ਪੜਚੋਲ ਕਰੋ

ਕੰਗਨਾ ਸਣੇ ਭੈਣ ਰੰਗੋਲੀ ਖ਼ਿਲਾਫ਼ ਵੀ ਦੇਸ਼ਧ੍ਰੋਹ ਦਾ ਕੇਸ ਦਰਜ, ਪੁੱਛਗਿੱਛ ਲਈ ਭੇਜਿਆ ਜਾਵੇਗਾ ਸੰਮਨ

ਕੰਗਨਾ ਖਿਲਾਫ ਕੇਸ ਦਰਜ ਕਰਨ ਲਈ ਦਾਇਰ ਪਟੀਸ਼ਨ ‘ਤੇ ਫੈਸਲਾ ਦਿੰਦੇ ਹੋਏ ਅਦਾਲਤ ਨੇ ਮੁੰਬਈ ਪੁਲਿਸ ਨੂੰ ਕੰਗਨਾ ਰਣੌਤ 'ਤੇ ਕੇਸ ਦਰਜ ਕਰਨ ਦੇ ਆਦੇਸ਼ ਦਿੱਤੇ।

ਮੁੰਬਈ: ਕੰਗਨਾ ਰਣੌਤ ਨੂੰ ਬੇਲੋੜਾ ਬਿਆਨ ਦੇਣਾ ਮਹਿੰਗਾ ਪੈ ਗਿਆ। ਦੋ ਭਾਈਚਾਰਿਆਂ ਦਰਮਿਆਨ ਵਿਵਾਦ ਹੋਣ ਦੇ ਖਦਸ਼ੇ ਕਰਕੇ ਅਜਿਹੇ ਬਿਆਨ ਦੇਣ ਲਈ ਕੇਸ ਦਰਜ ਕਰਨ ਦੇ ਆਦੇਸ਼ ਦਿੱਤੇ ਹਨ। ਮੁੰਬਈ ਪੁਲਿਸ ਨੇ ਕੰਗਨਾ ਅਤੇ ਉਸਦੀ ਭੈਣ ਰੰਗੋਲੀ ਖਿਲਾਫ ਬਾਂਦਰਾ ਥਾਣੇ ਵਿਚ ਦੇਸ਼ਧ੍ਰੋਹ ਦਾ ਕੇਸ ਦਰਜ ਕੀਤਾ ਹੈ। ਅਗਲੇ ਇੱਕ ਤੋਂ ਦੋ ਦਿਨਾਂ ਵਿੱਚ ਕੰਗਨਾ ਅਤੇ ਉਸਦੀ ਭੈਣ ਰੰਗੋਲੀ ਦੋਵਾਂ ਨੂੰ ਪੁੱਛਗਿੱਛ ਲਈ ਬੁਲਾਇਆ ਜਾਵੇਗਾ। ਦੱਸ ਦਈਏ ਕਿ ਪਿਛਲੇ 15 ਸਾਲਾਂ ਤੋਂ ਬਾਲੀਵੁੱਡ ਇੰਡਸਟਰੀ ਵਿੱਚ ਕਾਸਟਿੰਗ ਡਾਇਰੈਕਟਰ ਵਜੋਂ ਕੰਮ ਕਰ ਰਹੇ ਸੋਹੇਲ ਸਈਦ ਨੇ ਕੰਗਨਾ ਖਿਲਾਫ ਕੇਸ ਦਰਜ ਕਰਨ ਲਈ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਸੋਹੇਲ ਨੇ ਕੰਗਨਾ 'ਤੇ ਦੋਸ਼ ਲਗਾਇਆ ਕਿ ਕੰਗਨਾ ਦੀ ਵਜ੍ਹਾ ਨਾਲ ਅੱਜ ਬਾਲੀਵੁੱਡ ਇੰਡਸਟਰੀ 'ਚ ਜਾਤ-ਪਾਤ ਸ਼ੁਰੂ ਹੋ ਗਈ ਹੈ। ਦੱਸ ਦੇਈਏ ਕਿ ਕੰਗਨਾ ਰਣੌਤ ਹਮੇਸ਼ਾ ਆਪਣੇ ਵਿਵਾਦਪੂਰਨ ਬਿਆਨਾਂ ਲਈ ਚਰਚਾ ਵਿੱਚ ਰਹੀ ਹੈ, ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਤੋਂ ਬਾਅਦ ਕੰਗਨਾ ਰਣੌਤ ਦੀ ਬਿਆਨਬਾਜ਼ੀ ਹੋਰ ਤਿੱਖੀ ਹੋ ਗਈ। ਪ੍ਰਸ਼ਾਸਨ ਨੇ ਕਾਮਰੇਡ ਬਲਵਿੰਦਰ ਸਿੰਘ ਦੇ ਪਰਿਵਾਰ ਦੀਆਂ ਕਿਹੜੀਆਂ ਮੰਗਾਂ ਮੰਨੀਆਂ? ਕੰਗਨਾ ਖਿਲਾਫ ਦੇਸ਼ ਧ੍ਰੋਹ ਦਾ ਕੇਸ ਦਰਜ: 1- Sec 153 A ਆਈਪੀਸੀ ਦੀ ਧਾਰਾ 153 (ਏ) ਉਨ੍ਹਾਂ 'ਤੇ ਲਗਾਈ ਗਈ ਹੈ ਜੋ ਧਰਮ, ਭਾਸ਼ਾ, ਨਸਲ ਆਦਿ ਦੇ ਅਧਾਰ 'ਤੇ ਲੋਕਾਂ ਵਿਚ ਨਫ਼ਰਤ ਫੈਲਾਉਣ ਦੀ ਕੋਸ਼ਿਸ਼ ਕਰਦੇ ਹਨ। ਧਾਰਾ 153 (ਏ) ਦੇ ਤਹਿਤ, 3 ਸਾਲ ਤਕ ਦੀ ਕੈਦ ਜਾਂ ਜੁਰਮਾਨਾ ਜਾਂ ਦੋਵੇਂ ਹੋ ਸਕਦੇ ਹਨ। ਜੇ ਇਹ ਜੁਰਮ ਕਿਸੇ ਧਾਰਮਿਕ ਸਥਾਨ 'ਤੇ ਕੀਤਾ ਜਾਂਦਾ ਹੈ, ਤਾਂ 5 ਸਾਲ ਤੱਕ ਦੀ ਸਜਾ ਅਤੇ ਜੁਰਮਾਨਾ ਵੀ ਹੋ ਸਕਦਾ। 2- sec 295 A ਆਈਪੀਸੀ, 1860 ਦੀ ਧਾਰਾ 295 ਏ ਦੇ ਅਧੀਨ, ਉਹ ਜੁਰਮ ਮੰਨਿਆ ਜਾਂਦਾ ਹੈ ਜਿੱਥੇ ਇੱਕ ਦੋਸ਼ੀ ਵਿਅਕਤੀ ਜਾਣਬੁੱਝ ਕੇ ਭਾਰਤ ਦੇ ਇੱਕ ਵਰਗ ਦੇ ਨਾਗਰਿਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਲਈ ਬਿਆਨਬਾਜ਼ੀ ਕਰਦਾ ਹੈ। ਅਤੇ ਗ਼ਲਤ ਇਰਾਦੇ ਨਾਲ ਉਹ ਉਸ ਵਰਗ ਦੇ ਧਰਮ ਜਾਂ ਧਾਰਮਿਕ ਵਿਸ਼ਵਾਸਾਂ ਦਾ ਅਪਮਾਨ ਕਰਦਾ ਹੈ ਜਾਂ ਅਜਿਹਾ ਕਰਨ ਦੀ ਕੋਸ਼ਿਸ਼ ਕਰਦਾ ਹੈ। 3- sec 124 A ਆਈਪੀਸੀ ਦੀ ਧਾਰਾ 124 ਏ ਕਹਿੰਦੀ ਹੈ ਕਿ ਜੇ ਕੋਈ ਵਿਅਕਤੀ ਜਨਤਕ ਤੌਰ 'ਤੇ ਭਾਰਤ ਸਰਕਾਰ ਦੇ ਵਿਰੋਧ ਅਜਿਹੀ ਕੋਈ ਗਤੀਵਿਧੀ ਕਰਦਾ ਹੈ, ਜਿਸ ਨਾਲ ਦੇਸ਼ ਦੇ ਸਾਹਮਣੇ ਸੁਰੱਖਿਆ ਸੰਕਟ ਪੈਦਾ ਹੋ ਸਕਦਾ ਹੈ, ਤਾਂ ਉਸ ਨੂੰ ਉਮਰ ਕੈਦ ਦੀ ਸਜ਼ਾ ਹੋ ਸਕਦੀ ਹੈ। ਇਨ੍ਹਾਂ ਗਤੀਵਿਧੀਆਂ ਦਾ ਸਮਰਥਨ ਜਾਂ ਪ੍ਰਚਾਰ ਕਰਨ ‘ਤੇ ਵੀ ਕਿਸੇ ਨੂੰ ਦੇਸ਼ਧ੍ਰੋਹ ਦਾ ਦੋਸ਼ੀ ਮੰਨਿਆ ਜਾਵੇਗਾ। 4-  sec 34 ਆਈਪੀਸੀ ਦੀ ਧਾਰਾ 34 ਮੁਤਾਬਕ, ਜਦੋਂ ਸਾਰੇ ਵਿਅਕਤੀਆਂ ਵਲੋਂ ਸਾਂਝੇ ਇਰਾਦੇ ਨਾਲ ਕੋਈ ਅਪਰਾਧਿਕ ਕੰਮ ਕੀਤਾ ਜਾਂਦਾ ਹੈ, ਤਾਂ ਹਰ ਵਿਅਕਤੀ ਅਜਿਹੀਆਂ ਕਾਰਵਾਈਆਂ ਲਈ ਜ਼ਿੰਮੇਵਾਰ ਹੁੰਦਾ ਹੈ ਕਿ ਅਪਰਾਧ ਉਸ ਵਲੋਂ ਕੀਤਾ ਗਿਆ ਹੋਏ। ਜੋਅ ਬਿਡੇਨ ਅਤੇ ਕਮਲਾ ਹੈਰਿਸ ਨੇ ਭਾਰਤੀਆਂ ਨੂੰ ਇੰਝ ਦਿੱਤੀ ਨਵਰਾਤਰੀ ਦੀ ਵਧਾਈ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
Embed widget