ਪੜਚੋਲ ਕਰੋ

MeToo On Anurag Kashyap: ਪਾਇਲ ਘੋਸ਼ ਦੇ ਇਲਜ਼ਾਮਾਂ 'ਤੇ ਅਨੁਰਾਗ ਕਸ਼ਿਯਪ ਖਿਲਾਫ FIR ਦਰਜ

ਮੁੰਬਈ ਪੁਲਿਸ ਨੇ ਫਿਲਮ ਨਿਰਮਾਤਾ ਅਨੁਰਾਗ ਕਸ਼ਯਪ ਖਿਲਾਫ ਪਾਇਲ ਘੋਸ਼ ਦੇ ਜਿਨਸੀ ਸ਼ੋਸ਼ਣ ਦੇ ਦੋਸ਼ ਵਿੱਚ ਕੇਸ ਦਰਜ ਕੀਤਾ ਹੈ। ਕਸ਼ਿਯਪ ਪਹਿਲਾਂ ਹੀ ਇਨ੍ਹਾਂ ਇਲਜ਼ਾਮਾਂ ਨੂੰ ਨਾਕਾਰ ਚੁੱਕਿਆ ਹੈ।

ਮੁੰਬਈ: ਐਕਟਰਸ ਪਾਇਲ ਘੋਸ਼ ਵੱਲੋਂ ਜਿਨਸੀ ਸੋਸ਼ਣ ਦੇ ਇਲਜ਼ਾਮ ਲਾਏ ਜਾਣ ਤੋਂ ਬਾਅਦ ਮੁੰਬਈ ਪੁਲਿਸ ਨੇ ਫਿਲਮ ਨਿਰਮਾਤਾ ਅਨੁਰਾਗ ਕਸ਼ਿਯਪ ਖਿਲਾਫ ਐਫਆਈਆਰ ਦਰਜ ਕੀਤੀ ਹੈ। ਕਸ਼ਿਯਪ ਪਹਿਲਾਂ ਹੀ ਇਨ੍ਹਾਂ ਇਲਜ਼ਾਮਾਂ ਨੂੰ “ਬੇਬੁਨਿਆਦ” ਦੱਸ ਚੁੱਕਿਆ ਹੈ। ਅਧਿਕਾਰੀ ਨੇ ਦੱਸਿਆ ਕਿ ਐਕਟਰਸ ਦੇ ਵਕੀਲ ਨਿਤਿਨ ਸੱਤਪੁਤੇ ਨਾਲ ਪੁਲਿਸ ਕੋਲ ਸ਼ਿਕਾਇਤ ਕਰਵਾਉਣ ਤੋਂ ਬਾਅਦ ਮੰਗਲਵਾਰ ਦੇਰ ਰਾਤ ਵਰਸੋਵਾ ਥਾਣੇ 'ਚ ਐਫਆਈਆਰ ਦਰਜ ਕੀਤੀ ਗਈ ਸੀ। ਅਧਿਕਾਰੀ ਨੇ ਦੱਸਿਆ ਕਿ ਭਾਦੰਵ ਦੀ ਧਾਰਾ 376 (I), 354, 341 ਤੇ 342 ਦੇ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ। ਇਸ ਦੇ ਨਾਲ ਹੀ ਮਾਮਲੇ ਦੀ ਜਾਂਚ ਚੱਲ ਰਹੀ ਹੈ। Kangana Ranaut VS Himanshi Khurana: ਇਸ ਵਜ੍ਹਾ ਕਰਕੇ ਟਵਿੱਟਰ 'ਤੇ ਭਿੜੀਆਂ ਕੰਗਨਾ ਤੇ ਹਿਮਾਂਸ਼ੀ ਅਧਿਕਾਰੀ ਨੇ ਦੱਸਿਆ ਕਿ ਕਸ਼ਿਅਪ ਨੂੰ ਸੱਤ ਸਾਲ ਪੁਰਾਣੇ (2013) ਕੇਸ ਵਿੱਚ ਪੁੱਛਗਿੱਛ ਲਈ ਬੁਲਾਇਆ ਜਾਵੇਗਾ। ਆਪਣੀ ਸ਼ਿਕਾਇਤ 'ਚ ਅਦਾਕਾਰਾ ਨੇ ਵਰਸੋਵਾ ਦੇ ਯੇਰੀ ਰੋਡ 'ਤੇ ਇੱਕ ਥਾਂ 'ਤੇ ਕਸ਼ਿਯਪ 'ਤੇ ਉਸ ਨਾਲ 2013 ਵਿੱਚ ਬਲਾਤਕਾਰ ਕਰਨ ਦਾ ਦੋਸ਼ ਲਾਇਆ ਸੀ। ਅਧਿਕਾਰੀ ਨੇ ਦੱਸਿਆ ਕਿ ਐਕਟਰਸ ਤੇ ਉਸ ਦਾ ਵਕੀਲ ਸੋਮਵਾਰ ਨੂੰ ਓਸ਼ੀਵਾੜਾ ਥਾਣੇ ਗਏ ਸੀ। ਖੇਤੀ ਬਿੱਲਾਂ ਖਿਲਾਫ ਸੜਕਾਂ 'ਤੇ ਆਏ ਨਵਜੋਤ ਸਿੱਧੂ, ਸਰਕਾਰ ਨੂੰ ਸਵਾਲ, ਰੋਟੀ ਜ਼ਰੂਰੀ ਚੀਜ਼ ਨਹੀਂ? ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Singer Video: ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...
ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget