ਪੜਚੋਲ ਕਰੋ

'ਪਦਮਾਵਤੀ' ਨਾਲ ਪੰਗਾ ਲੈਣ ਵਾਲੇ 4 ਗ੍ਰਿਫਤਾਰ

ਸੂਰਤ: ਗੁਜਰਾਤ ਦੇ ਸੂਰਤ ਦੇ ਇੱਕ ਮੌਲ 'ਚ 'ਪਦਮਾਵਤੀ' ਫਿਲਮ ਤੋਂ ਪ੍ਰੇਰਣਾ ਲੈ ਕੇ ਬਣਾਈ ਗਈ ਰੰਗੋਲੀ ਨੂੰ ਖਰਾਬ ਕਰਨ ਦੇ ਇਲਜ਼ਾਮ 'ਚ ਕਰਣੀ ਸੈਨਾ ਦੇ ਚਾਰ ਤੇ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਇੱਕ ਮੈਂਬਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਨੇ 16 ਅਕਤੂਬਰ ਨੂੰ ਉਮਰਾ ਇਲਾਕੇ 'ਚ ਬਣੇ ਮੌਲ 'ਚ ਸਥਾਨਕ ਕਲਾਕਾਰਾਂ ਵੱਲੋਂ ਬਣਾਈ ਰੰਗੋਲੀ ਨੂੰ ਪਿਛਲੇ ਐਤਵਾਰ ਵਿਗਾੜਣ ਦੇ ਇਲਜ਼ਾਮ 'ਚ ਲੋਕਾਂ ਖਿਲਾਫ ਕੇਸ ਦਰਜ ਕੀਤਾ ਗਿਆ ਸੀ। ਇਸ ਮਾਮਲੇ 'ਚ 'ਪਦਮਾਵਤੀ' ਫਿਲਮ ਦੀ ਹੀਰੋਇਨ ਦੀਪਿਕਾ ਪਾਦੁਕੋਣ ਨੇ ਵੀ ਆਪਣਾ ਗੁੱਸਾ ਜ਼ਾਹਰ ਕੀਤਾ ਸੀ ਤੇ ਕਾਰਵਾਈ ਦੀ ਮੰਗ ਕੀਤੀ ਸੀ। ਵੀਡੀਓ ਦੇ ਆਧਾਰ 'ਤੇ ਪੁਲਿਸ ਨੇ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ। ਵੀਡੀਓ 'ਚ ਉਹ 'ਜੈ ਸ਼੍ਰੀਰਾਮ' ਦੇ ਨਾਅਰੇ ਲਾ ਰਹੇ ਹਨ ਤੇ ਰੰਗੋਲੀ ਨੂੰ ਖਰਾਬ ਕਰ ਰਹੇ ਹਨ। ਸੂਰਤ ਦੇ ਪੁਲਿਸ ਅਫਸਰ ਨੇ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਮੌਲ ਮਾਲਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਅਜਿਹਾ ਹੋਇਆ ਹੈ ਤਾਂ ਕੇਸ ਦਰਜ ਕਰਵਾਉਣ ਲਈ ਅੱਗੇ ਆਉਣ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਅਸੀਂ ਪੰਜ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਸ 'ਚ ਚਾਰ ਕਰਣੀ ਸੈਨਾ ਤੇ ਇੱਕ ਵੀਐਚਪੀ ਦਾ ਮੈਂਬਰ ਹੈ। ਇਸ ਮਾਮਲੇ 'ਚ ਕੁਝ ਹੋਰ ਲੋਕਾਂ ਦੀ ਵੀ ਗ੍ਰਿਫਤਾਰੀ ਹੋ ਸਕਦੀ ਹੈ ਕਿਉਂਕਿ ਵੀਡੀਓ 'ਚ ਅੱਠ ਤੋਂ ਦਸ ਬੰਦੇ ਘਟਨਾ 'ਚ ਸ਼ਾਮਲ ਨਜ਼ਰ ਆ ਰਹੇ ਹਨ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

1962 ਦੀ ਜੰਗ ਨਾ ਹੁੰਦੀ ਤਾਂ ਰਤਨ ਟਾਟਾ ਦਾ ਹੋ ਜਾਣਾ ਸੀ ਵਿਆਹ, ਜਾਣੋ ਮਸ਼ਹੂਰ ਕਾਰੋਬਰੀ ਦੀ ਜ਼ਿੰਦਗੀ ਦੇ ਅਣਸੁਣੇ ਕਿੱਸੇ

Ratan Tata Passes Away: ਰਤਨ ਟਾਟਾ ਦਾ ਹੋਇਆ ਦਿਹਾਂਤ, ਹੁਣ ਕੌਣ ਸੰਭਾਲੇਗਾ Tata ਦੀ ਵਿਰਾਸਤ, ਇਹ 3 ਨਾਂ ਸਭ ਤੋਂ ਅੱਗੇ

4 ਸਾਲ ਦੇ ਬੱਚੇ ਨੂੰ ਬੱਸ ਨੇ ਦਰੜਿਆ, ਸਿਰ ਦੇ ਹੋਏ ਟੁੱਕੜੇ-ਟੁਕੜੇ, ਥੋੜੇ ਦਿਨ ਬਾਅਦ ਸੀ ਜਨਮਦਿਨ

ਸਰੀਰ ਲਈ ਮਹੱਤਵਪੂਰਨ ਕਿਉਂ ਹੈ Vitamin-A? ਨੁਕਸਾਨ ਅਤੇ ਸ਼ੁਰੂਆਤੀ ਸੰਕੇਤਾਂ ਨੂੰ ਜਾਣੋ
ਸਰੀਰ ਲਈ ਮਹੱਤਵਪੂਰਨ ਕਿਉਂ ਹੈ Vitamin-A? ਨੁਕਸਾਨ ਅਤੇ ਸ਼ੁਰੂਆਤੀ ਸੰਕੇਤਾਂ ਨੂੰ ਜਾਣੋ
Advertisement
ABP Premium

ਵੀਡੀਓਜ਼

Faridkot | ਪਿੰਡ ਹਰੀ ਨੌ ਚ ਸਿੱਖ ਨੌਜਵਾਨ ਦਾ ਗੋਲੀਆਂ ਮਾਰ ਕੇ ਕ.ਤ.ਲਨਹੀਂ ਰਹੇ ਪ੍ਰਸਿੱਧ ਉਦਯੋਗਪਤੀ ਰਤਨ ਟਾਟਾ...ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ 'ਚ ਲਏ ਆਖਰੀ ਸਾਹਹਰਿਆਣਾ 'ਚ ਮੁੱਖ ਮੰਤਰੀ ਦਾ ਚਿਹਰਾ ਕੌਣ ਹੋਏਗਾ, ਸਾਂਸਦ ਖੱਟਰ ਨੇ ਦਿੱਤਾ ਇਸ਼ਾਰਾਹਾਈਕੋਰਟ ਦੀ ਰੋਕ ਤੋਂ ਆਪ ਸਰਕਾਰ Expose ਹੋ ਗਈ ਹੈ-ਅਨਿਲ ਸਰੀਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
1962 ਦੀ ਜੰਗ ਨਾ ਹੁੰਦੀ ਤਾਂ ਰਤਨ ਟਾਟਾ ਦਾ ਹੋ ਜਾਣਾ ਸੀ ਵਿਆਹ, ਜਾਣੋ ਮਸ਼ਹੂਰ ਕਾਰੋਬਰੀ ਦੀ ਜ਼ਿੰਦਗੀ ਦੇ ਅਣਸੁਣੇ ਕਿੱਸੇ
1962 ਦੀ ਜੰਗ ਨਾ ਹੁੰਦੀ ਤਾਂ ਰਤਨ ਟਾਟਾ ਦਾ ਹੋ ਜਾਣਾ ਸੀ ਵਿਆਹ, ਜਾਣੋ ਮਸ਼ਹੂਰ ਕਾਰੋਬਰੀ ਦੀ ਜ਼ਿੰਦਗੀ ਦੇ ਅਣਸੁਣੇ ਕਿੱਸੇ
Ratan Tata Passes Away: ਰਤਨ ਟਾਟਾ ਦਾ ਹੋਇਆ ਦਿਹਾਂਤ, ਹੁਣ ਕੌਣ ਸੰਭਾਲੇਗਾ Tata ਦੀ ਵਿਰਾਸਤ, ਇਹ 3 ਨਾਂ ਸਭ ਤੋਂ ਅੱਗੇ
Ratan Tata Passes Away: ਰਤਨ ਟਾਟਾ ਦਾ ਹੋਇਆ ਦਿਹਾਂਤ, ਹੁਣ ਕੌਣ ਸੰਭਾਲੇਗਾ Tata ਦੀ ਵਿਰਾਸਤ, ਇਹ 3 ਨਾਂ ਸਭ ਤੋਂ ਅੱਗੇ
4 ਸਾਲ ਦੇ ਬੱਚੇ ਨੂੰ ਬੱਸ ਨੇ ਦਰੜਿਆ, ਸਿਰ ਦੇ ਹੋਏ ਟੁੱਕੜੇ-ਟੁਕੜੇ, ਥੋੜੇ ਦਿਨ ਬਾਅਦ ਸੀ ਜਨਮਦਿਨ
4 ਸਾਲ ਦੇ ਬੱਚੇ ਨੂੰ ਬੱਸ ਨੇ ਦਰੜਿਆ, ਸਿਰ ਦੇ ਹੋਏ ਟੁੱਕੜੇ-ਟੁਕੜੇ, ਥੋੜੇ ਦਿਨ ਬਾਅਦ ਸੀ ਜਨਮਦਿਨ
ਸਰੀਰ ਲਈ ਮਹੱਤਵਪੂਰਨ ਕਿਉਂ ਹੈ Vitamin-A? ਨੁਕਸਾਨ ਅਤੇ ਸ਼ੁਰੂਆਤੀ ਸੰਕੇਤਾਂ ਨੂੰ ਜਾਣੋ
ਸਰੀਰ ਲਈ ਮਹੱਤਵਪੂਰਨ ਕਿਉਂ ਹੈ Vitamin-A? ਨੁਕਸਾਨ ਅਤੇ ਸ਼ੁਰੂਆਤੀ ਸੰਕੇਤਾਂ ਨੂੰ ਜਾਣੋ
Weather Update: ਪੰਜਾਬ-ਚੰਡੀਗੜ੍ਹ 'ਚ ਇੰਨੇ ਦਿਨ ਨਹੀਂ ਪਵੇਗਾ ਮੀਂਹ, ਅਗਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ

Myths Vs Facts: ਪ੍ਰੈਗਨੈਂਸੀ ਤੋਂ ਬਚਣ ਲਈ ਦੋ ਕੰਡੋਮ ਦੀ ਵਰਤੋਂ ਕਰਨੀ ਚਾਹੀਦੀ? ਜਾਣੋ ਇਸ ਦੇ ਪਿੱਛੇ ਦੀ ਸੱਚਾਈ

Horoscope Today: ਮੇਖ ਤੋਂ ਲੈਕੇ ਮੀਨ ਵਾਲਿਆਂ ਲਈ ਕਿਵੇਂ ਦਾ ਰਹੇਗਾ 10 ਅਕਤੂਬਰ ਦਾ ਦਿਨ, ਜਾਣੋ ਅੱਜ ਦਾ ਰਾਸ਼ੀਫਲ

ਫਲਾਈਟ ਨੂੰ ਉਡਾਉਂਦੇ ਸਮੇਂ ਪਾਇਲਟ ਦੀ ਹੋਈ ਮੌ*ਤ, ਯਾਤਰੀਆਂ ਦੇ ਸਾਹ ਰੁਕੇ, ਜਾਣੋ ਅੱਗੇ ਕੀ ਹੋਇਆ?

Embed widget