ਪੜਚੋਲ ਕਰੋ

ਗਿੱਪੀ ਨੇ ਲਾਏ 'ਮੰਜੇ ਬਿਸਤਰੇ'

ਚੰਡੀਗੜ੍ਹ: ਅਗਲੇ ਸਾਲ ਵਿਸਾਖੀ 'ਤੇ ਰਿਲੀਜ਼ ਹੋਣ ਵਾਲੀ ਪੰਜਾਬੀ ਫਿਲਮ 'ਮੰਜੇ ਬਿਸਤਰੇ' ਦੀ ਸ਼ੂਟਿੰਗ ਗਿੱਪੀ ਗਰੇਵਾਲ ਨੇ ਸ਼ੁਰੂ ਕਰ ਦਿੱਤੀ ਹੈ। ਸੋਸ਼ਲ ਮੀਡੀਆ 'ਤੇ ਉਨ੍ਹਾਂ ਨੇ ਇਸ ਬਾਰੇ ਜਾਣਕਾਰੀ ਦਿੱਤੀ। ਇਹ ਇੱਕ ਕਾਮੇਡੀ ਫਿਲਮ ਹੈ ਜਿਸ ਦਾ ਨਿਰਦੇਸ਼ਨ ਬਲਜੀਤ ਸਿੰਘ ਦਿਓ ਕਰ ਰਹੇ ਹਨ। ਫਿਲਮ ਦਾ ਨਿਰਮਾਣ ਹੰਬਲ ਮੋਸ਼ਨ ਪਿਕਚਰਜ਼ ਦੇ ਬੈਨਰ ਹੇਠ ਹੋ ਰਿਹਾ ਹੈ। ਇਹ ਉਹੀ ਬੈਨਰ ਹੈ ਜਿਸ ਥੱਲੇ ਸੂਪਰ ਹਿੱਟ ਫਿਲਮ 'ਅਰਦਾਸ' ਬਣੀ ਸੀ। ਇਹ ਗਿੱਪੀ ਦਾ ਹੀ ਪ੍ਰੋਡਕਸ਼ਨ ਹਾਊਸ ਹੈ। ਬਲਜੀਤ ਤੇ ਗਿੱਪੀ ਪਹਿਲਾਂ ਵੀ ਇਕੱਠੇ ਫਿਲਮਾਂ ਕਰ ਚੁੱਕੇ ਹਨ ਪਰ ਕੋਈ ਵੀ ਫਿਲਮ ਬਾਕਸ ਆਫਿਸ 'ਤੇ ਚੱਲ ਨਹੀਂ ਸਕੀ। ਹਾਲ ਹੀ ਵਿੱਚ ਰਿਲੀਜ਼ ਹੋਇਆ ਗਿੱਪੀ ਦਾ ਗੀਤ 'ਘੱਟ ਬੋਲਦੀ' ਵੀ ਬਲਜੀਤ ਨੇ ਹੀ ਡਾਇਰੈਕਟ ਕੀਤਾ ਸੀ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Actress Accident: ਮਨੋਰੰਜਨ ਜਗਤ ਤੋਂ ਮੰਦਭਾਗੀ ਖਬਰ, ਭਿਆਨਕ ਸੜਕ ਹਾਦਸੇ 'ਚ ਮਸ਼ਹੂਰ ਅਦਾਕਾਰਾ ਦੀ ਮੌਤ; ਡਿਵਾਈਡਰ ਨਾਲ਼ ਟਕਰਾ ਕੇ ਪਲਟੀ ਕਾਰ...
ਮਨੋਰੰਜਨ ਜਗਤ ਤੋਂ ਮੰਦਭਾਗੀ ਖਬਰ, ਭਿਆਨਕ ਸੜਕ ਹਾਦਸੇ 'ਚ ਮਸ਼ਹੂਰ ਅਦਾਕਾਰਾ ਦੀ ਮੌਤ; ਡਿਵਾਈਡਰ ਨਾਲ਼ ਟਕਰਾ ਕੇ ਪਲਟੀ ਕਾਰ...
Singer Voice: ਮਸ਼ਹੂਰ ਗਾਇਕ ਦੀ ਅਚਾਨਕ ਚਲੀ ਗਈ ਆਵਾਜ਼! ਜਾਣੋ ਰਾਤੋ-ਰਾਤ ਅਜਿਹਾ ਕੀ ਹੋਇਆ?
Singer Voice: ਮਸ਼ਹੂਰ ਗਾਇਕ ਦੀ ਅਚਾਨਕ ਚਲੀ ਗਈ ਆਵਾਜ਼! ਜਾਣੋ ਰਾਤੋ-ਰਾਤ ਅਜਿਹਾ ਕੀ ਹੋਇਆ?
Rajpal Yadav ਨੇ ਜੱਜ ਅੱਗੇ ਜੋੜੇ ਹੱਥ, ਇੱਕ-ਇੱਕ ਪੈਸਾ ਵਾਪਸ ਕਰਨ ਦਾ ਕੀਤਾ ਵਾਅਦਾ, ਜੇਲ੍ਹ ਜਾਣ ਤੋਂ ਮਿਲੀ ਰਾਹਤ 
Rajpal Yadav ਨੇ ਜੱਜ ਅੱਗੇ ਜੋੜੇ ਹੱਥ, ਇੱਕ-ਇੱਕ ਪੈਸਾ ਵਾਪਸ ਕਰਨ ਦਾ ਕੀਤਾ ਵਾਅਦਾ, ਜੇਲ੍ਹ ਜਾਣ ਤੋਂ ਮਿਲੀ ਰਾਹਤ 
Sarke Chunar Teri Sarke ਗੀਤ ਯੂਟਿਊਬ ਤੋਂ ਹਟਾਇਆ , ਸੰਜੇ ਦੱਤ ,ਨੋਰਾ ਫਤੇਹੀ ਅਤੇ ਨਿਰਦੇਸ਼ਕ ਖਿਲਾਫ਼ FIR ਦਰਜ ਕਰਨ ਦੀ ਮੰਗ
Sarke Chunar Teri Sarke ਗੀਤ ਯੂਟਿਊਬ ਤੋਂ ਹਟਾਇਆ , ਸੰਜੇ ਦੱਤ ,ਨੋਰਾ ਫਤੇਹੀ ਅਤੇ ਨਿਰਦੇਸ਼ਕ ਖਿਲਾਫ਼ FIR ਦਰਜ ਕਰਨ ਦੀ ਮੰਗ

ਵੀਡੀਓਜ਼

CM ਮਾਨ ਵੀ ਘਪਲੇ ‘ਚ ਸ਼ਾਮਲ? ਮਜੀਠੀਆ ਦਾ ਵੱਡਾ ਦਾਅਵਾ
ਲਾਲਜੀਤ ਭੁੱਲਰ ਨੂੰ ਪੁਲਿਸ ਦੇ ਰਹੀ VIP ਟ੍ਰੀਟਮੈਂਟ? ਮਜੀਠੀਆ ਦੇ ਤਿੱਖੇ ਦੋਸ਼
ਸਿਰ ‘ਤੇ ਪਿਸਤੌਲ ਰੱਖ ਕੇ ਦਿੱਤੀਆਂ ਧਮਕੀਆਂ! ਮਜੀਠੀਆ ਦੇ ਵੱਡੇ ਦਾਅਵੇ
DM ਗਗਨਦੀਪ ਕੇਸ ‘ਚ ਤੂਫ਼ਾਨ! ਮਜੀਠੀਆ ਨੇ ਕੀਤੀ ਵੱਡੀ ਮੰਗ
DM ਗਗਨਦੀਪ ਮਾਮਲੇ ‘ਚ ਨਵਾਂ ਮੋੜ! ਮਜੀਠੀਆ ਬੋਲੇ—ਕੁੱਟਮਾਰ ਹੋਈ ਸੀ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bus Accident: ਵੱਡਾ ਹਾਦਸਾ, ਪਾਣੀ 'ਚ ਡੁੱਬੀ ਯਾਤਰੀਆਂ ਨਾਲ ਭਰੀ ਬੱਸ; ਪੈ ਗਿਆ ਚੀਕ-ਚਿਹਾੜਾ; 18 ਲੋਕਾਂ ਦੀ ਮੌਤ ਬਾਕੀ ਲਾਪਤਾ...
ਵੱਡਾ ਹਾਦਸਾ, ਪਾਣੀ 'ਚ ਡੁੱਬੀ ਯਾਤਰੀਆਂ ਨਾਲ ਭਰੀ ਬੱਸ; ਪੈ ਗਿਆ ਚੀਕ-ਚਿਹਾੜਾ; 18 ਲੋਕਾਂ ਦੀ ਮੌਤ ਬਾਕੀ ਲਾਪਤਾ...
SAD News: ਮਨੋਰੰਜਨ ਜਗਤ ਤੋਂ ਦੁਖਦ ਖਬਰ! ਮਸ਼ਹੂਰ ਕਲਾਕਾਰ ਤੇ ਨਿਰਦੇਸ਼ਕ ਦਾ ਹੋਇਆ ਦੇਹਾਂਤ; ਸਦਮੇ 'ਚ ਪ੍ਰਸ਼ੰਸਕ...
SAD News: ਮਨੋਰੰਜਨ ਜਗਤ ਤੋਂ ਦੁਖਦ ਖਬਰ! ਮਸ਼ਹੂਰ ਕਲਾਕਾਰ ਤੇ ਨਿਰਦੇਸ਼ਕ ਦਾ ਹੋਇਆ ਦੇਹਾਂਤ; ਸਦਮੇ 'ਚ ਪ੍ਰਸ਼ੰਸਕ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਆਗੂ ਦੇ ਘਰ 'ਤੇ ਗੋਲੀਬਾਰੀ: ਡਿਊਟੀ 'ਤੇ ਤਾਇਨਾਤ ਹੈੱਡ ਕਾਂਸਟੇਬਲ ਜ਼ਖਮੀ: ਇਲਾਕੇ 'ਚ ਫੈਲੀ ਦਹਿਸ਼ਤ... 
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਆਗੂ ਦੇ ਘਰ 'ਤੇ ਗੋਲੀਬਾਰੀ: ਡਿਊਟੀ 'ਤੇ ਤਾਇਨਾਤ ਹੈੱਡ ਕਾਂਸਟੇਬਲ ਜ਼ਖਮੀ: ਇਲਾਕੇ 'ਚ ਫੈਲੀ ਦਹਿਸ਼ਤ... 
ਇੰਦੌਰ 'ਚ 149 ਰੁਪਏ ਵਿੱਕ ਰਿਹਾ ਪੈਟਰੋਲ? ਲੋਕਾਂ 'ਚ ਮੱਚੀ ਹਾਹਾਕਾਰ, ਇੰਟਰਨੈੱਟ 'ਤੇ ਮੱਚਿਆ ਤਹਿਲਕਾ
ਇੰਦੌਰ 'ਚ 149 ਰੁਪਏ ਵਿੱਕ ਰਿਹਾ ਪੈਟਰੋਲ? ਲੋਕਾਂ 'ਚ ਮੱਚੀ ਹਾਹਾਕਾਰ, ਇੰਟਰਨੈੱਟ 'ਤੇ ਮੱਚਿਆ ਤਹਿਲਕਾ
ਪੰਜਾਬ ‘ਚ 2 ਦਿਨਾਂ ਲਈ ਮੀਂਹ ਅਤੇ ਤੂਫਾਨ ਦਾ ਅਲਰਟ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ‘ਚ 2 ਦਿਨਾਂ ਲਈ ਮੀਂਹ ਅਤੇ ਤੂਫਾਨ ਦਾ ਅਲਰਟ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਔਰਤਾਂ ਲਈ ਖੁਸ਼ਖਬਰੀ! ਹੁਣ UPI ਤੋਂ ਮਿਲੇਗਾ ਤੁਰੰਤ ਲੋਨ, ਬੈਂਕ ਨੇ ਸ਼ੁਰੂ ਕੀਤੀ ਖਾਸ ਸੁਵਿਧਾ
ਔਰਤਾਂ ਲਈ ਖੁਸ਼ਖਬਰੀ! ਹੁਣ UPI ਤੋਂ ਮਿਲੇਗਾ ਤੁਰੰਤ ਲੋਨ, ਬੈਂਕ ਨੇ ਸ਼ੁਰੂ ਕੀਤੀ ਖਾਸ ਸੁਵਿਧਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਮਾਰਚ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਮਾਰਚ 2026
Sports News: ਖੇਡ ਜਗਤ ਤੋਂ ਵੱਡੀ ਖਬਰ, ਇਸ ਪਾਰਟੀ ਨੂੰ ਛੱਡ BJP 'ਚ ਸ਼ਾਮਲ ਹੋ ਸਕਦੈ ਦਿੱਗਜ ਖਿਡਾਰੀ; ਜਾਣੋ ਇੰਟਰਨੈੱਟ ਤੇ ਕਿਉਂ ਛਿੜੀ ਚਰਚਾ?
ਖੇਡ ਜਗਤ ਤੋਂ ਵੱਡੀ ਖਬਰ, ਇਸ ਪਾਰਟੀ ਨੂੰ ਛੱਡ BJP 'ਚ ਸ਼ਾਮਲ ਹੋ ਸਕਦੈ ਦਿੱਗਜ ਖਿਡਾਰੀ; ਜਾਣੋ ਇੰਟਰਨੈੱਟ ਤੇ ਕਿਉਂ ਛਿੜੀ ਚਰਚਾ?
Embed widget