ਪੜਚੋਲ ਕਰੋ

ਦੂਜਾ ਵਿਆਹ ਕਰਾਉਣ ਜਾ ਰਹੇ ਫਰਹਾਨ ਅਖਤਰ ਦੀਆਂ ਦੋ ਬੇਟੀਆਂ ਨੇ ਬਾਕੀ ਸਟਾਰ ਕਿਡਜ਼ ਤੋਂ ਇੱਕ ਦਮ ਹਟਕੇ, ਸਟਾਈਲ 'ਚ ਦਿੰਦੀਆਂ ਨੇ ਸਟਾਰਜ਼ ਨੂੰ ਮਾਤ

Farhan Akhtar Wedding: ਬਾਲੀਵੁੱਡ ਅਦਾਕਾਰ ਫਰਹਾਨ ਅਖਤਰ ਸ਼ਿਬਾਨੀ ਦਾਂਡੇਕਰ ਨਾਲ ਦੂਜਾ ਵਿਆਹ ਕਰਨ ਜਾ ਰਹੇ ਹਨ। ਉਨ੍ਹਾਂ ਦਾ ਪਹਿਲਾ ਵਿਆਹ ਹੇਅਰ ਸਟਾਈਲਿਸਟ ਅਧੁਨਾ ਨਾਲ ਹੋਇਆ ਸੀ।

Farhan Akhtar Wedding: ਬਾਲੀਵੁੱਡ ਅਦਾਕਾਰ ਫਰਹਾਨ ਅਖਤਰ ਸ਼ਿਬਾਨੀ ਦਾਂਡੇਕਰ ਨਾਲ ਦੂਜਾ ਵਿਆਹ ਕਰਨ ਜਾ ਰਹੇ ਹਨ। ਉਨ੍ਹਾਂ ਦਾ ਪਹਿਲਾ ਵਿਆਹ ਹੇਅਰ ਸਟਾਈਲਿਸਟ ਅਧੁਨਾ ਨਾਲ ਹੋਇਆ ਸੀ। ਇਹ ਜੋੜਾ ਵਿਆਹ ਦੇ 15 ਸਾਲ ਬਾਅਦ ਵੱਖ ਹੋ ਗਿਆ ਸੀ। ਫਰਹਾਨ ਅਤੇ ਅਧੁਨਾ ਦੀਆਂ ਦੋ ਬੇਟੀਆਂ ਸ਼ਾਕਿਆ ਅਤੇ ਅਕੀਰਾ ਹਨ ਜੋ ਆਪਣੀ ਮਾਂ ਨਾਲ ਰਹਿੰਦੀਆਂ ਹਨ। ਫਰਹਾਨ ਆਪਣੀਆਂ ਦੋਵੇਂ ਬੇਟੀਆਂ ਦੇ ਕਾਫੀ ਕਰੀਬ ਹੈ। ਉਹ ਸੋਸ਼ਲ ਮੀਡੀਆ 'ਤੇ ਸ਼ਾਕਿਆ ਅਤੇ ਅਕੀਰਾ ਨਾਲ ਪੋਸਟ ਸ਼ੇਅਰ ਕਰਦੇ ਰਹਿੰਦੇ ਹਨ। ਵੈਸੇ ਤਾਂ ਸਟਾਰ ਕਿਡਜ਼ ਲਾਈਮ ਲਾਈਟ ਤੋਂ ਦੂਰ ਨਹੀਂ ਪਾਉਂਦੇ। ਸੋਸ਼ਲ ਮੀਡੀਆ 'ਤੇ ਕਈ ਲੋਕ ਉਹਨਾਂ ਨੂੰ ਫੌਲੋ ਕਰਦੇ ਹਨ। ਚਾਹੇ ਉਹ ਸੁਹਾਨਾ ਖਾਨ, ਆਰੀਅਨ ਖਾਨ, ਖੁਸ਼ੀ ਕਪੂਰ ਜਾਂ ਕੋਈ ਹੋਰ ਸਟਾਰ ਕਿਡਸ ਹੋਵੇ। ਇੰਡਸਟਰੀ 'ਚ ਆਉਣ ਤੋਂ ਪਹਿਲਾਂ ਹੀ ਕਈ ਲੋਕ ਉਹਨਾਂ ਨੂੰ ਫੌਲੋ ਕਰਦੇ ਹਨ। ਇਨ੍ਹਾਂ ਸਟਾਰ ਕਿਡਜ਼ 'ਚੋਂ ਇਕ ਫਰਹਾਨ ਅਖਤਰ ਦੀਆਂ ਬੇਟੀਆਂ ਹਨ। ਉਹ ਸੋਸ਼ਲ ਮੀਡੀਆ 'ਤੇ ਦੂਜੇ ਸਟਾਰ ਕਿਡਜ਼ ਵਾਂਗ ਮਸ਼ਹੂਰ ਨਹੀਂ ਹੈ।

ਫਰਹਾਨ ਦੀ ਵੱਡੀ ਬੇਟੀ ਸ਼ਾਕਿਆ (Shakya) 21 ਸਾਲ ਦੀ ਹੋ ਗਈ ਹੈ। ਇਸ ਦੇ ਨਾਲ ਹੀ ਛੋਟੀ ਬੇਟੀ ਅਕੀਰਾ (Akira) 15 ਸਾਲ ਦੀ ਹੋ ਗਈ ਹੈ। ਸ਼ਾਕਿਆ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ ਪਰ ਉਹ ਦੂਜੇ ਸਟਾਰ ਕਿਡਜ਼ ਵਾਂਗ ਲੋਕਾਂ 'ਚ ਪਾਪੂਲਰ ਨਹੀਂ ਹੈ। ਉਸ ਦੇ ਸੋਸ਼ਲ ਮੀਡੀਆ ਨੂੰ ਦੇਖ ਕੇ ਕਿਹਾ ਜਾ ਸਕਦਾ ਹੈ ਕਿ ਉਹ ਵਿਦੇਸ਼ 'ਚ ਪੜ੍ਹਾਈ ਕਰ ਰਹੀ ਹੈ।

ਸਟਾਈਲ ਹੈ ਵੱਖਰਾ- 

ਸ਼ਾਕਿਆ ਦੇ ਇੰਸਟਾਗ੍ਰਾਮ ਅਕਾਊਂਟ ਨੂੰ ਦੇਖ ਕੇ ਇਹ ਕਿਹਾ ਜਾ ਸਕਦਾ ਹੈ ਕਿ ਉਸ ਨੂੰ ਆਪਣੇ ਵਾਲਾਂ ਨਾਲ Experiment ਕਰਨਾ ਬਹੁਤ ਪਸੰਦ ਹੈ। ਉਹ ਵੱਖ-ਵੱਖ ਅੰਦਾਜ਼ 'ਚ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਉਹ ਹਰ ਰੋਜ਼ ਆਪਣੇ ਵਾਲਾਂ ਵਿੱਚ ਨਵਾਂ ਕਲਰ ਕਰਵਾਉਂਦੀ ਰਹਿੰਦੀ ਹੈ। ਲਗਭਗ 12 ਹਜ਼ਾਰ ਲੋਕ Shakya ਨੂੰ follow ਕਰਦੇ ਹਨ।

View this post on Instagram
 
A post shared by ꧁𝕤𝕙𝕒𝕜𝕪𝕒꧂ (@chatdelalune)

ਦੂਜੇ ਪਾਸੇ ਜੇਕਰ ਫਰਹਾਨ ਦੀ ਛੋਟੀ ਬੇਟੀ ਅਕੀਰਾ ਦੀ ਗੱਲ ਕਰੀਏ ਤਾਂ ਉਹ ਹਾਲ ਹੀ 'ਚ 15 ਸਾਲ ਦੀ ਹੋਈ ਹੈ। ਅਕੀਰਾ ਦੇ ਜਨਮਦਿਨ 'ਤੇ ਫਰਹਾਨ ਨੇ ਉਸ ਨਾਲ ਤਸਵੀਰ ਸ਼ੇਅਰ ਕਰਕੇ ਉਸ ਨੂੰ ਜਨਮਦਿਨ ਦੀ ਵਧਾਈ ਦਿੱਤੀ। ਉਹ ਅਕਸਰ ਆਪਣੀਆਂ ਦੋ ਬੇਟੀਆਂ ਨਾਲ ਸਮਾਂ ਬਤੀਤ ਕਰਦੇ ਨਜ਼ਰ ਆਉਂਦੇ ਹਨ।

View this post on Instagram
 
A post shared by ꧁𝕤𝕙𝕒𝕜𝕪𝕒꧂ (@chatdelalune)

ਦੋਵਾਂ ਦੀ ਦੋਸਤ ਹੈ ਸ਼ਿਬਾਨੀ 
ਖਬਰਾਂ ਦੀ ਮੰਨੀਏ ਤਾਂ ਫਰਹਾਨ ਨੇ ਸ਼ਿਬਾਨੀ ਨੂੰ ਸ਼ਾਕਿਆ ਅਤੇ ਅਕੀਰਾ ਨਾਲ ਕਾਫੀ ਸਮਾਂ ਪਹਿਲਾਂ ਮਿਲਵਾਇਆ ਸੀ। ਸਮੇਂ ਦੇ ਨਾਲ, ਸ਼ਿਬਾਨੀ ਅਕੀਰਾ ਅਤੇ ਸ਼ਾਕਿਆ ਦੀ ਚੰਗੀ ਦੋਸਤ ਬਣ ਗਈ ਹੈ। ਉਹ ਫਰਹਾਨ ਅਤੇ ਸ਼ਿਬਾਨੀ ਦੇ ਵਿਆਹ 'ਚ ਸ਼ਾਮਲ ਹੋਣ ਵਾਲੀਆਂ ਹੈ। ਸ਼ਾਕਿਆ ਅਤੇ ਅਕੀਰਾ ਵਿਆਹ ਵਿੱਚ ਸ਼ਿਬਾਨੀ ਦਾ ਪਰਿਵਾਰ ਵਿੱਚ ਸਵਾਗਤ ਕਰਦੇ ਹੋਏ ਨਜ਼ਰ ਆਉਣਗੇ

ਇਹ ਵੀ ਪੜ੍ਹੋ: ਕੋਈ 2.7 ਕਰੋੜ ਤੇ ਕੋਈ 2 ਕਰੋੜ, ਬਾਲੀਵੁੱਡ ਸਿਤਾਰਿਆਂ ਦੀ ਸੁਰੱਖਿਆ ਲਈ ਬਾਡੀਗਾਰਡਾਂ ਨੂੰ ਮਿਲਦੀ ਇੰਨੀ ਤਨਖਾਹ

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

ਟਾਪ ਹੈਡਲਾਈਨ

Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Singer Video: ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...
ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...
Mithun Chakraborty Health: ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget