ਪੜਚੋਲ ਕਰੋ

Sunny Deol: ਸੰਨੀ ਦਿਓਲ ਨੇ ਪਿਤਾ ਧਰਮਿੰਦਰ ਦੀ ਸਿਹਤ ਵਿਗੜਣ ਦੀਆਂ ਖਬਰਾਂ ਨੂੰ ਦੱਸਿਆ ਅਫਵਾਹ, ਜਾਣੋ ਕਿਉਂ ਗਏ ਅਮਰੀਕਾ...

Dharmendra Health: ਸੰਨੀ ਦਿਓਲ ਇਨ੍ਹੀਂ ਦਿਨੀਂ ਆਪਣੀ ਬਲਾਕਬਸਟਰ ਫਿਲਮ 'ਗਦਰ 2' ਦੀ ਸਫਲਤਾ ਦਾ ਆਨੰਦ ਮਾਣ ਰਹੇ ਹਨ। ਇਸ ਦੌਰਾਨ ਬੀਤੇ ਦਿਨੀਂ ਖਬਰ ਆਈ ਸੀ ਕਿ ਧਰਮਿੰਦਰ ਦੀ ਅਚਾਨਕ ਸਿਹਤ

Dharmendra Health: ਸੰਨੀ ਦਿਓਲ ਇਨ੍ਹੀਂ ਦਿਨੀਂ ਆਪਣੀ ਬਲਾਕਬਸਟਰ ਫਿਲਮ 'ਗਦਰ 2' ਦੀ ਸਫਲਤਾ ਦਾ ਆਨੰਦ ਮਾਣ ਰਹੇ ਹਨ। ਇਸ ਦੌਰਾਨ ਬੀਤੇ ਦਿਨੀਂ ਖਬਰ ਆਈ ਸੀ ਕਿ ਧਰਮਿੰਦਰ ਦੀ ਅਚਾਨਕ ਸਿਹਤ ਵਿਗੜ ਜਾਣ ਕਾਰਨ ਸੰਨੀ ਦਿਓਲ ਆਪਣੇ ਪਿਤਾ ਨੂੰ ਵਿਦੇਸ਼ ਲੈ ਗਏ ਹਨ। ਦੱਸਿਆ ਜਾ ਰਿਹਾ ਸੀ ਕਿ ਇੱਥੇ ਉਹ ਅਗਲੇ 15-20 ਦਿਨਾਂ ਤੱਕ ਆਪਣੇ ਪਿਤਾ ਦਾ ਇਲਾਜ ਕਰਵਾਉਣਗੇ।

ਪਰ ਹੁਣ ਇਨ੍ਹਾਂ ਖਬਰਾਂ ਨੂੰ ਅਫਵਾਹ ਦੱਸਿਆ ਜਾ ਰਿਹਾ ਹੈ। ਈ ਟਾਈਮਜ਼ ਮੁਤਾਬਕ ਇਸ ਗੱਲ ਦੀ ਪੁਸ਼ਟੀ ਸੰਨੀ ਦਿਓਲ ਦੇ ਬੁਲਾਰੇ ਨੇ ਕੀਤੀ ਹੈ। ਉਨ੍ਹਾਂ ਦੱਸਿਆ ਕਿ 'ਅਦਾਕਾਰ ਧਰਮ ਜੀ ਅਤੇ ਆਪਣੀ ਮਾਂ ਪ੍ਰਕਾਸ਼ ਕੌਰ ਨਾਲ ਛੁੱਟੀਆਂ ਮਨਾਉਣ ਅਮਰੀਕਾ ਗਏ ਹੋਏ ਹਨ। ਧਰਮ ਜੀ ਬਿਲਕੁਲ ਠੀਕ ਹਨ ਅਤੇ ਚਿੰਤਾ ਦੀ ਕੋਈ ਗੱਲ ਨਹੀਂ ਹੈ।

ਇੰਨੇ ਦਿਨ ਵਿਦੇਸ਼ 'ਚ ਰਹਿਣਗੇ ਅਦਾਕਾਰ 
 
ਦੱਸ ਦੇਈਏ ਕਿ ਹਾਲ ਹੀ ਵਿੱਚ ਦਾਅਵਾ ਕੀਤਾ ਗਿਆ ਸੀ ਕਿ 87 ਸਾਲਾ ਧਰਮਿੰਦਰ ਆਪਣੀ ਸਿਹਤ ਨਾਲ ਜੁੜੀਆਂ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ। ਇਸ ਕਾਰਨ ਸੰਨੀ ਦਿਓਲ ਆਪਣੇ ਪਿਤਾ ਨੂੰ ਵਿਦੇਸ਼ ਲੈ ਗਏ ਹਨ ਅਤੇ ਇਲਾਜ ਤੱਕ ਉਹ ਆਪਣੇ ਪਿਤਾ ਨਾਲ ਹੀ ਰਹਿਣਗੇ।

ਰੌਕੀ ਔਰ ਰਾਣੀ ਕੀ ਪ੍ਰੇਮ ਕਹਾਣੀ ਵਿੱਚ ਨਜ਼ਰ ਆਏ ਧਰਮਿੰਦਰ 

ਧਰਮਿੰਦਰ ਨੂੰ ਹਾਲ ਹੀ 'ਚ ਕਰਨ ਜੌਹਰ ਦੇ ਨਿਰਦੇਸ਼ਨ 'ਚ ਬਣੀ ਫਿਲਮ 'ਰੌਕੀ ਔਰ ਰਾਣੀ ਕੀ ਪ੍ਰੇਮ ਕਹਾਣੀ' 'ਚ ਦੇਖਿਆ ਗਿਆ। ਫਿਲਮ ਨੂੰ ਲੈ ਕੇ ਦਰਸ਼ਕਾਂ ਦਾ ਕਾਫੀ ਸਕਾਰਾਤਮਕ ਹੁੰਗਾਰਾ ਮਿਲਿਆ ਹੈ। ਫਿਲਮ 'ਚ ਧਰਮਿੰਦਰ ਅਤੇ ਸ਼ਬਾਨਾ ਆਜ਼ਮੀ ਦੀ ਜੋੜੀ ਦੀ ਵੀ ਕਾਫੀ ਚਰਚਾ ਹੋਈ। ਦੋਵਾਂ ਦਾ ਲਿਪਲੌਕ ਦੇਖ ਦਰਸ਼ਕ ਹੈਰਾਨ ਰਹਿ ਗਏ।

ਗਦਰ 2 ਨੇ ਤੋੜਿਆ ਰਿਕਾਰਡ

'ਗਦਰ 2' ਦੇ ਬਾਕਸ ਆਫਿਸ ਕਲੈਕਸ਼ਨ ਦੀ ਗੱਲ ਕਰੀਏ ਤਾਂ ਫਿਲਮ ਨੇ 500 ਕਰੋੜ ਰੁਪਏ ਤੋਂ ਜ਼ਿਆਦਾ ਦਾ ਬਾਕਸ ਆਫਿਸ ਕਲੈਕਸ਼ਨ ਕਰ ਲਿਆ ਹੈ। ਫਿਲਮ ਨੂੰ 11 ਅਗਸਤ ਨੂੰ ਰਿਲੀਜ਼ ਹੋਏ ਇੱਕ ਮਹੀਨਾ ਹੋ ਗਿਆ ਹੈ ਅਤੇ ਹੁਣ ਤੱਕ ਦਰਸ਼ਕਾਂ ਵਿੱਚ 'ਗਦਰ 2' ਨੂੰ ਲੈ ਕ੍ਰੇਜ਼ ਦੇਖਣ ਨੂੰ ਮਿਲ ਰਿਹਾ ਹੈ। 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Singer Video: ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...
ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...
Mithun Chakraborty Health: ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Embed widget