ਪੜਚੋਲ ਕਰੋ

ਕਿਸਾਨ ਅੰਦੋਲਨ ਨੂੰ ਨਹੀਂ ਮਿਲਿਆ ਬਾਲੀਵੁੱਡ ਦਾ ਸਾਥ ਵੇਖ ਭੜਕੋ ਪੰਜਾਬੀ ਗਾਇਕ ਨੇ ਇੰਝ ਕੱਢੀ ਭੜਾਸ

ਹਾਲ ਹੀ ਵਿਚ ਸੋਸ਼ਲ ਮੀਡੀਆ 'ਤੇ ਕੰਗਨਾ ਅਤੇ ਦਿਲਜੀਤ ਦੌਸਾਂਝ 'ਚ ਚਲ ਰਹੀ ਵੈਰ ਅਜੇ ਸ਼ਾਂਤ ਨਹੀਂ ਹੋਇਆ ਸੀ ਕਿ ਹੁਣ ਇੱਕ ਹੋਰ ਪੰਜਾਬੀ ਗਾਇਕ ਗਿੱਪੀ ਗਰੇਵਾਲ ਨੇ ਵੀ ਬਾਲੀਵੁੱਡ ਨੂੰ ਖਰੀ-ਖਰੀ ਸੁਣਾ ਦਿੱਤੀ।

ਚੰਡੀਗੜ੍ਹ: ਦੇਸ਼ ਭਰ ਵਿੱਚ ਕਿਸਾਨੀ ਅੰਦੋਲਨ ਦੀ ਗੂੰਜ ਆਪਣੇ ਸਿਖਰ ‘ਤੇ ਹੈ ਅਤੇ ਨਾਲ ਹੀ ਕੇਂਦਰ ਸਰਕਾਰ ਅਤੇ ਕਿਸਾਨ ਨੇਤਾਵਾਂ ਦਰਮਿਆਨ ਮੀਟਿੰਗਾਂ ਦਾ ਦੌਰ ਚੱਲ ਰਿਹਾ ਹੈ। ਇਸ ਦੌਰਾਨ ਬਾਲੀਵੁੱਡ ਅਤੇ ਪੰਜਾਬੀ ਸਿਤਾਰੇ ਵੀ ਕਿਸਾਨ ਅੰਦੋਲਨ ਵਿੱਚ ਕੁੱਦ ਪਏ ਹਨ। ਹਾਲ ਹੀ ਵਿਚ ਸੋਸ਼ਲ ਮੀਡੀਆ 'ਤੇ ਕੰਗਨਾ ਅਤੇ ਦਿਲਜੀਤ ਦੌਸਾਂਝ 'ਚ ਚਲ ਰਹੀ ਵੈਰ ਅਜੇ ਸ਼ਾਂਤ ਨਹੀਂ ਹੋਇਆ ਸੀ ਕਿ ਹੁਣ ਇੱਕ ਹੋਰ ਪੰਜਾਬੀ ਗਾਇਕ ਗਿੱਪੀ ਗਰੇਵਾਲ ਨੇ ਵੀ ਬਾਲੀਵੁੱਡ ਨੂੰ ਖਰੀ-ਖਰੀ ਸੁਣਾ ਦਿੱਤੀ। ਮਸ਼ਹੂਰ ਪੰਜਾਬੀ ਗਾਇਕ ਗਿੱਪੀ ਗ੍ਰੇਵਾਲ ਨੇ ਕਿਸਾਨ ਅੰਦੋਲਨ ਨੂੰ ਬਾਲੀਵੁੱਡ ਤੋਂ ਸਮਰਥਣ ਨਾ ਮਿਲਣ ਕਰਕੇ ਸੋਸ਼ਲ ਮੀਡੀਆ 'ਤੇ ਆਪਣਾ ਗੁੱਸਾ ਜ਼ਾਹਰ ਕੀਤਾ ਹੈ। ਗਿੱਪੀ ਗਰੇਵਾਲ ਨੇ ਟਵਿੱਟਰ 'ਤੇ ਇਹ ਕੁਝ ਕਿਹਾ: - ਦੱਸ ਦਈਏ ਕਿ ਪੰਜਾਬੀ ਗਾਇਕ ਜੋਜੀ ਬੀ ਨੇ ਵੀ ਗਿੱਪੀ ਦੇ ਇਸ ਬਿਆਨ ਦਾ ਸਮਰਥਨ ਕੀਤਾ ਹੈ। ਇਸ ਦੇ ਨਾਲ ਹੀ ਐਕਟਰਸ ਤਾਪਸੀ ਪੰਨੂੰ ਨੇ ਇਸ ਤਾਜ਼ਾ ਗਿੱਪੀ ਦੇ ਬਿਆਨ 'ਤੇ ਇਤਰਾਜ਼ ਜਤਾਇਆ ਹੈ, “ਸਰ, ਤੁਹਾਨੂੰ ਸਾਰੇ ਸਿਤਾਰਿਆਂ ਨੂੰ ਇਕ ਹੀ ਪੈਮਾਨੇ 'ਤੇ ਤੋਲਣਾ ਨਹੀਂ ਚਾਹੀਦਾ, ਇਹ ਨਿਰਾਸ਼ਾਜਨਕ ਹੈ, ਖ਼ਾਸਕਰ ਉਨ੍ਹਾਂ ਨੂੰ ਜੋ ਅਜਿਹੇ ਮੁੱਦਿਆਂ 'ਤੇ ਲਗਾਤਾਰ ਆਪਣੀ ਆਵਾਜ਼ ਬੁਲੰਦ ਕਰ ਰਹੇ ਹੋਣ।” ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਲੁਧਿਆਣਾ 'ਚ ਅੱਜ ਕਿਸਾਨਾਂ ਦਾ ਚੱਕਾ ਜਾਮ, NH-44 ਅਤੇ ਬਸਤੀ ਜੋਧੇਵਾਲ ਚੌਂਕ 'ਚ ਦੇਣਗੇ ਧਰਨਾ; ਪੁਲਿਸ ਨੇ ਜਾਰੀ ਕੀਤੀ ਐਡਵਾਈਜ਼ਰੀ

ਅੰਮ੍ਰਿਤਸਰ 'ਚ ਪੈਟਰੋਲ ਬੰਬ ਹਮਲੇ ਦੇ ਦੋਸ਼ੀ ਮੁਕਾਬਲੇ 'ਚ ਗ੍ਰਿਫਤਾਰ, ਇੱਕ ਜ਼ਖ਼ਮੀ; ਵਿਦੇਸ਼ 'ਚ ਬੈਠੇ ਗੈਂਗਸਟਰਾਂ ਨਾਲ ਜੁੜੇ ਤਾਰ

ਤਰਨਤਾਰਨ ਦੀ ਧੀ ਦਾ ਇੰਗਲੈਂਡ 'ਚ ਚਾਕੂ ਮਾਰ ਕੇ ਕਤਲ, ਦੋ ਸਾਲ ਪਹਿਲਾਂ ਜ਼ਮੀਨ ਵੇਚ ਕੇ ਪਰਿਵਾਰ ਨੇ ਭੇਜਿਆ ਸੀ

ਇੰਗਲੈਂਡ ਦੌਰੇ 'ਤੇ ਭਾਰਤ ਦੀ ਪਹਿਲੀ ਜਿੱਤ, ਭਾਰਤੀ ਟੀਮ ਨੇ 6 ਵਿਕਟਾਂ ਨਾਲ ਜਿੱਤਿਆ ਪਹਿਲਾ ਵਨਡੇ; ਗਿੱਲ, ਅਕਸ਼ਰ ਅਤੇ ਸੁੰਦਰ ਚਮਕੇ

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਅੱਜ ਕਿਸਾਨਾਂ ਦਾ ਚੱਕਾ ਜਾਮ, NH-44 ਅਤੇ ਬਸਤੀ ਜੋਧੇਵਾਲ ਚੌਂਕ 'ਚ ਦੇਣਗੇ ਧਰਨਾ; ਪੁਲਿਸ ਨੇ ਜਾਰੀ ਕੀਤੀ ਐਡਵਾਈਜ਼ਰੀ
ਲੁਧਿਆਣਾ 'ਚ ਅੱਜ ਕਿਸਾਨਾਂ ਦਾ ਚੱਕਾ ਜਾਮ, NH-44 ਅਤੇ ਬਸਤੀ ਜੋਧੇਵਾਲ ਚੌਂਕ 'ਚ ਦੇਣਗੇ ਧਰਨਾ; ਪੁਲਿਸ ਨੇ ਜਾਰੀ ਕੀਤੀ ਐਡਵਾਈਜ਼ਰੀ
ਅੰਮ੍ਰਿਤਸਰ 'ਚ ਪੈਟਰੋਲ ਬੰਬ ਹਮਲੇ ਦੇ ਦੋਸ਼ੀ ਮੁਕਾਬਲੇ 'ਚ ਗ੍ਰਿਫਤਾਰ, ਇੱਕ ਜ਼ਖ਼ਮੀ; ਵਿਦੇਸ਼ 'ਚ ਬੈਠੇ ਗੈਂਗਸਟਰਾਂ ਨਾਲ ਜੁੜੇ ਤਾਰ
ਅੰਮ੍ਰਿਤਸਰ 'ਚ ਪੈਟਰੋਲ ਬੰਬ ਹਮਲੇ ਦੇ ਦੋਸ਼ੀ ਮੁਕਾਬਲੇ 'ਚ ਗ੍ਰਿਫਤਾਰ, ਇੱਕ ਜ਼ਖ਼ਮੀ; ਵਿਦੇਸ਼ 'ਚ ਬੈਠੇ ਗੈਂਗਸਟਰਾਂ ਨਾਲ ਜੁੜੇ ਤਾਰ
ਤਰਨਤਾਰਨ ਦੀ ਧੀ ਦਾ ਇੰਗਲੈਂਡ 'ਚ ਚਾਕੂ ਮਾਰ ਕੇ ਕਤਲ, ਦੋ ਸਾਲ ਪਹਿਲਾਂ ਜ਼ਮੀਨ ਵੇਚ ਕੇ ਪਰਿਵਾਰ ਨੇ ਭੇਜਿਆ ਸੀ
ਤਰਨਤਾਰਨ ਦੀ ਧੀ ਦਾ ਇੰਗਲੈਂਡ 'ਚ ਚਾਕੂ ਮਾਰ ਕੇ ਕਤਲ, ਦੋ ਸਾਲ ਪਹਿਲਾਂ ਜ਼ਮੀਨ ਵੇਚ ਕੇ ਪਰਿਵਾਰ ਨੇ ਭੇਜਿਆ ਸੀ
ਇੰਗਲੈਂਡ ਦੌਰੇ 'ਤੇ ਭਾਰਤ ਦੀ ਪਹਿਲੀ ਜਿੱਤ, ਭਾਰਤੀ ਟੀਮ ਨੇ 6 ਵਿਕਟਾਂ ਨਾਲ ਜਿੱਤਿਆ ਪਹਿਲਾ ਵਨਡੇ; ਗਿੱਲ, ਅਕਸ਼ਰ ਅਤੇ ਸੁੰਦਰ ਚਮਕੇ
ਇੰਗਲੈਂਡ ਦੌਰੇ 'ਤੇ ਭਾਰਤ ਦੀ ਪਹਿਲੀ ਜਿੱਤ, ਭਾਰਤੀ ਟੀਮ ਨੇ 6 ਵਿਕਟਾਂ ਨਾਲ ਜਿੱਤਿਆ ਪਹਿਲਾ ਵਨਡੇ; ਗਿੱਲ, ਅਕਸ਼ਰ ਅਤੇ ਸੁੰਦਰ ਚਮਕੇ
ਫਿਰ ਵੱਧ ਗਏ ਟੋਲ ਪਲਾਜ਼ਿਆਂ ਦੇ ਰੇਟ, 4 ਮਹੀਨਿਆਂ 'ਚ ਦੂਜੀ ਵਾਰ ਵਧੀਆਂ ਕੀਮਤਾਂ; ਜਾਣੋ

ਪੰਜਾਬ-ਚੰਡੀਗੜ੍ਹ 'ਚ ਮਾਨਸੂਨ 'ਤੇ ਲੱਗਿਆ ਬ੍ਰੇਕ, 7 ਜ਼ਿਲ੍ਹਿਆਂ 'ਚ ਪਵੇਗੀ ਕੜਾਕੇ ਦੀ ਗਰਮੀ; ਅਲਰਟ ਜਾਰੀ

ਭਾਰਤ 'ਤੇ ਅਮਰੀਕਾ ਲਾਵੇਗਾ 500 ਫੀਸਦੀ ਟੈਰਿਫ! ਟਰੰਪ ਨੇ ਕਰ'ਤਾ ਹੈਰਾਨ ਕਰਨ ਵਾਲਾ ਖੁਲਾਸਾ, ਕਿਹਾ- ਛੇਤੀ ਕਾਨੂੰਨ...

Petrol-Diesel Price: ਵੱਧ ਗਏ ਪੈਟਰੋਲ ਡੀਜ਼ਲ ਦੇ ਰੇਟ? ਜਾਣ ਲਓ ਆਪਣੇ ਸ਼ਹਿਰ 'ਚ ਅੱਜ ਦੀਆਂ ਕੀਮਤਾਂ

Embed widget