ਪੜਚੋਲ ਕਰੋ

Gadar 2 Box Office Collection: ਸ਼ਾਹਰੁਖ ਦੀ 'ਜਵਾਨ' ਸੰਨੀ ਦੀ ਫਿਲਮ 'ਗਦਰ 2' ਨੂੰ ਨਹੀਂ ਕਰ ਸਕੀ ਢੇਰ, ਜਲਦ 550 ਕਰੋੜ ਦਾ ਅੰਕੜਾ ਕਰੇਗੀ ਪਾਰ 

Gadar 2 Box Office Collection Day 31: ਸੰਨੀ ਦਿਓਲ ਦੀ 'ਗਦਰ 2' ਬਾਕਸ ਆਫਿਸ 'ਤੇ ਧਮਾਲ ਮਚਾ ਰਹੀ ਹੈ। ਇਸਦੀ ਕਮਾਈ ਲਗਾਤਾਰ ਤੇਜ਼ ਰਫਤਾਰ  ਨਾਲ ਵੱਧਦੀ ਜਾ ਰਹੀ ਹੈ। ਸ਼ਾਹਰੁਖ ਖਾਨ ਦੀ ਜਵਾਨ ਨੂੰ ਗਦਰ 2

Gadar 2 Box Office Collection Day 31: ਸੰਨੀ ਦਿਓਲ ਦੀ 'ਗਦਰ 2' ਬਾਕਸ ਆਫਿਸ 'ਤੇ ਧਮਾਲ ਮਚਾ ਰਹੀ ਹੈ। ਇਸਦੀ ਕਮਾਈ ਲਗਾਤਾਰ ਤੇਜ਼ ਰਫਤਾਰ  ਨਾਲ ਵੱਧਦੀ ਜਾ ਰਹੀ ਹੈ। ਸ਼ਾਹਰੁਖ ਖਾਨ ਦੀ ਜਵਾਨ ਨੂੰ ਗਦਰ 2 ਜ਼ਬਰਦਸਤ ਟੱਕਰ ਦੇ ਰਹੀ ਹੈ ਅਤੇ ਪੰਜਵੇਂ ਹਫਤੇ ਵੀ ਕਰੋੜਾਂ ਦਾ ਕਾਰੋਬਾਰ ਕਰ ਰਹੀ ਹੈ। ਆਓ ਜਾਣਦੇ ਹਾਂ 'ਗਦਰ 2' ਨੇ ਆਪਣੀ ਰਿਲੀਜ਼ ਦੇ 5ਵੇਂ ਐਤਵਾਰ ਯਾਨੀ ਕਿ ਰਿਲੀਜ਼ ਦੇ 31ਵੇਂ ਦਿਨ ਕਿੰਨੇ ਕਰੋੜ ਰੁਪਏ ਦੀ ਕਮਾਈ ਕੀਤੀ। 

'ਗਦਰ 2' ਨੇ ਰਿਲੀਜ਼ ਦੇ 31ਵੇਂ ਦਿਨ ਕਿੰਨੀ ਕਮਾਈ ਕੀਤੀ?

'ਗਦਰ 2' ਸਾਲ 2001 'ਚ ਆਈ ਫਿਲਮ 'ਗਦਰ ਏਕ ਪ੍ਰੇਮ ਕਥਾ' ਦਾ ਸੀਕਵਲ ਹੈ। ਫਿਲਮ ਵਿੱਚ ਇੱਕ ਵਾਰ ਫਿਰ ਪ੍ਰਸ਼ੰਸਕ ਤਾਰਾ ਅਤੇ ਸਕੀਨਾ ਦੀਆਂ ਸ਼ਾਨਦਾਰ ਭੂਮਿਕਾਵਾਂ ਵਿੱਚ ਸੰਨੀ ਦਿਓਲ ਅਤੇ ਅਮੀਸ਼ਾ ਪਟੇਲ ਨੂੰ ਦੇਖਣ ਲਈ ਉਤਸੁਕ ਹਨ ਅਤੇ ਇਸ ਦੇ ਨਾਲ ਹੀ 'ਗਦਰ 2' ਨੂੰ ਰਿਲੀਜ਼ ਦੇ ਪਹਿਲੇ ਦਿਨ ਤੋਂ ਹੀ ਦਰਸ਼ਕਾਂ ਵੱਲੋਂ ਜ਼ਬਰਦਸਤ ਹੁੰਗਾਰਾ ਮਿਲ ਰਿਹਾ ਹੈ। ਫਿਲਮ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਏ ਇੱਕ ਮਹੀਨਾ ਹੋ ਗਿਆ ਹੈ। ਇਸ ਦੌਰਾਨ ਹਾਲ ਹੀ 'ਚ ਰਿਲੀਜ਼ ਹੋਈ ਸ਼ਾਹਰੁਖ ਖਾਨ ਦੀ 'ਜਵਾਨ' ਵੀ ਸਿਨੇਮਾਘਰਾਂ 'ਚ ਧਮਾਲਾਂ ਮਚਾ ਰਹੀ ਹੈ ਪਰ 'ਗਦਰ 2' ਦੀ ਬਾਕਸ ਆਫਿਸ 'ਤੇ ਕਮਾਈ ਦੀ ਰਫਤਾਰ ਰੁਕਣ ਦਾ ਨਾਂ ਨਹੀਂ ਲੈ ਰਹੀ ਹੈ। ਫਿਲਮ ਨੇ ਹੁਣ 500 ਕਰੋੜ ਰੁਪਏ ਤੋਂ ਵੱਧ ਦੀ ਕਮਾਈ ਕਰ ਲਈ ਹੈ ਅਤੇ ਹੁਣ ਆਪਣੇ ਪੰਜਵੇਂ ਹਫਤੇ ਵਿੱਚ 550 ਕਰੋੜ ਰੁਪਏ ਦਾ ਅੰਕੜਾ ਪਾਰ ਕਰਨ ਵੱਲ ਵਧ ਰਹੀ ਹੈ। ਹੁਣ ਸੰਨੀ ਦੀ ਫਿਲਮ ਦੀ ਰਿਲੀਜ਼ ਦੇ 31ਵੇਂ ਦਿਨ ਦੀ ਕਮਾਈ ਦੇ ਸ਼ੁਰੂਆਤੀ ਅੰਕੜੇ ਆ ਗਏ ਹਨ।

ਸੈਕਨਿਲਕ ਦੀ ਸ਼ੁਰੂਆਤੀ ਰੁਝਾਨ ਰਿਪੋਰਟ ਦੇ ਅਨੁਸਾਰ, 'ਗਦਰ 2' ਨੇ ਆਪਣੀ ਰਿਲੀਜ਼ ਦੇ 31ਵੇਂ ਦਿਨ ਯਾਨੀ ਪੰਜਵੇਂ ਐਤਵਾਰ ਨੂੰ 1.60 ਕਰੋੜ ਰੁਪਏ ਦੀ ਕਮਾਈ ਕੀਤੀ ਹੈ।
ਇਸ ਤੋਂ ਬਾਅਦ 'ਗਦਰ 2' ਦੀ 31 ਦਿਨਾਂ ਦੀ ਕੁੱਲ ਕਮਾਈ ਹੁਣ 513.85 ਕਰੋੜ ਰੁਪਏ ਹੋ ਗਈ ਹੈ।
ਸੰਨੀ ਦੇ ਕਰੀਅਰ ਦੀ ਸਭ ਤੋਂ ਵੱਡੀ ਹਿੱਟ ਫਿਲਮ ਬਣੀ 'ਗਦਰ 2'

ਬਾਰਾਂ ਸਾਲਾਂ ਤੱਕ ਬਾਕਸ ਆਫਿਸ 'ਤੇ ਫਲਾਪ ਹੋਣ ਤੋਂ ਬਾਅਦ ਸੰਨੀ ਨੇ 'ਗਦਰ 2' ਨਾਲ ਆਪਣੇ ਫਿਲਮੀ ਕਰੀਅਰ ਦੀ ਸਭ ਤੋਂ ਵੱਡੀ ਬਲਾਕਬਸਟਰ ਫਿਲਮ ਦਿੱਤੀ ਹੈ। ਗਦਰ 2 ਵੀ ਸ਼ਾਹਰੁਖ ਖਾਨ ਦੀ ਪਠਾਨ ਤੋਂ ਬਾਅਦ ਸਾਲ ਦੀ ਦੂਜੀ ਸਭ ਤੋਂ ਵੱਧ ਕਮਾਈ ਕਰਨ ਵਾਲੀ ਫਿਲਮ ਬਣੀ ਹੋਈ ਹੈ। ਫਿਲਹਾਲ ਇਹ ਦੇਖਣਾ ਬਾਕੀ ਹੈ ਕਿ 'ਗਦਰ 2' ਸ਼ਾਹਰੁਖ ਖਾਨ ਦੀ 'ਜਵਾਨ' ਦੇ ਤੂਫਾਨ ਨੂੰ ਕਿੰਨਾ ਕੁ ਹੋਰ ਸਹਿ ਪਾਉਂਦੀ ਹੈ ਅਤੇ ਕੀ ਇਹ 550 ਕਰੋੜ ਦਾ ਅੰਕੜਾ ਪਾਰ ਕਰ ਸਕੇਗੀ?

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1-07-2024)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1-07-2024)
Bel Friuts : ਜਾਣੋ ਕੀ ਹਨ ਬੇਲ ਦਾ ਸ਼ਰਬਤ ਪੀਣ ਦੇ ਫਾਇਦੇ
Bel Friuts : ਜਾਣੋ ਕੀ ਹਨ ਬੇਲ ਦਾ ਸ਼ਰਬਤ ਪੀਣ ਦੇ ਫਾਇਦੇ
School Open: ਅੱਜ ਖੁੱਲ੍ਹਣਗੇ ਪੰਜਾਬ ਅਤੇ ਚੰਡੀਗੜ੍ਹ ਦੇ ਸਕੂਲ? ਮਿਡ-ਡੇ ਮੀਲ 'ਚ ਵੀ ਹੋਇਆ ਬਦਲਾਅ
School Open: ਅੱਜ ਖੁੱਲ੍ਹਣਗੇ ਪੰਜਾਬ ਅਤੇ ਚੰਡੀਗੜ੍ਹ ਦੇ ਸਕੂਲ? ਮਿਡ-ਡੇ ਮੀਲ 'ਚ ਵੀ ਹੋਇਆ ਬਦਲਾਅ
Team India: ਦੱਖਣੀ ਅਫਰੀਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ! ਟੀ-20 ਵਿਸ਼ਵ ਕੱਪ ਦੇ ਸਿਰਫ਼ 6 ਖਿਡਾਰੀਆਂ ਨੂੰ ਮਿਲੀ ਥਾਂ
ਦੱਖਣੀ ਅਫਰੀਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ! ਟੀ-20 ਵਿਸ਼ਵ ਕੱਪ ਦੇ ਸਿਰਫ਼ 6 ਖਿਡਾਰੀਆਂ ਨੂੰ ਮਿਲੀ ਥਾਂ
Advertisement
ABP Premium

ਵੀਡੀਓਜ਼

Amritpal Advocate | ਅੰਮ੍ਰਿਤਪਾਲ ਸਿੰਘ ਦੇ ਵਕੀਲ ਦਾ ਵੱਡਾ ਖ਼ੁਲਾਸਾ - 'ਚੋਣਾਂ ਲੜ੍ਹਨ ਬਾਰੇ ਅਜੇ ਕੋਈ ਫ਼ੈਸਲਾ ਨਹੀਂ'Ravneet Bittu On CM Mann | 'ਮੁੱਖ ਮੰਤਰੀ,ਓਹਦੀ Wife ,ਭੈਣ ਤੇ ਪਰਿਵਾਰ ਨੂੰ ਵੋਟਾਂ ਲਈ ਗਲੀ ਗਲੀ ਫ਼ਿਰਨਾ ਪੈ ਰਿਹਾ'Ravneet bittu on Amritpal | 'ਅੱਤਵਾਦੀ ਲਈ ਕੋਈ ਜਗ੍ਹਾ ਨਹੀਂ...'ਅੰਮ੍ਰਿਤਪਾਲ ਬਾਰੇ ਕੀ ਬੋਲ ਗਏ ਰਵਨੀਤ ਬਿੱਟੂਤਬਾਹ ਹੋਣ ਦੀ ਕਗਾਰ 'ਤੇ ਚੰਡੀਗੜ੍ਹ ਦੀ ਮਸ਼ਹੂਰ ਮਾਰਕਿਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1-07-2024)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1-07-2024)
Bel Friuts : ਜਾਣੋ ਕੀ ਹਨ ਬੇਲ ਦਾ ਸ਼ਰਬਤ ਪੀਣ ਦੇ ਫਾਇਦੇ
Bel Friuts : ਜਾਣੋ ਕੀ ਹਨ ਬੇਲ ਦਾ ਸ਼ਰਬਤ ਪੀਣ ਦੇ ਫਾਇਦੇ
School Open: ਅੱਜ ਖੁੱਲ੍ਹਣਗੇ ਪੰਜਾਬ ਅਤੇ ਚੰਡੀਗੜ੍ਹ ਦੇ ਸਕੂਲ? ਮਿਡ-ਡੇ ਮੀਲ 'ਚ ਵੀ ਹੋਇਆ ਬਦਲਾਅ
School Open: ਅੱਜ ਖੁੱਲ੍ਹਣਗੇ ਪੰਜਾਬ ਅਤੇ ਚੰਡੀਗੜ੍ਹ ਦੇ ਸਕੂਲ? ਮਿਡ-ਡੇ ਮੀਲ 'ਚ ਵੀ ਹੋਇਆ ਬਦਲਾਅ
Team India: ਦੱਖਣੀ ਅਫਰੀਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ! ਟੀ-20 ਵਿਸ਼ਵ ਕੱਪ ਦੇ ਸਿਰਫ਼ 6 ਖਿਡਾਰੀਆਂ ਨੂੰ ਮਿਲੀ ਥਾਂ
ਦੱਖਣੀ ਅਫਰੀਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ! ਟੀ-20 ਵਿਸ਼ਵ ਕੱਪ ਦੇ ਸਿਰਫ਼ 6 ਖਿਡਾਰੀਆਂ ਨੂੰ ਮਿਲੀ ਥਾਂ
Coffee In High BP: ਤੁਸੀਂ ਵੀ ਹਾਈ ਬੀਪੀ ਦੇ ਮਰੀਜ਼ ਹੋ ਕੇ ਪੀਂਦੇ ਹੋ ਕੌਫੀ, ਤਾਂ ਜਾਣ ਲਓ ਇਸ ਦੇ ਨੁਕਸਾਨ
Coffee In High BP: ਤੁਸੀਂ ਵੀ ਹਾਈ ਬੀਪੀ ਦੇ ਮਰੀਜ਼ ਹੋ ਕੇ ਪੀਂਦੇ ਹੋ ਕੌਫੀ, ਤਾਂ ਜਾਣ ਲਓ ਇਸ ਦੇ ਨੁਕਸਾਨ
Water Tank Collapsed: ਮਥੁਰਾ 'ਚ ਦਰਦਨਾਕ ਹਾਦਸਾ, ਹਲਕੀ ਬਾਰਿਸ਼ 'ਚ ਤਾਸ਼ ਦੇ ਪੱਤਿਆਂ ਵਾਂਗ ਡਿੱਗੀ ਪਾਣੀ ਦੀ ਟੈਂਕੀ, 2 ਮੌਤਾਂ, 11 ਜ਼ਖਮੀ
Water Tank Collapsed: ਮਥੁਰਾ 'ਚ ਦਰਦਨਾਕ ਹਾਦਸਾ, ਹਲਕੀ ਬਾਰਿਸ਼ 'ਚ ਤਾਸ਼ ਦੇ ਪੱਤਿਆਂ ਵਾਂਗ ਡਿੱਗੀ ਪਾਣੀ ਦੀ ਟੈਂਕੀ, 2 ਮੌਤਾਂ, 11 ਜ਼ਖਮੀ
Sports Breaking: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਇਨ੍ਹਾਂ 6 ਦਿੱਗਜ ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ
Sports Breaking: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਇਨ੍ਹਾਂ 6 ਦਿੱਗਜ ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ
SSY: ਕਰੋੜਪਤੀ ਬਣੇਗੀ ਬੇਟੀ, ਇਸ ਸਕੀਮ 'ਚ ਹਰ ਸਾਲ 1 ਲੱਖ ਰੁਪਏ ਨਿਵੇਸ਼ ਕਰੋ!
SSY: ਕਰੋੜਪਤੀ ਬਣੇਗੀ ਬੇਟੀ, ਇਸ ਸਕੀਮ 'ਚ ਹਰ ਸਾਲ 1 ਲੱਖ ਰੁਪਏ ਨਿਵੇਸ਼ ਕਰੋ!
Embed widget