ਪੜਚੋਲ ਕਰੋ

IND VS PAK: ਟੀਮ ਇੰਡੀਆ-ਪਾਕਿਸਤਾਨ ਮੈਚ ਵਿਚਾਲੇ ਅੱਗ ਬਬੂਲਾ ਹੋਈ ਅਨੁਸ਼ਕਾ ਸ਼ਰਮਾ ? ਜਾਣੋ ਕਿਸ 'ਤੇ ਭੜਕੀ

Anushka Sharma Angry: ਆਈਸੀਸੀ ਟੀ-20 ਵਿਸ਼ਵ ਕੱਪ 2024 ਦੀ ਸ਼ੁਰੂਆਤ ਨਾਲ ਟੀਮ ਇੰਡੀਆ ਨੇ ਪ੍ਰਸ਼ੰਸਕਾਂ ਵਿਚਾਲੇ ਪਹੀਲੇ ਦੋ ਮੈਚਾਂ ਵਿੱਚ ਜਿੱਤ ਦਰਜ ਕਰਕੇ ਖੂਬ ਵਾਹੋ-ਵਾਹੀ ਲੁੱਟੀ। ਦੱਸ ਦੇਈਏ ਕਿ

Anushka Sharma Angry: ਆਈਸੀਸੀ ਟੀ-20 ਵਿਸ਼ਵ ਕੱਪ 2024 ਦੀ ਸ਼ੁਰੂਆਤ ਨਾਲ ਟੀਮ ਇੰਡੀਆ ਨੇ ਪ੍ਰਸ਼ੰਸਕਾਂ ਵਿਚਾਲੇ ਪਹੀਲੇ ਦੋ ਮੈਚਾਂ ਵਿੱਚ ਜਿੱਤ ਦਰਜ ਕਰਕੇ ਖੂਬ ਵਾਹੋ-ਵਾਹੀ ਲੁੱਟੀ। ਦੱਸ ਦੇਈਏ ਕਿ ਇਸ ਵਾਰ ਇਸ ਦਾ ਆਯੋਜਨ ਅਮਰੀਕਾ ਅਤੇ ਵੈਸਟਇੰਡੀਜ਼ ਦੁਆਰਾ ਕੀਤਾ ਗਿਆ ਹੈ। ਇਸ ਦੌਰਾਨ ਕ੍ਰਿਕਟਰਾਂ ਦੀਆਂ ਪਤਨੀਆਂ ਅਕਸਰ ਭਾਰਤੀ ਖਿਡਾਰੀਆਂ ਨਾਲ ਨਜ਼ਰ ਆਉਦੀਆਂ ਹਨ। ਅਨੁਸ਼ਕਾ ਸ਼ਰਮਾ ਹਮੇਸ਼ਾ ਆਪਣੇ ਪਤੀ ਵਿਰਾਟ ਨੂੰ ਚੀਅਰ ਕਰਨ ਪਹੁੰਚਦੀ ਹੈ। ਐਤਵਾਰ ਨੂੰ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ ਸੀ। ਭਾਰਤ ਨੇ ਇਸ ਨੂੰ ਜਿੱਤ ਲਿਆ ਹੈ। ਇਸ ਮੈਚ 'ਚ ਵੀ ਅਨੁਸ਼ਕਾ ਵਿਰਾਟ ਨੂੰ ਚੀਅਰ ਕਰਨ ਲਈ ਸਟੇਡੀਅਮ ਪਹੁੰਚੀ ਸੀ। ਇਸ ਮੈਚ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। ਜਿਸ 'ਚ ਅਨੁਸ਼ਕਾ ਕਿਸੇ 'ਤੇ ਗੁੱਸੇ 'ਚ ਨਜ਼ਰ ਆ ਰਹੀ ਹੈ।

ਅਨੁਸ਼ਕਾ ਸ਼ਰਮਾ ਦਾ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। ਇਸ 'ਚ ਉਹ ਕਾਫੀ ਗੁੱਸੇ 'ਚ ਨਜ਼ਰ ਆ ਰਹੀ ਹੈ। ਹਾਲਾਂਕਿ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਉਹ ਕਿਸ 'ਤੇ ਨਾਰਾਜ਼ ਹੈ ਪਰ ਅਨੁਸ਼ਕਾ ਨੂੰ ਨਾਰਾਜ਼ ਹੁੰਦੇ ਦੇਖ ਉਨ੍ਹਾਂ ਦੇ ਪ੍ਰਸ਼ੰਸਕ ਵੀ ਚਿੰਤਾ 'ਚ ਹਨ। ਉਹ ਪੋਸਟ 'ਤੇ ਟਿੱਪਣੀ ਕਰ ਰਹੇ ਹਨ।

ਪ੍ਰਸ਼ੰਸਕ ਚਿੰਤਤ ਹੋ ਗਏ

ਅਨੁਸ਼ਕਾ ਦੇ ਇਸ ਵੀਡੀਓ 'ਤੇ ਪ੍ਰਸ਼ੰਸਕ ਕਾਫੀ ਕਮੈਂਟ ਕਰ ਰਹੇ ਹਨ। ਇੱਕ ਨੇ ਲਿਖਿਆ- ਭਾਬੀ ਗੁੱਸੇ ਵਿੱਚ ਲੱਗ ਰਹੀ ਹੈ। ਜਦੋਂ ਕਿ ਦੂਜੇ ਨੇ ਲਿਖਿਆ - ਭਾਬੀ ਅਗ੍ਰੇਸਿਵ ਹੋ ਰਹੀ ਹੈ। ਇੱਕ ਨੇ ਲਿਖਿਆ- ਇਨਸਾਨ ਖੁਸ਼ ਅਤੇ ਗੁੱਸੇ ਦੋਵੇਂ ਹੋ ਸਕਦੇ ਹਨ। ਅਸੀਂ ਸਾਰੇ ਇਹ ਕਰਦੇ ਹਾਂ, ਇਸ ਵਿੱਚ ਵੱਡੀ ਗੱਲ ਕੀ ਹੈ?

 
 
 
 
 
View this post on Instagram
 
 
 
 
 
 
 
 
 
 
 

A post shared by Mr.Hamxay (@mr_hamxay_2)

ਗਰੁੱਪ ਫੋਟੋ ਵਾਇਰਲ ਹੋ ਗਈ

ਯੁਜਵੇਂਦਰ ਚਾਹਲ ਦੀ ਪਤਨੀ ਧਨਸ਼੍ਰੀ ਨੇ ਵੀ ਮੈਚ ਵਾਲੇ ਦਿਨ ਦੀ ਇੱਕ ਗਰੁੱਪ ਫੋਟੋ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਸੀ। ਜਿਸ 'ਚ ਅਨੁਸ਼ਕਾ ਰੋਹਿਤ ਸ਼ਰਮਾ ਦੀ ਪਤਨੀ ਰਿਤਿਕਾ ਸਜਦੇਹ ਅਤੇ ਬਾਕੀ ਸਾਰਿਆਂ ਨਾਲ ਪੋਜ਼ ਦਿੰਦੀ ਨਜ਼ਰ ਆਈ। ਫੋਟੋ 'ਚ ਅਨੁਸ਼ਕਾ ਦੇ ਚਿਹਰੇ 'ਤੇ ਵੱਡੀ ਮੁਸਕਰਾਹਟ ਨਜ਼ਰ ਆ ਰਹੀ ਹੈ। ਮੈਚ ਦੌਰਾਨ ਫੈਨਜ਼ ਨੂੰ ਅਕਸਰ ਅਨੁਸ਼ਕਾ ਦੇ ਕਈ ਇਮੋਸ਼ਨ ਦੇਖਣ ਨੂੰ ਮਿਲਦੇ ਹਨ। ਕਦੇ ਉਹ ਪਰੇਸ਼ਾਨ ਹੋ ਜਾਂਦੀ ਹੈ ਅਤੇ ਕਦੇ ਉਹ ਖੁਸ਼ੀ ਨਾਲ ਨੱਚਣ ਲੱਗ ਜਾਂਦੀ ਹੈ।

ਵਰਕ ਫਰੰਟ ਦੀ ਗੱਲ ਕਰੀਏ ਤਾਂ ਅਨੁਸ਼ਕਾ ਜਲਦ ਹੀ 'ਚੱਕਦਾ ਐਕਸਪ੍ਰੈਸ' 'ਚ ਨਜ਼ਰ ਆਵੇਗੀ। ਇਹ ਕ੍ਰਿਕਟਰ ਝੂਲਨ ਸਵਾਮੀ ਦੀ ਬਾਇਓਪਿਕ ਹੈ। ਅਨੁਸ਼ਕਾ ਛੇ ਸਾਲ ਬਾਅਦ ਇਸ ਫਿਲਮ ਨਾਲ ਵਾਪਸੀ ਕਰਨ ਜਾ ਰਹੀ ਹੈ। ਉਹ ਆਖਰੀ ਵਾਰ ਸ਼ਾਹਰੁਖ ਖਾਨ ਅਤੇ ਕੈਟਰੀਨਾ ਕੈਫ ਨਾਲ ਜ਼ੀਰੋ ਵਿੱਚ ਨਜ਼ਰ ਆਈ ਸੀ। ਚੱਕਦਾ ਐਕਸਪ੍ਰੈਸ Netflix 'ਤੇ ਰਿਲੀਜ਼ ਹੋਵੇਗੀ।

ਟਾਪ ਹੈਡਲਾਈਨ

Diljit Dosanjh Video: ਦਿਲਜੀਤ ਦੋਸਾਂਝ ਦੀ ਆਵਾਜ਼ ਨਾਲ ਗੂੰਜ ਉੱਠਿਆ ਇੰਦੌਰ, ਧਮਕੀਆਂ 'ਤੇ ਇੰਝ ਭਾਰੀ ਪਿਆ ਪੰਜਾਬੀ ਗਾਇਕ, ਬੋਲੇ-
ਦਿਲਜੀਤ ਦੋਸਾਂਝ ਦੀ ਆਵਾਜ਼ ਨਾਲ ਗੂੰਜ ਉੱਠਿਆ ਇੰਦੌਰ, ਧਮਕੀਆਂ 'ਤੇ ਇੰਝ ਭਾਰੀ ਪਿਆ ਪੰਜਾਬੀ ਗਾਇਕ, ਬੋਲੇ- "ਕਿਸੇ ਦੇ ਬਾਪ ਦਾ ਹਿੰਦੁਸਤਾਨ ਥੋੜ੍ਹੀ ਆ..."
Amitabh Bachchan News: ਅਮਿਤਾਭ ਬੱਚਨ ਦੇ ਘਰ ਜਲਸਾ 'ਚ ਗੋਲੀਬਾਰੀ ਦੀ ਪਲਾਨਿੰਗ, ਹੁਣ 2 ਸ਼ੂਟਰ ਗ੍ਰਿਫ਼ਤਾਰ, ਇਲਾਕੇ 'ਚ ਭਾਰੀ ਪੁਲਿਸ ਬਲ ਤਾਇਨਾਤ...
ਅਮਿਤਾਭ ਬੱਚਨ ਦੇ ਘਰ ਜਲਸਾ 'ਚ ਗੋਲੀਬਾਰੀ ਦੀ ਪਲਾਨਿੰਗ, ਹੁਣ 2 ਸ਼ੂਟਰ ਗ੍ਰਿਫ਼ਤਾਰ, ਇਲਾਕੇ 'ਚ ਭਾਰੀ ਪੁਲਿਸ ਬਲ ਤਾਇਨਾਤ...
SAD News: ਸੰਗੀਤ ਜਗਤ 'ਚ ਪਸਰਿਆ ਮਾਤਮ, ਨਾਮੀ ਫਿਲਮ ਨਿਰਮਾਤਾ ਅਤੇ ਸੰਗੀਤਕਾਰ ਦਾ ਹੋਇਆ ਦੇਹਾਂਤ, ਸਦਮੇ 'ਚ ਪ੍ਰਸ਼ੰਸਕ...
ਸੰਗੀਤ ਜਗਤ 'ਚ ਪਸਰਿਆ ਮਾਤਮ, ਨਾਮੀ ਫਿਲਮ ਨਿਰਮਾਤਾ ਅਤੇ ਸੰਗੀਤਕਾਰ ਦਾ ਹੋਇਆ ਦੇਹਾਂਤ, ਸਦਮੇ 'ਚ ਪ੍ਰਸ਼ੰਸਕ...
Amitabh Bachchan: ਅਮਿਤਾਭ ਬੱਚਨ ਦੇ ਜਲਸੇ ਨੂੰ ਭਾਰੀ ਪੁਲਿਸ ਬਲ ਨੇ ਘੇਰਿਆ, ਕਾਰ ਬੰਬ ਹਮਲੇ ਦੀ ਮਿਲੀ ਧਮਕੀ, ਦਿਲਜੀਤ ਦੇ ਕੰਸਰਟ ਨੂੰ ਲੈ ਕੇ ਧਮਕੀ...
ਅਮਿਤਾਭ ਬੱਚਨ ਦੇ ਜਲਸੇ ਨੂੰ ਭਾਰੀ ਪੁਲਿਸ ਬਲ ਨੇ ਘੇਰਿਆ, ਕਾਰ ਬੰਬ ਹਮਲੇ ਦੀ ਮਿਲੀ ਧਮਕੀ, ਦਿਲਜੀਤ ਦੇ ਕੰਸਰਟ ਨੂੰ ਲੈ ਕੇ ਧਮਕੀ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana News: ਲੁਧਿਆਣਾ 'ਚ ਵੱਡੀ ਵਾਰਦਾਤ, ਅਕਾਊਂਟੈਂਟ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 4-5 ਬਦਮਾਸ਼ਾਂ ਨੇ ਇੰਝ ਪਾਇਆ ਘੇਰਾ; ਫਿਰ...
Ludhiana News: ਲੁਧਿਆਣਾ 'ਚ ਵੱਡੀ ਵਾਰਦਾਤ, ਅਕਾਊਂਟੈਂਟ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 4-5 ਬਦਮਾਸ਼ਾਂ ਨੇ ਇੰਝ ਪਾਇਆ ਘੇਰਾ; ਫਿਰ...
Punjabi Artist and Director Passed Away: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਨਾਮੀ ਕਲਾਕਾਰ ਅਤੇ ਨਿਰਦੇਸ਼ਕ ਦਾ ਹੋਇਆ ਦੇਹਾਂਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਨਾਮੀ ਕਲਾਕਾਰ ਅਤੇ ਨਿਰਦੇਸ਼ਕ ਦਾ ਹੋਇਆ ਦੇਹਾਂਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
ਸਰਕਾਰੀ ਨੌਕਰੀ ਦੇ ਫਾਰਮਾਂ ਦੇ ਨਹੀਂ ਲੱਗੇਗੀ ਫੀਸ! ਸਰਕਾਰ ਨੇ ਕੀਤਾ ਵੱਡਾ ਐਲਾਨ
ਸਰਕਾਰੀ ਨੌਕਰੀ ਦੇ ਫਾਰਮਾਂ ਦੇ ਨਹੀਂ ਲੱਗੇਗੀ ਫੀਸ! ਸਰਕਾਰ ਨੇ ਕੀਤਾ ਵੱਡਾ ਐਲਾਨ
Congress News: ਕਾਂਗਰਸ ਨੇ ਵਿਧਾਨ ਸਭਾ ਚੋਣਾਂ ਦੀ ਖਿੱਚੀ ਤਿਆਰੀ, 5 ਸੂਬਿਆਂ ਚ ਸਕ੍ਰੀਨਿੰਗ ਕਮੇਟੀਆਂ ਦਾ ਕੀਤਾ ਗਠਨ, ਜਾਣੋ ਕੌਣ ਸੰਭਾਲੇਗਾ ਕਿੱਥੇ ਦੀ ਕਮਾਨ?
ਕਾਂਗਰਸ ਨੇ ਵਿਧਾਨ ਸਭਾ ਚੋਣਾਂ ਦੀ ਖਿੱਚੀ ਤਿਆਰੀ, 5 ਸੂਬਿਆਂ ਚ ਸਕ੍ਰੀਨਿੰਗ ਕਮੇਟੀਆਂ ਦਾ ਕੀਤਾ ਗਠਨ, ਜਾਣੋ ਕੌਣ ਸੰਭਾਲੇਗਾ ਕਿੱਥੇ ਦੀ ਕਮਾਨ?
ਪੰਜਾਬ ਤੋਂ ਵੱਡੀ ਖ਼ਬਰ! ਸ਼ਰਧਾਲੂਆਂ ਨਾਲ ਭਰਿਆ ਟੈਂਪੂ ਦੀ ਟਿੱਪਰ ਨਾਲ ਹੋਈ ਟੱਕਰ, 3 ਦੀ ਮੌਤ, ਕਈ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਸ਼ਰਧਾਲੂਆਂ ਨਾਲ ਭਰਿਆ ਟੈਂਪੂ ਦੀ ਟਿੱਪਰ ਨਾਲ ਹੋਈ ਟੱਕਰ, 3 ਦੀ ਮੌਤ, ਕਈ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
Punjab Diwali Bumper Lottery: ਪੰਜਾਬ ਦੀਵਾਲੀ ਬੰਪਰ ਲਾਟਰੀ ਦੇ ਨਤੀਜਿਆਂ ਦਾ ਐਲਾਨ, ਇਸ ਲਿੰਕ ਰਾਹੀ ਚੈੱਕ ਕਰੋ ਇਨਾਮਾਂ ਦੀ ਲਿਸਟ, ਜਾਣੋ ਕੌਣ  ਬਣਿਆ ਕਰੋੜਪਤੀ ਅਤੇ ਲੱਖਪਤੀ?
ਪੰਜਾਬ ਦੀਵਾਲੀ ਬੰਪਰ ਲਾਟਰੀ ਦੇ ਨਤੀਜਿਆਂ ਦਾ ਐਲਾਨ, ਇਸ ਲਿੰਕ ਰਾਹੀ ਚੈੱਕ ਕਰੋ ਇਨਾਮਾਂ ਦੀ ਲਿਸਟ, ਜਾਣੋ ਕੌਣ ਬਣਿਆ ਕਰੋੜਪਤੀ ਅਤੇ ਲੱਖਪਤੀ?
ਪੰਜਾਬ ਚੋਣਾਂ ਨੂੰ ਲੈਕੇ ਕਾਂਗਰਸ ਦਾ ਵੱਡਾ ਫੈਸਲਾ, ਇਨ੍ਹਾਂ 3 ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਕਾਂਗਰਸ ਦਾ ਵੱਡਾ ਫੈਸਲਾ, ਇਨ੍ਹਾਂ 3 ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ
ਪੰਜਾਬ-ਚੰਡੀਗੜ੍ਹ 'ਚ ਸੰਘਣੀ ਧੁੰਦ ਨੂੰ ਲੈਕੇ ਅਲਰਟ ਜਾਰੀ, ਹੋਈ ਸਵੇਰੇ-ਸ਼ਾਮ ਦੀ ਠੰਡ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ ਸੰਘਣੀ ਧੁੰਦ ਨੂੰ ਲੈਕੇ ਅਲਰਟ ਜਾਰੀ, ਹੋਈ ਸਵੇਰੇ-ਸ਼ਾਮ ਦੀ ਠੰਡ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
Embed widget