ਪੜਚੋਲ ਕਰੋ

ਗੋਵਿੰਦਾ ਦਾ ਨਵਾਂ ਗਾਣਾ ਫੈਨਜ਼ ਨੂੰ ਨਹੀਂ ਆਇਆ ਪਸੰਦ, ਦੱਸਿਆ ਬਕਵਾਸ ਗਾਣਾ

ਹਾਲ ਹੀ ‘ਚ ਗੋਵਿੰਦਾ ਨੇ ਨਵਾਂ ਗਾਣਾ Hello ਰੀਲੀਜ਼ ਕੀਤਾ ਹੈ ਜਿਸ ਬਾਰੇ ‘ਚ ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਜਾਣਕਾਰੀ ਦਿੱਤੀ ਸੀ ਪਰ ਕੁਝ ਯੂਜ਼ਰਸ ਨੂੰ ਉਹਨਾਂ ਦੇ ਗਾਣੇ ਪਸੰਦ ਨਹੀਂ ਆ ਰਹੇ ਹਨ ਉਹ ਉਨ੍ਹਾਂ ਦੇ ਪੋਸਟ ‘ਤੇ ਕਮੈਂਟ ਕਰ ਰਹੇ ਹਨ।

ਬਾਲੀਵੁੱਡ ਐਕਟਰ ਗੋਵਿੰਦਾ (Govinda) ਨੇ ਇਨ੍ਹੀਂ ਦਿਨੀਂ ਐਕਟਿੰਗ ਦੀ ਦੁਨੀਆ ਤੋਂ ਦੂਰੀ ਬਣਾਈ ਹੈ। ਲੰਬੇ ਸਮੇਂ ਤੋਂ ਉਹ ਕਿਸੇ ਫਿਲਮ ‘ਚ ਨਜ਼ਰ ਨਹੀਂ ਆਏ ਹਨ। ਗੋਵਿੰਦਾ ਇਨ੍ਹੀਂ ਦਿਨੀਂ ਆਪਣੇ ਸਿੰਗਿੰਗ ਕਰੀਅਰ ‘ਤੇ ਧਿਆਨ ਦੇ ਰਹੇ ਹਨ। ਉਹ ਆਪਣੇ ਕਈ ਗਾਣੇ ਰੀਲੀਜ਼ ਕਰ ਚੁੱਕੇ ਹਨ ਤੇ ਹਾਲ ਹੀ ‘ਚ ਉਨ੍ਹਾਂ ਨੇ ਨਵਾਂ ਗਾਣਾ ਹੈਲੋ (Hello) ਰੀਲੀਜ਼ ਕੀਤਾ ਹੈ ਜਿਸ ਬਾਰੇ ‘ਚ ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਜਾਣਕਾਰੀ ਦਿੱਤੀ ਸੀ ਪਰ ਕੁਝ ਯੂਜ਼ਰਸ ਨੂੰ ਉਹਨਾਂ ਦੇ ਗਾਣੇ ਪਸੰਦ ਨਹੀਂ ਆ ਰਹੇ ਹਨ ਉਹ ਉਨ੍ਹਾਂ ਦੇ ਪੋਸਟ ‘ਤੇ ਕਮੈਂਟ ਕਰ ਰਹੇ ਹਨ। 

ਗੋਵਿੰਦਾ ਨੇ ਆਪਣੇ ਗਾਣੇ ਦੀ ਜਾਣਕਾਰੀ ਦਿੰਦੇ ਹੋਏ ਪੋਸਟ ਕੀਤਾ ਸੀ। ਉਹਨਾਂ ਨੇ ਗਾਣੇ ਦਾ ਵੀਡੀਓ ਸ਼ੇਰ ਕਰਦੇ ਹੋਏ ਲਿਖਿਆ- ਹੈਲੋ, ਮੇਰਾ ਤੀਸਰਾ ਗਾਣਾ ਹੈਲੋ ਮੇਰੇ ਯੁਟਿਊਬ ਚੈਨਲ ਗੋਵਿੰਦਾ ਰਾਇਲਜ਼ ‘ਤੇ ਰੀਲੀਜ਼ ਹੋ ਗਿਆ ਹੈ। ਆਸ ਕਰਦਾ ਹਾਂ ਕਿ ਤੁਹਾਨੂੰ ਸਭ ਨੂੰ ਇਹ ਗਾਣਾ ਪਸੰਦ ਆਏਗ। ਵੀਡੀਓ ‘ਚ ਗੋਵਿੰਦਾ ਨਿਸ਼ਾ ਸ਼ਰਮਾ ਦੇ ਨਾਲ ਡਾਂਸ ਕਰਦੇ ਨਜ਼ਰ ਆ ਰਹੇ ਹਨ। 

View this post on Instagram
 
A post shared by Govinda (@govinda_herono1)

ਵੀਡੀਓ ‘ਚ ਗੋਵਿੰਦਾ ਨਿਸ਼ਾ ਸ਼ਰਮਾ ਨਾਲ ਸੜਕ ‘ਤੇ ਡਾਂਸ ਕਰਦੇ ਨਜ਼ਰ ਆ ਰਹੇ ਹਨ। ਇੰਨਾ ਹੀ ਨਹੀਂ ਗੋਵਿੰਦਾ ਰੋਮਾਂਸ ਕਰਨ ਦੇ ਨਾਲ ਪਿਆਨੋ ਵਜਾ ਰਹੇ ਹਨ। ਗਾਣਾ ਰੀਲੀਜ਼ ਹੋਣ ਦੇ ਕੁਝ ਸਮੇਂ ਬਾਅਦ ਹੀ ਕੁਝ ਯੂਜ਼ਰਸ ਨੇ ਨਿਰਾਸ਼ਾ ਸੋਸ਼ਲ ਮੀਡੀਆ ‘ਤੇ ਜ਼ਾਹਿਰ ਕੀਤੀ। 

ਫੈਨਜ਼ ਹੋਏ ਨਿਰਾਸ਼ 
ਗੋਵਿੰਦਾ ਦਾ ਇਹ ਗਾਣਾ ਉਹਨਾਂ ਦੇ ਫੈਨਜ਼ ਨੂੰ ਖਾਸਾ ਪਸੰਦ ਨਹੀਂ ਆਇਆ ਹੈ। ਕਈ ਯੂਜ਼ਰਸ ਕਮੈਂਟ ਕਰਕੇ ਆਪਣੀ ਨਿਰਾਸ਼ਾ ਜ਼ਾਹਰ ਕਰ ਰਹੇ ਹਨ। ਇੱਕ ਯੂਜ਼ਰ ਨੇ ਲਿਖਿਆ ਕਿ- ਬਕਵਾਸ ਗਾਣਾ। ਉੱਥੇ ਹੀ ਦੂਜੇ ਨੇ ਲਿਖਿਆ ਕਿ- ਤੁਹਾਡੀ ਇੱਜ਼ਤ ਕਰਦੇ ਹਾਂ ਪਰ ਸਮੇਂ ਦੇ ਨਾਲ ਲੋਕ ਬਦਲਦੇ ਹਨ ਪਰ ਤੁਸੀਂ ਸਿਰਫ ਆਪਣਾ ਮਜ਼ਾਕ ਬਣਾ ਰਹੇ ਹੋ।

ਇਹ ਵੀ ਪੜ੍ਹੋ: 

ਸੂਫ਼ੀ ਗਾਇਕ ਸਤਿੰਦਰ ਸਰਤਾਜ ਦਾ ਨਵਾਂ ਗੀਤ 'ਕਮਾਲ ਹੋ ਗਿਆ' ਰਿਲੀਜ਼ , ਲੋਕਾਂ ਵੱਲੋਂ ਮਿਲ ਰਿਹੈ ਭਰਵਾਂ ਹੁੰਗਾਰਾ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :

https://play.google.com/store/apps/details?id=com.winit.starnews.hin

https://apps.apple.com/in/app/abp-live-news/id81111490

ਟਾਪ ਹੈਡਲਾਈਨ

 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Embed widget