ਪੜਚੋਲ ਕਰੋ

Sara Ali Khan: ਸਾਰਾ ਅਲੀ ਖਾਨ ਦਾ ਅਰਜੁਨ ਪ੍ਰਤਾਪ ਬਾਜਵਾ ਨਾਲ ਕਿਵੇਂ ਜੁੜਿਆ ਨਾਂਅ ? ਇੰਟਰਨੈੱਟ 'ਤੇ ਤਸਵੀਰਾਂ ਨੂੰ ਲੈ ਚਰਚਾ ਜਾਰੀ

Sara Ali khan-Arjun Pratap Bajwa: ਮਸ਼ਹੂਰ ਅਦਾਕਾਰਾ ਸਾਰਾ ਅਲੀ ਖਾਨ ਆਪਣੀ ਪੇਸ਼ੇਵਰ ਅਤੇ ਨਿੱਜੀ ਜ਼ਿੰਦਗੀ ਨੂੰ ਲੈ ਅਕਸਰ ਸੁਰਖੀਆਂ ਵਿੱਚ ਰਹਿੰਦੀ ਹੈ। ਫਿਲਹਾਲ ਸਾਰਾ ਰੂਮਰਡ ਬੁਆਏਫ੍ਰੈਂਡ ਨੂੰ ਲੈ ਚਰਚਾ ਵਿੱਚ ਹੈ। ਉਹ

Sara Ali khan-Arjun Pratap Bajwa: ਮਸ਼ਹੂਰ ਅਦਾਕਾਰਾ ਸਾਰਾ ਅਲੀ ਖਾਨ ਆਪਣੀ ਪੇਸ਼ੇਵਰ ਅਤੇ ਨਿੱਜੀ ਜ਼ਿੰਦਗੀ ਨੂੰ ਲੈ ਅਕਸਰ ਸੁਰਖੀਆਂ ਵਿੱਚ ਰਹਿੰਦੀ ਹੈ। ਫਿਲਹਾਲ ਸਾਰਾ ਰੂਮਰਡ ਬੁਆਏਫ੍ਰੈਂਡ ਨੂੰ ਲੈ ਚਰਚਾ ਵਿੱਚ ਹੈ। ਉਹ ਹਾਲ ਹੀ 'ਚ ਕੇਦਾਰਨਾਥ ਦਰਸ਼ਨ ਕਰਨ ਪੁੱਜੀ। ਜਿਸਦੀਆਂ ਤਸਵੀਰਾਂ ਅਦਾਕਾਰਾ ਨੇ ਸੋਸ਼ਲ ਮੀਡੀਆ 'ਤੇ ਪ੍ਰਸ਼ੰਸਕਾਂ ਨਾਲ ਸ਼ੇਅਰ ਕੀਤੀਆਂ। ਪਰ ਜਿਸ ਗੱਲ ਨੇ ਨੇਟੀਜ਼ਨਾਂ ਦਾ ਧਿਆਨ ਖਿੱਚਿਆ ਉਹ ਇਹ ਹੈ ਕਿ ਸਾਰਾ ਅਲੀ ਖਾਨ ਇਸ ਯਾਤਰਾ 'ਤੇ ਆਪਣੇ ਰੂਮਰਡ ਬੁਆਏਫ੍ਰੈਂਡ ਨਾਲ ਹੈ। ਉਹ ਕੋਈ ਹੋਰ ਨਹੀਂ ਸਗੋਂ ਅਰਜੁਨ ਪ੍ਰਤਾਪ ਬਾਜਵਾ ਹੈ। ਸੋਸ਼ਲ ਮੀਡੀਆ 'ਤੇ ਇਕ ਤਸਵੀਰ ਵਾਇਰਲ ਹੋ ਗਈ ਅਤੇ ਹੰਗਾਮਾ ਮਚ ਗਿਆ। ਸਾਰਾ ਅਲੀ ਖਾਨ ਅਤੇ ਅਰਜੁਨ ਪ੍ਰਤਾਪ ਬਾਜਵਾ ਦੀ ਇੱਕ ਤਸਵੀਰ ਵਾਇਰਲ ਹੋ ਰਹੀ ਹੈ। ਜਿਸ ਤੋਂ ਬਾਅਦ ਲੋਕ ਜਾਣਨਾ ਚਾਹੁੰਦੇ ਹਨ ਕਿ ਕੌਣ ਹੈ ਅਰਜੁਨ ਪ੍ਰਤਾਪ ਬਾਜਵਾ। ਜੇਕਰ ਤੁਸੀਂ ਵੀ ਇਹ ਜਾਣਨਾ ਚਾਹੁੰਦੇ ਹੋ, ਤਾਂ ਆਓ ਤੁਹਾਨੂੰ ਦੱਸਦੇ ਹਾਂ ਕਿ ਸਾਰਾ ਦਾ ਰੂਮਰਡ ਬੁਆਏਫ੍ਰੈਂਡ ਕੌਣ ਹੈ।

ਦਰਅਸਲ, ਰੈੱਡਡਿਟ 'ਤੇ ਇੱਕ ਤਸਵੀਰ ਵਾਇਰਲ ਹੋ ਰਹੀ ਹੈ, ਜਿਸ ਵਿੱਚ ਸਾਰਾ ਅਤੇ ਉਸ ਦਾ ਰੂਮਰਡ ਬੁਆਏਫ੍ਰੈਂਡ ਅਰਜੁਨ ਪ੍ਰਤਾਪ ਬਾਜਵਾ ਇਕੱਠੇ ਕੇਦਾਰਨਾਥ ਵਿਚ ਮੌਜੂਦ ਭੀਮਸ਼ੀਲਾ ਦੇ ਦਰਸ਼ਨ ਕਰਦੇ ਨਜ਼ਰ ਆ ਰਹੇ ਹਨ। ਹਾਲਾਂਕਿ ਅਜੇ ਤੱਕ ਸਾਰਾ ਅਲੀ ਖਾਨ ਅਤੇ ਅਰਜੁਨ ਪ੍ਰਤਾਪ ਬਾਜਵਾ ਨੇ ਆਪਣੇ ਅਕਾਊਂਟ 'ਤੇ ਇਹ ਫੋਟੋ ਸ਼ੇਅਰ ਨਹੀਂ ਕੀਤੀ ਹੈ। ਪਰ, ਸੋਸ਼ਲ ਮੀਡੀਆ ਯੂਜ਼ਰਸ ਇਹ ਅੰਦਾਜ਼ਾ ਲਗਾ ਰਹੇ ਹਨ ਕਿ ਜੇਕਰ ਦੋਵੇਂ ਇਕੱਠੇ ਹਨ ਤਾਂ ਯਕੀਨੀ ਤੌਰ 'ਤੇ ਇੱਕ ਦੂਜੇ ਨੂੰ ਡੇਟ ਕਰ ਰਹੇ ਹਨ।  

ਅਰਜੁਨ ਪ੍ਰਤਾਪ ਬਾਜਵਾ ਉੱਘੇ ਸਿਆਸਤਦਾਨ ਫਤਿਹ ਜੰਗ ਸਿੰਘ ਬਾਜਵਾ ਦੇ ਪੁੱਤਰ ਹਨ, ਜੋ ਇਸ ਸਮੇਂ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਉਪ ਪ੍ਰਧਾਨ ਹਨ। ਜਦੋਂ ਕਿ ਉਸਦਾ ਪੂਰਾ ਪਰਿਵਾਰ ਰਾਜਨੀਤੀ ਵਿੱਚ ਸਰਗਰਮੀ ਨਾਲ ਸ਼ਾਮਲ ਹੈ, ਅਰਜੁਨ ਨੂੰ ਸ਼ੋਅਬਿਜ਼ ਵਿੱਚ ਕਰੀਅਰ ਬਣਾਉਣ ਲਈ ਚੰਡੀਗੜ੍ਹ ਅਤੇ ਮੁੰਬਈ ਵਿਚਕਾਰ ਘੁੰਮਦੇ ਦੇਖਿਆ ਗਿਆ ਹੈ। ਫਿਲਹਾਲ ਅਰਜੁਨ ਸੁਪਰ ਮਾਡਲ ਅਤੇ ਐਕਟਰ ਹਨ। ਉਹ ਦੇਸ਼ ਦੇ ਕੁਝ ਵੱਡੇ ਡਿਜ਼ਾਈਨਰਾਂ ਲਈ ਰੈਂਪ ਵਾਕ ਕਰ ਚੁੱਕੇ ਹਨ। ਉਹ ਆਸਕਰ ਨਾਮਜ਼ਦ ਨਿਰਦੇਸ਼ਕ ਗਿਰੀਸ਼ ਮਲਿਕ ਦੀ ਫਿਲਮ 'ਬੈਂਡ ਆਫ ਮਹਾਰਾਜੇਸ' 'ਚ ਵੀ ਨਜ਼ਰ ਆਈ। ਉਸਨੇ 2013 ਦੀ ਫਿਲਮ ਸਲਿੰਗ ਲਈ ਵੀ ਪ੍ਰਭੂ ਦੇਵਾ ਦੀ ਮਦਦ ਕੀਤੀ ਸੀ।

ਉਹ 2022 ਤੱਕ ਪੰਜਾਬ ਦੀ ਜ਼ਿਲ੍ਹਾ ਪ੍ਰੀਸ਼ਦ ਵਿੱਚ ਕਾਂਗਰਸ ਪਾਰਟੀ ਦੇ ਸਭ ਤੋਂ ਨੌਜਵਾਨ ਪ੍ਰਤੀਨਿਧੀ ਵੀ ਸਨ। ਉਸ ਦੇ ਇੰਸਟਾਗ੍ਰਾਮ 'ਤੇ 41.8k ਫਾਲੋਅਰਜ਼ ਹਨ। ਅਰਜੁਨ ਅਦਾਕਾਰਾ ਭੂਮੀ ਪੇਡਨੇਕਰ ਦੇ ਚੰਗੇ ਦੋਸਤ ਵੀ ਹਨ ਅਤੇ ਦੋਵੇਂ ਅਕਸਰ ਇਕੱਠੇ ਪਾਰਟੀ ਕਰਦੇ ਨਜ਼ਰ ਆਉਂਦੇ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਨਾ ਮੈਸੇਜ ਆਇਆ ਤੇ ਨਾ ਹੀ ਆਈ ਕੋਈ ਕਾਲ, ਫਿਰ ਵੀ NRI ਦੇ ਬੈਂਕ ਖਾਤੇ 'ਚੋਂ ਉੱਡ ਗਏ 28 ਲੱਖ

Free Education: ਇਨ੍ਹਾਂ ਦੇਸ਼ਾਂ 'ਚ ਮਿਲਦੀ ਹੈ ਮੁਫਤ ਸਿੱਖਿਆ,  ਭਾਰਤੀ ਵਿਦਿਆਰਥੀਆਂ ਲਈ ਬਣੇ ਪਹਿਲੀ ਪਸੰਦ, ਦੇਖੋ ਪੂਰੀ ਸੂਚੀ

Air Pollution: ਧੂੰਏ ਨੇ ਕੀਤਾ ਪੰਜਾਬ ਦਾ ਬੁਰਾ ਹਾਲ ! 20 ਲੱਖ ਲੋਕ ਇਲਾਜ ਲਈ ਪਹੁੰਚੇ ਹਸਪਤਾਲ, ਕੈਂਸਰ ਦਾ ਵੀ ਵਧਿਆ ਖ਼ਤਰਾ, ਜਾਣੋ ਤਾਜ਼ਾ ਹਲਾਤ

ਚੰਡੀਗੜ੍ਹ ਨੂੰ ਲੈ ਕੇ ਪੰਜਾਬ ਤੇ ਹਰਿਆਣਾ 'ਚ ਵਧਿਆ ਵਿਵਾਦ, AAP ਨੇ ਕਿਹਾ-ਨਹੀਂ ਦਿਆਂਗੇ 1 ਇੰਚ ਜ਼ਮੀਨ, CM ਸੈਣੀ ਨੇ ਕਿਹਾ-ਸਾਡਾ ਵੀ ਹੱਕ

ABP Premium

ਵੀਡੀਓਜ਼

2 ਸਾਲ ਦੀ ਬੱਚੀ ਨੂੰ ਘਰ ਚੋਂ ਕੀਤਾ ਅਗਵਾ, ਪੁਲਿਸ ਨੇ ਬਚਾਈ ਜਾਨਦਿਲਜੀਤ ਦੇ ਸ਼ੋਅ 'ਚ ਇਸ ਗੱਲ ਤੇ ਲੱਗੀ ਰੋਕ , ਇਸ ਗੀਤ ਨੂੰ ਤਰਸਣਗੇ ਫੈਨਜ਼ਸਾਡੇ ਗੁਰੂ ਸਾਹਿਬ ਨੇ ਸਾਨੂੰ ਸਿਖਾਇਆ ,ਸਰਬਤ ਦਾ ਭਲਾ : ਦਿਲਜੀਤ ਦੋਸਾਂਝਐਸ਼ਵਰਿਆ ਨਾਲ ਤਲਾਕ ਤੇ ਬੋਲੇ ਅਭਿਸ਼ੇਕ ? ਬਹੁਤ ਔਖਾ ਸਮਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਨਾ ਮੈਸੇਜ ਆਇਆ ਤੇ ਨਾ ਹੀ ਆਈ ਕੋਈ ਕਾਲ, ਫਿਰ ਵੀ NRI ਦੇ ਬੈਂਕ ਖਾਤੇ 'ਚੋਂ ਉੱਡ ਗਏ 28 ਲੱਖ
ਨਾ ਮੈਸੇਜ ਆਇਆ ਤੇ ਨਾ ਹੀ ਆਈ ਕੋਈ ਕਾਲ, ਫਿਰ ਵੀ NRI ਦੇ ਬੈਂਕ ਖਾਤੇ 'ਚੋਂ ਉੱਡ ਗਏ 28 ਲੱਖ
Free Education: ਇਨ੍ਹਾਂ ਦੇਸ਼ਾਂ 'ਚ ਮਿਲਦੀ ਹੈ ਮੁਫਤ ਸਿੱਖਿਆ,  ਭਾਰਤੀ ਵਿਦਿਆਰਥੀਆਂ ਲਈ ਬਣੇ ਪਹਿਲੀ ਪਸੰਦ, ਦੇਖੋ ਪੂਰੀ ਸੂਚੀ
Free Education: ਇਨ੍ਹਾਂ ਦੇਸ਼ਾਂ 'ਚ ਮਿਲਦੀ ਹੈ ਮੁਫਤ ਸਿੱਖਿਆ, ਭਾਰਤੀ ਵਿਦਿਆਰਥੀਆਂ ਲਈ ਬਣੇ ਪਹਿਲੀ ਪਸੰਦ, ਦੇਖੋ ਪੂਰੀ ਸੂਚੀ
Air Pollution: ਧੂੰਏ ਨੇ ਕੀਤਾ ਪੰਜਾਬ ਦਾ ਬੁਰਾ ਹਾਲ ! 20 ਲੱਖ ਲੋਕ ਇਲਾਜ ਲਈ ਪਹੁੰਚੇ ਹਸਪਤਾਲ, ਕੈਂਸਰ ਦਾ ਵੀ ਵਧਿਆ ਖ਼ਤਰਾ, ਜਾਣੋ ਤਾਜ਼ਾ ਹਲਾਤ
Air Pollution: ਧੂੰਏ ਨੇ ਕੀਤਾ ਪੰਜਾਬ ਦਾ ਬੁਰਾ ਹਾਲ ! 20 ਲੱਖ ਲੋਕ ਇਲਾਜ ਲਈ ਪਹੁੰਚੇ ਹਸਪਤਾਲ, ਕੈਂਸਰ ਦਾ ਵੀ ਵਧਿਆ ਖ਼ਤਰਾ, ਜਾਣੋ ਤਾਜ਼ਾ ਹਲਾਤ
ਚੰਡੀਗੜ੍ਹ ਨੂੰ ਲੈ ਕੇ ਪੰਜਾਬ ਤੇ ਹਰਿਆਣਾ 'ਚ ਵਧਿਆ ਵਿਵਾਦ, AAP ਨੇ ਕਿਹਾ-ਨਹੀਂ ਦਿਆਂਗੇ 1 ਇੰਚ ਜ਼ਮੀਨ, CM ਸੈਣੀ ਨੇ ਕਿਹਾ-ਸਾਡਾ ਵੀ ਹੱਕ
ਚੰਡੀਗੜ੍ਹ ਨੂੰ ਲੈ ਕੇ ਪੰਜਾਬ ਤੇ ਹਰਿਆਣਾ 'ਚ ਵਧਿਆ ਵਿਵਾਦ, AAP ਨੇ ਕਿਹਾ-ਨਹੀਂ ਦਿਆਂਗੇ 1 ਇੰਚ ਜ਼ਮੀਨ, CM ਸੈਣੀ ਨੇ ਕਿਹਾ-ਸਾਡਾ ਵੀ ਹੱਕ
Champions Trophy 2025:  ਜੇ ਆਕੜਾਂ ਦਿਖਾਉਂਦਾ ਰਿਹਾ ਪਾਕਿਸਤਾਨ ਤਾਂ ਭਾਰਤ ਕਰ ਸਕਦਾ ਹੈ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ, ਜਾਣੋ ਕਿਵੇਂ ?

ਲਾਹੌਰ 'ਚ ਲੋਕਾਂ ਦਾ ਸਾਹ ਲੈਣਾ ਵੀ ਹੋਇਆ ਔਖਾ, 1900 ਤੋਂ ਪਾਰ AQI, ਹਸਪਤਾਲ 'ਚ 15 ਹਜ਼ਾਰ ਮਰੀਜ਼ ਭਰਤੀ

Ravneet Bittu: ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਹੱਕ 'ਚ ਡਟੇ ਰਵਨੀਤ ਬਿੱਟੂ, ਬੋਲੇ...ਕਿਸਾਨਾਂ ਦੀ ਜੇਬ 'ਚ ਕੁਝ ਪਾਉਣਾ ਪਵੇਗਾ

Gold Rate: ਸੋਨਾ ਹੋ ਰਿਹਾ ਸਸਤਾ ਅਤੇ ਚਾਂਦੀ ਵੀ 2300 ਰੁਪਏ ਆਈ ਹੇਠਾਂ, ਜਾਣੋ ਸੋਨਾ-ਚਾਂਦੀ ਦੇ ਲੇਟੇਸਟ ਰੇਟ

Embed widget