ਪੜਚੋਲ ਕਰੋ

ਆਪਣੇ ਪਸੰਦੀਦਾ 'ਸਮੋਸਾ' ਨੂੰ ਤਰਸ ਰਿਹਾ Hrithik Roshan, ਸ਼ੇਅਰ ਕੀਤੀ ਪੋਸਟ

ਬਾਲੀਵੁੱਡ ਐਕਟਰ ਰਿਤਿਕ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਤਸਵੀਰ ਸ਼ੇਅਰ ਕਰਦੇ ਹੋਏ ਸਮੋਸਾ ਦਾ ਜ਼ਿਕਰ ਕੀਤਾ ਹੈ। ਇਸ 'ਤੇ ਉਸ ਦੇ ਫੈਨਸ ਨੇ ਕੁਝ ਹੈਰਾਨੀ ਨਾਲ ਸਵਾਲ ਕੀਤਾ।

ਮੁੰਬਈ: ਬਾਲੀਵੁੱਡ ਅਦਾਕਾਰ ਰਿਤਿਕ ਰੋਸ਼ਨ ਇਨ੍ਹਾਂ ਦਿਨੀਂ ਆਪਣੇ ਪਸੰਦੀਦਾ ਫਾਸਟ ਫ਼ੂਡ 'ਸਮੋਸਾ' ਨੂੰ ਕਾਫੀ ਜ਼ਿਆਦਾ ਮਿਸ ਕਰ ਰਹੇ ਹਨ। ਇਸ ਬਾਰੇ ਰਿਤਿਕ ਰੋਸ਼ਨ ਨੇ ਖੁਦ ਪੋਸਟ ਰਾਹੀਂ ਦੱਸਿਆ। ਇੰਸਟਾਗ੍ਰਾਮ 'ਤੇ ਰਿਤਿਕ ਨੇ ਤਸਵੀਰ ਸ਼ੇਅਰ ਕੀਤੀ, ਜਿਸ ਵਿੱਚ ਉਹ ਲੈਪਟੋਪ 'ਤੇ ਸੀਰੀਅਸ ਅੰਦਾਜ਼ 'ਚ ਨਜ਼ਰ ਆ ਰਹੇ ਹਨ।

ਰਿਤਿਕ ਨੇ ਤਸਵੀਰ ਦੇ ਕੈਪਸ਼ਨ 'ਚ ਇਸ ਰੀਐਕਸ਼ਨ ਦਾ ਕਾਰਨ ਵੀ ਦੱਸਿਆ। ਉਨ੍ਹਾਂ ਲਿਖਿਆ ,"ਸਿਰੀਅਸ ਦਾ ਚਿਹਰਾ ਦੇਖ ਕੇ ਧੋਖਾ ਨਾ ਖਾਓ। ਇਹ ਮੀਨੂੰ ਹੈ। ਮੈਂ ਆਪਣੇ ਖਾਣੇ ਨੂੰ ਲੈ ਕੇ ਬਹੁਤ ਗੰਭੀਰ ਹਾਂ। ਮੈਨੂੰ ਆਪਣਾ ਸਮੋਸਾ ਯਾਦ ਆ ਰਿਹਾ ਹੈ।"



ਰਿਤਿਕ ਦੀ ਇਸ ਪੋਸਟ 'ਤੇ ਫ਼ਿਲਮੀ ਸਿਤਾਰਿਆਂ ਤੋਂ ਲੈ ਕੇ ਆਮ ਲੋਕਾਂ ਨੇ ਵੀ ਰੀਐਕਸ਼ਨ ਦਿੱਤਾ ਹੈ। ਸਭ ਨੂੰ ਇਹ ਹੈਰਾਨੀ ਹੈ ਕਿ ਰਿਤਿਕ ਸੱਚਮੁੱਚ ਸਮੋਸਾ ਪਸੰਦ ਕਰਦੇ ਹਨ। ਦੱਸ ਦਈਏ ਕਿ ਰਿਤਿਕ ਰੋਸ਼ਨ ਜਦੋਂ ਫਿਲਮ War ਦੀ ਪ੍ਰਮੋਸ਼ਨ 'ਤੇ ਕਪਿਲ ਦੇ ਸ਼ੋਅ 'ਚ ਆਏ ਸੀ ਤਾਂ ਉਦੋਂ ਉਨ੍ਹਾਂ ਨੇ ਸਮੋਸੇ ਦਾ ਜ਼ਿਕਰ ਕੀਤਾ ਸੀ ਤੇ ਚਲਦੇ ਸ਼ੋਅ 'ਚ ਰਿਤਿਕ ਰੋਸ਼ਨ ਨੇ ਸਮੋਸਾ ਦਾ ਸਵਾਦ ਵੀ ਲਿਆ ਸੀ।

ਇਹ ਵੀ ਪੜ੍ਹੋ: Amazon Prime ਬਣਿਆ ਅਕਸ਼ੇ ਕੁਮਾਰ ਦੀ ਫਿਲਮ 'ਰਾਮ ਸੇਤੁ' ਦਾ Co-Producer

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904

ਟਾਪ ਹੈਡਲਾਈਨ

Big News: ਮਨੋਰੰਜਨ ਜਗਤ ਤੋਂ ਵੱਡੀ ਖਬਰ, ਮਸ਼ਹੂਰ ਅਦਾਕਾਰਾ ਮੁੰਡੇ-ਕੁੜੀਆਂ ਦੋਵਾਂ 'ਚ ਰੱਖਦੀ ਦਿਲਚਸਪੀ; ਖੁਲਾਸੇ ਤੋਂ ਬਾਅਦ ਮੱਚੀ ਤਰਥੱਲੀ...
ਮਨੋਰੰਜਨ ਜਗਤ ਤੋਂ ਵੱਡੀ ਖਬਰ, ਮਸ਼ਹੂਰ ਅਦਾਕਾਰਾ ਮੁੰਡੇ-ਕੁੜੀਆਂ ਦੋਵਾਂ 'ਚ ਰੱਖਦੀ ਦਿਲਚਸਪੀ; ਖੁਲਾਸੇ ਤੋਂ ਬਾਅਦ ਮੱਚੀ ਤਰਥੱਲੀ...
SAD News: ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸ਼ਖਸੀਅਤ ਦੀ 'ਹਾਰਟ ਅਟੈਕ' ਨਾਲ ਮੌਤ! ਅਚਾਨਕ ਸਿਹਤ ਵਿਗੜਨ ਤੋਂ ਬਾਅਦ...
ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸ਼ਖਸੀਅਤ ਦੀ 'ਹਾਰਟ ਅਟੈਕ' ਨਾਲ ਮੌਤ! ਅਚਾਨਕ ਸਿਹਤ ਵਿਗੜਨ ਤੋਂ ਬਾਅਦ...
Big News: ਵੱਡੀ ਵਾਰਦਾਤ, ਮਸ਼ਹੂਰ ਅਦਾਕਾਰ ਦੇ ਭਰਾ 'ਤੇ ਜਾਨਲੇਵਾ ਹਮਲਾ! ਤੇਜ਼ਧਾਰ ਹਥਿਆਰਾਂ ਨਾਲ ਕੀਤੇ ਕਈ ਵਾਰ; ਖੂਨ ਨਾਲ ਲਥਪਥ...
ਵੱਡੀ ਵਾਰਦਾਤ, ਮਸ਼ਹੂਰ ਅਦਾਕਾਰ ਦੇ ਭਰਾ 'ਤੇ ਜਾਨਲੇਵਾ ਹਮਲਾ! ਤੇਜ਼ਧਾਰ ਹਥਿਆਰਾਂ ਨਾਲ ਕੀਤੇ ਕਈ ਵਾਰ; ਖੂਨ ਨਾਲ ਲਥਪਥ...
Famous Singer Health: ਸੰਗੀਤ ਜਗਤ ਤੋਂ ਵੱਡੀ ਖਬਰ, ਗੰਭੀਰ ਬਿਮਾਰੀ ਨਾਲ ਜੂਝ ਰਿਹਾ ਮਸ਼ਹੂਰ ਗਾਇਕ; ਬੋਲੇ-
ਸੰਗੀਤ ਜਗਤ ਤੋਂ ਵੱਡੀ ਖਬਰ, ਗੰਭੀਰ ਬਿਮਾਰੀ ਨਾਲ ਜੂਝ ਰਿਹਾ ਮਸ਼ਹੂਰ ਗਾਇਕ; ਬੋਲੇ- "ਮੇਰੀਆਂ ਨਸਾਂ ’ਤੇ..."

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਆਪ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਮਿਲੀ ਵੱਡੀ ਜ਼ਿੰਮੇਵਾਰੀ; ਹਲਕਾ ਸੰਗਠਨ ਇੰਚਾਰਜ...
Punjab News: ਪੰਜਾਬ ਆਪ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਮਿਲੀ ਵੱਡੀ ਜ਼ਿੰਮੇਵਾਰੀ; ਹਲਕਾ ਸੰਗਠਨ ਇੰਚਾਰਜ...
Punjab News: ਐਕਸ਼ਨ ਮੋਡ 'ਚ ਪੁਲਿਸ ਪ੍ਰਸ਼ਾਸਨ, ਕਈ ਥਾਣਿਆਂ ਦੇ SHO ਦੇ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ; ਵੇਖੋ ਲਿਸਟ...
ਐਕਸ਼ਨ ਮੋਡ 'ਚ ਪੁਲਿਸ ਪ੍ਰਸ਼ਾਸਨ, ਕਈ ਥਾਣਿਆਂ ਦੇ SHO ਦੇ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ; ਵੇਖੋ ਲਿਸਟ...
Monsoon : Punjab 'ਚ ਮਾਨਸੂਨ ਦੀ ਧਮਾਕੇਦਾਰ ਐਂਟਰੀ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ , 4 ਫੁੱਟ ਤੱਕ ਭਰਿਆ ਪਾਣੀ
Monsoon : Punjab 'ਚ ਮਾਨਸੂਨ ਦੀ ਧਮਾਕੇਦਾਰ ਐਂਟਰੀ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ , 4 ਫੁੱਟ ਤੱਕ ਭਰਿਆ ਪਾਣੀ
School Closed: ਵਿਦਿਆਰਥੀਆਂ ਨੂੰ ਮਿਲੀ ਰਾਹਤ, 3 ਦਿਨ ਸਕੂਲ ਰਹਿਣਗੇ ਬੰਦ: ਮੀਂਹ-ਤੇਜ਼ ਤੂਫਾਨ ਕਾਰਨ 8 ਜ਼ਿਲ੍ਹਿਆਂ 'ਚ ਹਾਈ ਅਲਰਟ; ਸਾਰੇ ਸਕੂਲਾਂ-ਆਂਗਣਵਾੜੀ ਕੇਂਦਰਾਂ 'ਚ ਛੁੱਟੀ...
ਵਿਦਿਆਰਥੀਆਂ ਨੂੰ ਮਿਲੀ ਰਾਹਤ, 3 ਦਿਨ ਸਕੂਲ ਰਹਿਣਗੇ ਬੰਦ: ਮੀਂਹ-ਤੇਜ਼ ਤੂਫਾਨ ਕਾਰਨ 8 ਜ਼ਿਲ੍ਹਿਆਂ 'ਚ ਹਾਈ ਅਲਰਟ; ਸਾਰੇ ਸਕੂਲਾਂ-ਆਂਗਣਵਾੜੀ ਕੇਂਦਰਾਂ 'ਚ ਛੁੱਟੀ...
SAD News: ਮੰਦਭਾਗੀ ਖਬਰ ਨੇ ਸਭ ਦੀਆਂ ਅੱਖਾਂ ਕੀਤੀਆਂ ਨਮ, ਜ਼ਿੰਦਗੀ ਦੀ ਜੰਗ ਹਾਰਿਆ 4 ਸਾਲਾ ਮਾਸੂਮ ਨਿਰਵੈਰ ਸਿੰਘ! ਜਾਣੋ ਕਿਵੇਂ ਮੌਤ ਦੇ ਮੂੰਹ 'ਚ ਜਾ ਡਿੱਗਿਆ...?
ਮੰਦਭਾਗੀ ਖਬਰ ਨੇ ਸਭ ਦੀਆਂ ਅੱਖਾਂ ਕੀਤੀਆਂ ਨਮ, ਜ਼ਿੰਦਗੀ ਦੀ ਜੰਗ ਹਾਰਿਆ 4 ਸਾਲਾ ਮਾਸੂਮ ਨਿਰਵੈਰ ਸਿੰਘ! ਜਾਣੋ ਕਿਵੇਂ ਮੌਤ ਦੇ ਮੂੰਹ 'ਚ ਜਾ ਡਿੱਗਿਆ...?
Monsoon Update: ਪੰਜਾਬੀਆਂ ਲਈ ਖੁਸ਼ਖਬਰੀ! ਮਾਨਸੂਨ ਦੀਆਂ ਛਹਿਬਰਾਂ ਲਈ ਹੋ ਜਾਓ ਤਿਆਰ
Monsoon Update: ਪੰਜਾਬੀਆਂ ਲਈ ਖੁਸ਼ਖਬਰੀ! ਮਾਨਸੂਨ ਦੀਆਂ ਛਹਿਬਰਾਂ ਲਈ ਹੋ ਜਾਓ ਤਿਆਰ
ਖ਼ੁਸ਼ਖ਼ਬਰੀ! ਸਸਤਾ ਹੋਇਆ ਗੈਸ ਸਿਲੰਡਰ, 183 ਰੁਪਏ ਘੱਟ ਹੋਈਆਂ ਕੀਮਤਾਂ; ਜਾਣੋ ਨਵੇਂ ਰੇਟ
ਖ਼ੁਸ਼ਖ਼ਬਰੀ! ਸਸਤਾ ਹੋਇਆ ਗੈਸ ਸਿਲੰਡਰ, 183 ਰੁਪਏ ਘੱਟ ਹੋਈਆਂ ਕੀਮਤਾਂ; ਜਾਣੋ ਨਵੇਂ ਰੇਟ
ਖੁਸ਼ਖਬਰੀ! ਪੰਜਾਬ 'ਚ ਅੱਜ ਤੋਂ ਔਰਤਾਂ ਨੂੰ ਮਿਲਣਗੇ 1000 ਰੁਪਏ, 12 ਵਜੇ ਤੋਂ ਬਾਅਦ ਖਾਤਿਆਂ 'ਚ ਆਉਣੇ ਹੋਣਗੇ ਸ਼ੁਰੂ
ਖੁਸ਼ਖਬਰੀ! ਪੰਜਾਬ 'ਚ ਅੱਜ ਤੋਂ ਔਰਤਾਂ ਨੂੰ ਮਿਲਣਗੇ 1000 ਰੁਪਏ, 12 ਵਜੇ ਤੋਂ ਬਾਅਦ ਖਾਤਿਆਂ 'ਚ ਆਉਣੇ ਹੋਣਗੇ ਸ਼ੁਰੂ
Embed widget