ਪੜਚੋਲ ਕਰੋ

Rahat Fateh Ali Khan Arrested: ਮਸ਼ਹੂਰ ਗਾਇਕ ਰਾਹਤ ਫਤਿਹ ਅਲੀ ਖਾਨ ਗ੍ਰਿਫਤਾਰ ? ਜਾਣੋ ਵਾਇਰਲ ਖਬਰਾਂ ਦੀ ਅਸਲ ਸੱਚਾਈ

Rahat Fateh Ali Khan Arrested News: ਪਾਕਿਸਤਾਨੀ ਗਾਇਕ ਰਾਹਤ ਫਤਿਹ ਅਲੀ ਖਾਨ ਨੂੰ ਲੈ ਵੱਡੀ ਖਬਰ ਸੋਸ਼ਲ ਮੀਡੀਆ ਉੱਪਰ ਵਾਇਰਲ ਹੋ ਰਹੀ ਹੈ। ਦੱਸ ਦੇਈਏ ਕਿ ਗਾਇਕ ਨੂੰ ਪੁਲਿਸ ਵੱਲੋਂ ਦੁਬਈ ਏਅਰਪੋਰਟ ਤੋਂ ਗ੍ਰਿਫਤਾਰ

Rahat Fateh Ali Khan Arrested News: ਪਾਕਿਸਤਾਨੀ ਗਾਇਕ ਰਾਹਤ ਫਤਿਹ ਅਲੀ ਖਾਨ ਨੂੰ ਲੈ ਵੱਡੀ ਖਬਰ ਸੋਸ਼ਲ ਮੀਡੀਆ ਉੱਪਰ ਵਾਇਰਲ ਹੋ ਰਹੀ ਹੈ। ਦੱਸ ਦੇਈਏ ਕਿ ਗਾਇਕ ਨੂੰ ਪੁਲਿਸ ਵੱਲੋਂ ਦੁਬਈ ਏਅਰਪੋਰਟ ਤੋਂ ਗ੍ਰਿਫਤਾਰ ਕਰ ਲੈਣ ਦੀਆਂ ਖਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਦੱਸਿਆ ਜਾ ਰਿਹਾ ਸੀ ਕਿ ਉਨ੍ਹਾਂ ਦੇ ਸਾਬਕਾ ਮੈਨੇਜਰ ਸਲਮਾਨ ਅਹਿਮਦ ਨੇ ਉਨ੍ਹਾਂ ਖਿਲਾਫ ਮਾਮਲਾ ਦਰਜ ਕਰਵਾਇਆ ਹੈ। ਹਾਲਾਂਕਿ ਇਨ੍ਹਾਂ ਵਾਇਰਲ ਖਬਰਾਂ ਉੱਪਰ ਰਾਹਤ ਫਤਿਹ ਅਲੀ ਖਾਨ ਨੇ ਵੀਡੀਓ ਸ਼ੇਅਰ ਕਰ ਸੱਚਾਈ ਦਾ ਖੁਲਾਸਾ ਕੀਤਾ ਹੈ। 

ਪਾਕਿਸਤਾਨ ਦੇ ਮਸ਼ਹੂਰ ਗਾਇਕ ਰਾਹਤ ਫਤਿਹ ਅਲੀ ਖਾਨ ਨੇ ਇਸ ਮਾਮਲੇ ਸਬੰਧੀ ਇੱਕ ਵੀਡੀਓ ਜਾਰੀ ਕਰਦਿਆਂ ਕਿਹਾ ਗਿਆ ਹੈ ਕਿ ਇਹ ਸਾਰੀਆਂ ਗੱਲਾਂ ਗਲਤ ਹਨ। ਉਨ੍ਹਾਂ ਨੂੰ ਕਿਤੇ ਵੀ ਗ੍ਰਿਫਤਾਰ ਨਹੀਂ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪਾਕਿਸਤਾਨੀ ਗਾਇਕ ਰਾਹਤ ਫਤਿਹ ਅਲੀ ਖਾਨ ਯੂਏਈ 'ਚ ਕਈ ਕੰਸਰਟ 'ਚ ਪਰਫਾਰਮ ਕਰਨ ਆਏ ਸਨ। ਇਸ ਤੋਂ ਬਾਅਦ ਕਿਸੇ ਨੇ ਇਹ ਗੱਲ ਫੈਲਾ ਦਿੱਤੀ ਕਿ ਰਾਹਤ ਫਤਿਹ ਅਲੀ ਖਾਨ ਨੂੰ ਉਨ੍ਹਾਂ ਦੇ ਮੈਨੇਜਰ ਸਲਮਾਨ ਅਹਿਮਦ ਦੀ ਸ਼ਿਕਾਇਤ 'ਤੇ ਗ੍ਰਿਫਤਾਰ ਕੀਤਾ ਗਿਆ ਹੈ। 

ਜ਼ਿਕਰਯੋਗ ਹੈ ਕਿ ਰਾਹਤ ਫਤਿਹ ਅਲੀ ਖਾਨ ਨੂੰ ਪਾਕਿਸਤਾਨ ਹੀ ਨਹੀਂ ਸਗੋਂ ਦੁਨੀਆ ਦੇ ਮਹਾਨ ਗਾਇਕਾਂ 'ਚ ਗਿਣਿਆ ਜਾਂਦਾ ਹੈ। ਉਨ੍ਹਾਂ ਨੇ ਗ਼ਜ਼ਲ ਗਾਇਕੀ ਵਿੱਚ ਇੱਕ ਵੱਖਰਾ ਮੁਕਾਮ ਹਾਸਲ ਕੀਤਾ ਹੈ। ਭਾਰਤ ਵਿੱਚ ਵੀ ਉਨ੍ਹਾਂ ਦੀ ਬਹੁਤ ਵੱਡੀ ਫੈਨ ਫਾਲੋਇੰਗ ਹੈ। ਬਾਲੀਵੁੱਡ 'ਚ ਉਨ੍ਹਾਂ ਦੇ ਨਾਂ 'ਤੇ ਕਈ ਗੀਤ ਦਰਜ ਹਨ।

Read More: Entertainment Live: ਲਾਈਵ ਕੰਸਰਟ ਦੌਰਾਨ ਮਸ਼ਹੂਰ ਗਾਇਕ ਦੀ ਦਰਦਨਾਕ ਮੌਤ, Accident ਦੀ Video ਨੂੰ ਲੈ ਲਾਈਵ ਹੋਏ ਕਰਨ ਔਜਲਾ ਸਣੇ ਅਹਿਮ ਖਬਰਾਂ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਸਰਕਾਰ ਨੂੰ SC ਤੋਂ ਝਟਕਾ ! MBBS 'ਚ NRI ਕੋਟੇ ਰਾਹੀਂ ਦਾਖ਼ਲੇ ਦੀ ਪਟੀਸ਼ਨ ਖਾਰਜ, ਜਾਣੋ ਪੂਰਾ ਮਾਮਲਾ ?

Panchayat Election: ਪੰਚਾਇਤੀ ਚੋਣਾਂ ਬਾਰੇ ਸੀਐਮ ਮਾਨ ਦਾ ਵੱਡਾ ਐਲਾਨ....ਪੜ੍ਹੇ-ਲਿਖੇ ਨੌਜਵਾਨ ਖਿੱਚ ਲੈਣ ਤਿਆਰੀ

Punjab News: ਸੀਐਮ ਮਾਨ ਦਾ ਐਲਾਨ! ਰਜਿਸਟਰੀ ਲਈ NOC ਖ਼ਤਮ...ਅਫ਼ਸਰ ਮੰਗੇ ਪੈਸੇ ਤਾਂ ਤੁਰੰਤ ਲਵੋ ਇਹ ਐਕਸ਼ਨ

Punjab News: ਕੈਬਨਿਟ 'ਚ ਫੇਰਬਦਲ 'ਤੇ ਘਿਰੇ ਸੀਐਮ ਭਗਵੰਤ ਮਾਨ, ਵਿਰੋਧੀਆਂ ਨੇ ਉਠਾਏ ਗੰਭੀਰ ਸਵਾਲ
Punjab News: ਕੈਬਨਿਟ 'ਚ ਫੇਰਬਦਲ 'ਤੇ ਘਿਰੇ ਸੀਐਮ ਭਗਵੰਤ ਮਾਨ, ਵਿਰੋਧੀਆਂ ਨੇ ਉਠਾਏ ਗੰਭੀਰ ਸਵਾਲ
Advertisement
ABP Premium

ਵੀਡੀਓਜ਼

ਪਿਤਾ ਦੇ ਜਾਣ 'ਤੇ ਗੁਰਦਾਸ ਮਾਨ ਨੇ ਲਿਖਿਆ ਗੀਤ , ਤੁਹਾਨੂੰ ਵੀ ਕਰੇਗਾ ਭਾਵੁਕBigg Boss ਦਾ ਬਦਲਿਆ Game ਇਸ ਬਾਰ ਸ਼ੋਅ ਚ ਹੋਏਗਾ ਵੱਡਾ ਬਦਲਾਅ  .....ਸ਼ਹਿਨਾਜ਼ ਦੇ ਨਵੇਂ ਫੋਟੋਸ਼ੂਟ ਨੇ ਕਰਵਾਈ ਅੱਤ , ਤੁਸੀਂ ਵੀ ਵੇਖੋਆਹ ਕੌਣ !! ਦਿਲਜੀਤ ਦੇ ਸ਼ੋਅ ਚ ਵੜਿਆ ਅੰਗਰੇਜ਼ੀ ਗਾਇਕ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਰਕਾਰ ਨੂੰ SC ਤੋਂ ਝਟਕਾ ! MBBS 'ਚ NRI ਕੋਟੇ ਰਾਹੀਂ ਦਾਖ਼ਲੇ ਦੀ ਪਟੀਸ਼ਨ ਖਾਰਜ, ਜਾਣੋ ਪੂਰਾ ਮਾਮਲਾ ?
Punjab News: ਪੰਜਾਬ ਸਰਕਾਰ ਨੂੰ SC ਤੋਂ ਝਟਕਾ ! MBBS 'ਚ NRI ਕੋਟੇ ਰਾਹੀਂ ਦਾਖ਼ਲੇ ਦੀ ਪਟੀਸ਼ਨ ਖਾਰਜ, ਜਾਣੋ ਪੂਰਾ ਮਾਮਲਾ ?
Panchayat Election: ਪੰਚਾਇਤੀ ਚੋਣਾਂ ਬਾਰੇ ਸੀਐਮ ਮਾਨ ਦਾ ਵੱਡਾ ਐਲਾਨ....ਪੜ੍ਹੇ-ਲਿਖੇ ਨੌਜਵਾਨ ਖਿੱਚ ਲੈਣ ਤਿਆਰੀ
Panchayat Election: ਪੰਚਾਇਤੀ ਚੋਣਾਂ ਬਾਰੇ ਸੀਐਮ ਮਾਨ ਦਾ ਵੱਡਾ ਐਲਾਨ....ਪੜ੍ਹੇ-ਲਿਖੇ ਨੌਜਵਾਨ ਖਿੱਚ ਲੈਣ ਤਿਆਰੀ
Punjab News: ਸੀਐਮ ਮਾਨ ਦਾ ਐਲਾਨ! ਰਜਿਸਟਰੀ ਲਈ NOC ਖ਼ਤਮ...ਅਫ਼ਸਰ ਮੰਗੇ ਪੈਸੇ ਤਾਂ ਤੁਰੰਤ ਲਵੋ ਇਹ ਐਕਸ਼ਨ
Punjab News: ਸੀਐਮ ਮਾਨ ਦਾ ਐਲਾਨ! ਰਜਿਸਟਰੀ ਲਈ NOC ਖ਼ਤਮ...ਅਫ਼ਸਰ ਮੰਗੇ ਪੈਸੇ ਤਾਂ ਤੁਰੰਤ ਲਵੋ ਇਹ ਐਕਸ਼ਨ
Punjab News: ਕੈਬਨਿਟ 'ਚ ਫੇਰਬਦਲ 'ਤੇ ਘਿਰੇ ਸੀਐਮ ਭਗਵੰਤ ਮਾਨ, ਵਿਰੋਧੀਆਂ ਨੇ ਉਠਾਏ ਗੰਭੀਰ ਸਵਾਲ
Punjab News: ਕੈਬਨਿਟ 'ਚ ਫੇਰਬਦਲ 'ਤੇ ਘਿਰੇ ਸੀਐਮ ਭਗਵੰਤ ਮਾਨ, ਵਿਰੋਧੀਆਂ ਨੇ ਉਠਾਏ ਗੰਭੀਰ ਸਵਾਲ
CM Bhagwant Mann: ਸੀਐਮ ਭਗਵੰਤ ਮਾਨ ਵੱਲੋਂ ਨੌਕਰੀਆਂ ਦੇ ਗੱਫੇ...ਸਿਹਤ ਵਿਭਾਗ ਦੇ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ

Punjab Breaking News Live 24 September 2024 : ਪੰਚਾਇਤੀ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, ਅਨਾਜ ਮੰਡੀ ਘੁਟਾਲੇ 'ਚ ਸਭ ਤੋਂ ਵੱਡਾ ਫਰਾਰ ਮੁਲਜ਼ਮ ਗ੍ਰਿਫ਼ਤਾਰ, ਨਗਰ ਨਿਗਮਾਂ ਤੇ ਕੌਂਸਲਾਂ ਚੋਣਾਂ ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫੈਸਲਾ

WhatsApp: ਕੋਈ ਹੋਰ ਵਰਤ ਰਿਹਾ ਤੁਹਾਡਾ WhatsApp ਅਕਾਊਂਟ? ਤੁਰੰਤ ਇਸ ਟ੍ਰਿਕ ਨਾਲ ਕਰੋ ਚੈੱਕ

ਪੰਜਾਬ-ਚੰਡੀਗੜ੍ਹ 'ਚ ਅੱਜ ਸ਼ਾਮ ਤੋਂ ਬਦਲੇਗਾ ਮੌਸਮ, ਇੰਨੀ ਤਰੀਕ ਤੋਂ ਪਵੇਗਾ ਮੀਂਹ

Embed widget