ਪੜਚੋਲ ਕਰੋ

ਰੋਹਿਤ ਸ਼ੈੱਟੀ ਦੇ ਘਰ 'ਤੇ ਫਾਇਰਿੰਗ, ਅਣਜਾਣ ਹਮਲਾਵਰਾਂ ਵੱਲੋਂ ਤਾੜ-ਤਾੜ ਵਰ੍ਹਾਈਆਂ ਗੋਲੀਆਂ, ਪੁਲਿਸ ਜਾਂਚ ਕਰ ਰਹੀ

ਬਾਲੀਵੁੱਡ ਦੇ ਮਸ਼ਹੂਰ ਫਿਲਮ ਡਾਇਰੈਕਟਰ ਅਤੇ ਪ੍ਰੋਡਿਊਸਰ ਰੋਹਿਤ ਸ਼ੈੱਟੀ ਦੇ ਘਰ ਦੇ ਬਾਹਰ ਅਣਜਾਣ ਹਮਲਾਵਰਾਂ ਵੱਲੋਂ ਪੰਜ ਗੋਲੀਆਂ ਚਲਾਈਆਂ ਗਈਆਂ। ਇਸ ਹਾਦਸੇ ਤੋਂ ਬਾਅਦ ਰੋਹਿਤ ਸ਼ੈੱਟੀ ਦੇ ਜੁਹੁ ਟਾਵਰ ਦੇ ਆਲੇ-ਦੁਆਲੇ ਭਾਰੀ ਪੁਲਿਸ ਸੁਰੱਖਿਆ..

ਬਾਲੀਵੁੱਡ ਦੇ ਮਸ਼ਹੂਰ ਫਿਲਮ ਡਾਇਰੈਕਟਰ ਅਤੇ ਪ੍ਰੋਡਿਊਸਰ ਰੋਹਿਤ ਸ਼ੈੱਟੀ ਦੇ ਘਰ ਦੇ ਬਾਹਰ ਅਣਜਾਣ ਹਮਲਾਵਰਾਂ ਵੱਲੋਂ ਪੰਜ ਗੋਲੀਆਂ ਚਲਾਈਆਂ ਗਈਆਂ। ਇਸ ਹਾਦਸੇ ਤੋਂ ਬਾਅਦ ਰੋਹਿਤ ਸ਼ੈੱਟੀ ਦੇ ਜੁਹੁ ਟਾਵਰ ਦੇ ਆਲੇ-ਦੁਆਲੇ ਭਾਰੀ ਪੁਲਿਸ ਸੁਰੱਖਿਆ ਤੈਨਾਤ ਕਰ ਦਿੱਤੀ ਗਈ ਹੈ। ਫਿਲਹਾਲ ਪੁਲਿਸ ਮਾਮਲੇ ਦੀ ਸਾਵਧਾਨੀ ਨਾਲ ਜਾਂਚ ਕਰ ਰਹੀ ਹੈ ਅਤੇ ਹਰ ਪਾਸੇ ਦੇ ਐਂਗਲ ਨੂੰ ਖੰਗਾਲ ਰਹੀ ਹੈ, ਤਾਂ ਜੋ ਹਮਲਾਵਰਾਂ ਦੀ ਪਛਾਣ ਕੀਤੀ ਜਾ ਸਕੇ।

ਪੁਲਿਸ ਨੇ FIR ਦਰਜ ਕੀਤੀ

ਮੁੰਬਈ ਪੁਲਿਸ ਨੇ FIR ਦਰਜ ਕਰ ਲਈ ਹੈ। ਇਹ FIR ਅਣਜਾਣ ਲੋਕਾਂ ਖ਼ਿਲਾਫ਼ BNS ਅਤੇ ਆਰਮਸ ਐਕਟ ਦੀਆਂ ਸਬੰਧਤ ਧਾਰਾਵਾਂ ਅਧੀਨ ਦਰਜ ਕੀਤੀ ਗਈ ਹੈ। ਆਰੋਪੀਆਂ ਨੂੰ ਫੜਨ ਲਈ ਕ੍ਰਾਇਮ ਬ੍ਰਾਂਚ ਨੇ 12 ਟੀਮਾਂ ਬਣਾਈਆਂ ਹਨ।

ਸ਼ਨੀਵਾਰ ਅੱਧੀ ਰਾਤ ਨੂੰ ਗੋਲੀਬਾਰੀ

ਦੱਸਣਯੋਗ ਹੈ ਕਿ ਰੋਹਿਤ ਸ਼ੈੱਟੀ ਮੁੰਬਈ ਦੇ ਜੁਹੁ ਇਲਾਕੇ ਵਿੱਚ ਰਹਿੰਦੇ ਹਨ। ਰੋਹਿਤ ਸ਼ੇਟੀ ਦੀ ਬਿਲਡਿੰਗ ‘ਤੇ ਇਹ ਗੋਲੀਬਾਰੀ ਸ਼ਨੀਵਾਰ ਅੱਧੀ ਰਾਤ ਨੂੰ ਹੋਈ। ਜੁਹੁ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਖੁਸ਼ਕਿਸਮਤੀ ਨਾਲ ਕੋਈ ਜ਼ਖਮੀ ਨਹੀਂ ਹੋਇਆ।

ਇਸ ਘਟਨਾ ਨੂੰ ਗੰਭੀਰਤਾ ਨਾਲ ਲੈਂਦਿਆਂ, ਮੁੰਬਈ ਪੁਲਿਸ ਨੇ ਕ੍ਰਾਈਮ ਬ੍ਰਾਂਚ ਨੂੰ ਜਾਂਚ ਸੌਂਪ ਦਿੱਤੀ। ਰੋਹਿਤ ਸ਼ੈੱਟੀ ਦੇ ਘਰ ਦੇ ਬਾਹਰ ਦਾ ਵੀਡੀਓ ਫੁਟੇਜ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਵੀਡੀਓ ਵਿੱਚ ਪੁਲਿਸ ਦੀਆਂ ਗੱਡੀਆਂ ਅਤੇ ਬੈਰੀਕੇਡ ਵੀ ਦਿੱਸ ਰਹੇ ਹਨ।

ਸਲਮਾਨ ਖਾਨ ਦੇ ਘਰ ‘ਤੇ ਵੀ ਹੋ ਚੁੱਕੀ ਹੈ ਗੋਲੀਬਾਰੀ

ਮਾਲੂਮ ਹੋਵੇ ਕਿ ਇਸ ਤੋਂ ਪਹਿਲਾਂ ਲਾਰੈਂਸ ਬਿਸ਼ਨੋਈ ਗੈਂਗ ਨੇ ਐਕਟਰ ਸਲਮਾਨ ਖਾਨ ਦੇ ਘਰ ‘ਤੇ ਵੀ ਇਸੇ ਤਰ੍ਹਾਂ ਗੋਲੀਆਂ ਚਲਾਕੇ ਦਰ ਡ਼ਿਆਉਣ ਦੀ ਕੋਸ਼ਿਸ਼ ਕੀਤੀ ਸੀ। ਪੁਲਿਸ ਇਲਾਕੇ ਵਿੱਚ ਲੱਗੇ CCTV ਦੀ ਮਦਦ ਨਾਲ ਆਰੋਪੀਆਂ ਦੀ ਤਲਾਸ਼ ਕਰ ਰਹੀ ਹੈ। ਫਿਲਹਾਲ ਹਮਲੇ ਦਾ ਕਾਰਨ ਅਤੇ ਹਰ ਪਾਸੇ ਤੋਂ ਜਾਂਚ ਕੀਤੀ ਜਾ ਰਹੀ ਹੈ।

ਰੋਹਿਤ ਸ਼ੈੱਟੀ ਦੀਆਂ ਫਿਲਮਾਂ

ਰੋਹਿਤ ਸ਼ੈੱਟੀ ਇੱਕ ਮਸ਼ਹੂਰ ਫਿਲਮਮੇਕਰ ਹਨ। ਉਹਨਾਂ ਦੀਆਂ ਫਿਲਮਾਂ ਹਮੇਸ਼ਾ ਚਰਚਾ ਵਿੱਚ ਰਹਿੰਦੀਆਂ ਹਨ। ਉਹ ਐਕਸ਼ਨ ਅਤੇ ਕਾਮੇਡੀ ਫਿਲਮਾਂ ਲਈ ਜਾਣੇ ਜਾਂਦੇ ਹਨ। ਰੋਹਿਤ ਸ਼ੈੱਟੀ ਨੂੰ ਫਿਲਮਾਂ ਵਿੱਚ ਗੱਡੀਆਂ ਨੂੰ ਹਵਾ ਵਿੱਚ ਉਡਾਉਣ ਲਈ ਵੀ ਜਾਣਿਆ ਜਾਂਦਾ ਹੈ।

ਉਹਨਾਂ ਦੀਆਂ ਪ੍ਰਸਿੱਧ ਫਿਲਮਾਂ ਵਿੱਚ ਸ਼ਾਮਿਲ ਹਨ:

ਸਿੰਘਮ, ਸਿੰਘਮ ਅਗੈਨ

ਗੋਲਮਾਲ, ਗੋਲਮਾਲ ਅਗੈਨ, ਗੋਲਮਾਲ 3, ਗੋਲਮਾਲ 4

ਸਿੰਬਾ, ਸਿੰਘਮ ਰਿਟਰਨਸ

ਚੇਨਈ ਐਕਸਪ੍ਰੈੱਸ, ਦਿਲਵਾਲੇ

ਟਾਪ ਹੈਡਲਾਈਨ

ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ

Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ

JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ

BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ

Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ

School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  

ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ

Embed widget