ਪੜਚੋਲ ਕਰੋ

Farah Khan: ਫਿਲਮ ਨਿਰਦੇਸ਼ਕ ਫਰਾਹ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ, ਛੋਲੇ ਭਟੂਰੇ ਸਣੇ ਲੱਸੀ ਦਾ ਚੱਖਿਆ ਸਵਾਦ

Farah Khan visited Amritsar: ਫਿਲਮ ਨਿਰਦੇਸ਼ਕ ਅਤੇ ਲੇਖਕ ਫਰਾਹ ਖਾਨ ਇਨ੍ਹੀਂ ਦਿਨੀਂ ਸੁਰਖੀਆਂ ਵਿੱਚ ਬਣੀ ਹੋਈ ਹੈ। ਮੰਗਲਵਾਰ ਨੂੰ ਬਾਲੀਵੁੱਡ ਦੀ ਮਸ਼ਹੂਰ ਨਿਰਦੇਸ਼ਕ ਅੰਮ੍ਰਿਤਸਰ ਪੁੱਜੀ। ਇੱਥੇ ਉਨ੍ਹਾਂ ਨੇ ਫਿਲਮ ਨਿਰਮਾਤਾ

Farah Khan visited Amritsar: ਫਿਲਮ ਨਿਰਦੇਸ਼ਕ ਅਤੇ ਲੇਖਕ ਫਰਾਹ ਖਾਨ ਇਨ੍ਹੀਂ ਦਿਨੀਂ ਸੁਰਖੀਆਂ ਵਿੱਚ ਬਣੀ ਹੋਈ ਹੈ। ਮੰਗਲਵਾਰ ਨੂੰ ਬਾਲੀਵੁੱਡ ਦੀ ਮਸ਼ਹੂਰ ਨਿਰਦੇਸ਼ਕ ਅੰਮ੍ਰਿਤਸਰ ਪੁੱਜੀ। ਇੱਥੇ ਉਨ੍ਹਾਂ ਨੇ ਫਿਲਮ ਨਿਰਮਾਤਾ ਮੁਕੇਸ਼ ਛਾਬੜਾ ਨਾਲ ਹਰਿਮੰਦਰ ਸਾਹਿਬ ਮੱਥਾ ਟੇਕਿਆ। ਫਰਾਹ ਖਾਨ ਨੇ ਆਪਣੀ ਅੰਮ੍ਰਿਤਸਰ ਯਾਤਰਾ ਦੀ ਸ਼ੁਰੂਆਤ ਛੋਲੇ ਭਟੂਰੇ ਅਤੇ ਲੱਸੀ ਨਾਲ ਕੀਤੀ। 

Farah Khan: ਫਿਲਮ ਨਿਰਦੇਸ਼ਕ ਫਰਾਹ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ, ਛੋਲੇ ਭਟੂਰੇ ਸਣੇ ਲੱਸੀ ਦਾ ਚੱਖਿਆ ਸਵਾਦ

ਜਿਸ ਦੀਆਂ ਤਸਵੀਰਾਂ ਸੋਸ਼ਲ਼ ਮੀਡੀਆ ਉੱਪਰ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। 

Farah Khan: ਫਿਲਮ ਨਿਰਦੇਸ਼ਕ ਫਰਾਹ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ, ਛੋਲੇ ਭਟੂਰੇ ਸਣੇ ਲੱਸੀ ਦਾ ਚੱਖਿਆ ਸਵਾਦ

ਦੱਸ ਦੇਈਏ ਕਿ ਫਰਾਹ ਨੇ ਅੰਮ੍ਰਿਤਸਰ ਨਾਲ ਜੁੜੀਆਂ ਕਈ ਤਸਵੀਰਾਂ ਆਪਣੇ ਸੋਸ਼ਲ ਮੀਡੀਆ ਹੈਂਡਲ 'ਤੇ ਸ਼ੇਅਰ ਕੀਤੀਆਂ ਹਨ। ਉ੍ਨ੍ਹਾਂ ਤਸਵੀਰਾਂ ਸ਼ੇਅਰ ਕਰ ਲਿਖਿਆ, "ਮੈਂ ਸ਼ਰਤ ਲਗਾਉਂਦੀ ਹਾਂ ਕਿ ਤੁਸੀਂ ਇਹ ਲੱਸੀ ਨਹੀਂ ਪੀ ਸਕਦੇ। ਤੁਹਾਨੂੰ ਇਸ ਨੂੰ ਖਾਣਾ ਪਵੇਗਾ। ਸੰਤੋਖਜਨਕ ਭੋਜਨ ਖਾਣ ਤੋਂ ਬਾਅਦ ਹੁਣ ਕੰਮ ਕਿਵੇਂ ਕਰ ਸਕੋਗੇ?"

Farah Khan: ਫਿਲਮ ਨਿਰਦੇਸ਼ਕ ਫਰਾਹ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ, ਛੋਲੇ ਭਟੂਰੇ ਸਣੇ ਲੱਸੀ ਦਾ ਚੱਖਿਆ ਸਵਾਦ

ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ

ਫਰਾਹ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਫਰਾਹ ਖਾਨ ਨੇ ਉਥੇ ਦਿੱਤੀ ਗਈ ਹਰ ਜਾਣਕਾਰੀ ਨੂੰ ਵਿਸਥਾਰ ਨਾਲ ਸਮਝਿਆ ਅਤੇ ਬਹੁਤ ਪ੍ਰਸੰਨ ਹੋਈ। ਉਸ ਨੇ ਦੱਸਿਆ ਕਿ ਉਹ ਕਾਫੀ ਸਮੇਂ ਤੋਂ ਇੱਥੇ ਆਉਣ ਦੀ ਯੋਜਨਾ ਬਣਾ ਰਹੀ ਸੀ ਪਰ ਸਮੇਂ ਦੀ ਘਾਟ ਕਾਰਨ ਨਹੀਂ ਆਈ। ਹੁਣ ਮੁਕੇਸ਼ ਛਾਬੜਾ ਦੀ ਮਦਦ ਨਾਲ ਉਸ ਦਾ ਸੁਪਨਾ ਪੂਰਾ ਹੋ ਗਿਆ ਹੈ। ਉਸ ਨੂੰ ਇੱਥੇ ਆ ਕੇ ਬਹੁਤ ਸ਼ਾਂਤੀ ਮਿਲੀ ਹੈ ਅਤੇ ਉਹ ਹਰ ਸਾਲ ਇੱਥੇ ਆਉਣਾ ਚਾਹੁੰਦੀ ਹੈ। ਉਸ ਨੇ ਇਸ ਲਈ ਅਰਦਾਸ ਵੀ ਕੀਤੀ ਹੈ।

Read More: Animal Box Office Collection Day 5: ਬਾਕਸ ਆਫਿਸ 'ਤੇ ਪੰਜਵੇਂ ਦਿਨ ਵੀ ਛਾਇਆ ਰਿਹਾ Animal ਦਾ ਜਾਦੂ, ਰਣਬੀਰ ਕਪੂਰ ਦੀ ਫਿਲਮ ਦੀ ਕਮਾਈ 280 ਕਰੋੜ ਤੋਂ ਪਾਰ, ਜਾਣੋ ਕਲੈਕਸ਼ਨ

Read More: Entertainment News LIVE: ਪੰਜਵੇਂ ਦਿਨ ਵੀ ਛਾਇਆ ਰਿਹਾ Animal ਦਾ ਜਾਦੂ, ਦਿਲਜੀਤ ਦੋਸਾਂਝ ਕੋਲੋਂ ਫੈਨ ਨੇ ਮੰਗਿਆ iPhone ਸਣੇ ਮਨੋਰੰਜਨ ਜਗਤ ਦੀਆਂ ਅਹਿਮ ਖਬਰਾਂ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ

Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...

Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !

 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ

Embed widget