ਪੜਚੋਲ ਕਰੋ

Saba Azad: ਸਬਾ ਆਜ਼ਾਦ ਨੇ ਗਾਇਨੀਕੋਲੋਜਿਸਟ ਨੂੰ ਲੈ ਪੁੱਛਿਆ ਸਵਾਲ, ਯੂਜ਼ਰਸ ਬੋਲੇ- 'ਕੀ ਜੂਨੀਅਰ ਰਿਤਿਕ ਆ ਰਿਹਾ..'

Saba Azad Latest Instagram Post: ਰਿਤਿਕ ਰੋਸ਼ਨ ਅਤੇ ਸਬਾ ਆਜ਼ਾਦ ਬੀ-ਟਾਊਨ ਵਿੱਚ ਪ੍ਰਸ਼ੰਸਕਾਂ ਦੀ ਪਸੰਦੀਦਾ ਜੋੜੀ ਵਿੱਚੋਂ ਇੱਕ ਹੈ। ਦੋਵੇਂ ਅਕਸਰ ਇੱਕ-ਦੂਜੇ ਨਾਲ ਸਪਾਟ ਹੁੰਦੇ ਹਨ ਅਤੇ ਸੋਸ਼ਲ ਮੀਡੀਆ 'ਤੇ ਰੋਮਾਂਟਿਕ ਤਸਵੀਰਾਂ

Saba Azad Latest Instagram Post: ਰਿਤਿਕ ਰੋਸ਼ਨ ਅਤੇ ਸਬਾ ਆਜ਼ਾਦ ਬੀ-ਟਾਊਨ ਵਿੱਚ ਪ੍ਰਸ਼ੰਸਕਾਂ ਦੀ ਪਸੰਦੀਦਾ ਜੋੜੀ ਵਿੱਚੋਂ ਇੱਕ ਹੈ। ਦੋਵੇਂ ਅਕਸਰ ਇੱਕ-ਦੂਜੇ ਨਾਲ ਸਪਾਟ ਹੁੰਦੇ ਹਨ ਅਤੇ ਸੋਸ਼ਲ ਮੀਡੀਆ 'ਤੇ ਰੋਮਾਂਟਿਕ ਤਸਵੀਰਾਂ ਸ਼ੇਅਰ ਕਰਦੇ ਰਹਿੰਦੇ ਹਨ। ਪਰ ਇਸ ਸਮੇਂ ਰਿਤਿਕ ਅਤੇ ਸਬਾ ਆਪਣੀ ਕੈਮਿਸਟਰੀ ਕਰਕੇ ਨਹੀਂ ਸਗੋਂ ਕਿਸੇ ਹੋਰ ਕਾਰਨ ਕਰਕੇ ਸੁਰਖੀਆਂ ਵਿੱਚ ਹਨ। ਦਰਅਸਲ ਸਬਾ ਨੇ ਸੋਸ਼ਲ ਮੀਡੀਆ 'ਤੇ ਅਜਿਹੀ ਪੋਸਟ ਸ਼ੇਅਰ ਕੀਤੀ ਹੈ। ਜਿਸ ਕਾਰਨ ਹੁਣ ਹੰਗਾਮਾ ਮੱਚ ਗਿਆ ਹੈ।

ਰਿਤਿਕ ਰੋਸ਼ਨ ਦੀ ਪ੍ਰੇਮਿਕਾ ਨੇ ਸਾਂਝਾ ਕੀਤਾ ਪੋਸਟ

ਸਬਾ ਆਜ਼ਾਦ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇੱਕ ਕ੍ਰਿਪਟਿਕ ਪੋਸਟ ਸ਼ੇਅਰ ਕੀਤੀ ਹੈ। Saba ਨੇ ਇੱਕ ਫੋਟੋ ਸ਼ੇਅਰ ਕੀਤੀ ਹੈ। ਜਿਸ 'ਤੇ ਲਿਖਿਆ ਹੋਇਆ ਹੈ ਕਿ ਤੁਹਾਡਾ ਗਾਇਨੀਕੋਲੋਜਿਸਟ ਕੌਣ ਹੈ। ਇਸ ਫੋਟੋ ਨੂੰ ਸ਼ੇਅਰ ਕਰਦੇ ਹੋਏ ਸਬਾ ਨੇ ਲਿਖਿਆ – ‘ਮੇਰੇ ਦਿਮਾਗ ‘ਚ ਫਿਲਹਾਲ ਇਹੀ ਸਵਾਲ ਘੁੰਮ ਰਿਹਾ ਹੈ।’ ਸਬਾ ਦੀ ਇਸ ਪੋਸਟ ਨੂੰ ਦੇਖ ਕੇ ਉਨ੍ਹਾਂ ਦੇ ਪ੍ਰਸ਼ੰਸਕ ਹੈਰਾਨ ਰਹਿ ਗਏ ਹਨ ਅਤੇ ਉਨ੍ਹਾਂ ਨੇ ਅਭਿਨੇਤਰੀ ਨੂੰ ਤਰ੍ਹਾਂ-ਤਰ੍ਹਾਂ ਦੇ ਸਵਾਲ ਪੁੱਛਣੇ ਸ਼ੁਰੂ ਕਰ ਦਿੱਤੇ ਹਨ।

View this post on Instagram
 
A post shared by Saba Azad (@sabazad)

ਲੋਕਾਂ ਨੇ ਸਬਾ ਨੂੰ ਕਈ ਤਰ੍ਹਾਂ ਦੇ ਸਵਾਲ ਪੁੱਛੇ

ਸਬਾ ਦੀ ਇਸ ਪੋਸਟ 'ਤੇ ਕੁਮੈਂਟ ਕਰਦੇ ਹੋਏ ਯੂਜ਼ਰਸ ਉਸ ਤੋਂ ਪੁੱਛ ਰਹੇ ਹਨ ਕਿ ਉਹ ਗਰਭਵਤੀ ਹੈ। ਇਸ ਤੋਂ ਇਲਾਵਾ ਕੁਝ ਲੋਕਾਂ ਨੇ ਸੁਜ਼ੈਨ ਖਾਨ ਅਤੇ ਰਿਤਿਕ ਰੋਸ਼ਨ ਨੂੰ ਵੀ ਟੈਗ ਕੀਤਾ ਹੈ ਅਤੇ ਇਹੀ ਸਵਾਲ ਪੁੱਛਿਆ ਹੈ, 'ਕੀ ਜੂਨੀਅਰ ਰਿਤਿਕ ਆ ਰਿਹਾ ਹੈ..' ਹਾਲਾਂਕਿ ਹੁਣ ਤੱਕ ਨਾ ਤਾਂ ਸਬਾ ਅਤੇ ਨਾ ਹੀ ਰਿਤਿਕ ਨੇ ਇਸ ਪੋਸਟ 'ਤੇ ਕੋਈ ਬਿਆਨ ਦਿੱਤਾ ਹੈ।

ਸਬਾ ਨੇ ਰਿਤਿਕ ਦੇ ਪਰਿਵਾਰ ਨਾਲ ਕੀਤੀ ਸੀ ਪੂਜਾ

ਦੱਸ ਦੇਈਏ ਕਿ ਹਾਲ ਹੀ ਵਿੱਚ ਸਬਾ ਆਜ਼ਾਦ ਵੀ ਰਿਤਿਕ ਰੋਸ਼ਨ ਦੇ ਘਰ ਪਹੁੰਚੀ ਸੀ। ਜਿੱਥੇ ਉਨ੍ਹਾਂ ਨੇ ਗਣਪਤੀ ਵਿਸਰਜਨ 'ਚ ਹਿੱਸਾ ਲਿਆ। ਅਦਾਕਾਰ ਨੇ ਇਸ ਦੀਆਂ ਤਸਵੀਰਾਂ ਵੀ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀਆਂ ਹਨ। ਇਸ ਤੋਂ ਇਲਾਵਾ ਕੁਝ ਦਿਨ ਪਹਿਲਾਂ ਸਬਾ ਨੇ ਰਿਤਿਕ ਦੀ ਭਤੀਜੀ ਦੇ ਜਨਮਦਿਨ 'ਤੇ ਵੀ ਸ਼ਿਰਕਤ ਕੀਤੀ ਸੀ। ਦੱਸ ਦੇਈਏ ਕਿ ਸਬਾ ਦੇ ਅਭਿਨੇਤਾ ਦੇ ਪਰਿਵਾਰ ਨਾਲ ਵੀ ਬਹੁਤ ਚੰਗੇ ਰਿਸ਼ਤੇ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ

Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ

Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ

ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
ED ਨੇ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਭੇਜਿਆ ਸੰਮਨ, ਜਾਣੋ ਕੀ ਹੈ ਪੂਰਾ ਮਾਮਲਾ ?

Punjab News: ਪੰਚਾਇਤੀ ਚੋਣਾਂ 'ਚ 'ਆਪ' ਦੇ ਗੈਂਗਸਟਰਾਂ ਨਾਲ ਜੁੜੇ ਕੁਨੈਕਸ਼ਨ? ਮੰਤਰੀ ਕੁਲਦੀਪ ਧਾਲੀਵਾਲ ਨੇ ਕਰ ਦਿੱਤਾ ਸਭ ਕੁਝ ਕਲੀਅਰ

ਨਹੀਂ ਸੁਧਰਦੀ ਕੰਗਨਾ ! ਮੁੜ 'ਪੰਜਾਬੀਆਂ' ਨੂੰ ਦੱਸਿਆ ਨਸ਼ੇੜੀ, ਕਿਹਾ-ਮੋਟਰਸਾਇਕਲਾਂ 'ਤੇ ਆਉਂਦੇ ਨੇ ਚਿੱਟਾ ਤੇ ਸ਼ਰਾਬਾਂ ਪੀਂਦੇ ਨੇ, ਵਿਗਾੜ ਦਿੱਤੇ ਹਿਮਾਚਲੀ ਨੌਜਵਾਨ

Panchayat Election: ‘ਆਪ’ ਵਿਧਾਇਕ ਨੇ ਆਪਣੇ ਘਰੇ ਹੀ ਰੱਖ ਲਈ 'ਸਰਪੰਚੀ', ਹੁਣ ਹਾਈਕੋਰਟ ਪਹੁੰਚਿਆ ਮਾਮਲਾ

Embed widget