ਪੜਚੋਲ ਕਰੋ

Fast & Furious 9 ਦਾ Trailer ਆਇਆ ਸਾਹਮਣੇ, ਵਿਨ ਡੀਜ਼ਲ-ਜੌਨ ਸੀਨਾ ਨੇ ਜਿੱਤਿਆ ਫੈਨਸ ਦਾ ਦਿਲ

ਫਾਸਟ ਐਂਡ ਫਿਊਰੀਅਸ 9 ਦਾ ਟ੍ਰੇਲਰ ਰਿਲੀਜ਼ ਕਰ ਦਿੱਤਾ ਗਿਆ ਹੈ। ਟ੍ਰੇਲਰ ਵਿੱਚ ਵਿਨ ਡੀਜ਼ਲ ਅਤੇ ਜੌਨ ਸੀਨਾ ਸਮੇਤ ਹੋਰ ਸਿਤਾਰੇ ਨਜ਼ਰ ਆ ਰਹੇ ਹਨ। ਨਵਾਂ ਟ੍ਰੇਲਰ ਦੋਵਾਂ ਵਿਚ ਆਪਸੀ ਮੁਕਾਬਲਾ ਬੇਹੱਦ ਦਿਲਚਸਪ ਲੱਗ ਰਿਹਾ ਹੈ।

ਮੁੰਬਈ: Fast & Furious 9 ਦੇ ਫੈਨਸ ਨੂੰ ਇਸ ਫ਼ਿਲਮ ਦਾ ਬੇਸਬਰੀ ਨਾਲ ਇੰਤਜ਼ਾਰ ਹੈ। ਹੁਣ ਫ਼ਿਲਮ ਦਾ ਟ੍ਰੇਲਰ ਰਿਲੀਜ਼ ਕੀਤਾ ਗਿਆ ਹੈ, ਜਿਸ ਨਾਲ ਫੈਨਸ 'ਚ ਉਤਸ਼ਾਹ ਹੋਰ ਵੀ ਵਧ ਗਿਆ ਹੈ। ਟ੍ਰੇਲਰ ਵਿੱਚ ਵਿਨ ਡੀਜ਼ਲ ਅਤੇ ਜੌਨ ਸੀਨਾ ਸਮੇਤ ਹੋਰ ਸਿਤਾਰੇ ਵੇਖਣ ਨੂੰ ਮਿਲ ਰਹੇ ਹਨ। ਸਾਲ 2020 ਵਿਚ ਇਸ ਫ਼ਿਲਮ ਦਾ ਪਹਿਲਾ ਟ੍ਰੇਲਰ ਆਇਆ ਸੀ ਜਿਸ ਨੇ ਇਸ ਦੀ ਪੁਸ਼ਟੀ ਕੀਤੀ ਸੀ ਕਿ ਇਸ ਫ਼ਿਲਮ 'ਚ ਵਿਨ ਡੀਜ਼ਲ ਦੇ ਸਾਹਮਣੇ ਜੌਨ ਸੀਨਾ ਹੋਵੇਗਾ। ਜੋ ਦੁਸ਼ਮਣ ਅਤੇ ਭਰਾ ਦਾ ਰੋਲ ਪਲੇਅ ਕਰਨਗੇ।

ਚਾਰ ਮਿੰਟ ਦਾ ਇਹ ਟ੍ਰੇਲਰ ਪੂਰੀ ਤਰ੍ਹਾਂ ਐਕਸ਼ਨ ਨਾਲ ਭਰਪੂਰ ਹੈ ਜਿਸ ਵਿਚ ਕਾਰਾਂ, ਬੰਦੂਕਾਂ, ਜੈੱਟਾਂ ਸਮੇਤ ਸਭ ਕੁਝ ਵੇਖਣ ਨੂੰ ਮਿਲ ਰਿਹਾ ਹੈ। ਜਦੋਂ ਕਿ, ਫਸਟ ਸਾਗਾ ਨੂੰ ਸਪੇਸ 'ਚ ਜਾਂਦੇ ਹੋਏ ਵੀ ਸਾਫ਼ ਵੇਖਿਆ ਜਾ ਸਕਦਾ ਹੈ।

ਫਾਸਟ ਐਂਡ ਫਿਊਰੀਅਸ 9 'ਤੇ ਗੱਲ ਕਰਦਿਆਂ ਅਧਿਕਾਰੀਆਂ ਨੇ ਕਿਹਾ, "ਵਿਨ ਡੀਜ਼ਲ ਸ਼ਾਂਤ ਜ਼ਿੰਦਗੀ ਬਤੀਤ ਕਰ ਰਿਹਾ ਹੈ ਪਰ ਤੁਹਾਨੂੰ ਪਤਾ ਹੈ ਖ਼ਤਰਾ ਸ਼ਾਂਤ ਲੋਕਾਂ 'ਤੇ ਹਮੇਸ਼ਾ ਆਉਂਦਾ ਹੈ। ਇਸ ਸਮੇਂ ਉਹ ਵਿਅਕਤੀ ਜਿਸ ਨੂੰ ਉਹ ਸਭ ਤੋਂ ਵੱਧ ਪਿਆਰ ਕਰਦਾ ਹੈ, ਉਹ ਖ਼ਤਰੇ ਨੂੰ ਆਪਣੇ ਪਿਛਲੇ ਸਮੇਂ ਦੇ ਪਾਪਾਂ ਦਾ ਸਾਹਮਣਾ ਕਰਨ ਲਈ ਮਜਬੂਰ ਕਰੇਗਾ।"

ਫਿਲਮ ਦਾ ਟ੍ਰੇਲਰ ਖੁਦ ਦੱਸ ਰਿਹਾ ਹੈ ਕਿ ਨਿਰਮਾਤਾਵਾਂ ਨੇ ਕਹਾਣੀ ਨੂੰ ਦਿਲਚਸਪ ਬਣਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ। ਟ੍ਰੇਲਰ ਨੂੰ ਚੰਗਾ ਰਿਸਪਾਂਸ ਮਿਲ ਰਿਹਾ ਹੈ। ਸੋਸ਼ਲ ਮੀਡੀਆ 'ਤੇ ਲੋਕ ਫਿਲਮ 'ਚ ਜੌਨ ਅਤੇ ਵਿਨ ਦੀ ਜੋੜੀ ਨੂੰ ਵੀ ਬੇਹੱਦ ਪਸੰਦ ਕਰ ਰਹੇ ਹਨ। ਜੌਨ ਸੀਨਾ ਦੀ ਅਦਾਕਾਰੀ ਉਸ ਦੇ ਕਿਰਦਾਰ 'ਤੇ ਬਿਲਕੁਲ ਫਿੱਟ ਬੈਠਦੀ ਹੈ। ਚਾਰਲੀ ਥੈਰਨ ਨੇ ਫਿਰ ਆਪਣਾ ਕਿਰਦਾਰ ਨਿਭਾਇਆ ਹੈ। ਇਹ ਫਿਲਮ ਭਾਰਤ ਅਤੇ ਅਮਰੀਕਾ ਵਿਚ 25 ਜੂਨ ਨੂੰ ਰਿਲੀਜ਼ ਹੋਵੇਗੀ ਅਤੇ ਯੂਕੇ ਵਿਚ ਇਸ ਦੀ ਰਿਲੀਜ਼ ਦੀ ਤਰੀਕ 8 ਜੁਲਾਈ ਹੈ।

ਇਹ ਵੀ ਪੜ੍ਹੋ: Punjab Assembly Election 2022: ਅਕਾਲੀਆਂ ਨੂੰ ਵੀ ਸਮਝ ਨਹੀਂ ਆ ਰਹੀ ਸੁਖਬੀਰ ਬਾਦਲ ਦੀ ਰਣਨੀਤੀ, ਚੋਣਾਂ ਤੋਂ ਸਾਲ ਪਹਿਲਾਂ ਹੀ ਐਲਾਨੇ ਸੱਤ ਉਮੀਦਵਾਰ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904

ਟਾਪ ਹੈਡਲਾਈਨ

Weather Update: ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, 7 ਜ਼ਿਲ੍ਹਿਆਂ 'ਚ ਮੌਸਮ ਨੂੰ ਲੈ ਕੇ ਵੱਡਾ ਅਲਰਟ ਜਾਰੀ; ਤੇਜ਼ ਤੂਫਾਨ ਸਣੇ ਗਰਜ-ਚਮਕ ਦੀ ਭਵਿੱਖਬਾਣੀ...
ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, 7 ਜ਼ਿਲ੍ਹਿਆਂ 'ਚ ਮੌਸਮ ਨੂੰ ਲੈ ਕੇ ਵੱਡਾ ਅਲਰਟ ਜਾਰੀ; ਤੇਜ਼ ਤੂਫਾਨ ਸਣੇ ਗਰਜ-ਚਮਕ ਦੀ ਭਵਿੱਖਬਾਣੀ...
Punjab News: ਪੰਜਾਬ ਕਾਂਗਰਸ 'ਚ ਹਲਚਲ ਜਾਰੀ, 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਨ੍ਹਾਂ ਆਗੂਆਂ ਨੂੰ ਮਿਲ ਸਕਦੀ ਅਹਿਮ ਜ਼ਿੰਮੇਵਾਰੀ? ਇਨ੍ਹਾਂ ਨਾਵਾਂ 'ਤੇ ਚਰਚਾ ਤੇਜ਼...
ਪੰਜਾਬ ਕਾਂਗਰਸ 'ਚ ਹਲਚਲ ਜਾਰੀ, 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਨ੍ਹਾਂ ਆਗੂਆਂ ਨੂੰ ਮਿਲ ਸਕਦੀ ਅਹਿਮ ਜ਼ਿੰਮੇਵਾਰੀ? ਇਨ੍ਹਾਂ ਨਾਵਾਂ 'ਤੇ ਚਰਚਾ ਤੇਜ਼...
Big News: ਸਿਆਸੀ ਜਗਤ 'ਚ ਆਇਆ ਭੂਚਾਲ, ਸਾਬਕਾ ਮੁੱਖ ਮੰਤਰੀ ਤੋਂ ਬਾਅਦ ਵਿਧਾਇਕ ਨੇ ਵਾਪਸ ਕੀਤੀ Y-ਪਲੱਸ ਸੁਰੱਖਿਆ; ਜਾਣੋ ਵਜ੍ਹਾ...
ਸਿਆਸੀ ਜਗਤ 'ਚ ਆਇਆ ਭੂਚਾਲ, ਸਾਬਕਾ ਮੁੱਖ ਮੰਤਰੀ ਤੋਂ ਬਾਅਦ ਵਿਧਾਇਕ ਨੇ ਵਾਪਸ ਕੀਤੀ Y-ਪਲੱਸ ਸੁਰੱਖਿਆ; ਜਾਣੋ ਵਜ੍ਹਾ...
India Launches E85 Fuel: ਪੈਟਰੋਲ-ਡੀਜ਼ਲ ਦੀਆਂ ਵੱਧਦੀਆਂ ਕੀਮਤਾਂ ਵਿਚਾਲੇ ਆਮ ਲੋਕਾਂ ਨੂੰ ਵੱਡੀ ਰਾਹਤ, 20 ਰੁਪਏ ਸਸਤਾ ਮਿਲੇਗਾ Fuel: ਜਾਣੋ ਕਿਵੇਂ ਬੱਚਤ ਹੋਏਗੀ ?
ਪੈਟਰੋਲ-ਡੀਜ਼ਲ ਦੀਆਂ ਵੱਧਦੀਆਂ ਕੀਮਤਾਂ ਵਿਚਾਲੇ ਆਮ ਲੋਕਾਂ ਨੂੰ ਵੱਡੀ ਰਾਹਤ, 20 ਰੁਪਏ ਸਸਤਾ ਮਿਲੇਗਾ Fuel: ਜਾਣੋ ਕਿਵੇਂ ਬੱਚਤ ਹੋਏਗੀ ?

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Weather Update: ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, 7 ਜ਼ਿਲ੍ਹਿਆਂ 'ਚ ਮੌਸਮ ਨੂੰ ਲੈ ਕੇ ਵੱਡਾ ਅਲਰਟ ਜਾਰੀ; ਤੇਜ਼ ਤੂਫਾਨ ਸਣੇ ਗਰਜ-ਚਮਕ ਦੀ ਭਵਿੱਖਬਾਣੀ...
ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, 7 ਜ਼ਿਲ੍ਹਿਆਂ 'ਚ ਮੌਸਮ ਨੂੰ ਲੈ ਕੇ ਵੱਡਾ ਅਲਰਟ ਜਾਰੀ; ਤੇਜ਼ ਤੂਫਾਨ ਸਣੇ ਗਰਜ-ਚਮਕ ਦੀ ਭਵਿੱਖਬਾਣੀ...
Punjab News: ਪੰਜਾਬ ਕਾਂਗਰਸ 'ਚ ਹਲਚਲ ਜਾਰੀ, 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਨ੍ਹਾਂ ਆਗੂਆਂ ਨੂੰ ਮਿਲ ਸਕਦੀ ਅਹਿਮ ਜ਼ਿੰਮੇਵਾਰੀ? ਇਨ੍ਹਾਂ ਨਾਵਾਂ 'ਤੇ ਚਰਚਾ ਤੇਜ਼...
ਪੰਜਾਬ ਕਾਂਗਰਸ 'ਚ ਹਲਚਲ ਜਾਰੀ, 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਨ੍ਹਾਂ ਆਗੂਆਂ ਨੂੰ ਮਿਲ ਸਕਦੀ ਅਹਿਮ ਜ਼ਿੰਮੇਵਾਰੀ? ਇਨ੍ਹਾਂ ਨਾਵਾਂ 'ਤੇ ਚਰਚਾ ਤੇਜ਼...
Big News: ਸਿਆਸੀ ਜਗਤ 'ਚ ਆਇਆ ਭੂਚਾਲ, ਸਾਬਕਾ ਮੁੱਖ ਮੰਤਰੀ ਤੋਂ ਬਾਅਦ ਵਿਧਾਇਕ ਨੇ ਵਾਪਸ ਕੀਤੀ Y-ਪਲੱਸ ਸੁਰੱਖਿਆ; ਜਾਣੋ ਵਜ੍ਹਾ...
ਸਿਆਸੀ ਜਗਤ 'ਚ ਆਇਆ ਭੂਚਾਲ, ਸਾਬਕਾ ਮੁੱਖ ਮੰਤਰੀ ਤੋਂ ਬਾਅਦ ਵਿਧਾਇਕ ਨੇ ਵਾਪਸ ਕੀਤੀ Y-ਪਲੱਸ ਸੁਰੱਖਿਆ; ਜਾਣੋ ਵਜ੍ਹਾ...
India Launches E85 Fuel: ਪੈਟਰੋਲ-ਡੀਜ਼ਲ ਦੀਆਂ ਵੱਧਦੀਆਂ ਕੀਮਤਾਂ ਵਿਚਾਲੇ ਆਮ ਲੋਕਾਂ ਨੂੰ ਵੱਡੀ ਰਾਹਤ, 20 ਰੁਪਏ ਸਸਤਾ ਮਿਲੇਗਾ Fuel: ਜਾਣੋ ਕਿਵੇਂ ਬੱਚਤ ਹੋਏਗੀ ?
ਪੈਟਰੋਲ-ਡੀਜ਼ਲ ਦੀਆਂ ਵੱਧਦੀਆਂ ਕੀਮਤਾਂ ਵਿਚਾਲੇ ਆਮ ਲੋਕਾਂ ਨੂੰ ਵੱਡੀ ਰਾਹਤ, 20 ਰੁਪਏ ਸਸਤਾ ਮਿਲੇਗਾ Fuel: ਜਾਣੋ ਕਿਵੇਂ ਬੱਚਤ ਹੋਏਗੀ ?
Punjab News: ਪੰਜਾਬ ਦੇ ਲੁਧਿਆਣਾ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਕਾਰ 'ਤੇ ਹਮਲਾ; 3 ਬਦਮਾਸ਼ਾਂ ਨੇ ਗੱਡੀ 'ਤੇ ਸੁੱਟਿਆ ਜਲਣਸ਼ੀਲ ਕੈਮਿਕਲ; ਜ਼ੋਰਦਾਰ ਧਮਾਕੇ ਤੋਂ ਬਾਅਦ...
ਪੰਜਾਬ ਦੇ ਲੁਧਿਆਣਾ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਕਾਰ 'ਤੇ ਹਮਲਾ; 3 ਬਦਮਾਸ਼ਾਂ ਨੇ ਗੱਡੀ 'ਤੇ ਸੁੱਟਿਆ ਜਲਣਸ਼ੀਲ ਕੈਮਿਕਲ; ਜ਼ੋਰਦਾਰ ਧਮਾਕੇ ਤੋਂ ਬਾਅਦ...
ਅੱਜ ਆਪਰੇਸ਼ਨ ਬਲੂ ਸਟਾਰ ਦੀ 42ਵੀਂ ਵਰ੍ਹੇਗੰਢ, ਪੁਲਿਸ ਤੇ ਸੁਰੱਖਿਆ ਬਲ ਤਾਇਨਾਤ
ਅੱਜ ਆਪਰੇਸ਼ਨ ਬਲੂ ਸਟਾਰ ਦੀ 42ਵੀਂ ਵਰ੍ਹੇਗੰਢ, ਪੁਲਿਸ ਤੇ ਸੁਰੱਖਿਆ ਬਲ ਤਾਇਨਾਤ
ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਅਤੇ ਲਾਲੂ ਯਾਦਵ ਨੇ ਆਪਣੀ ਸਾਰੀ ਸਿਕਿਊਰਿਟੀ ਕੀਤੀ ਵਾਪਸ, ਹੁਣ ਬਿਨਾਂ ਸਿਕਿਊਰਿਟੀ ਤੋਂ ਰਹਿਣਗੇ
ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਅਤੇ ਲਾਲੂ ਯਾਦਵ ਨੇ ਆਪਣੀ ਸਾਰੀ ਸਿਕਿਊਰਿਟੀ ਕੀਤੀ ਵਾਪਸ, ਹੁਣ ਬਿਨਾਂ ਸਿਕਿਊਰਿਟੀ ਤੋਂ ਰਹਿਣਗੇ
ਪੰਜਾਬ ਅਤੇ ਚੰਡੀਗੜ੍ਹ 'ਚ ਲੱਗੇ ਭੂਚਾਲ ਦੇ ਝਟਕੇ, ਘਰੋਂ ਬਾਹਰ ਭੱਜੇ ਲੋਕ; ਕੰਬੀ ਧਰਤੀ
ਪੰਜਾਬ ਅਤੇ ਚੰਡੀਗੜ੍ਹ 'ਚ ਲੱਗੇ ਭੂਚਾਲ ਦੇ ਝਟਕੇ, ਘਰੋਂ ਬਾਹਰ ਭੱਜੇ ਲੋਕ; ਕੰਬੀ ਧਰਤੀ
Embed widget