਫਹਿਮੀਆਂ ਤੋਂ।' ਧਰਮਿੰਦਰ ਦੀ ਇਸ ਪੋਸਟ ਨੇ ਕਿਆਸਅਰਾਈਆਂ ਨੂੰ ਜਨਮ ਦੇ ਦਿੱਤਾ ਹੈ। ਪ੍ਰਸ਼ੰਸਕ ਹੁਣ ਬਹੁਤ ਸਾਰੀਆਂ ਗੱਲਾਂ ਸੋਚਣ ਲਈ ਮਜਬੂਰ ਹਨ। ਇੱਕ ਯੂਜ਼ਰ ਨੇ ਕਮੈਂਟ ਕਰਦੇ ਹੋਏ ਲਿਖਿਆ, 'ਅਸੀਂ ਤੁਹਾਨੂੰ ਪਿਆਰ ਕਰਦੇ ਹਾਂ ਹੀ-ਮੈਨ।' ਤੁਸੀਂ ਹਮੇਸ਼ਾ ਸਿਹਤਮੰਦ ਰਹੋ ਅਤੇ ਮੁਸਕਰਾਉਂਦੇ ਰਹੋ, ਕਿਸੇ ਦੀ ਬੁਰੀ ਨਜ਼ਰ ਨਾ ਲੱਗੇ। ਜਦੋਂ ਕਿ ਇੱਕ ਹੋਰ ਨੇ ਲਿਖਿਆ, 'ਤੁਸੀਂ ਸਾਡੇ ਪਸੰਦੀਦਾ ਹੀਰੋ ਹੋ।'

View this post on Instagram
 
A post shared by Dharmendra Deol (@aapkadharam)

ਧਰਮਿੰਦਰ 89 ਸਾਲ ਦੀ ਉਮਰ ਵਿੱਚ ਵੀ ਅਦਾਕਾਰੀ ਦੀ ਦੁਨੀਆ ਵਿੱਚ ਐਕਟਿਵ ਹਨ। ਲੰਬੇ ਸਮੇਂ ਬਾਅਦ, ਧਰਮਿੰਦਰ ਨੇ ਰਣਵੀਰ ਸਿੰਘ ਅਤੇ ਆਲੀਆ ਭੱਟ ਦੀ ਫਿਲਮ 'ਰੌਕੀ ਔਰ ਰਾਣੀ ਕੀ ਪ੍ਰੇਮ ਕਹਾਣੀ' ਨਾਲ ਵਾਪਸੀ ਕੀਤੀ ਸੀ। ਇਸ ਫਿਲਮ ਵਿੱਚ ਧਰਮਿੰਦਰ ਅਤੇ ਸ਼ਬਾਨਾ ਆਜ਼ਮੀ ਦਾ ਕਿਸਿੰਗ ਸੀਨ ਖੂਬ ਵਾਇਰਲ ਹੋਇਆ ਸੀ। ਇਸ ਤੋਂ ਇਲਾਵਾ ਧਰਮਿੰਦਰ ਸ਼ਾਹਿਦ ਕਪੂਰ ਅਤੇ ਕ੍ਰਿਤੀ ਸੈਨਨ ਦੀ ਫਿਲਮ 'ਤੇਰੀ ਬਾਤੋਂ ਮੈਂ ਐਸਾ ਉਲਝਾ ਜੀਆ' ਵਿੱਚ ਵੀ ਨਜ਼ਰ ਆਏ ਸਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇਕਰ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Mithun Chakraborty Health: ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
Actor Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਖਲਨਾਇਕ ਦੀ ਬਲੱਡ ਕੈਂਸਰ ਨਾਲ ਮੌਤ, ਦੇਹਾਂਤ ਤੋਂ ਕੁੱਝ ਸਮਾਂ ਪਹਿਲਾਂ ਹੀ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਖਲਨਾਇਕ ਦੀ ਬਲੱਡ ਕੈਂਸਰ ਨਾਲ ਮੌਤ, ਦੇਹਾਂਤ ਤੋਂ ਕੁੱਝ ਸਮਾਂ ਪਹਿਲਾਂ ਹੀ...
Domestic Violence: ਮਸ਼ਹੂਰ ਅਦਾਕਾਰਾ ਵੱਲੋਂ ਪਤੀ 'ਤੇ ਕੁੱਟਮਾਰ ਦੇ ਦੋਸ਼, ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼! ਸਰੀਰਕ ਅਤੇ ਮਾਨਸਿਕ ਤੌਰ 'ਤੇ... 
ਮਸ਼ਹੂਰ ਅਦਾਕਾਰਾ ਵੱਲੋਂ ਪਤੀ 'ਤੇ ਕੁੱਟਮਾਰ ਦੇ ਦੋਸ਼, ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼! ਸਰੀਰਕ ਅਤੇ ਮਾਨਸਿਕ ਤੌਰ 'ਤੇ... 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Embed widget