ਪੜਚੋਲ ਕਰੋ

ਗੇਮ ਆਫ਼ ਥ੍ਰੋਨਸ ਦੀ ਅਦਾਕਾਰਾ ਡਾਇਨਾ ਰਿਗ ਦੀ 82 ਸਾਲ ਦੀ ਉਮਰ 'ਚ ਮੌਤ

ਰਿਗ ਨੇ 'ਦ ਐਵੈਂਜਰਜ਼', 'ਆਨ ਹਰ ਮੈਜੇਸਟੀਜ਼ ਸੀਕ੍ਰੇਟ ਸਰਵਿਸ', ‘ਐਵਿਲ ਅੰਡਰ ਦ ਸਨ' ਤੇ ਫੇਮਸ ਸੀਰੀਜ਼ 'ਗੇਮ ਆਫ ਥ੍ਰੋਨਜ਼' ਵਰਗੀਆਂ ਫਿਲਮਾਂ 'ਚ ਵੀ ਕੰਮ ਕੀਤਾ ਸੀ।

ਮੁੰਬਈ: 'ਗੇਮ ਆਫ ਥ੍ਰੋਨਜ਼' ਤੇ 'ਦ ਐਵੈਂਜਰਜ਼' ਵਿੱਚ ਆਪਣੀ ਅਦਾਕਾਰੀ ਨਾਲ ਸਾਰਿਆਂ ਦਾ ਦਿਲ ਜਿੱਤਣ ਵਾਲੀ ਅਦਾਕਾਰਾ ਡਾਇਨਾ ਰਿਗ ਦਾ ਦੇਹਾਂਤ ਹੋ ਗਿਆ ਹੈ। ਉਹ 82 ਸਾਲਾਂ ਦੀ ਸੀ। ਰਿਗ ਦੇ ਏਜੰਟ ਸਿਮੋਨ ਬੇਰੇਸਫੋਰਡ ਨੇ ਕਿਹਾ ਕਿ ਰਿਗ ਨੇ ਵੀਰਵਾਰ ਦੀ ਸਵੇਰ ਪਰਿਵਾਰ ਵਿਚਾਲੇ ਆਪਣੇ ਘਰ ਆਖਰੀ ਸਾਹ ਲਿਆ। ਰਿਗ ਦੀ ਬੇਟੀ ਰੈਚਿਲ ਸਟਰਲਿੰਗ ਨੇ ਕਿਹਾ ਕਿ ਉਸ ਦੀ ਮੌਤ ਕੈਂਸਰ ਨਾਲ ਹੋਈ। ਮਾਰਚ ਵਿੱਚ ਉਸ ਨੂੰ ਕੈਂਸਰ ਹੋ ਗਿਆ ਸੀ। ਸਟਰਲਿੰਗ ਨੇ ਕਿਹਾ ਕਿ ਰਿਗ ਨੇ ਪਿਛਲੇ ਮਹੀਨੇ ਨੂੰ ਬੇਹੱਦ ਸੁਹਾਵਣੇ ਤੇ ਖੁਸ਼ਹਾਲ ਢੰਗ ਨਾਲ ਬਿਤਾਏ। ਮੈਂ ਉਸ ਨੂੰ ਬਹੁਤ ਯਾਦ ਕਰਾਂਗੀ। ਰਿਗ ਨੇ 'ਦ ਐਵੈਂਜਰਜ਼', 'ਆਨ ਹਰ ਮੈਜਿਸਟੀਜ਼ ਸੀਕ੍ਰੇਟ ਸਰਵਿਸ', 'ਐਵਿਲ ਅੰਡਰ ਦ ਸਨ' ਤੇ ਮਸ਼ਹੂਰ ਲੜੀਵਾਰ 'ਗੇਮ ਆਫ ਥ੍ਰੋਨਜ਼' ਵਰਗੀਆਂ ਫਿਲਮਾਂ 'ਚ ਵੀ ਕੰਮ ਕੀਤਾ। ਆਪਣੀ ਬੇਟੀ ਤੋਂ ਇਲਾਵਾ ਰਿਗ ਦੇ ਪਰਿਵਾਰ ਵਿੱਚ ਉਸ ਦਾ ਜਵਾਈ ਤੇ ਪ੍ਰਸਿੱਧ ਸੰਗੀਤਕਾਰ ਗਾਈਕਾ ਗਾਰਵੇ ਤੇ ਇੱਕ ਪੋਤਾ ਹੈ। ਰਿਗ ਨੇ 1955 ਵਿੱਚ ਸਕੂਲ ਤੋਂ ਗ੍ਰੈਜੂਏਸ਼ਨ ਕੀਤੀ ਤੇ ਰਾਇਲ ਅਕੈਡਮੀ ਆਫ਼ ਡਰਾਮੇਟਿਕ ਆਰਟ ਵਿੱਚ ਦਾਖਲਾ ਲਿਆ, ਜਿੱਥੇ ਉਸ ਨੇ ਅਗਲੇ ਦੋ ਸਾਲ ਐਕਟਿੰਗ ਦੀ ਟ੍ਰੇਨਿੰਗ ਲਈ। ਡਰੱਗਸ ਮਾਮਲੇ ‘ਚ ਰੀਆ ਸਣੇ ਕਿਸੇ ਨੂੰ ਨਹੀਂ ਮਿਲੀ ਰਾਹਤ, ਕੋਰਟ ਵੱਲੋਂ ਅਰਜ਼ੀ ਖਾਰਜ ਦੱਸ ਦਈਏ ਉਨ੍ਹਾਂ ਨੂੰ ਗੇਮ ਆਫ ਥ੍ਰੋਨਜ਼ ਦੀ ਭੂਮਿਕਾ ਲਈ ਐਮਸ ਵਿੱਚ ਚਾਰ ਵਾਰ ਨਾਮਜ਼ਦ ਕੀਤਾ ਗਿਆ ਸੀ, ਪਰ ਰਿਗ ਨੇ ਪਿਛਲੇ ਸਾਲ ਅਪ੍ਰੈਲ ਵਿੱਚ ਕਿਹਾ ਸੀ ਕਿ ਉਸ ਨੇ ਕਦੇ ਵੀ ਐਚਬੀਓ ਸੀਰੀਜ਼ ਨਹੀਂ ਵੇਖੀ, ਜੋ ਹੁਣ ਤਕ ਦੇ ਸਭ ਤੋਂ ਵੱਡੇ ਤੇ ਸਰਬੋਤਮ ਪ੍ਰਦਰਸ਼ਨਾਂ ਚੋਂ ਇੱਕ ਮੰਨੀ ਜਾਂਦੀ ਹੈ। 21 ਸਤੰਬਰ ਤੋਂ ਦੇਸ਼ ਭਰ ਵਿੱਚ ਖੁੱਲ੍ਹਣਗੇ ਸਕੂਲ ਤੇ ਕਾਲਜ, ਕੈਂਪਸ ਜਾਣ ਤੋਂ ਪਹਿਲਾਂ ਜਾਣੋ ਕੁਝ ਖਾਸ ਗੱਲਾਂ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ

ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ

ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ

3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ

ਪੰਜਾਬ ਸਰਕਾਰ 15 ਦਿਨਾਂ 'ਚ ਮੁਲਾਜ਼ਮਾਂ ਨੂੰ DA ਦਵੇ, ਅਦਾਲਤ ਨੇ ਸਰਕਾਰ ਨੂੰ ਦਿੱਤਾ ਆਦੇਸ਼; 8 ਲੱਖ ਮੁਲਾਜ਼ਮਾਂ-ਪੈਨਸ਼ਨਰਸ ਲਈ ਖ਼ੁਸ਼ਖ਼ਬਰੀ

Embed widget