ਪੜਚੋਲ ਕਰੋ

Sunny Deol Wish: ਸੰਨੀ ਦਿਓਲ ਨੇ ਜ਼ਾਹਿਰ ਕੀਤੀ ਸਭ ਤੋਂ ਖਾਸ ਇੱਛਾ, ਆਲੀਆ ਭੱਟ ਨਾਲ ਕੰਮ ਕਰਨਾ ਚਾਹੁੰਦਾ ਤਾਰਾ ਸਿੰਘ

Sunny Deol Wish: ਬਾਲੀਵੁੱਡ ਅਦਾਕਾਰ ਸੰਨੀ ਦਿਓਲ ਇਨ੍ਹੀਂ ਦਿਨੀਂ ਆਪਣੀ ਫਿਲਮ ਗਦਰ 2 ਦੀ ਸਫਲਤਾ ਦਾ ਆਨੰਦ ਮਾਣ ਰਹੇ ਹਨ। ਇਸ ਫਿਲਮ ਨੇ 465 ਕਰੋੜ ਰੁਪਏ ਦੀ ਕਮਾਈ ਕੀਤੀ ਹੈ ਅਤੇ ਜਲਦ ਹੀ 500 ਕਰੋੜ ਦੇ ਕਲੱਬ 'ਚ ਸ਼ਾਮਲ ਹੋਣ ਜਾ ਰਹੀ ਹੈ।

Sunny Deol Wish: ਬਾਲੀਵੁੱਡ ਅਦਾਕਾਰ ਸੰਨੀ ਦਿਓਲ ਇਨ੍ਹੀਂ ਦਿਨੀਂ ਆਪਣੀ ਫਿਲਮ ਗਦਰ 2 ਦੀ ਸਫਲਤਾ ਦਾ ਆਨੰਦ ਮਾਣ ਰਹੇ ਹਨ। ਇਸ ਫਿਲਮ ਨੇ 465 ਕਰੋੜ ਰੁਪਏ ਦੀ ਕਮਾਈ ਕੀਤੀ ਹੈ ਅਤੇ ਜਲਦ ਹੀ 500 ਕਰੋੜ ਦੇ ਕਲੱਬ 'ਚ ਸ਼ਾਮਲ ਹੋਣ ਜਾ ਰਹੀ ਹੈ। 22 ਸਾਲ ਬਾਅਦ ਆਈ ਗਦਰ ਦੇ ਸੀਕਵਲ ਨੇ ਬਾਕਸ ਆਫਿਸ 'ਤੇ ਧਮਾਲ ਮਚਾ ਦਿੱਤਾ ਹੈ। ਤਾਰਾ ਸਿੰਘ ਅਤੇ ਸਕੀਨਾ ਦੀ ਕੈਮਿਸਟਰੀ ਦਾ ਜਾਦੂ ਇੱਕ ਵਾਰ ਫਿਰ ਲੋਕਾਂ ਨੂੰ ਪ੍ਰਭਾਵਿਤ ਕਰ ਰਿਹਾ ਹੈ। ਸੰਨੀ ਦਿਓਲ ਬਾਲੀਵੁੱਡ ਅਦਾਕਾਰਾ ਨਾਲ ਕੰਮ ਕਰਨਾ ਚਾਹੁੰਦੇ ਹਨ। ਜਿਸ ਦੀ ਇੱਛਾ ਅਦਾਕਾਰ ਨੇ ਆਪ ਜ਼ਾਹਿਰ ਕੀਤੀ ਹੈ।

ਇਸ ਸਾਲ ਆਲੀਆ ਭੱਟ ਅਤੇ ਰਣਵੀਰ ਸਿੰਘ ਦੀ ਲਵ ਸਟੋਰੀ ਰੌਕੀ ਔਰ ਰਾਣੀ ਕੀ ਪ੍ਰੇਮ ਰਿਲੀਜ਼ ਹੋਈ ਹੈ। ਇਹ ਫਿਲਮ ਅਜੇ ਵੀ ਬਾਕਸ ਆਫਿਸ 'ਤੇ ਬਰਕਰਾਰ ਹੈ ਅਤੇ ਚੰਗਾ ਕਾਰੋਬਾਰ ਕਰ ਰਹੀ ਹੈ। ਸੰਨੀ ਦਿਓਲ ਨੇ ਕਿਹਾ ਹੈ ਕਿ ਉਹ ਆਲੀਆ ਭੱਟ ਨਾਲ ਕੰਮ ਕਰਨਾ ਚਾਹੁੰਦੇ ਹਨ।

ਆਲੀਆ ਨਾਲ ਕਰਨਾ ਚਾਹੁੰਦੇ ਕੰਮ 

ਸੰਨੀ ਦਿਓਲ ਨੇ ਹਾਲ ਹੀ 'ਚ ਜ਼ੂਮ ਨਾਲ ਗੱਲਬਾਤ ਕੀਤੀ ਹੈ। ਸੰਨੀ ਤੋਂ ਪੁੱਛਿਆ ਗਿਆ ਕਿ ਉਹ ਕਿਸ ਮਹਿਲਾ ਅਦਾਕਾਰ ਨਾਲ ਕੰਮ ਕਰਨਾ ਚਾਹੁੰਦੇ ਹਨ। ਸੰਨੀ ਦਿਓਲ ਨੇ ਆਲੀਆ ਭੱਟ ਦਾ ਨਾਂ ਲੈਂਦਿਆਂ ਕਿਹਾ ਕਿ ਇਹ ਜ਼ਰੂਰੀ ਨਹੀਂ ਹੈ ਕਿ ਕੋਈ ਅਜਿਹਾ ਰੋਲ ਹੋਵੇ, ਜਿਸ 'ਚ ਆਲੀਆ ਦੇ ਨਾਲ ਉਸ ਨੂੰ ਕਾਸਟ ਕੀਤਾ ਜਾਵੇ। ਮੈਨੂੰ ਆਲੀਆ ਪਸੰਦ ਹੈ। ਉਸ ਨਾਲ ਫਿਲਮ ਕਰਨਾ ਕਾਫੀ ਦਿਲਚਸਪ ਹੋਵੇਗਾ। ਮੈਂ ਇਹ ਨਹੀਂ ਕਹਿ ਰਿਹਾ ਕਿ ਉਲਟ ਰੋਲ ਹੀਰੋ ਅਤੇ ਹੀਰੋਇਨ ਵਰਗੇ ਹੋਣੇ ਚਾਹੀਦੇ ਹਨ, ਮੈਂ ਇਹ ਕਹਿ ਰਿਹਾ ਹਾਂ ਕਿ ਕੋਈ ਵੀ ਰੋਲ ਚੱਲੇਗਾ, ਉਹ ਪਿਓ-ਧੀ ਵਰਗਾ ਵੀ ਹੋ ਸਕਦਾ ਹੈ।

ਆਲੀਆ ਨੇ ਨੈਸ਼ਨਲ ਐਵਾਰਡ ਜਿੱਤਿਆ

ਆਲੀਆ ਭੱਟ ਨੂੰ ਸਰਵੋਤਮ ਅਭਿਨੇਤਰੀ ਦਾ 69ਵਾਂ ਰਾਸ਼ਟਰੀ ਪੁਰਸਕਾਰ ਮਿਲਿਆ ਹੈ। ਆਲੀਆ ਨੂੰ ਇਹ ਐਵਾਰਡ ਸੰਜੇ ਲੀਲਾ ਭੰਸਾਲੀ ਦੀ ਫਿਲਮ ਗੰਗੂਬਾਈ ਕਾਠੀਆਵਾੜੀ ਵਿੱਚ ਮੁੱਖ ਭੂਮਿਕਾ ਲਈ ਮਿਲਿਆ ਹੈ। ਆਲੀਆ ਦੇ ਨੈਸ਼ਨਲ ਐਵਾਰਡ 'ਤੇ ਸੰਨੀ ਦਿਓਲ ਨੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਉਸਨੇ ਕਿਹਾ- ਇਹ ਉਸਦੇ ਲਈ ਬਹੁਤ ਵਧੀਆ ਹੈ, ਉਹ ਇਸਦੀ ਹੱਕਦਾਰ ਹੈ।

ਵਰਕ ਫਰੰਟ ਦੀ ਗੱਲ ਕਰੀਏ ਤਾਂ ਆਲੀਆ ਭੱਟ ਕੋਲ ਇਸ ਸਮੇਂ ਕਈ ਫਿਲਮਾਂ ਹਨ। ਉਹ ਜਲਦ ਹੀ ਆਪਣੀ ਆਉਣ ਵਾਲੀ ਫਿਲਮ ਦੀ ਸ਼ੂਟਿੰਗ ਸ਼ੁਰੂ ਕਰਨ ਜਾ ਰਹੀ ਹੈ। ਉਹ ਆਖਰੀ ਵਾਰ ਹਾਲੀਵੁੱਡ ਫਿਲਮ 'ਦਿ ਹਾਰਟ ਆਫ ਸਟੋਨ' 'ਚ ਨਜ਼ਰ ਆਈ ਸੀ। ਬਾਲੀਵੁੱਡ ਫਿਲਮਾਂ ਦੀ ਗੱਲ ਕਰੀਏ ਤਾਂ ਉਹ ਫਿਲਮ ਰੌਕੀ ਔਰ ਰਾਣੀ ਕੀ ਪ੍ਰੇਮ ਕਹਾਣੀ 'ਚ ਨਜ਼ਰ ਆਈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (22-09-2024)

ਅੱਜ ਪੰਜਾਬ ਅਤੇ ਚੰਡੀਗੜ੍ਹ 'ਚ ਨਹੀਂ ਪਵੇਗਾ ਮੀਂਹ, ਆਉਣ ਵਾਲੇ ਦੋ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ

ਪ੍ਰੈਗਨੈਂਸੀ 'ਚ ਸ਼ੁਰੂ ਹੋ ਗਈ ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ ਤਾਂ ਇਨ੍ਹਾਂ ਪੰਜ ਤਰੀਕਿਆਂ ਨਾਲ ਕਰੋ ਕੰਟਰੋਲ

Heart Attack ਦਾ ਖਤਰਾ ਵਧਾ ਸਕਦੀਆਂ ਆਹ ਪੰਜ ਬਿਮਾਰੀਆਂ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼, ਨਹੀਂ ਤਾਂ...
Heart Attack ਦਾ ਖਤਰਾ ਵਧਾ ਸਕਦੀਆਂ ਆਹ ਪੰਜ ਬਿਮਾਰੀਆਂ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼, ਨਹੀਂ ਤਾਂ...
Advertisement
ABP Premium

ਵੀਡੀਓਜ਼

Amritpal Singh  ਤੋਂ CM Bhagwant Maan  ਨੂੰ ਖ਼ਤਰਾ ! NSA ਲਗਾਉਣ ਦੀ ਦੱਸੀ ਵਜਾਹ |ਮਹਿਜ 4 ਮਰਲੇ ਜਮੀਨ ਦੀ ਖਾਤਰ ਭਤੀਜੇ ਨੇ ਕੀਤਾ ਚਾਚੇ ਦਾ ਕ*ਤ*ਲ |Abp Sanjha|70 ਸਾਲ ਤੋਂ ਇਸ ਪਿੰਡ 'ਚ ਨਹੀਂ ਹੋਈਆਂ ਪੰਚਾਇਤੀ ਚੋਣਾSultanpur Lodhi 'ਚ ਕਿਸਾਨ ਦਾ ਗੋਲੀਆਂ ਮਾਰ ਕੇ ਕ*ਤ*ਲ, ਕਾਤਿਲ ਨੇ ਕਿਹਾ ਮੈਨੂੰ ਹੈ ਪਛਤਾਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (22-09-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (22-09-2024)
ਅੱਜ ਪੰਜਾਬ ਅਤੇ ਚੰਡੀਗੜ੍ਹ 'ਚ ਨਹੀਂ ਪਵੇਗਾ ਮੀਂਹ, ਆਉਣ ਵਾਲੇ ਦੋ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ
ਅੱਜ ਪੰਜਾਬ ਅਤੇ ਚੰਡੀਗੜ੍ਹ 'ਚ ਨਹੀਂ ਪਵੇਗਾ ਮੀਂਹ, ਆਉਣ ਵਾਲੇ ਦੋ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ
ਪ੍ਰੈਗਨੈਂਸੀ 'ਚ ਸ਼ੁਰੂ ਹੋ ਗਈ ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ ਤਾਂ ਇਨ੍ਹਾਂ ਪੰਜ ਤਰੀਕਿਆਂ ਨਾਲ ਕਰੋ ਕੰਟਰੋਲ
ਪ੍ਰੈਗਨੈਂਸੀ 'ਚ ਸ਼ੁਰੂ ਹੋ ਗਈ ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ ਤਾਂ ਇਨ੍ਹਾਂ ਪੰਜ ਤਰੀਕਿਆਂ ਨਾਲ ਕਰੋ ਕੰਟਰੋਲ
Heart Attack ਦਾ ਖਤਰਾ ਵਧਾ ਸਕਦੀਆਂ ਆਹ ਪੰਜ ਬਿਮਾਰੀਆਂ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼, ਨਹੀਂ ਤਾਂ...
Heart Attack ਦਾ ਖਤਰਾ ਵਧਾ ਸਕਦੀਆਂ ਆਹ ਪੰਜ ਬਿਮਾਰੀਆਂ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼, ਨਹੀਂ ਤਾਂ...
ਭਾਰਤ ਦੇ ਇਸ ਸ਼ਹਿਰ 'ਚ ਨਹੀਂ ਇੱਕ ਵੀ ਸਿਗਨਲ, ਨਾਮ ਸੁਣ ਕੇ ਨਹੀਂ ਹੋਵੇਗਾ ਭਰੋਸਾ

ਮਰਨ ਤੋਂ ਬਾਅਦ ਸਰੀਰ 'ਚੋਂ ਕਿਉਂ ਆਉਂਦੀ ਬਦਬੂ? ਜਾਣੋ ਕਿੰਨੀ ਤੇਜ਼ੀ ਨਾਲ ਹੁੰਦੇ ਬਦਲਾਅ

Home Loan: ਹੋਮ ਲੋਨ ਖਤਮ ਹੋਣ ਤੋਂ ਬਾਅਦ ਤੁਰੰਤ ਲਓ ਇਹ ਦੋ ਦਸਤਾਵੇਜ਼, ਛੋਟੀ ਜਿਹੀ ਗਲਤੀ ਵੀ ਕਰ ਸਕਦੀ ਹੈ ਭਾਰੀ ਨੁਕਸਾਨ

Diabetes: ਹੁਣ ਨੇੜੇ ਨਹੀਂ ਆਵੇਗਾ ਬੁਢਾਪਾ!, ਸ਼ੂਗਰ ਰੋਗੀਆਂ ਲਈ ਬਣੀ ਇਸ ਸਸਤੀ ਜਿਹੀ ਗੋਲੀ ਨੇ ਵਿਖਾਇਆ ਕਮਾਲ ਦਾ ਅਸਰ

Embed widget