ਪੜਚੋਲ ਕਰੋ

ਪਿਤਾ ਦੇ ਪੈਸੇ ਦੀ ਨਹੀਂ ਕਰਦਾ ਚੌੜ: ਹਰਮਨ ਵਿਰਕ

ਮੁੰਬਈ: 21 ਅਕਤੂਬਰ ਨੂੰ ਪੰਜਾਬੀ ਫਿਲਮ 'ਲਕੀਰਾਂ' ਰਾਹੀਂ ਅਦਾਕਾਰ ਹਰਮਨ ਵਿਰਕ ਆਪਣਾ ਡੈਬਿਊ ਕਰਨ ਜਾ ਰਹੇ ਹਨ। ਹਰਮਨ ਦੇ ਪਿਤਾ ਹੀ ਇਸ ਫਿਲਮ ਦਾ ਨਿਰਮਾਣ ਕਰ ਰਹੇ ਹਨ ਪਰ ਹਰਮਨ ਮੁਤਾਬਕ ਉਹ ਸਿਰਫ ਆਪਣੇ ਪਿਤਾ ਦੇ ਪੈਸਿਆਂ ਕਰਕੇ ਅਦਾਕਾਰ ਨਹੀਂ ਬਣੇ। ਬੁੱਧਵਾਰ ਨੂੰ ਆਪਣੀ ਫਿਲਮ ਦੀ ਪ੍ਰਮੋਸ਼ਨ ਲਈ ਜ਼ੀਰਕਪੁਰ ਪਹੁੰਚੇ ਹਰਮਨ ਨੇ ਦੱਸਿਆ, "ਮੈਂ ਅਦਾਕਾਰੀ ਕਰਨਾ ਚਾਹੁੰਦਾ ਸੀ ਤੇ ਵੰਡਰਲੈਂਡ ਪ੍ਰੋਡਕਸ਼ਨਜ਼ ਮੇਰੇ ਪਿਤਾ ਦੇ ਸਨ। ਮੈਂ ਡੈਡ ਨੂੰ ਆਪਣੇ ਮਨ ਦੀ ਗੱਲ ਦੱਸੀ ਪਰ ਉਨ੍ਹਾਂ ਨੇ ਪਹਿਲਾਂ ਮੈਨੂੰ ਪਰਖਿਆ। ਮੰਨਿਆ ਕਿ ਇਹ ਮੇਰੀ ਹੋਮ ਪ੍ਰੋਡਕਸ਼ਨ ਹੈ ਪਰ ਉਸ ਦੇ ਬਾਵਜੂਦ ਮੈਂ ਇੱਕ ਬੇਟੇ ਵਾਂਗ ਨਹੀਂ ਆਰਟਿਸਟ ਵਾਂਗ ਹੀ ਕੰਮ ਕੀਤਾ ਹੈ। ਮੈਂ ਆਪਣੀ ਬਾਡੀ ਦੇ ਨਾਲ-ਨਾਲ ਅਦਾਕਾਰੀ 'ਤੇ ਵੀ ਕੰਮ ਕੀਤਾ ਹੈ ਤੇ ਦਰਸ਼ਕ ਇਸ ਚੀਜ਼ ਨੂੰ ਮਹਿਸੂਸ ਕਰਨਗੇ।" ਗਾਇਕਾਂ ਦੀ ਇੰਡਸਟਰੀ ਵਿੱਚ ਇੱਕ ਨੌਨ ਸਿੰਗਰ ਨੂੰ ਕਿੰਨੀ ਸਰਾਹਨਾ ਮਿਲੇਗੀ, ਇਸ ਦਾ ਹਰਮਨ ਨੂੰ ਕੋਈ ਡਰ ਨਹੀਂ। ਉਨ੍ਹਾਂ ਮੁਤਾਬਕ ਪੰਜਾਬੀ ਇੰਡਸਟਰੀ ਦੀ ਤਰੱਕੀ ਇਨ੍ਹਾਂ ਗੱਲਾਂ ਤੋਂ ਉੱਤੇ ਹੈ। ਵੇਖਦੇ ਹਾਂ ਕਿ ਹਰਮਨ ਦੇ ਹੱਥਾਂ ਦੀਆਂ ਲਕੀਰਾਂ ਉਨ੍ਹਾਂ ਨੂੰ ਕਿੰਨਾ ਦੂਰ ਲੈ ਕੇ ਜਾਂਦੀਆਂ ਹਨ। ਫਿਲਮ ਇੱਕ ਡਰਾਮਾ ਹੈ ਜੋ ਪੰਜਾਬੀ ਵਿਰਸੇ ਨੂੰ ਵਿਖਾਏਗੀ।

ਟਾਪ ਹੈਡਲਾਈਨ

Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Singer Video: ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...
ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...
Mithun Chakraborty Health: ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
Indigo Flight Emergency Landing: ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
Embed widget