ਪੜਚੋਲ ਕਰੋ

Fighter Movie Release Date: ਪਹਿਲੀ ਵਾਰ ਸਕਰੀਨ ਸ਼ੇਅਰ ਕਰਦੇ ਨਜ਼ਰ ਆਉਣਗੇ Hrithik Roshan ਅਤੇ Deepika Padukone, ਜਾਣੋ ਇਨ੍ਹਾਂ ਦੀ Fighter ਬਾਰੇ ਡਿਟੇਲ ਜਾਣਕਾਰੀ

Fighter Movie: ਹਾਲ ਹੀ ਵਿੱਚ ਰਿਤਿਕ ਰੋਸ਼ਨ ਨੇ ਦੀਪਿਕਾ ਪਾਦੁਕੋਣ ਦੇ ਨਾਲ ਇੱਕ ਤਸਵੀਰ ਸਾਂਝੀ ਕੀਤੀ ਅਤੇ ਦੱਸਿਆ ਕਿ ਉਹ ਹੁਣ ਫਿਲਮ ਦੀ ਸ਼ੂਟਿੰਗ ਸ਼ੁਰੂ ਕਰਨ ਜਾ ਰਹੇ ਹਨ।

ਮੁੰਬਈ: ਪਹਿਲੀ ਵਾਰ ਬਾਲੀਵੁੱਡ ਦੇ ਹੈਂਡਸਮ ਹੰਕ ਰਿਤਿਕ ਰੌਸ਼ਨ ਅਤੇ ਮਸਤਾਨੀ ਗਰਲ ਦੀਪਿਕਾ ਪਾਦੁਕੋਣ ਸਕ੍ਰੀਨ ਸ਼ੇਅਰ ਕਰਨ ਜਾ ਰਹੇ ਹਨ। ਫਿਲਮ ਦਾ ਟਾਈਟਲ ਫਾਈਟਰ ਹੈ। ਇਸ ਫਿਲਮ ਦਾ ਐਲਾਨ ਇਸ ਸਾਲ ਰਿਤਿਕ ਦੇ ਜਨਮਦਿਨ 'ਤੇ ਕੀਤਾ ਗਿਆ ਸੀ, ਜਦਕਿ ਹੁਣ ਫਿਲਮ ਦੀ ਰਿਲੀਜ਼ ਡੇਟ ਦਾ ਵੀ ਖੁਲਾਸਾ ਹੋ ਗਿਆ ਹੈ।

ਦੱਸ ਦਈਏ ਕਿ ਜਾਣਕਾਰੀ ਮੁਤਾਬਕ ਇਹ ਫਿਲਮ ਗਣਤੰਤਰ ਦਿਵਸ 'ਤੇ ਰਿਲੀਜ਼ ਹੋਵੇਗੀ ਪਰ ਸਾਲ 2023 'ਚ। ਜੀ ਹਾਂ ... ਫਿਲਮ ਕ੍ਰਿਟਿਕ ਤਰਨ ਆਦਰਸ਼ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕਰਕੇ ਲਿਖਿਆ- ਰਿਤਿਕ ਰੌਸ਼ਨ ਅਤੇ ਦੀਪਿਕਾ ਪਾਦੁਕੋਣ ਸਟਾਰਰ ਫਾਈਟਰ 2023 ਵਿੱਚ ਗਣਤੰਤਰ ਦਿਵਸ ਦੇ ਮੌਕੇ 'ਤੇ ਰਿਲੀਜ਼ ਹੋਵੇਗੀ।

View this post on Instagram
 
A post shared by Taran Adarsh (@taranadarsh)

ਸ਼ੁਰੂ ਹੋ ਚੁੱਕੀ ਹੈ ਫਿਲਮ ਦੀ ਸ਼ੂਟਿੰਗ

ਹਾਲ ਹੀ ਵਿੱਚ ਰਿਤਿਕ ਰੋਸ਼ਨ ਨੇ ਦੀਪਿਕਾ ਪਾਦੁਕੋਣ ਦੇ ਨਾਲ ਇੱਕ ਤਸਵੀਰ ਸਾਂਝੀ ਕੀਤੀ ਅਤੇ ਦੱਸਿਆ ਕਿ ਉਹ ਹੁਣ ਫਿਲਮ ਦੀ ਸ਼ੂਟਿੰਗ ਸ਼ੁਰੂ ਕਰਨ ਜਾ ਰਹੇ ਹਨ। ਇਹ ਪਹਿਲੀ ਵਾਰ ਹੈ ਜਦੋਂ ਬਾਲੀਵੁੱਡ ਦੇ ਦੋ ਵੱਡੇ ਸਿਤਾਰੇ ਇਕੱਠੇ ਸਕ੍ਰੀਨ ਸ਼ੇਅਰ ਕਰਨਗੇ। ਰਿਤਿਕ ਅਤੇ ਦੀਪਿਕਾ ਇਸ ਤੋਂ ਪਹਿਲਾਂ ਕਿਸੇ ਵੀ ਫਿਲਮ ਵਿੱਚ ਇਕੱਠੇ ਨਜ਼ਰ ਨਹੀਂ ਆਏ।

ਕਿਹਾ ਜਾਂਦਾ ਹੈ ਕਿ ਦੀਪਿਕਾ ਸਿਰਫ ਉਨ੍ਹਾਂ ਫਿਲਮਾਂ ਲਈ ਹਾਂ ਕਰਦੀ ਹੈ ਜਿਨ੍ਹਾਂ ਵਿੱਚ ਉਸਦੀ ਭੂਮਿਕਾ ਪਾਵਰਫੁਲ ਹੁੰਦੀ ਹੈ। ਅਜਿਹੀ ਸਥਿਤੀ ਵਿੱਚ ਜੇ ਉਸਨੇ ਫਾਈਟਰ ਨੂੰ ਹਾਂ ਕਿਹਾ ਹੈ, ਤਾਂ ਸਾਫ਼ ਹੈ ਕਿ ਉਹ ਫਿਲਮ ਵਿੱਚ ਇੱਕ ਦਮਦਾਰ ਭੂਮਿਕਾ ਨਿਭਾਉਂਦੀ ਨਜ਼ਰ ਆਉਣਗੀ।

ਰਿਤਿਕ ਅਤੇ ਦੀਪਿਕਾ ਦੇ ਆਉਣ ਵਾਲੇ ਪ੍ਰੋਜੈਕਟਸ

ਜੇਕਰ ਅਸੀਂ ਫਾਈਟਰ ਤੋਂ ਇਲਾਵਾ ਦੀਪਿਕਾ ਅਤੇ ਰਿਤਿਕ ਦੇ ਆਉਣ ਵਾਲੇ ਪ੍ਰੋਜੈਕਟਾਂ ਦੀ ਗੱਲ ਕਰੀਏ ਤਾਂ ਕ੍ਰਿਸ਼ 4 ਹੈ। ਇਸ ਫਿਲਮ ਦਾ ਐਲਾਨ ਕੁਝ ਸਮਾਂ ਪਹਿਲਾਂ ਕੀਤਾ ਗਿਆ ਹੈ ਪਰ ਫਿਲਹਾਲ ਇਸ ਬਾਰੇ ਜ਼ਿਆਦਾ ਜਾਣਕਾਰੀ ਨਹੀਂ ਹੈ। ਉਧਰ ਦੀਪਿਕਾ ਪਾਦੂਕੋਣ ਦੀ ਗੱਲ ਕਰੀਏ ਤਾਂ ਉਹ ਰਣਵੀਰ ਸਿੰਘ ਦੇ ਨਾਲ 83 ਵਿੱਚ ਨਜ਼ਰ ਆਵੇਗੀ। ਇਸ ਤੋਂ ਇਲਾਵਾ ਉਹ ਪਠਾਨ, ਹਾਲੀਵੁੱਡ ਰੀਮੇਕ ਦ ਇੰਟਰਨ, ਸ਼ਕੂਨ ਬੱਤਰਾ ਅਤੇ ਨਾਗ ਅਸ਼ਵਿਨ ਦੀ ਫਿਲਮ ਅਤੇ ਸਿਧਾਂਤ ਚਤੁਰਵੇਦੀ ਅਤੇ ਪ੍ਰਭਾਸ ਨਾਲ ਨਜ਼ਰ ਆਵੇਗੀ।

ਇਹ ਵੀ ਪੜ੍ਹੋ: ਅਮਰੀਕਾ ਵਿੱਚ ਵੀਡੀਓ ਕਾਲ 'ਤੇ ਗੱਲ ਕਰ ਰਹੀ ਮਾਂ ਦੇ ਸਿਰ ਵਿੱਚ ਬੱਚੇ ਨੇ ਮਾਰੀ ਗੋਲੀ - ਪੁਲਿਸ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget