ਪੜਚੋਲ ਕਰੋ

ਗੁਰੂ ਤੇਗ ਬਹਾਦਰ 'ਤੇ ਹੈਰੀ ਦੀ ਅਗਲੀ ਫਿਲਮ !

ਚੰਡੀਗੜ੍ਹ: ਮੰਗਲਵਾਰ ਨੂੰ ਫਿਲਮ 'ਚਾਰ ਸਾਹਿਬਜ਼ਾਦੇ 2' ਦੇ ਨਿਰਦੇਸ਼ਕ ਹੈਰੀ ਬਵੇਜਾ ਨੇ ਚੰਡੀਗੜ੍ਹ ਵਿੱਚ ਆਪਣੀ ਫਿਲਮ ਦੀ ਪ੍ਰਮੋਸ਼ਨ ਕੀਤੀ। ਹੈਰੀ ਨੇ ਦੱਸਿਆ ਕਿ ਕਿਵੇਂ ਦੋ ਸਾਲਾਂ ਦੀ ਕਰੜੀ ਮਿਹਨਤ ਤੋਂ ਬਾਅਦ ਉਹ ਚਾਰ ਸਾਹਿਬਜ਼ਾਦੇ ਦਾ ਸੀਕਵੈਲ ਬਣਾ ਪਾਏ ਹਨ। ਅਤੇ 11 ਨਵੰਬਰ ਨੂੰ ਫਿਲਮ ਨੂੰ ਰਿਲੀਜ਼ ਕਰਨ ਜਾ ਰਹੇ ਹਨ।
ਇਸ ਵਾਰ ਫਿਲਮ ਬੰਦਾ ਸਿੰਘ ਬਹਾਦੁਰ ਦੇ ਇਤਿਹਾਸ 'ਤੇ ਅਧਾਰਿਤ ਹੈ ਜੋ ਤਿੰਨ ਭਾਸ਼ਾਵਾਂ ਵਿੱਚ ਰਿਲੀਜ਼ ਕੀਤੀ ਗਈ ਹੈ। ਉਨ੍ਹਾਂ ਕਿਹਾ, ਐਨੀਮੇਸ਼ਨ ਫਿਲਮਾਂ ਨੂੰ ਬਣਾਉਣ ਵਿੱਚ ਸਮਾਂ ਲੱਗ ਜਾਂਦਾ ਹੈ। ਹਰ ਸੀਕਵੈਂਸ ਬਣਾਉਣ ਤੋਂ ਬਾਅਦ SGPC ਨੂੰ ਵਿਖਾਉਂਦਾ ਸੀ, ਤਾਂ ਕਿ ਬਾਅਦ ਵਿੱਚ ਕੋਈ ਦਿੱਕਤ ਨਾ ਆਵੇ। 2014 ਵਿੱਚ ਆਈ ਪਹਿਲੀ ਫਿਲਮ ਨੇ ਕਰੀਬ 70 ਕਰੋੜ ਰੁਪਏ ਕਮਾਏ ਸਨ। ਉਹ ਸਿੱਖ ਇਤਿਹਾਸ 'ਤੇ ਬਣਨ ਵਾਲੀ ਪਹਿਲੀ ਵੱਡੇ ਬਜਟ ਦੀ ਐਨੀਮੇਸ਼ਨ ਫਿਲਮ ਸੀ। ਇਸ ਫਿਲਮ ਤੋਂ ਵੀ ਹੈਰੀ ਨੂੰ ਕਈ ਉਮੀਦਾਂ ਹਨ। ਜਾਂਦੇ-ਜਾਂਦੇ ਹੈਰੀ ਬਵੇਜਾ ਇਹ ਵੀ ਕਹਿ ਗਏ ਕਿ ਇਸ ਤੋਂ ਬਾਅਦ ਉਨ੍ਹਾਂ ਦੀ ਅਗਲੀ ਫਿਲਮ 10ਵੇਂ ਗੁਰੂ ਗੁਰੂ ਤੇਗ ਬਹਾਦਰ 'ਤੇ ਅਧਾਰਿਤ ਹੋਵੇਗੀ ਜੋ ਕਿ 'ਚਾਰ ਸਾਹਿਬਜ਼ਾਦੇ' ਦਾ ਸੀਕਵੈਲ ਹੈ। ਨਾਲ ਹੀ ਉਹ ਭਾਈ ਜੈਤਾ 'ਤੇ ਵੀ ਫਿਲਮ ਬਨਾਉਣਗੇ ਜੋ ਕਿ ਬਿਨਾਂ ਐਨੀਮੇਸ਼ਨ ਦੇ ਹੋਵੇਗੀ।

ਟਾਪ ਹੈਡਲਾਈਨ

Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ

Embed widget