ਪੜਚੋਲ ਕਰੋ

ਢਿੱਡੀ ਪੀੜਾਂ ਪਾਏਗੀ ਫ਼ਿਲਮ ‘ਗੋਲਕ, ਬੁਗਨੀ, ਬੈਂਕ ਤੇ ਬਟੂਆ’

ਚੰਡੀਗੜ੍ਹ: ਹੁਣ ਤੱਕ ਤੁਸੀ ਫ਼ਿਲਮ ‘ਗੋਲਕ, ਬੁਗਨੀ, ਬੈਂਕ ਤੇ ਬਟੂਆ’ ਦਾ ਟ੍ਰੇਲਰ ਤਾਂ ਦੇਖ ਹੀ ਲਿਆ ਹੋਵੇਗਾ ਜਿਸ ਨੂੰ ਦੇਖ ਕੇ ਹੀ ਅੰਦਾਜ਼ਾ ਲੱਗ ਜਾਂਦਾ ਹੈ ਕਿ ਫ਼ਿਲਮ ਕਾਮੇਡੀ ਨਾਲ ਭਰਪੂਰ ਹੋਵੇਗੀ। ਫ਼ਿਲਮ ਦੇ ਗਾਣਿਆਂ ਦੀ ਗੱਲ ਕਰੀਏ ਤਾਂ ਇਸ ਦੇ ਦੋ ਗਾਣੇ ਵੀ ਰਿਲੀਜ਼ ਹੋ ਚੁੱਕੇ ਹਨ। ਟ੍ਰੇਲਰ ਦੇ ਨਾਲ-ਨਾਲ ਗੀਤਾਂ ਨੂੰ ਵੀ ਦਰਸ਼ਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਪਹਿਲੇ ਗਾਣੇ ‘ਚ ਹਰੀਸ਼ ਵਰਮਾ ਦੇ ਨਾਲ ਅਦਿੱਤੀ ਸ਼ਰਮਾ ਨਜ਼ਰ ਆ ਰਹੀ ਹੈ। ਇਸ ਦੇ ਨਾਲ ਹੀ ਦਰਸ਼ਕਾਂ ਦਾ ਉਤਸਾਹ ਵਧਾਉਣ ਲਈ ਗਾਣੇ ‘ਚ ਸਿੰਗਰ ਅਮਰਿੰਦਰ ਗਿੱਲ ਨੂੰ ਵੀ ਦਿਖਾਇਆ ਗਿਆ ਹੈ। ਫ਼ਿਲਮ ਦਾ ਦੂਜਾ ਗਾਣਾ ‘ਸੈਲਫ਼ੀ’ ਵੀ ਰਿਲੀਜ਼ ਹੋ ਗਿਆ ਹੈ ਜਿਸ ‘ਚ ਹਰੀਸ਼ ਦੇ ਨਾਲ ਅਦਿੱਤੀ ਦੀ ਕੈਮਿਸਟ੍ਰੀ ਸਾਫ ਨਜ਼ਰ ਆ ਰਹੀ ਹੈ। ਫ਼ਿਲਮ ਦਾ ਡਾਇਰੈਕਸ਼ਨ ਸ਼ਿਤਿਜ ਚੌਧਰੀ ਨੇ ਕੀਤਾ ਹੈ ਜੋ 13 ਅਪ੍ਰੈਲ ਨੂੰ ਦਰਸ਼ਕਾਂ ਲਈ ਵਿਸਾਖੀ ਦਾ ਤੋਹਫਾ ਹੋਵੇਗੀ। ਫ਼ਿਲਮ ਬਾਰੇ ਗੱਲ ਕਰੀਏ ਤਾਂ ਫ਼ਿਲਮ ਦਾ ਜੌਨਰ ਕਾਮੇਡੀ ਹੈ। ਇਸ ਦਾ ਹਰ ਇੱਕ ਡਾਈਲੌਗ ਤੁਹਾਨੂੰ ਖੂਬ ਹਸਾਏਗਾ। ਫ਼ਿਲਮ ‘ਚ ਹਰੀਸ਼ ਵਰਮਾ ਤੋਂ ਇਲਾਵਾ ਸਿੰਮੀ ਚਹਿਲ, ਜਸਵਿੰਦਰ ਭੱਲਾ, ਬੀਐਨ ਸ਼ਰਮਾ ਅਨੀਤਾ ਦੇਵਗਨ ਤੇ ਵਿਜੇ ਟੰਡਨ ਵਰਗੇ ਕਲਾਕਾਰ ਵੀ ਨਜ਼ਰ ਆਉਣਗੇ। ਫ਼ਿਲਮ ‘ਚ ਗੈਸਟ ਅਪੀਅਰੈਂਸ ਅਮਰਿੰਦਰ ਗਿੱਲ ਤੇ ਅਦਿੱਤੀ ਸ਼ਰਮਾ ਦੀ ਹੈ। ਅਮਰਿੰਦਰ ਦਾ ਪੇਂਡੂ ਲੁੱਕ ਦਰਸ਼ਕਾਂ ਨੂੰ ਕਿੰਨਾ ਪਸੰਦ ਆਵੇਗਾ, ਇਹ ਤਾਂ ਫ਼ਿਲਮ ਰਿਲੀਜ਼ ਤੋਂ ਬਾਅਦ ਹੀ ਪਤਾ ਚਲੇਗਾ।

ਟਾਪ ਹੈਡਲਾਈਨ

Veteran Playback Singer Died: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਸਾਹ ਲੈਣ 'ਚ ਤਕਲੀਫ਼ ਹੋਣ ਕਾਰਨ ਮੌਤ: ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਸਾਹ ਲੈਣ 'ਚ ਤਕਲੀਫ਼ ਹੋਣ ਕਾਰਨ ਮੌਤ: ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ
ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ
ਆਮਿਰ ਖਾਨ ਆਪਣੇ ਤੀਜੇ ਵਿਆਹ ਤੋਂ ਬਾਅਦ ਇਨ੍ਹਾਂ ਫਿਲਮਾਂ ਨਾਲ ਧਮਾਲ ਮਚਾਉਣ ਲਈ ਤਿਆਰ ਹੈ; ₹460 ਕਰੋੜ ਦੀ ਫਿਲਮ ਦਾ ਸੀਕਵਲ ਵੀ ਸ਼ਾਮਲ ਹੈ।
ਆਮਿਰ ਖਾਨ ਆਪਣੇ ਤੀਜੇ ਵਿਆਹ ਤੋਂ ਬਾਅਦ ਇਨ੍ਹਾਂ ਫਿਲਮਾਂ ਨਾਲ ਧਮਾਲ ਮਚਾਉਣ ਲਈ ਤਿਆਰ ਹੈ; ₹460 ਕਰੋੜ ਦੀ ਫਿਲਮ ਦਾ ਸੀਕਵਲ ਵੀ ਸ਼ਾਮਲ ਹੈ।
Diljit Dosanjh Video: ਦਿਲਜੀਤ ਦੋਸਾਂਝ ਵੱਲੋਂ ਹੈਰਾਨੀਜਨਕ ਖੁਲਾਸਾ, ਬੋਲੇ- 'ਮੈਂ ਦੁਨੀਆ ਛੱਡਣਾ ਚਾਹੁੰਦਾ, ਇਸ ਲਈ...', ਪੰਜਾਬੀ ਗਾਇਕ ਦੇ ਵੀਡੀਓ ਨੇ ਵਧਾਈ ਚਿੰਤਾ...
ਦਿਲਜੀਤ ਦੋਸਾਂਝ ਵੱਲੋਂ ਹੈਰਾਨੀਜਨਕ ਖੁਲਾਸਾ, ਬੋਲੇ- 'ਮੈਂ ਦੁਨੀਆ ਛੱਡਣਾ ਚਾਹੁੰਦਾ, ਇਸ ਲਈ...', ਪੰਜਾਬੀ ਗਾਇਕ ਦੇ ਵੀਡੀਓ ਨੇ ਵਧਾਈ ਚਿੰਤਾ...

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Strait Of Hormuz: ਦੁਨੀਆ ਨੂੰ ਈਰਾਨ ਵੱਲੋਂ ਵੱਡਾ ਝਟਕਾ, ਹੋਰਮੁਜ਼ ਸਟ੍ਰੇਟ ਨੂੰ ਫਿਰ ਕੀਤਾ ਬੰਦ; IRGC ਜਹਾਜ਼ 'ਤੇ ਗੋਲੀਬਾਰੀ: ਤੇਲ ਬਾਜ਼ਾਰ ਅਤੇ ਸ਼ਿਪਿੰਗ ਨੂੰ ਲੈ ਵਧੀ ਚਿੰਤਾ...
ਦੁਨੀਆ ਨੂੰ ਈਰਾਨ ਵੱਲੋਂ ਵੱਡਾ ਝਟਕਾ, ਹੋਰਮੁਜ਼ ਸਟ੍ਰੇਟ ਨੂੰ ਫਿਰ ਕੀਤਾ ਬੰਦ; IRGC ਜਹਾਜ਼ 'ਤੇ ਗੋਲੀਬਾਰੀ: ਤੇਲ ਬਾਜ਼ਾਰ ਅਤੇ ਸ਼ਿਪਿੰਗ ਨੂੰ ਲੈ ਵਧੀ ਚਿੰਤਾ...
Canada News: ਵੱਡੀ ਵਾਰਦਾਤ, ਲੋਕਾਂ 'ਤੇ ਅੰਨ੍ਹੇਵਾਹ ਫਾਇਰਿੰਗ; ਪੈ ਗਿਆ ਚੀਕ-ਚਿਹਾੜਾ, 2 ਦੀ ਮੌਤ 3 ਜ਼ਖਮੀ; ਪੁਲਿਸ ਨੇ 'ਐਕਟਿਵ ਸ਼ੂਟਰ' ਇਲਾਕੇ ਤੋਂ ਦੂਰ ਰਹਿਣ ਦੀ ਕੀਤੀ ਅਪੀਲ...
ਵੱਡੀ ਵਾਰਦਾਤ, ਲੋਕਾਂ 'ਤੇ ਅੰਨ੍ਹੇਵਾਹ ਫਾਇਰਿੰਗ; ਪੈ ਗਿਆ ਚੀਕ-ਚਿਹਾੜਾ, 2 ਦੀ ਮੌਤ 3 ਜ਼ਖਮੀ; ਪੁਲਿਸ ਨੇ 'ਐਕਟਿਵ ਸ਼ੂਟਰ' ਇਲਾਕੇ ਤੋਂ ਦੂਰ ਰਹਿਣ ਦੀ ਕੀਤੀ ਅਪੀਲ...
Punjab-Chandigarh Weather Update: ਪੰਜਾਬ-ਚੰਡੀਗੜ੍ਹ 'ਚ ਭਾਰੀ ਬਾਰਿਸ਼ ਮਚਾਏਗੀ ਤਬਾਹੀ, ਇਨ੍ਹਾਂ 16 ਜ਼ਿਲ੍ਹਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ; ਜਾਣੋ ਮੌਸਮ ਨੂੰ ਲੈ ਤਾਜ਼ਾ ਅਪਡੇਟ...  
ਪੰਜਾਬ-ਚੰਡੀਗੜ੍ਹ 'ਚ ਭਾਰੀ ਬਾਰਿਸ਼ ਮਚਾਏਗੀ ਤਬਾਹੀ, ਇਨ੍ਹਾਂ 16 ਜ਼ਿਲ੍ਹਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ; ਜਾਣੋ ਮੌਸਮ ਨੂੰ ਲੈ ਤਾਜ਼ਾ ਅਪਡੇਟ...  
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
Embed widget