ਪੜਚੋਲ ਕਰੋ

ਕਾਮਾਗਾਟਾਮਾਰੂ 'ਤੇ ਹੁਣ ਸਲਮਾਨ ਖਾਨ ਦੀ ਫਿਲਮ !

ਚੰਡੀਗੜ੍ਹ: ਸਿੱਖਾਂ ਨਾਲ ਜੁੜੇ ਇਤਿਹਾਸ 'ਤੇ ਹੁਣ ਸਲਮਾਨ ਖਾਨ ਫਿਲਮ ਬਣਾਉਣ ਜਾ ਰਹੇ ਹਨ। ਖਬਰ ਹੈ ਕਿ ਸਲਮਾਨ ਖਾਨ ਤੇ ਕੈਨੇਡਾ ਦੇ ਇੱਕ ਬਿਜ਼ਨਸਮੈਨ ਕਾਮਾਗਾਟਾਮਾਰੂ 'ਤੇ ਫਿਲਮ ਬਣਾਉਣਗੇ। ਫਿਲਮ ਦਾ ਬਜਟ 300 ਕਰੋੜ ਰੁਪਏ ਹੋਵੇਗਾ। ਇਹ 2017 ਵਿੱਚ ਬਣਨੀ ਸ਼ੁਰੂ ਹੋਵੇਗੀ। ਇਸ ਤੋਂ ਵੀ ਵੱਡੀ ਖਬਰ ਇਹ ਹੈ ਕਿ ਫਿਲਮ ਵਿੱਚ ਸਲਮਾਨ ਖਾਨ ਨਹੀਂ ਬਲਕਿ ਇਰਫਾਨ ਖਾਨ ਮੁੱਖ ਕਿਰਦਾਰ ਨਿਭਾਉਣਗੇ। ਇਰਫਾਨ ਸਿੱਖ ਵਕੀਲ ਗੁਰਦਿੱਤ ਸਿੰਘ ਬਣਨਗੇ। ik3_1479283412_725x725 sk_and_ik_1479283490_725x725 1914 ਵਿੱਚ ਗੁਰਦਿੱਤ ਸਿੰਘ 376 ਯਾਤਰੀਆਂ ਨਾਲ ਭਰੇ ਜਹਾਜ਼ ਨੂੰ ਕੈਨੇਡਾ ਲੈ ਕੇ ਗਏ ਸਨ। ਉਹ ਅੰਗਰੇਜ਼ਾਂ ਦੀ ਗੁਲਾਮੀ ਤੋਂ ਬਚਕੇ ਕੈਨੇਡਾ ਜਾਣਾ ਚਾਹੁੰਦੇ ਸੀ ਪਰ ਉਹਨਾਂ ਨੂੰ ਜਹਾਜ ਤੋਂ ਉੱਤਰਨ ਨਹੀਂ ਸੀ ਦਿੱਤਾ ਗਿਆ। ਜਿਸ ਤੋਂ ਬਾਅਦ ਉਹ ਵਾਪਸ ਮੁੜੇ ਸਨ ਪਰ ਅਫਸੋਸ ਉਹਨਾਂ ਦੀ ਹੱਤਿਆ ਕਰ ਦਿੱਤੀ ਗਈ ਸੀ। ਬਬ ਪੰਜਾਬੀ ਗਾਇਕ ਸਿੱਪੀ ਗਿੱਲ ਵੀ ਇਸ 'ਤੇ ਪੰਜਾਬੀ ਫਿਲਮ ਬਣਾ ਰਹੇ ਹਨ ਜਿਸ ਦਾ ਨਾਮ ਹੈ 'ਗਦਰੀ ਯੋਧੇ'।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

RBI ਦਾ ਵੱਡਾ ਫੈਸਲਾ, PPI ਲਈ ਤੀਜੀ ਪਾਰਟੀ UPI Access ਨੂੰ ਮਨਜ਼ੂਰੀ, ਪੇਮੈਂਟ ਸਿਸਟਮ 'ਚ ਹੋਵੇਗਾ ਵੱਡਾ ਬਦਲਾਅ

Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ

ਕੌਣ ਦੇਏਗਾ ਸਾਬਕਾ PM ਡਾ. ਮਨਮੋਹਨ ਸਿੰਘ ਦੀ ਚਿਤਾ ਨੂੰ ਅਗਨੀ, ਜਾਣੋ ਕੀ ਕਹਿੰਦੇ ਧਰਮ-ਗ੍ਰੰਥ ਅਤੇ ਕਾਨੂੰਨ?

Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ

ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
RBI ਦਾ ਵੱਡਾ ਫੈਸਲਾ, PPI ਲਈ ਤੀਜੀ ਪਾਰਟੀ UPI Access ਨੂੰ ਮਨਜ਼ੂਰੀ, ਪੇਮੈਂਟ ਸਿਸਟਮ 'ਚ ਹੋਵੇਗਾ ਵੱਡਾ ਬਦਲਾਅ
RBI ਦਾ ਵੱਡਾ ਫੈਸਲਾ, PPI ਲਈ ਤੀਜੀ ਪਾਰਟੀ UPI Access ਨੂੰ ਮਨਜ਼ੂਰੀ, ਪੇਮੈਂਟ ਸਿਸਟਮ 'ਚ ਹੋਵੇਗਾ ਵੱਡਾ ਬਦਲਾਅ
Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ
Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ
ਕੌਣ ਦੇਏਗਾ ਸਾਬਕਾ PM ਡਾ. ਮਨਮੋਹਨ ਸਿੰਘ ਦੀ ਚਿਤਾ ਨੂੰ ਅਗਨੀ, ਜਾਣੋ ਕੀ ਕਹਿੰਦੇ ਧਰਮ-ਗ੍ਰੰਥ ਅਤੇ ਕਾਨੂੰਨ?
ਕੌਣ ਦੇਏਗਾ ਸਾਬਕਾ PM ਡਾ. ਮਨਮੋਹਨ ਸਿੰਘ ਦੀ ਚਿਤਾ ਨੂੰ ਅਗਨੀ, ਜਾਣੋ ਕੀ ਕਹਿੰਦੇ ਧਰਮ-ਗ੍ਰੰਥ ਅਤੇ ਕਾਨੂੰਨ?
Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ
Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ
Manmohan Singh Death: ਡਾ.ਮਨਮੋਹਨ ਸਿੰਘ ਨੇ 28 ਸਾਲ ਪਹਿਲਾਂ ਖ਼ਰੀਦੀ ਇਹ ਮਹਿੰਗੀ ਕਾਰ, ਇਸ ਵਿਅਕਤੀ ਨੇ ਕੀਤੀ ਸੀ ਮਦਦ, ਜਾਣੋ ਦਿਲਚਸਪ ਕਿੱਸਾ

Punjab News: ਕਿਸਾਨਾਂ ਮਗਰੋਂ ਆੜ੍ਹਤੀਆਂ ਤੇ ਸੈਲਰ ਮਾਲਕਾਂ ਨੇ ਦਿੱਤਾ ਮੋਦੀ ਸਰਕਾਰ ਨੂੰ ਝਟਕਾ, ਕੀ ਮੰਡੀਆਂ ਨੂੰ ਖਤਮ ਕਰਨ ਦੀ ਹੋ ਰਹੀ ਸਾਜਿਸ਼?

Punjab News: ਭਗਵੰਤ ਮਾਨ ਸਰਕਾਰ ਨੇ ਕੀਤੇ NRI ਖੁਸ਼! ਵਿਦੇਸ਼ 'ਚ ਬੈਠਿਆਂ ਹੀ ਪੰਜਾਬ ਅੰਦਰ ਮਸਲੇ ਹੋਣਗੇ ਹੱਲ

Punjab News: ਕਿਉਂ ਹੋਈ ਡੇਰਾ ਬਿਆਸ ਮੁਖੀ ਦੀ ਗਿਆਨੀ ਹਰਪ੍ਰੀਤ ਸਿੰਘ ਨਾਲ ਬੰਦ ਕਮਰਾ ਮੀਟਿੰਗ? ਜਥੇਦਾਰ ਦੇ ਘਰ ਮੌਜੂਦ ਰਹੇ ਰੱਖੜਾ ਨੇ ਦੱਸੀ ਅਸਲੀਅਤ

Embed widget