ਪੜਚੋਲ ਕਰੋ

ਚੋਣ ਨਤੀਜੇ 2024

(Source:  ECI | ABP NEWS)

ਸਰੀਰਕ ਸ਼ੋਸ਼ਣ ਬਾਰੇ ਖੁੱਲ੍ਹ ਕੇ ਬੋਲੀ ਵਿਦਿਆ ਬਾਲਨ

ਨਵੀਂ ਦਿੱਲੀ: ਸਮਾਜਿਕ ਮੁੱਦਿਆਂ 'ਤੇ ਆਪਣੀ ਰਾਏ ਰੱਖਣ ਵਾਲੀ ਅਭੀਨੇਤਰੀ ਵਿਦਿਆ ਬਾਲਨ ਨੇ ਕਾਫੀ ਦਿਨਾਂ ਤੋਂ ਚੱਲ ਰਹੇ ਸਰੀਰਕ ਸ਼ੋਸ਼ਣ ਦੇ ਮੁੱਦੇ 'ਤੇ ਆਪਣੀ ਰਾਏ ਰੱਖੀ ਹੈ। ਹਾਲ ਹੀ ਵਿੱਚ ਇਸ ਮੁੱਦੇ 'ਤੇ ਆਪਣੀ ਰਾਏ ਰੱਖਦਿਆਂ ਵਿਦਿਆ ਨੇ ਕਿਹਾ ਕਿ ਅਜਿਹਾ ਕਰਨ ਵਾਲੇ ਲੋਕਾਂ ਦੇ ਨਾਮ ਸਮਾਜ ਦੇ ਸਾਹਮਣੇ ਆਉਣੇ ਚਾਹੀਦੇ ਹਨ ਤੇ ਇਨ੍ਹਾਂ ਲੋਕਾਂ ਨੂੰ ਸ਼ਰਮਿੰਦਾ ਕਰਨਾ ਚਾਹੀਦਾ ਹੈ। ਵਿੱਦਿਆ ਦਾ ਮੰਨਣਾ ਹੈ ਕੀ ਸਾਨੂੰ ਖ਼ਾਸਕਰ ਔਰਤਾਂ ਨੂੰ ਇਸ ਮੁੱਦੇ 'ਤੇ ਖੁੱਲ੍ਹ ਕੇ ਬੋਲਣਾ ਚਾਹੀਦਾ ਹੈ। ਵਿਦਿਆ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦੀ ਖੁਸ਼ੀ ਹੈ ਕਿ ਲੋਕ ਇਸ ਮੁੱਦੇ 'ਤੇ ਹੁਣ ਖੁੱਲ੍ਹ ਕੇ ਗੱਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਔਰਤਾਂ ਨੂੰ ਇਸ ਬਾਰੇ ਗੱਲ ਕਰਨੀ ਚਾਹੀਦੀ ਹੈ ਕਿਉਂਕਿ ਇਸ ਵਿੱਚ ਕੋਈ ਗ਼ਲਤ ਨਹੀਂ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਸਲਾਹ ਵੀ ਦਿੱਤੀ ਕਿ ਅਜਿਹਾ ਕਰਨ ਵਾਲਿਆਂ ਦਾ ਨਾਮ ਵੀ ਸਾਰਿਆਂ ਸਾਹਮਣੇ ਲਿਆਉਣਾ ਚਾਹੀਦਾ ਹੈ ਤੇ ਉਨ੍ਹਾਂ ਨੂੰ ਸ਼ਰਮਿੰਦਾ ਕੀਤਾ ਜਾਵੇ। ਤੁਹਾਨੂੰ ਦੱਸ ਦਈਏ ਕਿ ਹਾਲੀਵੁੱਡ ਫਿਲਮ ਪ੍ਰੋਡਿਊਸਰ ਹਾਰਵੇ ਵਿੰਸਟਿਨ ਦਾ ਨਾਮ ਲਗਾਤਾਰ ਸਪਾਟਲਾਇਟ ਵਿੱਚ ਬਣਿਆ ਹੋਇਆ ਹੈ। ਸ਼ਾਰੀਰਿਕ ਸ਼ੋਸ਼ਣ ਕਾਰਨ ਦੇ ਮਾਮਲੇ ਵਿੱਚ ਉਨ੍ਹਾਂ ਦਾ ਨਾਮ ਸਾਹਮਣੇ ਆਉਣ ਮਗਰੋਂ ਹਾਲੀਵੁੱਡ ਵਿੱਚ ਹੈਰੋਇਨਜ਼ ਆਪਣੀ ਦਾਸਤਾਨ ਸੁਣਾਉਂਦੇ ਹੋਈਆਂ ਵਿੰਸਟਿਨ 'ਤੇ ਇਲਜ਼ਾਮ ਲਾ ਰਹੀਆਂ ਹਨ। ਇਸ ਦੇ ਨਾਲ ਹੀ #MeToo ਕੈਂਪੇਨ ਚੱਲ ਪਈ ਹੈ ਜਿਸ ਤਹਿਤ ਸਾਰੇ ਐਕਟਰ-ਐਕਟਰਸ ਆਪਣੇ ਨਾਲ ਹੋਏ ਸ਼ਾਰੀਰਕ ਸ਼ੋਸ਼ਣ ਦੀਆਂ ਘਟਨਾਵਾਂ ਦੇ ਬਾਰੇ ਦੱਸ ਰਹੇ ਹਨ। ਹੁਣ ਤੱਕ ਇਸ ਮਾਮਲੇ ਵਿੱਚ ਇਰਫ਼ਾਨ ਖ਼ਾਨ, ਰਿਚਾ ਚੱਡਾ, ਦੀਆ ਮਿਰਜ਼ਾ, ਉਰਵਸ਼ੀ ਰੌਤੇਲਾ ਤੇ ਮੁਮਮੁਨ ਦੱਤ ਨੇ ਆਪਣੇ ਨਾਲ ਹੋਈਆਂ ਘਟਨਾਵਾਂ ਦੇ ਬਾਰੇ ਦੱਸਿਆ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Government: ਕੇਜਰੀਵਾਲ ਨੇ ਪੰਜਾਬ ਦੇ ਮੰਤਰੀਆਂ ਨੂੰ ਦਿੱਲੀ ਸੱਦਕੇ ਲਿਆ ਰਿਪੋਰਟ ਕਾਰਡ ! ਵਿਰੋਧੀਆਂ ਕਿਹਾ- CM ਵਜੋਂ ਮਾਨ ਦੇ ਰਹਿ ਗਏ ਗਿਣਤੀ ਦੇ ਦਿਨ

Cabinet Meeting: ਸਿਆਸੀ ਹਿਲਜੁਲ ਵਿਚਾਲੇ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ! ਏਜੰਡੇ ਤੋਂ ਹਰ ਕੋਈ ਬੇਖ਼ਬਰ

Punjab News: ਝੋਨਾ ਵੇਚਣ ਵਾਲੇ ਕਿਸਾਨਾਂ ਲਈ ਖੁਸ਼ਖਬਰੀ! ਅੱਜ ਤੋਂ ਹੋ ਜਾਣਗੇ ਮਾਲੋਮਾਲ

Punjab News: ਪੰਚਾਇਤੀ ਚੋਣਾਂ ਲੜਨ ਵਾਲੇ ਉਮੀਦਵਾਰਾਂ ਨੂੰ ਵੱਡਾ ਝਟਕਾ! ਸਰਪੰਚੀ ਦੇ 3683 ਤੇ ਪੰਚੀ ਦੇ 11734 ਉਮੀਦਵਾਰਾਂ ਦੇ ਕਾਗ਼ਜ਼ ਰੱਦ

ABP Premium

ਵੀਡੀਓਜ਼

Vinesh Phogat | Haryana Result | ਜਿੱਤ 'ਤੋਂ ਬਾਅਦ Phogat  ਦਾ ਪਹਿਲਾਂ ਵੱਡਾ ਬਿਆਨ ! | Abp SanjhaPunjab Cabine ਦੀ ਮੀਟਿੰਗ ਸ਼ੁਰੂ , Meeting 'ਚ ਹੋ ਸਕਦੇ ਨੇ ਅਹਿਮ ਫ਼ੈਸਲੇ ! |Abp Sanjhaਬੱਗਾ ਦੀ ਆਜ਼ਾਦੀ ਲਈ ਲੜੀ ਜਾ ਰਹੀ ਲੜਾਈਐਸ਼ ਦੇ ਬਿਗ ਬੌਸ ਚ Gadharaj ਨਾਲ ਦੋਸਤੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Government: ਕੇਜਰੀਵਾਲ ਨੇ ਪੰਜਾਬ ਦੇ ਮੰਤਰੀਆਂ ਨੂੰ ਦਿੱਲੀ ਸੱਦਕੇ ਲਿਆ ਰਿਪੋਰਟ ਕਾਰਡ ! ਵਿਰੋਧੀਆਂ ਕਿਹਾ- CM ਵਜੋਂ ਮਾਨ ਦੇ ਰਹਿ ਗਏ ਗਿਣਤੀ ਦੇ ਦਿਨ
Punjab Government: ਕੇਜਰੀਵਾਲ ਨੇ ਪੰਜਾਬ ਦੇ ਮੰਤਰੀਆਂ ਨੂੰ ਦਿੱਲੀ ਸੱਦਕੇ ਲਿਆ ਰਿਪੋਰਟ ਕਾਰਡ ! ਵਿਰੋਧੀਆਂ ਕਿਹਾ- CM ਵਜੋਂ ਮਾਨ ਦੇ ਰਹਿ ਗਏ ਗਿਣਤੀ ਦੇ ਦਿਨ
Cabinet Meeting: ਸਿਆਸੀ ਹਿਲਜੁਲ ਵਿਚਾਲੇ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ! ਏਜੰਡੇ ਤੋਂ ਹਰ ਕੋਈ ਬੇਖ਼ਬਰ
Cabinet Meeting: ਸਿਆਸੀ ਹਿਲਜੁਲ ਵਿਚਾਲੇ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ! ਏਜੰਡੇ ਤੋਂ ਹਰ ਕੋਈ ਬੇਖ਼ਬਰ
Punjab News: ਝੋਨਾ ਵੇਚਣ ਵਾਲੇ ਕਿਸਾਨਾਂ ਲਈ ਖੁਸ਼ਖਬਰੀ! ਅੱਜ ਤੋਂ ਹੋ ਜਾਣਗੇ ਮਾਲੋਮਾਲ
Punjab News: ਝੋਨਾ ਵੇਚਣ ਵਾਲੇ ਕਿਸਾਨਾਂ ਲਈ ਖੁਸ਼ਖਬਰੀ! ਅੱਜ ਤੋਂ ਹੋ ਜਾਣਗੇ ਮਾਲੋਮਾਲ
Punjab News: ਪੰਚਾਇਤੀ ਚੋਣਾਂ ਲੜਨ ਵਾਲੇ ਉਮੀਦਵਾਰਾਂ ਨੂੰ ਵੱਡਾ ਝਟਕਾ! ਸਰਪੰਚੀ ਦੇ 3683 ਤੇ ਪੰਚੀ ਦੇ 11734 ਉਮੀਦਵਾਰਾਂ ਦੇ ਕਾਗ਼ਜ਼ ਰੱਦ
Punjab News: ਪੰਚਾਇਤੀ ਚੋਣਾਂ ਲੜਨ ਵਾਲੇ ਉਮੀਦਵਾਰਾਂ ਨੂੰ ਵੱਡਾ ਝਟਕਾ! ਸਰਪੰਚੀ ਦੇ 3683 ਤੇ ਪੰਚੀ ਦੇ 11734 ਉਮੀਦਵਾਰਾਂ ਦੇ ਕਾਗ਼ਜ਼ ਰੱਦ
Dry Day: ਪਿਆਕੜਾਂ ਲਈ ਬੁਰੀ ਖਬਰ! ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਸ਼ਰਾਬ ਦੇ ਠੇਕੇ ਬੰਦ

PDP ਨਾਲ ਗੱਠਜੋੜ ਹੋਵੇਗਾ ਜਾਂ ਨਹੀਂ? ਰੁਝਾਨਾਂ ਵਿਚਾਲੇ ਅਮਰ ਅਬਦੁੱਲਾ ਨੇ ਆਖੀ ਵੱਡੀ ਗੱਲ

Haryana Elections Results: 9 ਵਜੇ ਤੱਕ ਰੁਝਾਨਾਂ 'ਚ ਕਾਂਗਰਸ ਦਾ ਤੂਫਾਨ, ਦੰਗਲ 'ਚ BJP ਹੋ ਸਕਦੀ ਢੇਰ, ਜਾਣੋ ਦੁਸ਼ਯੰਤ ਚੌਟਾਲਾ ਦਾ ਕੀ ਹੈ ਹਾਲ?

ECI Haryana Election Result 2024: ਚੋਣ ਕਮਿਸ਼ਨ ਦੀ ਵੈੱਬਸਾਈਟ ਦੇ ਅਨੁਸਾਰ ਰੁਝਾਨਾਂ 'ਚ BJP ਅੱਗੇ ਕਾਂਗਰਸ ਪਿੱਛੇ

Embed widget