ਪੜਚੋਲ ਕਰੋ

Kangana Ranaut: ਕੰਗਣਾ ਹਰਿਆਣਾ 'ਚ ਵਿਗਾੜ ਰਹੀ ਬੀਜੇਪੀ ਦੀ ਖੇਡ! ਖਾਪ ਪੰਚਾਇਤਾਂ ਨੇ ਕਰ ਦਿੱਤਾ ਵੱਡਾ ਐਲਾਨ

Kangana Ranaut: ਅਦਾਕਾਰਾ ਤੇ ਸੰਸਦ ਮੈਂਬਰ ਕੰਗਣਾ ਰਣੌਤ ਬੀਜੇਪੀ ਲਈ ਨਿੱਤ ਨਵੀਆਂ ਮੁਸੀਬਤਾਂ ਖੜ੍ਹੀਆਂ ਕਰ ਰਹੀ ਹੈ। ਖੇਤੀ ਕਾਨੂੰਨਾਂ ਬਾਰੇ ਤਾਜ਼ਾ ਵਿਵਾਦਤ ਬਿਆਨ ਨਾਲ ਹਰਿਆਣਾ ਵਿਧਾਨ ਸਭਾ ਚੋਣਾਂ ਅੰਦਰ ਬੀਜੇਪੀ ਦੀ ਹਾਲਤ ਕਸੂਤੀ

Kangana Ranaut: ਅਦਾਕਾਰਾ ਤੇ ਸੰਸਦ ਮੈਂਬਰ ਕੰਗਣਾ ਰਣੌਤ ਬੀਜੇਪੀ ਲਈ ਨਿੱਤ ਨਵੀਆਂ ਮੁਸੀਬਤਾਂ ਖੜ੍ਹੀਆਂ ਕਰ ਰਹੀ ਹੈ। ਖੇਤੀ ਕਾਨੂੰਨਾਂ ਬਾਰੇ ਤਾਜ਼ਾ ਵਿਵਾਦਤ ਬਿਆਨ ਨਾਲ ਹਰਿਆਣਾ ਵਿਧਾਨ ਸਭਾ ਚੋਣਾਂ ਅੰਦਰ ਬੀਜੇਪੀ ਦੀ ਹਾਲਤ ਕਸੂਤੀ ਬਣ ਗਈ ਹੈ। ਹਰਿਆਣਾ ਬੀਜੇਪੀ ਦੇ ਲੀਡਰ ਕੰਗਣਾ ਤੋਂ ਔਖੇ ਜਾਪ ਰਹੇ ਹਨ। ਹਰ ਕਿਸੇ ਨੇ ਕੰਗਣਾ ਰਣੌਤ ਦੇ ਬਿਆਨ ਤੋਂ ਪਾਸਾ ਵੱਟ ਲਿਆ ਹੈ।

ਸਿਆਸੀ ਮਾਹਿਰਾਂ ਦਾ ਕਹਿਣਾ ਕੰਗਣਾ ਦੇ ਬਿਆਨ ਕਿਸਾਨ ਵੋਟਰਾਂ ਨੂੰ ਨਾਰਾਜ਼ ਕਰ ਰਹੇ ਹਨ। ਇਸ ਨਾਲ ਪਿੰਡਾਂ ਵਿੱਚ ਬੀਜੇਪੀ ਪ੍ਰਤੀ ਰੋਸ ਵਧ ਰਿਹਾ ਹੈ। ਕੰਗਣਾ ਦੇ ਬਿਆਨ ਬੀਜੇਪੀ ਉਮੀਦਵਾਰਾਂ ਲਈ ਮੁਸੀਬਤ ਖੜ੍ਹੀ ਕਰ ਰਹੇ ਹਨ। ਇਸ ਨਾਲ ਚੋਣਾਂ ਵਿੱਚ ਬੀਜੇਪੀ ਨੂੰ ਝਟਕਾ ਲੱਗ ਸਕਦਾ ਹੈ। 

ਦੂਜੇ ਪਾਸੇ ਕੰਗਨਾ ਦੇ ਬਿਆਨ 'ਤੇ ਜੀਂਦ 'ਚ ਖਾਪਾਂ ਦੀ ਤਿੱਖੀ ਪ੍ਰਤੀਕਿਰਿਆ ਆਈ ਹੈ। ਇਸ ਕੜੀ ਵਿੱਚ ਮਾਜਰਾ ਖਾਪ ਤੇ ਜੀਂਦ ਦੀ ਚਹਿਲ ਖਾਪ ਦੇ ਬਿਆਨ ਸਾਹਮਣੇ ਆਏ ਹਨ। ਮਾਜਰਾ ਖਾਪ ਦਾ ਕਹਿਣਾ ਹੈ ਕਿ ਸੁਰੱਖਿਆ ਗਾਰਡ ਦੇ ਅੰਦਰ ਬੈਠ ਕੇ ਬੋਲਣਾ ਬਹਾਦਰੀ ਨਹੀਂ ਹੈ। ਜੇਕਰ ਹਿੰਮਤ ਹੈ ਤਾਂ ਕੰਗਨਾ ਹਰਿਆਣਾ ਆ ਕੇ ਬੋਲੇ।

Read More: Shah Rukh Khan: 'ਸੈਕਸ ਵਿਕਦਾ ਹੈ ਜਾਂ ਸ਼ਾਹਰੁਖ ਖਾਨ', ਅਦਾਕਾਰਾ ਦੇ ਬਿਆਨ 'ਤੇ ਮੱਚੀ ਤਰਥੱਲੀ, SRK ਨੇ ਦਿੱਤਾ ਰਿਐਕਸ਼ਨ 

ਖਾਪ ਲੀਡਰਾਂ ਨੇ ਕਿਹਾ ਕਿ ਕੰਗਨਾ ਆਪਣੀ ਜ਼ੁਬਾਨ 'ਤੇ ਕਾਬੂ ਕਰੇ, ਨਹੀਂ ਤਾਂ ਕਿਤੇ ਚੰਡੀਗੜ੍ਹ ਏਅਰਪੋਰਟ ਵਰਗਾ ਹੀ ਦੁਬਾਰਾ ਨਾ ਹੋ ਜਾਵੇ। ਉਨ੍ਹਾਂ ਨੇ ਕਿਹਾ ਕਿ ਜੇਕਰ ਕੰਗਨਾ ਚੁੱਪ ਨਾ ਹੋਈ ਤਾਂ ਜਲਦੀ ਹੀ ਸਾਰੀਆਂ ਖਾਪਾਂ ਤੇ ਸੰਗਠਨ ਮਿਲ ਕੇ ਵੱਡਾ ਫੈਸਲਾ ਲੈਣਗੇ।

ਇਸ ਸੰਦਰਭ ਵਿੱਚ ਚਾਹਲ ਖਾਪ ਦਾ ਕਹਿਣਾ ਹੈ ਕਿ ਇਹ ਬਿਆਨ ਕੰਗਣਾ ਦਾ ਨਹੀਂ ਸਗੋਂ ਸਰਕਾਰ ਦਾ ਹੈ। ਸਰਕਾਰ ਨੂੰ ਜਲਦੀ ਹੀ ਕੰਗਨਾ ਨੂੰ ਚੁੱਪ ਕਰਾਉਣਾ ਚਾਹੀਦਾ ਹੈ ਨਹੀਂ ਤਾਂ ਅਸੀਂ ਉਸ ਨੂੰ ਚੁੱਪ ਕਰਾ ਦੇਵਾਂਗੇ। ਹੁਣ ਬਿਆਨਬਾਜ਼ੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ, ਮੂੰਹ ਤੋੜਵਾਂ ਜਵਾਬ ਦੇਵਾਂਗੇ।

ਚਾਹਲ ਖਾਪ ਦੇ ਬੁਲਾਰੇ ਦਾ ਕਹਿਣਾ ਹੈ ਕਿ ਕੰਗਣਾ 750 ਕਿਸਾਨਾਂ ਦੀ ਸ਼ਹਾਦਤ ਨਾਲ ਹੋਏ ਜ਼ਖਮਾਂ 'ਤੇ ਲੂਣ ਛਿੜਕ ਰਹੀ ਹੈ। ਇਸ ਸਬੰਧੀ ਜਲਦੀ ਹੀ ਮਹਾਪੰਚਾਇਤ ਬੁਲਾਈ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਸਰਕਾਰ ਬਿਆਨ ਦੇ ਰਹੀ ਹੈ ਪਰ ਹਿੰਮਤ ਹੈ ਤਾਂ ਕਾਨੂੰਨ ਵਾਪਸ ਲਿਆ ਕੇ ਦਿਖਾਓ।

Read MOre: Urmila Matondkar: ਉਰਮਿਲਾ ਮਾਤੋਂਡਕਰ ਦੀ ਜ਼ਿੰਦਗੀ 'ਚ ਆਇਆ ਤੂਫਾਨ, 10 ਸਾਲ ਛੋਟੇ ਪਤੀ ਨੂੰ ਤਲਾਕ ਦੇਣ ਦਾ ਕੀਤਾ ਫੈਸਲਾ 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ

Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ

ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ

Health Alert: ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
Advertisement
ABP Premium

ਵੀਡੀਓਜ਼

ਦਿਲਜੀਤ ਬਾਰੇ ਬੋਲਣ ਤੋਂ ਬਾਅਦ,  Karan ਦੇ ਸ਼ੋਅ 'ਚ ਬੋਲੇ AP ਹੁਣ ਕੀ ਪੰਗਾ ?ਕਰਨ ਦੇ ਸ਼ੋਅ 'ਚ ਚਮਕੀਲਾ , ਪਰਿਨੀਤੀ ਤੜਕੇ ਤਿੰਨ ਵਜੇ ਕਿਉਂ ਕਰਦੀ ਫੋਨਆਹ ਕੀ ਬੋਲੇ Yo Yo ਹਨੀ ਸਿੰਘ , ਮੇਰੀ ਗੰਦੀ ਔਲਾਦ ਨੂੰ ਨਫਰਤ ਨਾ ਕਰੋBhagwant Mann | ਪੰਜਾਬ ਭਖ ਰਿਹੈ ਤੇ ਮੁੱਖ ਮੰਤਰੀ ਭਗਵੰਤ ਮਾਨ ਸੈਰਾਂ 'ਤੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ
Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
Health Alert: ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! iphone 15 and iphone 15 pro ਦੇ ਡਿੱਗੇ ਰੇਟ, ਹੁਣ 50000 ਰੁਪਏ ਤੋਂ ਸਸਤਾ ਮਿਲ ਰਿਹਾ 

ਅੱਧੀ ਰਾਤ ਨੂੰ ਅਸਮਾਨ 'ਚ ਹੋਣ ਲੱਗ ਪਈ ਅੱਗ ਦੀ ਵਰਖਾ, ਚੀਨ ਨੇ ਚਲੀ ਕਿਵੇਂ ਦੀ ਚਾਲ, ਜਾਣੋ

Punjab News: ਪੰਜਾਬ ਸਰਕਾਰ ਨੇ ਇਸ ਵੱਡੇ ਅਹੁਦੇ ਲਈ ਮੰਗੀਆਂ ਅਰਜ਼ੀਆਂ, ਜਾਣੋ ਕਿਵੇਂ ਕਰਨਾ ਅਪਲਾਈ ?

ਤੇਜ਼ ਰਫਤਾਰ ਕਾਰ ਨੇ ਮਹਿਲਾ ਨੂੰ ਦਰੜਿਆ, ਹਸਪਤਾਲ ਲਿਜਾਣ ਵੇਲੇ ਹੋਈ ਮੌਤ, ਦੋਸ਼ੀ ਫਰਾਰ

Embed widget