ਪੜਚੋਲ ਕਰੋ

'Happy Birthday Baby...', ਮਲਾਇਕਾ ਅਰੋੜਾ ਦੇ ਜਨਮਦਿਨ 'ਤੇ ਅਰਜੁਨ ਕਪੂਰ ਨੇ ਇੰਝ ਕੀਤਾ ਆਪਣੀ ਪ੍ਰੇਮਿਕਾ ਨੂੰ ਵਿਸ਼

ਮਲਾਇਕਾ ਅਰੋੜਾ ਦੇ ਜਨਮਦਿਨ ਦੇ ਮੌਕੇ 'ਤੇ ਅਰਜੁਨ ਕਪੂਰ ਨੇ ਦੇਰ ਰਾਤ ਆਪਣੇ ਅਧਿਕਾਰਤ ਇੰਸਟਾਗ੍ਰਾਮ ਹੈਂਡਲ 'ਤੇ ਇਕ ਖਾਸ ਪੋਸਟ ਸ਼ੇਅਰ ਕੀਤੀ ਹੈ। ਪੋਸਟ 'ਚ ਤੁਹਾਨੂੰ ਅਰਜੁਨ ਕਪੂਰ ਅਤੇ ਮਲਾਇਕਾ ਅਰੋੜਾ ਦੀ ਇੱਕ ਪਿਆਰੀ ਤਸਵੀਰ ਦਿਖਾਈ ਦੇਵੇਗੀ।

Arjun Kapoor On Malaika Arora Birthday: ਬਾਲੀਵੁੱਡ ਅਦਾਕਾਰਾ ਮਲਾਇਕਾ ਅਰੋੜਾ ਅੱਜ ਮਤਲਬ 23 ਅਕਤੂਬਰ ਨੂੰ ਆਪਣਾ ਜਨਮਦਿਨ ਸੈਲੀਬ੍ਰੇਟ ਕਰ ਰਹੀ ਹੈ। ਮਲਾਇਕਾ, ਜੋ 49 ਸਾਲ ਦੀ ਹੋ ਗਈ ਹੈ, ਬੀ-ਟਾਊਨ ਦੀ ਸਭ ਤੋਂ ਖੂਬਸੂਰਤ ਅਤੇ ਸ਼ਾਨਦਾਰ ਡਾਂਸਰਾਂ ਵਿੱਚੋਂ ਇੱਕ ਹੈ। ਮਲਾਇਕਾ ਅਰੋੜਾ ਦੇ ਜਨਮਦਿਨ 'ਤੇ ਸੋਸ਼ਲ ਮੀਡੀਆ 'ਤੇ ਸਾਰੀਆਂ ਫ਼ਿਲਮੀ ਹਸਤੀਆਂ ਅਤੇ ਫੈਨਜ਼ ਉਨ੍ਹਾਂ ਨੂੰ ਜਨਮਦਿਨ ਦੀਆਂ ਸ਼ੁਭਕਾਮਨਾਵਾਂ ਦੇ ਰਹੇ ਹਨ। ਇਸ ਦੌਰਾਨ ਹਿੰਦੀ ਸਿਨੇਮਾ ਕਲਾਕਾਰ ਅਰਜੁਨ ਕਪੂਰ ਨੇ ਵੀ ਆਪਣੀ ਪ੍ਰੇਮਿਕਾ ਮਲਾਇਕਾ ਅਰੋੜਾ ਨੂੰ ਰੋਮਾਂਟਿਕ ਅੰਦਾਜ਼ 'ਚ ਉਨ੍ਹਾਂ ਦੇ ਜਨਮਦਿਨ 'ਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ।

ਅਰਜੁਨ ਕਪੂਰ ਨੇ ਮਲਾਇਕਾ ਅਰੋੜਾ ਨੂੰ ਜਨਮਦਿਨ ਦੀ ਦਿੱਤੀ  ਵਧਾਈ

ਮਲਾਇਕਾ ਅਰੋੜਾ ਦੇ ਜਨਮਦਿਨ ਦੇ ਮੌਕੇ 'ਤੇ ਅਰਜੁਨ ਕਪੂਰ ਨੇ ਦੇਰ ਰਾਤ ਆਪਣੇ ਅਧਿਕਾਰਤ ਇੰਸਟਾਗ੍ਰਾਮ ਹੈਂਡਲ 'ਤੇ ਇਕ ਖਾਸ ਪੋਸਟ ਸ਼ੇਅਰ ਕੀਤੀ ਹੈ। ਇਸ ਇੰਸਟਾ ਪੋਸਟ 'ਚ ਤੁਹਾਨੂੰ ਅਰਜੁਨ ਕਪੂਰ ਅਤੇ ਮਲਾਇਕਾ ਅਰੋੜਾ ਦੀ ਇੱਕ ਪਿਆਰੀ ਤਸਵੀਰ ਦਿਖਾਈ ਦੇਵੇਗੀ। ਮਿਰਰ ਸੈਲਫ਼ੀ ਟਾਈਪ ਇਸ ਫ਼ੋਟੋ 'ਚ ਇਹ ਦੋਵੇਂ ਕਾਫੀ ਪਿਆਰੇ ਲੱਗ ਰਹੇ ਹਨ। ਇਸ ਤਸਵੀਰ ਦੇ ਹੇਠਾਂ ਕੈਪਸ਼ਨ 'ਚ ਅਰਜੁਨ ਕਪੂਰ ਨੇ ਲਿਖਿਆ ਹੈ - "ਯਿਨ ਟੂ ਮਾਈ ਯਾਂਗ, ਜਨਮਦਿਨ ਮੁਬਾਰਕ ਬੇਬੀ, ਬਸ ਤੁਮ ਹੋ, ਹਮੇਸ਼ਾ ਖੁਸ਼ ਰਹੋ ਅਤੇ ਮੇਰੀ ਬਣ ਕੇ ਰਹੋ।" ਇਸ ਤਰ੍ਹਾਂ ਅਰਜੁਨ ਕਪੂਰ ਨੇ ਮਲਾਇਕਾ ਅਰੋੜਾ ਦੇ ਜਨਮਦਿਨ 'ਤੇ ਪਿਆਰ ਦੀ ਵਰਖਾ ਕੀਤੀ ਹੈ। ਇਸ ਦੇ ਨਾਲ ਹੀ ਮਲਾਇਕਾ ਅਤੇ ਅਰਜੁਨ ਦੇ ਸਾਰੇ ਪ੍ਰਸ਼ੰਸਕ ਸੋਸ਼ਲ ਮੀਡੀਆ 'ਤੇ ਇਸ ਪੋਸਟ ਨੂੰ ਪਸੰਦ ਅਤੇ ਟਿੱਪਣੀ ਕਰ ਰਹੇ ਹਨ। ਨਾਲ ਹੀ ਮਲਾਇਕਾ ਅਰੋੜਾ ਨੂੰ ਉਨ੍ਹਾਂ ਦੇ 49ਵੇਂ ਜਨਮਦਿਨ 'ਤੇ ਵਧਾਈ ਦਿੱਤੀ। ਇਸ ਤੋਂ ਇਲਾਵਾ ਮਲਾਇਕਾ ਅਤੇ ਅਰਜੁਨ ਦੀ ਇਹ ਫ਼ੋਟੋ ਸੋਸ਼ਲ ਮੀਡੀਆ 'ਤੇ ਕਾਫੀ ਮਸ਼ਹੂਰ ਹੋ ਰਹੀ ਹੈ।

ਮਲਾਇਕਾ-ਅਰਜੁਨ ਬੀ-ਟਾਊਨ ਦੀ ਪਸੰਦੀਦਾ ਜੋੜੀ

ਮਲਾਇਕਾ ਅਰੋੜਾ ਆਪਣੀਆਂ ਗਲੈਮਰਸ ਫੋਟੋਆਂ ਅਤੇ ਵੀਡੀਓਜ਼ ਕਾਰਨ ਲਾਈਮਲਾਈਟ ਦਾ ਹਿੱਸਾ ਬਣ ਜਾਂਦੀ ਹੈ। ਪਰ ਜ਼ਿਆਦਾਤਰ ਮੌਕਿਆਂ 'ਤੇ ਮਲਾਇਕਾ ਦਾ ਨਾਂਅ ਅਰਜੁਨ ਕਪੂਰ ਨੂੰ ਲੈ ਕੇ ਸੁਰਖੀਆਂ 'ਚ ਆਉਂਦਾ ਹੈ। ਇਹ ਦੋਵੇਂ ਜੋੜੇ ਲੰਬੇ ਸਮੇਂ ਤੋਂ ਇੱਕ ਦੂਜੇ ਨੂੰ ਡੇਟ ਕਰ ਰਹੇ ਹਨ। ਜੇਕਰ ਬੀ-ਟਾਊਨ ਦੀ ਸਭ ਤੋਂ ਪਸੰਦੀਦਾ ਜੋੜੀ ਦੀ ਗੱਲ ਕਰੀਏ ਤਾਂ ਇਸ 'ਚ ਅਰਜੁਨ ਅਤੇ ਮਲਾਇਕਾ ਦਾ ਨਾਂਅ ਜ਼ਰੂਰ ਸ਼ਾਮਲ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (22-09-2024)

ਅੱਜ ਪੰਜਾਬ ਅਤੇ ਚੰਡੀਗੜ੍ਹ 'ਚ ਨਹੀਂ ਪਵੇਗਾ ਮੀਂਹ, ਆਉਣ ਵਾਲੇ ਦੋ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ

ਪ੍ਰੈਗਨੈਂਸੀ 'ਚ ਸ਼ੁਰੂ ਹੋ ਗਈ ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ ਤਾਂ ਇਨ੍ਹਾਂ ਪੰਜ ਤਰੀਕਿਆਂ ਨਾਲ ਕਰੋ ਕੰਟਰੋਲ

Heart Attack ਦਾ ਖਤਰਾ ਵਧਾ ਸਕਦੀਆਂ ਆਹ ਪੰਜ ਬਿਮਾਰੀਆਂ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼, ਨਹੀਂ ਤਾਂ...
Heart Attack ਦਾ ਖਤਰਾ ਵਧਾ ਸਕਦੀਆਂ ਆਹ ਪੰਜ ਬਿਮਾਰੀਆਂ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼, ਨਹੀਂ ਤਾਂ...
Advertisement
ABP Premium

ਵੀਡੀਓਜ਼

Amritpal Singh  ਤੋਂ CM Bhagwant Maan  ਨੂੰ ਖ਼ਤਰਾ ! NSA ਲਗਾਉਣ ਦੀ ਦੱਸੀ ਵਜਾਹ |ਮਹਿਜ 4 ਮਰਲੇ ਜਮੀਨ ਦੀ ਖਾਤਰ ਭਤੀਜੇ ਨੇ ਕੀਤਾ ਚਾਚੇ ਦਾ ਕ*ਤ*ਲ |Abp Sanjha|70 ਸਾਲ ਤੋਂ ਇਸ ਪਿੰਡ 'ਚ ਨਹੀਂ ਹੋਈਆਂ ਪੰਚਾਇਤੀ ਚੋਣਾSultanpur Lodhi 'ਚ ਕਿਸਾਨ ਦਾ ਗੋਲੀਆਂ ਮਾਰ ਕੇ ਕ*ਤ*ਲ, ਕਾਤਿਲ ਨੇ ਕਿਹਾ ਮੈਨੂੰ ਹੈ ਪਛਤਾਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (22-09-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (22-09-2024)
ਅੱਜ ਪੰਜਾਬ ਅਤੇ ਚੰਡੀਗੜ੍ਹ 'ਚ ਨਹੀਂ ਪਵੇਗਾ ਮੀਂਹ, ਆਉਣ ਵਾਲੇ ਦੋ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ
ਅੱਜ ਪੰਜਾਬ ਅਤੇ ਚੰਡੀਗੜ੍ਹ 'ਚ ਨਹੀਂ ਪਵੇਗਾ ਮੀਂਹ, ਆਉਣ ਵਾਲੇ ਦੋ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ
ਪ੍ਰੈਗਨੈਂਸੀ 'ਚ ਸ਼ੁਰੂ ਹੋ ਗਈ ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ ਤਾਂ ਇਨ੍ਹਾਂ ਪੰਜ ਤਰੀਕਿਆਂ ਨਾਲ ਕਰੋ ਕੰਟਰੋਲ
ਪ੍ਰੈਗਨੈਂਸੀ 'ਚ ਸ਼ੁਰੂ ਹੋ ਗਈ ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ ਤਾਂ ਇਨ੍ਹਾਂ ਪੰਜ ਤਰੀਕਿਆਂ ਨਾਲ ਕਰੋ ਕੰਟਰੋਲ
Heart Attack ਦਾ ਖਤਰਾ ਵਧਾ ਸਕਦੀਆਂ ਆਹ ਪੰਜ ਬਿਮਾਰੀਆਂ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼, ਨਹੀਂ ਤਾਂ...
Heart Attack ਦਾ ਖਤਰਾ ਵਧਾ ਸਕਦੀਆਂ ਆਹ ਪੰਜ ਬਿਮਾਰੀਆਂ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼, ਨਹੀਂ ਤਾਂ...
ਭਾਰਤ ਦੇ ਇਸ ਸ਼ਹਿਰ 'ਚ ਨਹੀਂ ਇੱਕ ਵੀ ਸਿਗਨਲ, ਨਾਮ ਸੁਣ ਕੇ ਨਹੀਂ ਹੋਵੇਗਾ ਭਰੋਸਾ

ਮਰਨ ਤੋਂ ਬਾਅਦ ਸਰੀਰ 'ਚੋਂ ਕਿਉਂ ਆਉਂਦੀ ਬਦਬੂ? ਜਾਣੋ ਕਿੰਨੀ ਤੇਜ਼ੀ ਨਾਲ ਹੁੰਦੇ ਬਦਲਾਅ

Home Loan: ਹੋਮ ਲੋਨ ਖਤਮ ਹੋਣ ਤੋਂ ਬਾਅਦ ਤੁਰੰਤ ਲਓ ਇਹ ਦੋ ਦਸਤਾਵੇਜ਼, ਛੋਟੀ ਜਿਹੀ ਗਲਤੀ ਵੀ ਕਰ ਸਕਦੀ ਹੈ ਭਾਰੀ ਨੁਕਸਾਨ

Diabetes: ਹੁਣ ਨੇੜੇ ਨਹੀਂ ਆਵੇਗਾ ਬੁਢਾਪਾ!, ਸ਼ੂਗਰ ਰੋਗੀਆਂ ਲਈ ਬਣੀ ਇਸ ਸਸਤੀ ਜਿਹੀ ਗੋਲੀ ਨੇ ਵਿਖਾਇਆ ਕਮਾਲ ਦਾ ਅਸਰ

Embed widget