ਪੜਚੋਲ ਕਰੋ

Gadar 2 Success Party: ਸੰਨੀ ਦਿਓਲ ਨੇ 'ਗਦਰ 2' ਦੀ ਸਫਲਤਾ ਦਾ ਮਨਾਇਆ ਜਸ਼ਨ, ਸ਼ਾਹਰੁਖ ਖਾਨ ਸਣੇ ਸ਼ਾਮਿਲ ਹੋਏ ਇਹ ਸਿਤਾਰੇ!

Shahrukh Khan At Gadar 2 Success Party: ਬਾਲੀਵੁੱਡ ਅਦਾਕਾਰ ਸੰਨੀ ਦਿਓਲ ਨੇ ਆਪਣੀ ਫਿਲਮ 'ਗਦਰ 2' ਦੀ ਸਫਲਤਾ 'ਤੇ ਇਕ ਸ਼ਾਨਦਾਰ ਪਾਰਟੀ ਦਾ ਆਯੋਜਨ ਕੀਤਾ। ਇਸ ਦੌਰਾਨ ਜਿੱਥੇ ਬਾਲੀਵੁੱਡ ਦੇ ਦਿੱਗਜ ਸਿਤਾਰਿਆਂ ਜਿਵੇਂ

Shahrukh Khan At Gadar 2 Success Party: ਬਾਲੀਵੁੱਡ ਅਦਾਕਾਰ ਸੰਨੀ ਦਿਓਲ ਨੇ ਆਪਣੀ ਫਿਲਮ 'ਗਦਰ 2' ਦੀ ਸਫਲਤਾ 'ਤੇ ਇਕ ਸ਼ਾਨਦਾਰ ਪਾਰਟੀ ਦਾ ਆਯੋਜਨ ਕੀਤਾ। ਇਸ ਦੌਰਾਨ ਜਿੱਥੇ ਬਾਲੀਵੁੱਡ ਦੇ ਦਿੱਗਜ ਸਿਤਾਰਿਆਂ ਜਿਵੇਂ ਅਨਿਲ ਕਪੂਰ, ਜੈਕੀ ਸ਼ਰਾਫ ਅਤੇ ਅਨੁਪਮ ਖੇਰ ਨੇ ਸ਼ਿਰਕਤ ਕੀਤੀ, ਉੱਥੇ ਹੀ ਸ਼ਾਹਰੁਖ ਖਾਨ ਨੇ ਵੀ ਪਾਰਟੀ ਵਿੱਚ ਸ਼ਿਰਕਤ ਕੀਤੀ। ਦੱਸ ਦੇਈਏ ਕਿ ਸੰਨੀ ਦਿਓਲ ਅਤੇ ਸ਼ਾਹਰੁਖ ਖਾਨ ਵਿਚਾਲੇ ਕਾਫੀ ਸਮੇਂ ਤੋਂ ਗੱਲਬਾਤ ਬੰਦ ਸੀ।

ਸ਼ਾਹਰੁਖ ਖਾਨ ਆਪਣੀ ਪਤਨੀ ਗੌਰੀ ਖਾਨ ਨਾਲ ਸੰਨੀ ਦਿਓਲ ਦੀ ਪਾਰਟੀ 'ਚ ਪੁੱਜੇ। ਇਸ ਦੌਰਾਨ ਉਹ ਆਪਣੀ ਪਤਨੀ ਦਾ ਹੱਥ ਫੜੀ ਨਜ਼ਰ ਆਇਆ। ਕਿੰਗ ਖਾਨ ਕਾਲੇ ਰੰਗ ਦੀ ਟੀ-ਸ਼ਰਟ ਅਤੇ ਬਲੈਕ ਟਰਾਊਜ਼ਰ ਦੇ ਨਾਲ ਸਲੇਟੀ ਰੰਗ ਦੀ ਜੈਕੇਟ ਪਹਿਨੇ ਨਜ਼ਰ ਆਏ, ਜਦਕਿ ਗੌਰੀ ਖਾਨ ਵੀ ਕਾਲੇ ਰੰਗ ਦੇ ਪਹਿਰਾਵੇ ਦੇ ਨਾਲ ਪ੍ਰਿੰਟਿਡ ਬਲੇਜ਼ਰ ਪਹਿਨ ਕੇ ਨਜ਼ਰ ਆਈ।

View this post on Instagram
 
A post shared by Manav Manglani (@manav.manglani)

ਇਸ ਕਾਰਨ ਦੋਵਾਂ ਸਿਤਾਰਿਆਂ ਵਿਚਾਲੇ ਹੋਈ ਸੀ ਦੁਸ਼ਮਣੀ

ਜ਼ਿਕਰਯੋਗ ਹੈ ਕਿ ਸੰਨੀ ਦਿਓਲ ਅਤੇ ਸ਼ਾਹਰੁਖ ਖਾਨ ਨੇ ਪਿਛਲੇ 16 ਸਾਲਾਂ ਤੋਂ ਇੱਕ-ਦੂਜੇ ਨਾਲ ਗੱਲ ਨਹੀਂ ਕੀਤੀ ਸੀ। 1993 'ਚ ਰਿਲੀਜ਼ ਹੋਈ ਫਿਲਮ 'ਡਰ' 'ਚ ਸੰਨੀ ਦਿਓਲ ਅਤੇ ਸ਼ਾਹਰੁਖ ਖਾਨ ਨੇ ਇਕੱਠੇ ਕੰਮ ਕੀਤਾ ਸੀ। ਫਿਲਮ 'ਚ ਸ਼ਾਹਰੁਖ ਖਾਨ ਵਿਲੇਨ ਦੀ ਭੂਮਿਕਾ 'ਚ ਸਨ ਅਤੇ ਸੰਨੀ ਦਿਓਲ ਮੁੱਖ ਹੀਰੋ ਦੀ ਭੂਮਿਕਾ 'ਚ ਸਨ। ਇਸ ਦੇ ਬਾਵਜੂਦ ਸ਼ਾਹਰੁਖ ਖਾਨ ਇਸ ਫਿਲਮ 'ਚ ਖਲਨਾਇਕ ਤੋਂ ਜ਼ਿਆਦਾ ਹੀਰੋ ਬਣ ਕੇ ਉਭਰੇ ਅਤੇ ਇੱਥੋਂ ਹੀ ਸੰਨੀ ਦਿਓਲ ਅਤੇ ਕਿੰਗ ਖਾਨ ਵਿਚਾਲੇ ਵਿਵਾਦ ਸ਼ੁਰੂ ਹੋ ਗਿਆ।

ਸ਼ਾਹਰੁਖ ਨੇ ਸੰਨੀ ਦਿਓਲ ਨੂੰ ਫੋਨ ਕਰਕੇ ਵਧਾਈ ਦਿੱਤੀ

ਹੁਣ ਸੰਨੀ ਦਿਓਲ ਅਤੇ ਸ਼ਾਹਰੁਖ ਖਾਨ ਦਾ ਵਿਵਾਦ ਖਤਮ ਹੁੰਦਾ ਨਜ਼ਰ ਆ ਰਿਹਾ ਹੈ। ਹਾਲ ਹੀ 'ਚ ਟਾਈਮਜ਼ ਨਾਓ ਨੂੰ ਦਿੱਤੇ ਇੰਟਰਵਿਊ 'ਚ ਸੰਨੀ ਦਿਓਲ ਨੇ ਇਸ ਬਾਰੇ ਗੱਲ ਕੀਤੀ। ਉਨ੍ਹਾਂ ਦੱਸਿਆ ਕਿ ਸ਼ਾਹਰੁਖ ਨੇ ਉਨ੍ਹਾਂ ਦੀ ਫਿਲਮ 'ਗਦਰ 2' ਦੇਖੀ ਅਤੇ ਉਨ੍ਹਾਂ ਨੂੰ ਫੋਨ ਕਰਕੇ ਵਧਾਈ ਦਿੱਤੀ। 'ਗਦਰ 2' ਦੇ ਅਦਾਕਾਰ ਨੇ ਕਿਹਾ, ਮੈਂ ਉਨ੍ਹਾਂ ਨੂੰ ਕਈ ਮੌਕਿਆਂ 'ਤੇ ਫੋਨ ਵੀ ਕੀਤਾ ਹੈ ਅਤੇ ਵੱਖ-ਵੱਖ ਮੁੱਦਿਆਂ 'ਤੇ ਉਨ੍ਹਾਂ ਨਾਲ ਗੱਲ ਕੀਤੀ ਹੈ। ਅਤੀਤ ਵਿੱਚ ਜੋ ਵੀ ਹੋਇਆ ਹੋਵੇ, ਮੇਰਾ ਮੰਨਣਾ ਹੈ ਕਿ ਸਮਾਂ ਸਾਰੇ ਜ਼ਖ਼ਮਾਂ ਨੂੰ ਭਰ ਦਿੰਦਾ ਹੈ ਅਤੇ ਅਸੀਂ ਅੱਗੇ ਵਧਦੇ ਹਾਂ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
Embed widget