ਪੜਚੋਲ ਕਰੋ

IAS Abhishek Singh: ਅਭਿਸ਼ੇਕ ਸਿੰਘ ਨੇ ਗਲੈਮਰ ਦੀ ਦੁਨੀਆ 'ਚ ਰੱਖਿਆ ਕਦਮ, ਸੰਨੀ ਲਿਓਨ ਨਾਲ ਰੋਮਾਂਸ ਕਰਦੇ ਆਉਣਗੇ ਨਜ਼ਰ

IAS Abhishek Singh Album: ਯੂਪੀ ਦੇ ਮਸ਼ਹੂਰ ਆਈਏਐਸ ਅਫਸਰ ਅਭਿਸ਼ੇਕ ਸਿੰਘ ਨੇ ਨੌਕਰੀ ਤੋਂ ਅਸਤੀਫਾ ਦੇ ਕੇ ਹੁਣ ਗਲੈਮਰ ਦੀ ਦੁਨੀਆ ਵਿੱਚ ਐਂਟਰੀ ਕਰ ਲਈ ਹੈ। ਜਲਦ ਹੀ ਬਾਲੀਵੁੱਡ ਅਭਿਨੇਤਰੀ ਸੰਨੀ ਲਿਓਨ ਨਾਲ ਉਨ੍ਹਾਂ

IAS Abhishek Singh Album: ਯੂਪੀ ਦੇ ਮਸ਼ਹੂਰ ਆਈਏਐਸ ਅਫਸਰ ਅਭਿਸ਼ੇਕ ਸਿੰਘ ਨੇ ਨੌਕਰੀ ਤੋਂ ਅਸਤੀਫਾ ਦੇ ਕੇ ਹੁਣ ਗਲੈਮਰ ਦੀ ਦੁਨੀਆ ਵਿੱਚ ਐਂਟਰੀ ਕਰ ਲਈ ਹੈ। ਜਲਦ ਹੀ ਬਾਲੀਵੁੱਡ ਅਭਿਨੇਤਰੀ ਸੰਨੀ ਲਿਓਨ ਨਾਲ ਉਨ੍ਹਾਂ ਦਾ ਇੱਕ ਰੈਪ ਗੀਤ ਰਿਲੀਜ਼ ਹੋਣ ਜਾ ਰਿਹਾ ਹੈ। ਇਸ ਵੀਡੀਓ ਦੀ ਸ਼ੂਟਿੰਗ ਵੀ ਪੂਰੀ ਹੋ ਚੁੱਕੀ ਹੈ। ਇਸ ਦੀ ਜਾਣਕਾਰੀ ਖੁਦ ਅਭਿਸ਼ੇਕ ਸਿੰਘ ਨੇ ਦਿੱਤੀ ਹੈ। ਉਨ੍ਹਾਂ ਨੇ ਇੱਕ ਵੀਡੀਓ ਸ਼ੇਅਰ ਕੀਤਾ ਹੈ, ਜਿਸ 'ਚ ਉਨ੍ਹਾਂ ਨਾਲ ਸੰਨੀ ਲਿਓਨ ਵੀ ਨਜ਼ਰ ਆ ਰਹੀ ਹੈ।

ਅਭਿਸ਼ੇਕ ਸਿੰਘ ਨੇ ਆਪਣੇ ਨਵੇਂ ਗੀਤ ਦੀ ਸ਼ੂਟਿੰਗ ਪੂਰੀ ਕਰਨ ਤੋਂ ਬਾਅਦ ਇਹ ਜਾਣਕਾਰੀ ਦਿੱਤੀ। ਉਨ੍ਹਾਂ ਨੇ ਸੰਨੀ ਲਿਓਨ ਨਾਲ ਇੱਕ ਵੀਡੀਓ ਸ਼ੇਅਰ ਕੀਤਾ ਹੈ, ਜਿਸ 'ਚ ਅਭਿਸ਼ੇਕ ਸਿੰਘ ਬਿਲਕੁਲ ਵੱਖਰੇ ਅੰਦਾਜ਼ 'ਚ ਨਜ਼ਰ ਆ ਰਹੇ ਹਨ। ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਉਨ੍ਹਾਂ ਨੇ ਜੌਨਪੁਰ ਵਾਸੀਆਂ ਨੂੰ ਨਵਰਾਤਰੀ ਅਤੇ ਦੁਸਹਿਰੇ ਦੀ ਵਧਾਈ ਦਿੱਤੀ ਅਤੇ ਦੱਸਿਆ ਕਿ ਸੰਨੀ ਲਿਆਨੀ ਵੀ ਜਲਦ ਹੀ ਜੌਨਪੁਰ ਆ ਰਹੀ ਹੈ।

ਸੰਨੀ ਲਿਓਨ ਵੀ ਆਵੇਗੀ ਨਜ਼ਰ

ਆਈਏਐਸ ਅਧਿਕਾਰੀ ਰਹਿ ਚੁੱਕੇ ਅਭਿਸ਼ੇਕ ਸਿੰਘ ਨੇ ਵੀਡੀਓ ਸ਼ੇਅਰ ਕਰਦੇ ਹੋਏ ਲਿਖਿਆ ਕਿ ਜੌਨਪੁਰ ਦੇ ਮੇਰੇ ਭਰਾਵੋ, ਭੈਣੋ ਅਤੇ ਬਜ਼ੁਰਗੋ, ਅੱਜ ਦਾ ਦਿਨ ਬਹੁਤ ਹੀ ਸ਼ੁਭ ਦਿਨ ਹੈ। ਅਸੀਂ ਹੁਣੇ ਹੀ ਆਪਣੇ ਰੈਪ ਵੀਡੀਓ ਦੀ ਸ਼ੂਟਿੰਗ ਪੂਰੀ ਕੀਤੀ ਹੈ, ਜਿਸ ਨੂੰ ਮੈਂ ਖੁਦ ਗਾਇਆ ਹੈ। ਸਾਡੀ ਕੋਈ ਥਰਡ ਪਾਰਟੀ ਨਹੀਂ ਹੈ। ਇਸ ਗੀਤ 'ਚ ਸੰਨੀ ਦੀ ਮੌਜੂਦਗੀ ਨਾਲ ਗਲੈਮਰ ਵਧਿਆ ਹੈ ਅਤੇ ਜਾਨ ਆ ਗਈ ਹੈ। ਮੈਨੂੰ ਉਮੀਦ ਹੈ ਕਿ ਤੁਹਾਨੂੰ ਇਹ ਗੀਤ ਪਸੰਦ ਆਵੇਗਾ।

IAS ਤੋਂ ਅਸਤੀਫਾ ਦੇ ਗਲੈਮਰ ਦੀ ਦੁਨੀਆ 'ਚ ਰੱਖਿਆ ਕਦਮ

ਅਭਿਸ਼ੇਕ ਸਿੰਘ ਦਾ ਅਦਾਕਾਰੀ ਅਤੇ ਗਾਇਕੀ ਵੱਲ ਬਹੁਤ ਝੁਕਾਅ ਹੈ। ਇਸ ਤੋਂ ਪਹਿਲਾਂ ਵੀ ਉਹ ਗਾਇਕ ਬੀ ਪਰਾਕ ਦੇ ਗੀਤਾਂ ਵਿੱਚ ਨਜ਼ਰ ਆ ਚੁੱਕਿਆ ਹੈ। ਜਿਸ ਤੋਂ ਬਾਅਦ ਉਸ ਨੇ ਕਾਫੀ ਸੁਰਖੀਆਂ ਬਟੋਰੀਆਂ। IAS ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਅਭਿਸ਼ੇਕ ਸਿੰਘ ਹੁਣ ਬਾਲੀਵੁੱਡ 'ਚ ਆਪਣਾ ਕਰੀਅਰ ਬਣਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਹਾਲ ਹੀ 'ਚ ਉਨ੍ਹਾਂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਇਸ ਤੋਂ ਪਹਿਲਾਂ ਉਹ ਫਰਵਰੀ 2023 ਤੋਂ ਮੁਅੱਤਲ ਸੀ।

ਆਈਏਐਸ ਅਭਿਸ਼ੇਕ ਸਿੰਘ ਗੁਜਰਾਤ ਵਿੱਚ ਅਬਜ਼ਰਵਰ ਵਜੋਂ ਡਿਊਟੀ 'ਤੇ ਤਾਇਨਾਤ ਹੋਣ ਤੋਂ ਬਾਅਦ ਸੁਰਖੀਆਂ ਵਿੱਚ ਆਇਆ ਸੀ। ਜਦੋਂ ਉਸ ਨੇ ਸਰਕਾਰੀ ਵਾਹਨ ਦੇ ਸਾਹਮਣੇ ਫੋਟੋ ਖਿੱਚ ਕੇ ਸੋਸ਼ਲ ਮੀਡੀਆ 'ਤੇ ਅਪਲੋਡ ਕਰ ਦਿੱਤੀ, ਜਿਸ ਤੋਂ ਬਾਅਦ ਉਸ ਨੂੰ ਸਸਪੈਂਡ ਕਰ ਦਿੱਤਾ ਗਿਆ। ਇਸ ਤੋਂ ਬਾਅਦ ਸਰਕਾਰ ਨੇ ਉਨ੍ਹਾਂ ਨੂੰ ਰੈਵੇਨਿਊ ਕੌਂਸਲ ਨਾਲ ਅਟੈਚ ਕਰ ਦਿੱਤਾ ਪਰ ਫਿਰ ਉਨ੍ਹਾਂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ, ਉਨ੍ਹਾਂ ਦੀ ਪਤਨੀ ਦੁਰਗਾ ਸ਼ਕਤੀ ਨਾਗਪਾਲ ਵੀ ਆਈ.ਏ.ਐਸ. ਅਧਿਕਾਰੀ ਹੈ। ਸਪਾ ਸਰਕਾਰ ਦੌਰਾਨ ਵੀ ਉਨ੍ਹਾਂ ਨੇ ਕਾਫੀ ਸੁਰਖੀਆਂ ਬਟੋਰੀਆਂ ਸਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Embed widget