ਪੜਚੋਲ ਕਰੋ

G.O.A.T ਮਗਰੋਂ ਨਵੀਂ ਐਲਬਮ ਲੈ ਕੇ ਆ ਰਹੇ ਦਿਲਜੀਤ ਦੋਸਾਂਝ, ਸੋਸ਼ਲ ਮੀਡੀਆ 'ਤੇ ਕੀਤਾ ਐਲਾਨ

ਦਿਲਜੀਤ ਦੀ ਐਲਬਮ 'ਗੋਟ' ਸੁਪਰ ਹਿੱਟ ਰਹੀ ਤੇ ਇਸ ਐਲਬਮ ਨੇ ਕਈ ਨਵੇਂ ਰਿਕਾਰਡ ਵੀ ਬਣਾਏ। ਹੁਣ ਲੱਗਦਾ ਹੈ ਦਿਲਜੀਤ ਆਪਣੇ ਹੀ ਰਿਕਾਰਡ ਨੂੰ ਤੋੜਨ ਵਾਲੇ ਹਨ। ਦਿਲਜੀਤ ਨੇ ਹਾਲ ਹੀ ਦੇ ਵਿੱਚ ਆਪਣੇ ਸੋਸ਼ਲ ਮੀਡਿਆ ਹੈਂਡਲ ਤੋਂ ਸ਼ੇਅਰ ਕੀਤਾ ਕਿ ਉਹ ਐਲਬਮ 'ਗੋਟ' ਤੋਂ ਬਾਅਦ ਨਵੀਂ ਐਲਬਮ ਦੀ ਤਿਆਰੀ ਕਰ ਰਹੇ ਹਨ।

ਚੰਡੀਗੜ੍ਹ: ਦਿਲਜੀਤ ਦੀ ਐਲਬਮ 'ਗੋਟ' ਸੁਪਰ ਹਿੱਟ ਰਹੀ ਤੇ ਇਸ ਐਲਬਮ ਨੇ ਕਈ ਨਵੇਂ ਰਿਕਾਰਡ ਵੀ ਬਣਾਏ। ਹੁਣ ਲੱਗਦਾ ਹੈ ਦਿਲਜੀਤ ਆਪਣੇ ਹੀ ਰਿਕਾਰਡ ਨੂੰ ਤੋੜਨ ਵਾਲੇ ਹਨ। ਦਿਲਜੀਤ ਨੇ ਹਾਲ ਹੀ ਦੇ ਵਿੱਚ ਆਪਣੇ ਸੋਸ਼ਲ ਮੀਡਿਆ ਹੈਂਡਲ ਤੋਂ ਸ਼ੇਅਰ ਕੀਤਾ ਕਿ ਉਹ ਐਲਬਮ 'ਗੋਟ' ਤੋਂ ਬਾਅਦ ਨਵੀਂ ਐਲਬਮ ਦੀ ਤਿਆਰੀ ਕਰ ਰਹੇ ਹਨ।

ਦਿਲਜੀਤ ਦੇ ਇਸ ਨਵੀਂ ਐਲਬਮ ਦੇ ਮਿਊਜ਼ਿਕ ਦਾ ਦਾਰੋਮਦਾਰ ਇੰਟੈਂਸ ਮਿਊਜ਼ਿਕ ਨੇ ਸਾਂਭਿਆ ਹੋਇਆ ਹੈ। ਜੇਕਰ ਐਲਬਮ ਦੇ ਗੀਤਾਂ ਦੀ ਗੱਲ ਕਰੀਏ ਤਾਂ ਇਹ ਜ਼ਿੰਮੇਵਾਰੀ ਮਲਟੀ ਟੈਲੇਂਟਿਡ ਰਾਜ ਰਣਜੋਧ ਦੇ ਹੱਥ ਆਈ ਹੈ। ਦਿਲਜੀਤ ਨੇ ਇਹਨਾਂ ਦੋਵਾਂ ਦੀ ਐਲਬਮ ਉਪਰ ਕੰਮ ਕਰਦੇ ਦੀ ਤਸਵੀਰ ਤੇ ਵੀਡੀਓ ਸ਼ੇਅਰ ਕੀਤੀ ਹੈ। ਦਿਲਜੀਤ ਦੋਸਾਂਝ ਵੀ ਖੁਦ ਕਈ ਵਾਰ ਖੁਲਾਸਾ ਕਰ ਚੁੱਕੇ ਹਨ ਕਿ ਉਨ੍ਹਾਂ ਨੂੰ ਰਾਜ ਰਣਜੋਧ ਦੀ ਕਲਮ ਨਾਲ ਕਾਫੀ ਪਿਆਰ ਹੈ। ਦਿਲਜੀਤ ਦਾ ਹਾਲ ਹੀ ਦੇ ਵਿਚ ਹੌਲੀਵੁੱਡ ਪੌਪ ਸਟਾਰ ਰਿਹਾਨਾ ਨੂੰ ਡੈਡੀਕੇਟਡ ਗੀਤ ਵੀ ਰਾਜ ਰਣਜੋਧ ਦਾ ਲਿਖਿਆ ਹੋਇਆ ਹੀ ਸੀ।

ਫਿਲਹਾਲ ਦੀ ਘੜੀ ਦਿਲਜੀਤ ਨੇ ਆਪਣੀ ਇਸ ਨਵੀਂ ਐਲਬਮ ਲਈ ਸਿਰਫ ਇੰਟੈਂਸ ਮਿਊਜ਼ਿਕ ਤੇ ਰਾਜ ਰਣਜੋਧ ਦਾ ਨਾਮ ਸਾਹਮਣੇ ਪੇਸ਼ ਕੀਤਾ ਹੈ। ਬਾਕੀ ਅਗਰ ਐਲਬਮ ਦੇ ਵਿੱਚ ਕੋਈ ਹੋਰ ਕਲਾਕਾਰ ਜੁੜਦਾ ਹੈ ਤਾਂ ਉਹ ਆਉਣ ਵਾਲੇ ਟਾਈਮ ਦੇ ਵਿੱਚ ਪਤਾ ਲਗ ਹੀ ਜਾਏਗਾ। ਦਿਲਜੀਤ ਦੇ ਫੈਨਜ਼ ਨੂੰ ਦਿਲਜੀਤ ਦੀਆ ਫ਼ਿਲਮਾਂ ਦੇ ਨਾਲ ਨਾਲ ਦਿਲਜੀਤ ਦੇ ਗਾਣਿਆਂ ਦਾ ਵੀ ਪੂਰਾ ਇੰਤਜ਼ਾਰ ਰਹਿੰਦਾ ਹੈ।

ਟਾਪ ਹੈਡਲਾਈਨ

Amitabh Bachchan Threat: ਅਮਿਤਾਭ ਬੱਚਨ ਦੇ ਬੰਗਲੇ ਅਤੇ BMC ਦਫ਼ਤਰ ਦੀ ਵਧਾਈ ਗਈ ਸੁਰੱਖਿਆ, ਭਾਰੀ ਪੁਲਿਸ ਬਲ ਤਾਇਨਾਤ, ਬੰਬ ਨਾਲ ਉਡਾਉਣ ਦੀ ਮਿਲੀ ਧਮਕੀ...
Amitabh Bachchan Threat: ਅਮਿਤਾਭ ਬੱਚਨ ਦੇ ਬੰਗਲੇ ਅਤੇ BMC ਦਫ਼ਤਰ ਦੀ ਵਧਾਈ ਗਈ ਸੁਰੱਖਿਆ, ਭਾਰੀ ਪੁਲਿਸ ਬਲ ਤਾਇਨਾਤ, ਬੰਬ ਨਾਲ ਉਡਾਉਣ ਦੀ ਮਿਲੀ ਧਮਕੀ...
Dharmendra: ਆਈਸੀਯੂ ਵਿੱਚ ਜ਼ਿੰਦਗੀ ਅਤੇ ਮੌਤ ਦੀ ਜੰਗ ਲੜ੍ਹ ਰਹੇ ਸੀ ਧਰਮਿੰਦਰ, ਜਾਣੋ ਕਿਸ ਗੱਲ ਦਾ ਸੀ ਮਲਾਲ? ਆਖਰੀ ਪਲਾਂ 'ਚ ਦੋਸਤ ਦੀ ਪਤਨੀ ਨੂੰ ਕੀਤਾ ਫੋਨ... 
ਆਈਸੀਯੂ ਵਿੱਚ ਜ਼ਿੰਦਗੀ ਅਤੇ ਮੌਤ ਦੀ ਜੰਗ ਲੜ੍ਹ ਰਹੇ ਸੀ ਧਰਮਿੰਦਰ, ਜਾਣੋ ਕਿਸ ਗੱਲ ਦਾ ਸੀ ਮਲਾਲ? ਆਖਰੀ ਪਲਾਂ 'ਚ ਦੋਸਤ ਦੀ ਪਤਨੀ ਨੂੰ ਕੀਤਾ ਫੋਨ... 
Diljit Dosanjh: ਦਿਲਜੀਤ ਦੋਸਾਂਝ ਦੀ ਵਧਾਈ ਗਈ ਸੁਰੱਖਿਆ, ਅਲਰਟ ਮੋਡ 'ਤੇ ਸੁਰੱਖਿਆ ਏਜੰਸੀਆਂ, ਬੰਬ ਧਮਾਕੇ ਦੀ ਧਮਕੀ ਤੋਂ ਬਾਅਦ ਮੱਚਿਆ ਹੜਕੰਪ...
ਦਿਲਜੀਤ ਦੋਸਾਂਝ ਦੀ ਵਧਾਈ ਗਈ ਸੁਰੱਖਿਆ, ਅਲਰਟ ਮੋਡ 'ਤੇ ਸੁਰੱਖਿਆ ਏਜੰਸੀਆਂ, ਬੰਬ ਧਮਾਕੇ ਦੀ ਧਮਕੀ ਤੋਂ ਬਾਅਦ ਮੱਚਿਆ ਹੜਕੰਪ...
Friday OTT Releases: ਇਨ੍ਹਾਂ 5 ਫਿਲਮਾਂ-ਵੈੱਬ ਸੀਰੀਜ਼ ਨਾਲ ਸ਼ੁੱਕਰਵਾਰ ਹੋਏਗਾ ਧਮਾਕੇਦਾਰ, ਰੋਮਾਂਸ-ਸਸਪੈਂਸ ਅਤੇ ਥ੍ਰਿਲਰ ਦਾ ਆਏਗਾ ਭਰਪੂਰ ਮਜ਼ਾ...
ਇਨ੍ਹਾਂ 5 ਫਿਲਮਾਂ-ਵੈੱਬ ਸੀਰੀਜ਼ ਨਾਲ ਸ਼ੁੱਕਰਵਾਰ ਹੋਏਗਾ ਧਮਾਕੇਦਾਰ, ਰੋਮਾਂਸ-ਸਸਪੈਂਸ ਅਤੇ ਥ੍ਰਿਲਰ ਦਾ ਆਏਗਾ ਭਰਪੂਰ ਮਜ਼ਾ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amitabh Bachchan Threat: ਅਮਿਤਾਭ ਬੱਚਨ ਦੇ ਬੰਗਲੇ ਅਤੇ BMC ਦਫ਼ਤਰ ਦੀ ਵਧਾਈ ਗਈ ਸੁਰੱਖਿਆ, ਭਾਰੀ ਪੁਲਿਸ ਬਲ ਤਾਇਨਾਤ, ਬੰਬ ਨਾਲ ਉਡਾਉਣ ਦੀ ਮਿਲੀ ਧਮਕੀ...
Amitabh Bachchan Threat: ਅਮਿਤਾਭ ਬੱਚਨ ਦੇ ਬੰਗਲੇ ਅਤੇ BMC ਦਫ਼ਤਰ ਦੀ ਵਧਾਈ ਗਈ ਸੁਰੱਖਿਆ, ਭਾਰੀ ਪੁਲਿਸ ਬਲ ਤਾਇਨਾਤ, ਬੰਬ ਨਾਲ ਉਡਾਉਣ ਦੀ ਮਿਲੀ ਧਮਕੀ...
ਕਾਂਗਰਸ ਦੀ ਵੱਡੀ ਕਾਰਵਾਈ, ਦੋ ਆਗੂਆਂ ਨੂੰ ਅਹੁਦਿਆਂ ਤੋਂ ਹਟਾਇਆ; ਜਾਣੋ ਵਜ੍ਹਾ
ਕਾਂਗਰਸ ਦੀ ਵੱਡੀ ਕਾਰਵਾਈ, ਦੋ ਆਗੂਆਂ ਨੂੰ ਅਹੁਦਿਆਂ ਤੋਂ ਹਟਾਇਆ; ਜਾਣੋ ਵਜ੍ਹਾ
Punjab News: ਭਾਜਪਾ ਛੱਡਣਗੇ ਕੈਪਟਨ ਅਮਰਿੰਦਰ ਸਿੰਘ? ਬਿਆਨ ਨੇ ਪੰਜਾਬ ਸਿਆਸਤ 'ਚ ਮਚਾਈ ਤਰਥੱਲੀ, PM ਮੋਦੀ ਤੋਂ ਪੁੱਛਿਆ ਸਵਾਲ- 'ਮੇਰੀ ਜ਼ਰੂਰਤ ਹੈ ਜਾਂ ਨਹੀਂ?'
ਭਾਜਪਾ ਛੱਡਣਗੇ ਕੈਪਟਨ ਅਮਰਿੰਦਰ ਸਿੰਘ? ਬਿਆਨ ਨੇ ਪੰਜਾਬ ਸਿਆਸਤ 'ਚ ਮਚਾਈ ਤਰਥੱਲੀ, PM ਮੋਦੀ ਤੋਂ ਪੁੱਛਿਆ ਸਵਾਲ- 'ਮੇਰੀ ਜ਼ਰੂਰਤ ਹੈ ਜਾਂ ਨਹੀਂ?'
'15 ਦਸੰਬਰ ਤੱਕ ਵਿਦੇਸ਼ ਨਾ ਜਾਓ', PM ਮੋਦੀ ਨੇ ਮੰਤਰੀਆਂ ਨੂੰ ਜਾਰੀ ਕੀਤਾ ਫੁਰਮਾਨ
'15 ਦਸੰਬਰ ਤੱਕ ਵਿਦੇਸ਼ ਨਾ ਜਾਓ', PM ਮੋਦੀ ਨੇ ਮੰਤਰੀਆਂ ਨੂੰ ਜਾਰੀ ਕੀਤਾ ਫੁਰਮਾਨ
ਚੰਡੀਗੜ੍ਹ ਗੱਠਜੋੜ 'ਚ ਅਕਾਲੀਆਂ ਨੂੰ 8 ਸੀਟਾਂ ਦੀ ਸੰਭਾਵਨਾ, ਟਿਕਟ ਦਾਅਵੇਦਾਰਾਂ ਦੀ ਵਧੀ ਟੈਨਸ਼ਨ; ਸੀਟਾਂ ਦੀ ਵੰਡ ਲਈ ਬਣੇਗੀ ਕੋਆਰਡੀਨੇਸ਼ਨ ਕਮੇਟੀ
ਚੰਡੀਗੜ੍ਹ ਗੱਠਜੋੜ 'ਚ ਅਕਾਲੀਆਂ ਨੂੰ 8 ਸੀਟਾਂ ਦੀ ਸੰਭਾਵਨਾ, ਟਿਕਟ ਦਾਅਵੇਦਾਰਾਂ ਦੀ ਵਧੀ ਟੈਨਸ਼ਨ; ਸੀਟਾਂ ਦੀ ਵੰਡ ਲਈ ਬਣੇਗੀ ਕੋਆਰਡੀਨੇਸ਼ਨ ਕਮੇਟੀ
ਪੰਜਾਬ-ਚੰਡੀਗੜ੍ਹ 'ਚ ਧੁੰਦ ਪੈਣ ਦੀ ਸੰਭਾਵਨਾ, ਘੱਟੋ-ਘੱਟ ਤਾਪਮਾਨ 6.4 ਡਿਗਰੀ ਤੱਕ ਪਹੁੰਚਿਆ; 29 ਨਵੰਬਰ ਤੱਕ ਡ੍ਰਾਈ ਰਹੇਗਾ ਮੌਸਮ
ਪੰਜਾਬ-ਚੰਡੀਗੜ੍ਹ 'ਚ ਧੁੰਦ ਪੈਣ ਦੀ ਸੰਭਾਵਨਾ, ਘੱਟੋ-ਘੱਟ ਤਾਪਮਾਨ 6.4 ਡਿਗਰੀ ਤੱਕ ਪਹੁੰਚਿਆ; 29 ਨਵੰਬਰ ਤੱਕ ਡ੍ਰਾਈ ਰਹੇਗਾ ਮੌਸਮ
2027 'ਚ ਫਿਰ 1.50 ਲੱਖ ਹੋਵੇਗਾ ਸੋਨਾ, ਦੁਨੀਆ ਦੇ ਵੱਡੇ ਬੈਂਕ ਨੇ ਕਰ'ਤੀ ਭਵਿੱਖਬਾਣੀ
2027 'ਚ ਫਿਰ 1.50 ਲੱਖ ਹੋਵੇਗਾ ਸੋਨਾ, ਦੁਨੀਆ ਦੇ ਵੱਡੇ ਬੈਂਕ ਨੇ ਕਰ'ਤੀ ਭਵਿੱਖਬਾਣੀ
ਸਾਬਕਾ ਵਰਲਡ ਚੈਂਪੀਅਨ ਭਾਰਤੀ ਕ੍ਰਿਕਟਰ ਨੇ ਲਿਆ ਸੰਨਿਆਸ, 32 ਦੀ ਉਮਰ 'ਚ ਕ੍ਰਿਕਟ ਨੂੰ ਕਿਹਾ ਅਲਵਿਦਾ
ਸਾਬਕਾ ਵਰਲਡ ਚੈਂਪੀਅਨ ਭਾਰਤੀ ਕ੍ਰਿਕਟਰ ਨੇ ਲਿਆ ਸੰਨਿਆਸ, 32 ਦੀ ਉਮਰ 'ਚ ਕ੍ਰਿਕਟ ਨੂੰ ਕਿਹਾ ਅਲਵਿਦਾ
Embed widget