ਪੜਚੋਲ ਕਰੋ

Death: ਮਲਾਇਕਾ ਅਰੋੜਾ ਤੋਂ ਬਾਅਦ ਮਸ਼ਹੂਰ ਗਾਇਕ ਦੇ ਘਰ ਛਾਇਆ ਮਾਤਮ, ਪਿਤਾ ਦੇ ਸੰਸਕਾਰ ਤੇ ਨਮ ਅੱਖਾਂ ਨਾਲ ਦਿੱਤੀ ਵਿਦਾਈ

Himesh Reshammiya Father Death: ਮਨੋਰੰਜਨ ਜਗਤ ਵਿੱਚ ਇਸ ਸਮੇਂ ਸੋਗ ਦਾ ਮਾਹੌਲ ਬਣਿਆ ਹੋਇਆ ਹੈ। ਦੱਸ ਦੇਈਏ ਕਿ ਮਸ਼ਹੂਰ ਸੰਗੀਤਕਾਰ ਹਿਮੇਸ਼ ਰੇਸ਼ਮੀਆ ਦੇ ਪਿਤਾ ਵਿਪਿਨ ਰੇਸ਼ਮੀਆ ਦਾ ਬੁੱਧਵਾਰ ਨੂੰ ਦੇਹਾਂਤ ਹੋ ਗਿਆ।

Himesh Reshammiya Father Death: ਮਨੋਰੰਜਨ ਜਗਤ ਵਿੱਚ ਇਸ ਸਮੇਂ ਸੋਗ ਦਾ ਮਾਹੌਲ ਬਣਿਆ ਹੋਇਆ ਹੈ। ਦੱਸ ਦੇਈਏ ਕਿ ਮਸ਼ਹੂਰ ਸੰਗੀਤਕਾਰ ਹਿਮੇਸ਼ ਰੇਸ਼ਮੀਆ ਦੇ ਪਿਤਾ ਵਿਪਿਨ ਰੇਸ਼ਮੀਆ ਦਾ ਬੁੱਧਵਾਰ ਨੂੰ ਦੇਹਾਂਤ ਹੋ ਗਿਆ। ਉਹ 87 ਸਾਲ ਦੀ ਉਮਰ ਵਿੱਚ ਇਸ ਦੁਨੀਆਂ ਨੂੰ ਅਲਵਿਦਾ ਕਹਿ ਗਏ। ਹਿਮੇਸ਼ ਦੇ ਪਿਤਾ ਦੀ ਬੁੱਧਵਾਰ ਰਾਤ 8.30 ਵਜੇ ਮੌਤ ਹੋ ਗਈ। ਇਸ ਨਾਲ ਸਿਨੇਮਾ ਜਗਤ ਵਿੱਚ ਸੋਗ ਦਾ ਮਾਹੌਲ ਬਣਿਆ ਹੋਇਆ ਹੈ। ਕਈ ਫਿਲਮੀ ਸਿਤਾਰੇ ਗਾਇਕ ਦੇ ਦੁੱਖ ਵਿੱਚ ਸ਼ਾਮਲ ਹੋਏ। 

ਦੱਸ ਦੇਈਏ ਕਿ ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ 11 ਵਜੇ ਓਸ਼ੀਵਾੜਾ ਸ਼ਮਸ਼ਾਨਘਾਟ 'ਚ ਕੀਤਾ ਗਿਆ। ਉਨ੍ਹਾਂ ਦੀਆਂ ਕਈ ਤਸਵੀਰਾਂ ਅਤੇ ਵੀਡੀਓਜ਼ ਸੋਸ਼ਲ ਮੀਡੀਆ 'ਤੇ ਸਾਹਮਣੇ ਆ ਚੁੱਕੀਆਂ ਹਨ। ਇਸ ਦੁੱਖ ਦੀ ਘੜੀ 'ਚ ਹਿਮੇਸ਼ ਰੇਸ਼ਮੀਆ ਦਾ ਸਾਥ ਦੇਣ ਲਈ ਕਈ ਸਿਤਾਰੇ ਪਹੁੰਚੇ। ਵਿਪਿਨ ਰੇਸ਼ਮੀਆ ਦੇ ਅੰਤਿਮ ਸੰਸਕਾਰ 'ਚ ਬਾਲੀਵੁੱਡ ਦੇ ਕਈ ਸਿਤਾਰਿਆਂ ਨੇ ਸ਼ਿਰਕਤ ਕੀਤੀ। ਇਸ ਦੌਰਾਨ ਉੱਥੇ ਕੋਰੀਓਗ੍ਰਾਫਰ ਫਰਾਹ ਖਾਨ ਵੀ ਮੌਜੂਦ ਨਜ਼ਰ ਆਈ। ਫਰਾਹ ਦੇ ਭਰਾ ਅਤੇ ਫਿਲਮ ਨਿਰਦੇਸ਼ਕ ਸਾਜਿਦ ਖਾਨ ਵੀ ਵਿਪਿਨ ਰੇਸ਼ਮੀਆ ਦੇ ਅੰਤਿਮ ਸਸਕਾਰ 'ਚ ਸ਼ਾਮਲ ਹੋਏ।

ਵਿਪਿਨ ਰੇਸ਼ਮੀਆ ਨੇ ਇਨ੍ਹਾਂ ਫਿਲਮਾਂ 'ਚ ਬਤੌਰ ਨਿਰਮਾਤਾ ਕੀਤਾ ਕੰਮ

ਜਾਣਕਾਰੀ ਲਈ ਦੱਸ ਦਈਏ ਕਿ ਵਿਪਿਨ ਰੇਸ਼ਮੀਆ ਨੇ ਦ ਐਕਸਪੋਜ਼ (2014) ਅਤੇ ਤੇਰਾ ਸਰੂਰ (2016) ਵਿੱਚ ਬਤੌਰ ਨਿਰਮਾਤਾ ਕੰਮ ਕੀਤਾ ਸੀ। ਉਨ੍ਹਾਂ ਦੇ ਬੇਟੇ ਹਿਮੇਸ਼ ਰੇਸ਼ਮੀਆ ਨੇ ਇਨ੍ਹਾਂ ਫਿਲਮਾਂ ਨੂੰ ਲੈ ਕੇ ਸੁਰਖੀਆਂ ਬਟੋਰੀਆਂ ਸਨ। ਵਿਪਿਨ ਨੇ ਇੰਸਾਫ ਕਾ ਸੂਰਜ (1990) ਨਾਮਕ ਇੱਕ ਅਣ-ਰਿਲੀਜ਼ ਫਿਲਮ ਲਈ ਮਿਊਜ਼ਿਕ ਤਿਆਰ ਕੀਤਾ ਸੀ। ਕਥਿਤ ਤੌਰ 'ਤੇ, ਨਾਮ ਹੈ ਤੇਰਾ ਗਾਇਕ ਨੇ ਇੱਕ ਵਾਰ ਸਾਂਝਾ ਕੀਤਾ ਸੀ ਕਿ ਉਨ੍ਹਾਂ ਦੇ ਪਿਤਾ, ਵਿਪਿਨ ਰੇਸ਼ਮੀਆ ਅਤੇ ਸਲਮਾਨ ਖਾਨ ਇੱਕ ਫਿਲਮ ਵਿੱਚ ਕੰਮ ਕਰਨ ਵਾਲੇ ਹਨ ਅਤੇ ਇਸ ਤਰ੍ਹਾਂ ਉਨ੍ਹਾਂ ਦੀ ਸੁਪਰਸਟਾਰ ਨਾਲ ਮੁਲਾਕਾਤ ਹੋਈ। ਉਨ੍ਹਾਂ ਦੇ ਪਿਤਾ ਵਿਪਿਨ ਦੁਆਰਾ ਉਨ੍ਹਾਂ ਦੀ ਅਦਾਕਾਰ ਨਾਲ ਜਾਣ-ਪਛਾਣ ਕਰਾਉਣ ਤੋਂ ਬਾਅਦ, ਹਿਮੇਸ਼ ਨੂੰ ਸਲਮਾਨ ਅਤੇ ਕਾਜੋਲ ਦੀ 1998 ਦੀ ਫਿਲਮ ਜਬ ਪਿਆਰ ਕਿਆ ਤੋ ਡਰਨਾ ਕਯਾ ਵਿੱਚ ਇੱਕ ਸੰਗੀਤ ਨਿਰਦੇਸ਼ਕ ਦੇ ਰੂਪ ਵਿੱਚ ਵੱਡਾ ਬ੍ਰੇਕ ਮਿਲਿਆ ਸੀ।

ਮਲਾਇਕਾ ਅਰੋੜਾ ਦੇ ਪਿਤਾ ਦਾ ਦੇਹਾਂਤ

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਅਦਾਕਾਰਾ ਮਲਾਇਕਾ ਅਰੋੜਾ ਦੇ ਪਿਤਾ ਨੇ ਖੁਦਕੁਸ਼ੀ ਕਰ ਲਈ ਸੀ। ਉਨ੍ਹਾਂ ਵੱਲੋਂ ਅਚਾਨਕ ਚੁੱਕੇ ਇਸ ਕਦਮ ਨਾਲ ਇੰਡਸਟਰੀ ਨੂੰ ਵੀ ਵੱਡਾ ਝਟਕਾ ਲੱਗਾ। 

Read MOre: Video Viral: ਮਸ਼ਹੂਰ ਅਦਾਕਾਰ ਨੇ ਕੀਤੀ ਕੁੱਟਮਾਰ, ਸ਼ਖਸ਼ ਦੇ ਪ੍ਰਾਈਵੇਟ ਪਾਰਟ 'ਤੇ ਮਾਰਿਆ ਹਥੌੜਾ, ਵੀਡੀਓ ਵਾਇਰਲ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (20-09-2024)

Weather Update: ਪੰਜਾਬ 'ਚ ਮੌਸਮ ਨੂੰ ਲੈਕੇ ਵੱਡੀ ਅਪਡੇਟ, ਇਨ੍ਹਾਂ 7 ਜ਼ਿਲ੍ਹਿਆਂ 'ਚ ਪਵੇਗਾ ਜ਼ੋਰਦਾਰ ਮੀਂਹ

Daily Horoscope: ਮੇਖ ਵਾਲਿਆਂ ਨੂੰ ਰੱਖਣਾ ਹੋਵੇਗਾ ਆਪਣੀ ਸਿਹਤ ਦਾ ਧਿਆਨ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

ਵਿਅਕਤੀ ਨੂੰ ਮੌਤ ਦੇ ਮੂੰਹ 'ਚੋਂ ਬਾਹਰ ਕੱਢ ਸਕਦੇ First Aid ਦੇ ਆਹ ਚਾਰ ਤਰੀਕੇ, ਜਾਣੋ ਕੰਮ ਦੀ ਗੱਲ
ਵਿਅਕਤੀ ਨੂੰ ਮੌਤ ਦੇ ਮੂੰਹ 'ਚੋਂ ਬਾਹਰ ਕੱਢ ਸਕਦੇ First Aid ਦੇ ਆਹ ਚਾਰ ਤਰੀਕੇ, ਜਾਣੋ ਕੰਮ ਦੀ ਗੱਲ
Advertisement
ABP Premium

ਵੀਡੀਓਜ਼

CM ਭਗਵੰਤ ਮਾਨ Apollo ਹਸਪਤਾਲ ਦਾਖਿਲ, ਬਿਕਰਮ ਮਜੀਠੀਆ ਦਾ ਦਾਅਵਾਸਿੱਖ ਮੁੱਦਿਆ ਨੂੰ ਲੈ ਕੇ ਪ੍ਰਧਾਨ ਧਾਮੀ ਦਾ ਤਿੱਖਾ ਬਿਆਨ, ਪੰਜਾਬ ਤੇ ਕੇਂਦਰ ਸਰਕਾਰ ਨੂੰ ਕੀਤੇ ਸਵਾਲਅੰਮ੍ਰਿਤਸਰ ਦੇ HDFC Bank 'ਚ ਦਿਨ ਦਿਹਾੜੇ 25 ਲੱਖ ਦੀ ਲੁੱਟਅਮਰੀਕਾ ਭੇਜਣ ਦੀ ਥਾਂ ਭੇਜ ਦਿੱਤਾ ਦੁਬਈ, ਪੁਲਿਸ ਨੇ ਕੀਤਾ ਏਜੰਟ ਗ੍ਰਿਫਤਾਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (20-09-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (20-09-2024)
Weather Update: ਪੰਜਾਬ 'ਚ ਮੌਸਮ ਨੂੰ ਲੈਕੇ ਵੱਡੀ ਅਪਡੇਟ, ਇਨ੍ਹਾਂ 7 ਜ਼ਿਲ੍ਹਿਆਂ 'ਚ ਪਵੇਗਾ ਜ਼ੋਰਦਾਰ ਮੀਂਹ
Weather Update: ਪੰਜਾਬ 'ਚ ਮੌਸਮ ਨੂੰ ਲੈਕੇ ਵੱਡੀ ਅਪਡੇਟ, ਇਨ੍ਹਾਂ 7 ਜ਼ਿਲ੍ਹਿਆਂ 'ਚ ਪਵੇਗਾ ਜ਼ੋਰਦਾਰ ਮੀਂਹ
Daily Horoscope: ਮੇਖ ਵਾਲਿਆਂ ਨੂੰ ਰੱਖਣਾ ਹੋਵੇਗਾ ਆਪਣੀ ਸਿਹਤ ਦਾ ਧਿਆਨ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
Daily Horoscope: ਮੇਖ ਵਾਲਿਆਂ ਨੂੰ ਰੱਖਣਾ ਹੋਵੇਗਾ ਆਪਣੀ ਸਿਹਤ ਦਾ ਧਿਆਨ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
ਵਿਅਕਤੀ ਨੂੰ ਮੌਤ ਦੇ ਮੂੰਹ 'ਚੋਂ ਬਾਹਰ ਕੱਢ ਸਕਦੇ First Aid ਦੇ ਆਹ ਚਾਰ ਤਰੀਕੇ, ਜਾਣੋ ਕੰਮ ਦੀ ਗੱਲ
ਵਿਅਕਤੀ ਨੂੰ ਮੌਤ ਦੇ ਮੂੰਹ 'ਚੋਂ ਬਾਹਰ ਕੱਢ ਸਕਦੇ First Aid ਦੇ ਆਹ ਚਾਰ ਤਰੀਕੇ, ਜਾਣੋ ਕੰਮ ਦੀ ਗੱਲ
Health Tips-ਤੁਸੀਂ ਵੀ ਵਾਰ-ਵਾਰ ਗਰਮ ਕਰਕੇ ਪੀਂਦੇ ਹੋ ਬਾਸੀ ਚਾਹ ਤਾਂ ਸਾਵਧਾਨ, ਹੋ ਸਕਦੀਆਂ ਹਨ ਇਹ ਬਿਮਾਰੀਆਂ

Petrol and Diesel Price: ਜਾਰੀ ਹੋਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਜਾਣੋ ਅੱਜ ਦੇ ਰੇਟ

Friday Puja: ਸ਼ੁੱਕਰਵਾਰ ਨੂੰ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ, ਨਹੀਂ ਤਾਂ ਘਰ 'ਚ ...
Friday Puja: ਸ਼ੁੱਕਰਵਾਰ ਨੂੰ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ, ਨਹੀਂ ਤਾਂ ਘਰ 'ਚ ..
ਚੰਡੀਗੜ੍ਹ ਕਾਲਜ ਦਾ ਪ੍ਰੋਫੈਸਰ ਕੁੜੀਆਂ ਨੂੰ ਅੱਧੀ ਰਾਤ ਮਿਲਣ ਲਈ ਬੁਲਾਉਂਦਾ ਸੀ, ਸਰੀਰਕ ਸਬੰਧ ਬਣਾਉਣ ਰੱਖਦਾ ਸੀ ਇੱਛਾ, ਫਿਰ ਇੰਝ ਫੜਿਆ ਗਿਆ

Embed widget