ਪੜਚੋਲ ਕਰੋ

‘ਤਾਰਕ ਮਹਿਤਾ ਕਾ ਉਲਟਾ ਚਸ਼ਮਾ’ ਵਾਲੇ ਗੋਗੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਧਮਕੀ ਦੇਣ ਦੀ ਇਹ ਵਾਰਦਾਤ 27 ਅਕਤੂਬਰ ਨੂੰ ਵਾਪਰੀ ਹੈ। ਸਮਯ ਸ਼ਾਹ ਨੂੰ ਗੁੰਡਿਆਂ ਨੇ ਤੀਜੀ ਵਾਰ ਅਜਿਹੀ ਧਮਕੀ ਦਿੱਤੀ ਹੈ। ਉਨ੍ਹਾਂ ਬੋਰੀਵਲੀ ਪੁਲਿਸ ਥਾਣੇ ’ਚ ਸ਼ਿਕਾਇਤ ਦਰਜ ਕਰਵਾਈ ਹੈ। ਉਨ੍ਹਾਂ ਆਪਣੀ ਇੰਸਟਾਗ੍ਰਾਮ ਸਟੋਰੀ ਉੱਤੇ ਸੀਸੀਟੀਵੀ ਫ਼ੁਟੇਜ ਦੀ ਤਸਵੀਰ ਸ਼ੇਅਰ ਕੀਤੀ ਹੈ; ਜਿਸ ਵਿੱਚ ਇੱਕ ਬਦਮਾਸ਼ ਨਜ਼ਰ ਆ ਰਿਹਾ ਹੈ।

‘ਤਾਰਕ ਮਹਿਤਾ ਕਾ ਉਲਟਾ ਚਸ਼ਮਾ’ ’ਚ ਗੋਗੀ ਦਾ ਕਿਰਦਾਰ ਨਿਭਾਉਣ ਵਾਲੇ ਟੀਵੀ ਅਦਾਕਾਰ ਸਮਯ ਸ਼ਾਹ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਸ ਸਬੰਧੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾ ਦਿੱਤੀ ਗਈ ਹੈ। ਇਹ ਘਟਨਾ ਸਮਯ ਸ਼ਾਹ ਦੀ ਬੋਰੀਵਲੀ ਸਥਿਤ ਬਿਲਡਿੰਗ ਲਾਗੇ ਵਾਪਰੀ। ਕੁਝ ਲੜਕਿਆਂ ਨੇ ਸਮਯ ਸ਼ਾਹ ਨਾਲ ਬਦਸਲੂਕੀ ਕੀਤੀ ਤੇ ਉਨ੍ਹਾਂ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ। ਹਾਲੇ ਉਨ੍ਹਾਂ ਬਦਮਾਸ਼ ਮੁੰਡਿਆਂ ਦੀ ਸ਼ਨਾਖ਼ਤ ਨਹੀਂ ਹੋ ਸਕੀ ਹੈ। ਬਿਲਡਿੰਗ ਦੀ ਸੀਸੀਟੀਵੀ ਫ਼ੁਟੇਜ ਮਿਲ ਗਈ ਹੈ, ਉਸ ਦੇ ਆਧਾਰ ’ਤੇ ਹੀ ਪੁਲਿਸ ਜਾਂਚ ਕਰ ਰਹੀ ਹੈ। ਧਮਕੀ ਦੇਣ ਦੀ ਇਹ ਵਾਰਦਾਤ 27 ਅਕਤੂਬਰ ਨੂੰ ਵਾਪਰੀ ਹੈ। ਸਮਯ ਸ਼ਾਹ ਨੂੰ ਗੁੰਡਿਆਂ ਨੇ ਤੀਜੀ ਵਾਰ ਅਜਿਹੀ ਧਮਕੀ ਦਿੱਤੀ ਹੈ। ਉਨ੍ਹਾਂ ਬੋਰੀਵਲੀ ਪੁਲਿਸ ਥਾਣੇ ’ਚ ਸ਼ਿਕਾਇਤ ਦਰਜ ਕਰਵਾਈ ਹੈ। ਉਨ੍ਹਾਂ ਆਪਣੀ ਇੰਸਟਾਗ੍ਰਾਮ ਸਟੋਰੀ ਉੱਤੇ ਸੀਸੀਟੀਵੀ ਫ਼ੁਟੇਜ ਦੀ ਤਸਵੀਰ ਸ਼ੇਅਰ ਕੀਤੀ ਹੈ; ਜਿਸ ਵਿੱਚ ਇੱਕ ਬਦਮਾਸ਼ ਨਜ਼ਰ ਆ ਰਿਹਾ ਹੈ। ਸਮਯ ਸ਼ਾਹ ਨੇ ਲਿਖਿਆ, ‘ਦੋ ਦਿਨ ਪਹਿਲਾਂ ਇਹ ਆਦਮੀ ਮੇਰੀ ਬਿਲਡਿੰਗ ’ਚ ਆਇਆ ਤੇ ਬਿਨਾ ਕਿਸੇ ਕਾਰਣ ਮੈਨੂੰ ਗਾਲ਼ਾਂ ਕੱਢਣ ਲੱਗਾ। ਮੈਂ ਉਸ ਨੂੰ ਪਛਾਣਦਾ ਨਹੀਂ। ਮੈਨੂੰ ਗਾਲ਼ਾਂ ਕੱਢਣ ਪਿੱਛੇ ਉਸ ਦਾ ਕੀ ਕਾਰਣ ਹੈ? ਉਸ ਨੇ ਮੈਨੂੰ ਧਮਕੀ ਦਿੱਤੀ ਕਿ ਉਹ ਮੈਨੂੰ ਮਾਰ ਸੁੱਟੇਗਾ। ਜੋ ਲੋਕ ਮੈਨੂੰ ਪਿਆਰ ਕਰਦੇ ਹਨ, ਮੈਂ ਉਨ੍ਹਾਂ ਨਾਲ ਇਹ ਜਾਣਕਾਰੀ ਸਾਂਝੀ ਕਰ ਰਿਹਾ ਹਾਂ। ਮੈਨੂੰ ਲੱਗਦਾ ਹੈ ਕਿ ਜੇ ਮੈਨੂੰ ਕੁਝ ਹੋ ਜਾਂਦਾ ਹੈ, ਤਾਂ ਇਹ ਮੇਰੇ ਤੇ ਮੇਰੇ ਪਰਿਵਾਰ ਲਈ ਠੀਕ ਰਹੇਗਾ। ਧੰਨਵਾਦ।’ ਸਮਯ ਸ਼ਾਹ ਨੇ ਇੱਕ ਵੈੱਬਸਾਈਟ ਨਾਲ ਗੱਲਬਾਤ ਦੌਰਾਨ ਕਿਹਾ ਕਿ ਰਾਤ ਦੇ ਲਗਭਗ ਸਾਢੇ ਅੱਠ ਵੱਜੇ ਹੋਏ ਸਨ, ਜਦੋਂ ਉਹ ਸ਼ੂਟਿੰਗ ਖ਼ਤਮ ਕਰ ਕੇ ਆਪਣਾ ਬਿਲਡਿੰਗ ਵਿੱਚ ਪੁੱਜੇ ਸਨ। ਉਦੋਂ ਉਸ ਵਿਅਕਤੀ ਨੇ ਮੇਰੇ ਕੋਲ ਆ ਕੇ ਪਹਿਲਾਂ ਮੈਨੂੰ ਗਾਲ਼ਾਂ ਕੱਢੀਆਂ ਤੇ ਫਿਰ ਧਮਕੀ ਦਿੱਤੀ। ਉਨ੍ਹਾਂ ਕਿਹਾ ਕਿ ਉਹ ਇਸ ਵਾਰਦਾਤ ਤੋਂ ਬਾਅਦ ਡਾਢੇ ਪ੍ਰੇਸ਼ਾਨ ਹਨ। BJP ਦੀ ਪਾਕਿਸਤਾਨ ਨੂੰ ਚਿਤਾਵਨੀ Ginger Farmer Income: ਅਦਰਕ ਦੀ ਖੇਤੀ ਨਾਲ ਕਿਸਾਨ ਮਾਲੋ-ਮਾਲ, ਖੜ੍ਹੀ ਫਸਲ ਦਾ ਪਿਆ ਲੱਖਾਂ 'ਚ ਮੁੱਲ, ਅਜੇ ਵੀ ਵੇਚਣ ਨੂੰ ਨਹੀਂ ਤਿਆਰ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਆਮਿਰ ਖਾਨ ਆਪਣੇ ਤੀਜੇ ਵਿਆਹ ਤੋਂ ਬਾਅਦ ਇਨ੍ਹਾਂ ਫਿਲਮਾਂ ਨਾਲ ਧਮਾਲ ਮਚਾਉਣ ਲਈ ਤਿਆਰ ਹੈ; ₹460 ਕਰੋੜ ਦੀ ਫਿਲਮ ਦਾ ਸੀਕਵਲ ਵੀ ਸ਼ਾਮਲ ਹੈ।
ਆਮਿਰ ਖਾਨ ਆਪਣੇ ਤੀਜੇ ਵਿਆਹ ਤੋਂ ਬਾਅਦ ਇਨ੍ਹਾਂ ਫਿਲਮਾਂ ਨਾਲ ਧਮਾਲ ਮਚਾਉਣ ਲਈ ਤਿਆਰ ਹੈ; ₹460 ਕਰੋੜ ਦੀ ਫਿਲਮ ਦਾ ਸੀਕਵਲ ਵੀ ਸ਼ਾਮਲ ਹੈ।
Diljit Dosanjh Video: ਦਿਲਜੀਤ ਦੋਸਾਂਝ ਵੱਲੋਂ ਹੈਰਾਨੀਜਨਕ ਖੁਲਾਸਾ, ਬੋਲੇ- 'ਮੈਂ ਦੁਨੀਆ ਛੱਡਣਾ ਚਾਹੁੰਦਾ, ਇਸ ਲਈ...', ਪੰਜਾਬੀ ਗਾਇਕ ਦੇ ਵੀਡੀਓ ਨੇ ਵਧਾਈ ਚਿੰਤਾ...
ਦਿਲਜੀਤ ਦੋਸਾਂਝ ਵੱਲੋਂ ਹੈਰਾਨੀਜਨਕ ਖੁਲਾਸਾ, ਬੋਲੇ- 'ਮੈਂ ਦੁਨੀਆ ਛੱਡਣਾ ਚਾਹੁੰਦਾ, ਇਸ ਲਈ...', ਪੰਜਾਬੀ ਗਾਇਕ ਦੇ ਵੀਡੀਓ ਨੇ ਵਧਾਈ ਚਿੰਤਾ...
Aamir khan Wedding: ਆਮਿਰ ਖਾਨ ਦਾ ਤੀਜਾ ਵਿਆਹ ਅੱਜ, ਜਾਣੋ ਅਦਾਕਾਰ ਦੀ ਪਤਨੀ ਗੌਰੀ ਸਪ੍ਰੈਟ ਕੌਣ?
ਆਮਿਰ ਖਾਨ ਦਾ ਤੀਜਾ ਵਿਆਹ ਅੱਜ, ਜਾਣੋ ਅਦਾਕਾਰ ਦੀ ਪਤਨੀ ਗੌਰੀ ਸਪ੍ਰੈਟ ਕੌਣ? "ਮਿਸਟਰ ਪਰਫੈਕਸ਼ਨਿਸਟ" ਨਾਲੋਂ ਕਿੰਨੀ ਅਮੀਰ ਅਤੇ ਕੁੱਲ ਜਾਇਦਾਦ...
Singer Death: ਲੋਕ ਕਲਾ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਹਸਪਤਾਲ 'ਚ ਲਏ ਆਖ਼ਰੀ ਸਾਹ...
Singer Death: ਲੋਕ ਕਲਾ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਹਸਪਤਾਲ 'ਚ ਲਏ ਆਖ਼ਰੀ ਸਾਹ...

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ
ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ
ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ
Jio, Airtel, Vi ਯੂਜ਼ਰਸ ਨੂੰ ਲੱਗਿਆ ਵੱਡਾ ਝਟਕਾ! 15% ਤੱਕ ਵਧਣਗੇ ਪਲਾਨ, ਜਾਣੋ ਵਜ੍ਹਾ
Jio, Airtel, Vi ਯੂਜ਼ਰਸ ਨੂੰ ਲੱਗਿਆ ਵੱਡਾ ਝਟਕਾ! 15% ਤੱਕ ਵਧਣਗੇ ਪਲਾਨ, ਜਾਣੋ ਵਜ੍ਹਾ
ਪੁਲਿਸ ਅਤੇ ਅਪਰਾਧੀ ਵਿਚਾਲੇ ਚੱਲੀਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ
ਪੁਲਿਸ ਅਤੇ ਅਪਰਾਧੀ ਵਿਚਾਲੇ ਚੱਲੀਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ
Delhi Vs Mumbai: ਵਿਦੇਸ਼ੀ ਯਾਤਰੀਆਂ ਨੇ ਦਿੱਲੀ ਨੂੰ ਦਿੱਤੀ '0' ਰੇਟਿੰਗ, ਜਾਣੋ ਕੀ ਰਹੀ ਵਜ੍ਹਾ
Delhi Vs Mumbai: ਵਿਦੇਸ਼ੀ ਯਾਤਰੀਆਂ ਨੇ ਦਿੱਲੀ ਨੂੰ ਦਿੱਤੀ '0' ਰੇਟਿੰਗ, ਜਾਣੋ ਕੀ ਰਹੀ ਵਜ੍ਹਾ
Apple Smart Glass : ਕੈਮਰੇ ਵਾਲੇ AirPods ਜਾਂ Smart Glasses! Apple ਕਿਹੜਾ ਡਿਵਾਈਸ ਲਾਂਚ ਕਰੇਗਾ? iOS 27 ਦੇ ਕੋਡ ਤੋਂ ਮਿਲੇ ਸੰਕੇਤ
Apple Smart Glass : ਕੈਮਰੇ ਵਾਲੇ AirPods ਜਾਂ Smart Glasses! Apple ਕਿਹੜਾ ਡਿਵਾਈਸ ਲਾਂਚ ਕਰੇਗਾ? iOS 27 ਦੇ ਕੋਡ ਤੋਂ ਮਿਲੇ ਸੰਕੇਤ
ਪਾਕਿਸਤਾਲ ਦੇ ਬਲੋਚਿਸਤਾਨ 'ਚ ਵੱਡਾ ਅੱਤਵਾਦੀ ਹਮਲਾ, 9 ਪੁਲਿਸ ਮੁਲਾਜ਼ਮਾਂ ਦੀ ਮੌਤ; ਮੱਚੀ ਤਰਥੱਲੀ
ਪਾਕਿਸਤਾਲ ਦੇ ਬਲੋਚਿਸਤਾਨ 'ਚ ਵੱਡਾ ਅੱਤਵਾਦੀ ਹਮਲਾ, 9 ਪੁਲਿਸ ਮੁਲਾਜ਼ਮਾਂ ਦੀ ਮੌਤ; ਮੱਚੀ ਤਰਥੱਲੀ
Embed widget