ਪੜਚੋਲ ਕਰੋ

Viral Video: ਮਸ਼ਹੂਰ ਅਦਾਕਾਰਾ ਦੇ ਵਾਇਰਲ ਵੀਡੀਓ ਨੇ ਮਚਾਈ ਤਰਥੱਲੀ, ਹੱਥ ਰੱਖ ਬਚਾਈ ਆਪਣੀ ਇੱਜ਼ਤ...

Viral Video: ਮਸ਼ਹੂਰ ਅਦਾਕਾਰਾ ਅਤੇ ਮਾਡਲ ਸੋਨਾਲੀ ਰਾਉਤ ਕਿਸੇ ਪਛਾਣ ਦੀ ਮੋਹਤਾਜ ਨਹੀਂ ਹੈ। ਸਿਨੇਮਾ ਦੇ ਨਾਲ-ਨਾਲ ਸੋਨਾਲੀ ਰਾਉਤ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਅਕਸਰ ਸੁਰਖੀਆਂ ਦਾ ਵਿਸ਼ਾ ਬਣੀ ਰਹਿੰਦੀ ਹੈ। ਦੱਸ ਦੇਈਏ ਕਿ ਅਦਾਕਾਰਾ

Viral Video: ਮਸ਼ਹੂਰ ਅਦਾਕਾਰਾ ਅਤੇ ਮਾਡਲ ਸੋਨਾਲੀ ਰਾਉਤ ਕਿਸੇ ਪਛਾਣ ਦੀ ਮੋਹਤਾਜ ਨਹੀਂ ਹੈ। ਸਿਨੇਮਾ ਦੇ ਨਾਲ-ਨਾਲ ਸੋਨਾਲੀ ਰਾਉਤ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਅਕਸਰ ਸੁਰਖੀਆਂ ਦਾ ਵਿਸ਼ਾ ਬਣੀ ਰਹਿੰਦੀ ਹੈ। ਦੱਸ ਦੇਈਏ ਕਿ ਅਦਾਕਾਰਾ ਅਕਸਰ ਆਪਣੇ ਸੋਸ਼ਲ ਮੀਡੀਆ ਹੈਂਡਲ ਰਾਹੀਂ ਪ੍ਰਸ਼ੰਸਕਾਂ ਵਿਚਾਲੇ ਐਕਟਿਵ ਨਜ਼ਰ ਆਉਂਦੀ ਹੈ। ਜਦੋਂ ਵੀ ਉਹ ਸੋਸ਼ਲ ਮੀਡੀਆ 'ਤੇ ਕੁਝ ਵੀ ਪੋਸਟ ਕਰਦੀ ਹੈ, ਤਾਂ ਉਹ ਤੇਜ਼ੀ ਨਾਲ ਇੰਟਰਨੈੱਟ ਉੱਪਰ ਵਾਇਰਲ ਹੋ ਜਾਂਦਾ ਹੈ। ਇਸ ਵਿਚਾਲੇ ਅਦਾਕਾਰਾ ਦਾ ਇੱਕ ਬੋਲਡ ਵੀਡੀਓ ਸੋਸ਼ਲ ਮੀਡੀਆ ਉੱਪਰ ਛਾਇਆ ਹੋਇਆ ਹੈ। 
 
ਦਰਅਸਲ, ਹਾਲ ਹੀ 'ਚ ਕੁਝ ਮਹੀਨੇ ਪਹਿਲਾਂ ਸੋਨਾਲੀ ਰਾਉਤ ਨੇ ਸੋਸ਼ਲ ਮੀਡੀਆ 'ਤੇ ਇਕ ਪੋਸਟ ਪਾਈ ਸੀ। ਜਿਸ 'ਚ ਉਹ ਕਾਫੀ ਹੌਟ ਨਜ਼ਰ ਆ ਰਹੀ ਹੈ। ਫੋਟੋ 'ਚ ਸੋਨਾਲੀ ਨੇ ਕੈਮਰੇ ਨਾਲ ਖੁੱਲ੍ਹੀ ਕਮੀਜ਼ 'ਚ ਫੋਟੋਸ਼ੂਟ ਕਰਵਾਇਆ ਹੈ। ਇਸ ਦੌਰਾਨ ਉਸ ਨੇ ਆਪਣੇ ਵਾਲ ਖੁੱਲ੍ਹੇ ਰੱਖੇ ਹੋਏ ਹਨ। ਇਸ ਦੇ ਨਾਲ ਹੀ ਸੋਨਾਲੀ ਰਾਉਤ ਨੇ ਆਪਣੇ ਕਰਵੀ ਫਿਗਰ ਨੂੰ ਫਲਾਂਟ ਕੀਤਾ ਹੈ। ਹੁਣ ਉਨ੍ਹਾਂ ਦਾ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਸ ਉੱਪਰ ਪ੍ਰਸ਼ੰਸਕਾਂ ਵੱਲੋਂ ਵੀ ਲਗਾਤਾਰ ਕਮੈਂਟ ਕੀਤੇ ਜਾ ਰਹੇ ਹਨ।

Read More: Kareena Kapoor: ਕਰੀਨਾ ਕਪੂਰ ਨੇ ਇਸ ਸ਼ਖਸ਼ ਨੂੰ ਜੜੇ 15 ਥੱਪੜ, ਹੈਰਾਨ ਕਰ ਦਏਗੀ ਵਜ੍ਹਾ

View this post on Instagram
 
A post shared by Sonali Raut (@isonaliraut)

ਤੁਹਾਨੂੰ ਦੱਸ ਦੇਈਏ ਕਿ ਸੋਸ਼ਲ ਮੀਡੀਆ ਉੱਪਰ ਸੋਨਾਲੀ ਰਾਉਤ ਹਮੇਸ਼ਾ ਹੀ ਆਪਣੀਆਂ ਬੋਲਡ ਵੀਡੀਓਜ਼ ਅਤੇ ਤਸਵੀਰਾਂ ਨੂੰ ਲੈ ਕੇ ਸੁਰਖੀਆਂ 'ਚ ਰਹਿੰਦੀ ਹੈ। ਸੋਨਾਲੀ ਦੇ ਕਰੀਅਰ ਦੀ ਗੱਲ ਕਰੀਏ ਤਾਂ ਉਸ ਨੇ ਸਿਰਫ 19 ਸਾਲ ਦੀ ਉਮਰ 'ਚ ਕਿੰਗਫਿਸ਼ਰ ਕੈਲੰਡਰ 'ਚ ਆ ਕੇ ਕਾਫੀ ਸੁਰਖੀਆਂ ਬਟੋਰੀਆਂ ਸਨ। ਇਸ ਤੋਂ ਬਾਅਦ ਸਾਲ 2014 'ਚ ਅਦਾਕਾਰਾ ਨੇ 'ਦਿ ਐਕਸਪੋਜ਼' ਨਾਲ ਬਾਲੀਵੁੱਡ 'ਚ ਡੈਬਿਊ ਕੀਤਾ। ਇਸ ਵਿੱਚ ਉਸਨੇ ਹਿਮੇਸ਼ ਰੇਸ਼ਮੀਆ ਅਤੇ ਯੋ ਯੋ ਹਨੀ ਸਿੰਘ ਨਾਲ ਕੰਮ ਕੀਤਾ ਸੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Read MOre: Kulhad Pizza Couple: 'ਕੁੱਲੜ੍ਹ ਪੀਜ਼ਾ ਕਪਲ' ਨੇ ਇੱਕ ਸਾਲ ਬਾਅਦ ਦਿਖਾਇਆ ਬੇਟੇ ਦਾ ਚਿਹਰਾ, ਟ੍ਰੋਲਰਸ ਨੇ ਕਮੈਂਟ ਕਰ ਘੇਰਿਆ

ਟਾਪ ਹੈਡਲਾਈਨ

Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
Embed widget