ਪੜਚੋਲ ਕਰੋ

The Kapil Sharma Show: ਕਪਿਲ ਨੇ ਫਰਾਹ ਖ਼ਾਨ ਨੂੰ Archana Puran Singh ਨੂੰ Shakira ਵਰਗਾ ਡਾਂਸ ਸਿਖਾਉਣੀ ਕੀਤੀ ਰਿਕਵੈਸਟ ਤਾਂ ਇਹ ਮਿਲਿਆ ਜਵਾਬ

ਕਪਿਲ ਸ਼ਰਮਾ ਨੇ ਤੁਰੰਤ ਹੀ ਸ਼ੋਅ ਦੀ ਜੱਜ ਅਰਚਨਾ ਪੂਰਨ ਸਿੰਘ ਦਾ ਮਜ਼ਾਕ ਉਡਾਇਆ ਅਤੇ ਫਰਾਹ ਨੂੰ ਕਿਹਾ, 'ਤੁਸੀਂ ਅਰਚਨਾ ਜੀ ਨੂੰ ਉਹੀ ਸਟੈਪਸ ਸਿਖਾਓ...'।

The Kapil Sharma Coamdy Show: ਕੋਰੀਓਗ੍ਰਾਫਰ ਫਰਾਹ ਖ਼ਾਨ ਅਤੇ ਐਕਟਰਸ ਰਵੀਨਾ ਟੰਡਨ ਜਲਦ ਹੀ ਕਾਮੇਡੀਅਨ ਕਪਿਲ ਸ਼ਰਮਾ ਦੇ ਸ਼ੋਅ ਵਿੱਚ ਨਜ਼ਰ ਆਉਣਗੀਆਂ। ਦ ਕਪਿਲ ਸ਼ਰਮਾ ਸ਼ੋਅ ਦਾ ਹਾਲ ਹੀ 'ਚ ਰਿਲੀਜ਼ ਹੋਇਆ ਇੱਕ ਪ੍ਰੋਮੋ ਵੀਡੀਓ ਕਾਫੀ ਵਾਇਰਲ ਹੋ ਰਿਹਾ ਹੈ। ਇਸ ਵੀਡੀਓ 'ਚ ਕਪਿਲ ਸ਼ਰਮਾ ਆਪਣੇ ਅੰਦਾਜ਼ 'ਚ ਮਹਿਮਾਨਾਂ ਨਾਲ ਮਜ਼ਾਕ ਕਰਦੇ ਨਜ਼ਰ ਆ ਰਹੇ ਹਨ।

ਕਪਿਲ ਸ਼ਰਮਾ ਨੇ ਕੋਰੀਓਗ੍ਰਾਫਰ ਫਰਾਹ ਖ਼ਾਨ ਨੂੰ ਪੁੱਛਿਆ, ਕੀ ਤੁਸੀਂ ਐਮਟੀਵੀ ਵੀਡੀਓ ਮਿਊਜ਼ਿਕ ਅਵਾਰਡਜ਼ 2006 ਲਈ ਅੰਤਰਰਾਸ਼ਟਰੀ ਪੌਪ ਸਟਾਰ ਸ਼ਕੀਰਾ ਨੂੰ ਕੋਰੀਓਗ੍ਰਾਫ ਕੀਤਾ ਸੀ? ਜਿਸ 'ਤੇ ਫਰਾਹ ਕਹਿੰਦੀ ਹੈ, 'ਹਾਂ, ਉਹ ਬਾਲੀਵੁੱਡ ਸਟਾਈਲ 'ਚ ਪਰਫਾਰਮ ਕਰਨਾ ਚਾਹੁੰਦੀ ਸੀ।'

View this post on Instagram
 
A post shared by Sony Entertainment Television (@sonytvofficial)

ਇਸ ਤੋਂ ਬਾਅਦ, ਕਪਿਲ ਤੁਰੰਤ ਸ਼ੋਅ ਦੀ ਜੱਜ ਅਰਚਨਾ ਪੂਰਨ ਸਿੰਘ ਦਾ ਮਜ਼ਾਕ ਉਡਾਉਂਦੇ ਹਨ ਅਤੇ ਫਰਾਹ ਨੂੰ ਕਹਿੰਦੇ ਹਨ, 'ਤੁਹਾਨੂੰ ਅਰਚਨਾ ਜੀ ਨੂੰ ਉਹੀ ਸਟੈਪਸ ਸਿਖਾਉਣੇ ਚਾਹੀਦੇ ਹਨ..'। ਇਸ ਦੇ ਜਵਾਬ 'ਚ ਫਰਾਹ ਕਹਿੰਦੀ ਹੈ, 'ਮੇਰਾ ਕਰੀਅਰ ਤਾਂ ਡੁੱਬੇਗਾ, ਤੁਸੀਂ ਸ਼ਕੀਰਾ ਨੂੰ ਕਿਉਂ ਡੋਬਾ ਰਹੇ ਹੋ'। ਫਰਾਹ ਦਾ ਇਹ ਜਵਾਬ ਸੁਣ ਕੇ ਅਰਚਨਾ ਹੱਸ ਪੈਂਦੀ ਹੈ।

ਦੱਸ ਦੇਈਏ ਕਿ ਇਸ ਆਉਣ ਵਾਲੇ ਐਪੀਸੋਡ 'ਚ ਅਰਚਨਾ ਕਪਿਲ ਸ਼ਰਮਾ ਨਾਲ 'ਪਹਿਲਾ ਨਸ਼ਾ' ਗੀਤ 'ਤੇ ਡਾਂਸ ਕਰਦੀ ਨਜ਼ਰ ਆਵੇਗੀ। ਪਹਿਲਾਂ ਜਾਰੀ ਕੀਤੇ ਗਏ ਇੱਕ ਪ੍ਰੋਮੋ ਵਿੱਚ ਇਹ ਦਿਖਾਇਆ ਗਿਆ ਸੀ ਕਿ ਕਪਿਲ ਫਰਾਹ ਨੂੰ ਪੁੱਛਦਾ ਹੈ, 'ਕੀ ਤੁਹਾਨੂੰ ਕਦੇ ਕਿਸੇ ਹੀਰੋ ਨੇ ਉਸ ਨਾਲ ਰਵੀਨਾ ਦੇ ਹੋਰ ਰੋਮਾਂਟਿਕ ਸੀਨ ਜੋੜਨ ਲਈ ਰਿਸ਼ਵਤ ਦਿੱਤੀ ਹੈ?

ਇਸ ਸਵਾਲ ਦੇ ਜਵਾਬ 'ਚ ਫਰਾਹ ਨੇ ਕਪਿਲ ਨੂੰ ਕਿਹਾ, 'ਜੇ ਤੁਸੀਂ ਪੈਸੇ ਸਹੀ ਤਰੀਕੇ ਨਾਲ ਦਿੱਤੇ ਹੁੰਦੇ ਤਾਂ ਅਰਚਨਾ ਦੀ ਬਜਾਏ ਉਸ (ਰਵੀਨਾ ਟੰਡਨ) ਨਾਲ ਡਾਂਸ ਕਰਦੇ।' ਇਹ ਸੁਣ ਕੇ ਸਾਰੇ ਲੋਕ ਹੱਸ ਪਏ।

ਇਹ ਵੀ ਪੜ੍ਹੋ: ਕੀ ਸੱਚੀ Diljit Dosanjh ਤੇ ਏਆਰ ਰਹਿਮਾਨ ਕਰ ਰਹੇ ਇਕੱਠੇ ਕੰਮ? ਜਾਣੋ ਪੂਰੀ ਸਚਾਈ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ

Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ

Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?

Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ

ABP Premium

ਵੀਡੀਓਜ਼

MP sandeer Pathak | 'ਰਾਸ਼ਟਰਪਤੀ ਦਾ ਭਾਸ਼ਣ ਖੋਖਲਾ - ਸਿਰਫ਼ ਗੁੜ ਗੋਬਰ...' - ਰਾਜ ਸਭਾ 'ਚ ਸੰਦੀਪ ਪਾਠਕ ਦੇ ਤਲਖ਼ ਤੇਵਰRaghav Chadha In Parliament | ਰਾਜ ਸਭਾ 'ਚ ਰਾਘਵ ਚੱਢਾ ਦਾ ਚੜ੍ਹਿਆ ਪਾਰਾ, ਵੇਖੋ ਕਿਹੜੇ ਮੁੱਦੇ 'ਤੇ ਬੋਲੇHarsimrat Badal In Parliament | MP ਬੀਬੀ ਬਾਦਲ ਨੇ ਇਕੋ ਸਾਹ 'ਚ ਗਿਣਾਏ ਪੰਜਾਬ ਦੇ ਮੁੱਦੇJalandhar Breaking | ਸਵੇਰੇ AAP 'ਚ - ਸ਼ਾਮੀਂ ਮੁੜ ਅਕਾਲੀ ਦਲ 'ਚ Bibi Surjit Kaur

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ

Sidhu Moose Wala: ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ

Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ

Embed widget