ਪੜਚੋਲ ਕਰੋ

ਬਿੱਗਬੌਸ: ਹਿਮਾਂਸ਼ੀ ਦੀ ਐਂਟਰੀ ਨਾਲ ਸ਼ਹਿਨਾਜ਼ ਦੀ ਹਾਲਤ ਖਰਾਬ

1/11
2/11
ਬਾਅਦ ਵਿੱਚ ਹਿਮਾਂਸ਼ੀ ਕੈਮਰੇ ਵਿੱਚ ਕਹਿੰਦੀ ਹੈ ਕਿ ਜੇ ਸ਼ਹਿਨਾਜ਼ ਨੈਸ਼ਨਲ ਟੀਵੀ 'ਤੇ ਉਸ ਦੇ ਮਾਪਿਆਂ ਕੋਲੋਂ ਮੁਆਫੀ ਮੰਗੇ ਤਾਂ ਉਹ ਉਸ ਨੂੰ ਮੁਆਫ ਕਰਨ ਬਾਰੇ ਸੋਚ ਸਕਦੀ ਹੈ।

3/11
ਹਿਮਾਂਸ਼ੀ ਨੇ ਕਿਹਾ ਕਿ ਉਹ ਸਹਿਜ ਨਹੀਂ, ਕਿਉਂਕਿ ਸ਼ਹਿਨਾਜ਼ ਨੇ ਪਹਿਲਾਂ ਉਸ ਦੇ ਮਾਪਿਆਂ ਬਾਰੇ ਬਹੁਤ ਮਾੜੀਆਂ ਗੱਲਾਂ ਬੋਲੀਆਂ ਹਨ, ਇਸ ਲਈ ਉਹ ਆਸਾਨੀ ਨਾਲ ਮੁਆਫ ਨਹੀਂ ਕਰ ਸਕਦੀ।

4/11
ਸ਼ਹਿਨਾਜ਼ ਨੇ ਕਈ ਮੌਕਿਆਂ 'ਤੇ ਹਿਮਾਂਸ਼ੀ ਨਾਲ ਗੱਲ ਕਰਨ ਦੀ ਕੋਸ਼ਿਸ਼ ਕੀਤੀ ਪਰ ਹਿਮਾਂਸ਼ੀ ਨੇ ਉਸ ਵੱਲ ਧਿਆਨ ਨਹੀਂ ਦਿੱਤਾ।

5/11
ਆਰਤੀ ਨਾਲ ਗੱਲਬਾਤ ਦੌਰਾਨ ਸ਼ਹਿਨਾਜ਼ ਨੇ ਖ਼ੁਲਾਸਾ ਕੀਤਾ ਕਿ ਉਹ ਇਸ ਵਿਵਾਦ ਤੋਂ ਬਾਅਦ ਪੰਜਾਬੀ ਇੰਡਸਟਰੀ ਦੀ ਸਭ ਤੋਂ ਜ਼ਿਆਦਾ ਨਾਪਸੰਦ ਕੀਤੀ ਜਾਣ ਵਾਲੀ ਸੈਲਿਬ੍ਰਿਟੀ ਬਣ ਗਈ ਹੈ।

6/11
ਹਾਲਾਂਕਿ ਆਰਤੀ ਨੇ ਇਸ ਬਾਰੇ ਜਾਣਨਾ ਚਾਹਿਆ ਤਾਂ ਸ਼ਹਿਨਾਜ਼ ਨੇ ਦੱਸਿਆ ਕਿ ਹਿਮਾਂਸ਼ੀ ਨਾਲ ਉਸ ਦਾ ਵੱਡਾ ਵਿਵਾਦ ਚੱਲਿਆ ਸੀ।

7/11
ਹਿਮਾਂਸ਼ੀ ਦੀ ਐਂਟਰੀ ਤੋਂ ਪਹਿਲਾਂ ਸ਼ਹਿਨਾਜ਼ ਆਰਤੀ ਸਿੰਘ ਨਾਲ ਆਪਣੀ ਲੜਾਈ ਬਾਰੇ ਗੱਲ ਕਬੂਲ ਕਰਦੀ ਨਜ਼ਰ ਆਈ ਸੀ। ਪਹਿਲਾਂ ਉਹ ਆਪਣੇ ਵਿਵਾਦ ਬਾਰੇ ਗੱਲ ਕਰਨੋਂ ਝਿਜਕ ਰਹੀ ਸੀ।

8/11
ਸ਼ਹਿਨਾਜ਼ ਨੂੰ ਇਹ ਗੱਲ ਕਾਫੀ ਚੁਭੀ ਕਿ ਹਿਮਾਂਸ਼ੀ ਨੇ ਘਰ ਵਿੱਚ ਆਉਂਦਿਆਂ ਹੀ ਉਸ ਤੋਂ ਮੂੰਹ ਮੋੜ ਲਿਆ।

9/11
ਦਰਅਸਲ ਦੋਵਾਂ ਵਿਚਾਲੇ ਪੁਰਾਣੀ ਦੁਸ਼ਮਣੀ ਹੈ।
ਦਰਅਸਲ ਦੋਵਾਂ ਵਿਚਾਲੇ ਪੁਰਾਣੀ ਦੁਸ਼ਮਣੀ ਹੈ।
10/11
ਹਿਮਾਂਸ਼ੀ ਦੀ ਐਂਟਰੀ ਨਾਲ ਪੰਜਾਬ ਦੀ ਕੈਟਰੀਨਾ ਸ਼ਹਿਨਾਜ਼ ਗਿੱਲ ਨੂੰ ਵੱਡਾ ਝਟਕਾ ਲੱਗਾ ਹੈ।

11/11
ਪੰਜਾਬ ਦੀ ਮਕਬੂਲ ਮਾਡਲ ਤੇ ਸਿੰਗਰ ਹਿਮਾਂਸ਼ੀ ਖੁਰਾਨਾ ਇਨ੍ਹੀਂ ਦਿਨੀਂ ਬਿੱਗਬੌਸ ਵਿੱਚ ਵਾਈਲਡ ਕਾਰਡ ਐਂਟਰੀ ਕਰਕੇ ਸੁਰਖੀਆਂ ਵਿੱਚ ਹੈ। ਸੋਸ਼ਲ ਮੀਡੀਆ 'ਤੇ ਹਿਮਾਂਸ਼ੀ ਦੇ ਕਾਫੀ ਫੈਨਜ਼ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget