ਪੜਚੋਲ ਕਰੋ

Hrithik Roshan: ਰਿਤਿਕ ਰੋਸ਼ਨ ਦੀ ਗਰਲਫ੍ਰੈਂਡ ਸਬਾ ਆਜ਼ਾਦ ਨੇ ਟ੍ਰੋਲਿੰਗ 'ਤੇ ਦਰਦ ਕੀਤਾ ਬਿਆਨ, ਬੋਲੀ- ਮੈਂ ਪੱਥਰ ਨਹੀ...

Saba Azad Talked About Her Relationship With Hrithik Roshan: ਅਦਾਕਾਰਾ ਸਬਾ ਆਜ਼ਾਦ ਦੀ ਸੀਰੀਜ਼ 'Who’s Your Gynac' ਹੁਣ ਐਮਾਜ਼ਾਨ ਮਿੰਨੀ ਟੀਵੀ 'ਤੇ ਰਿਲੀਜ਼ ਹੋ ਚੁੱਕੀ ਹੈ। ਪਰ ਇਨ੍ਹੀਂ ਦਿਨੀਂ ਸਬਾ ਸੀਰੀਜ਼

Saba Azad Talked About Her Relationship With Hrithik Roshan: ਅਦਾਕਾਰਾ ਸਬਾ ਆਜ਼ਾਦ ਦੀ ਸੀਰੀਜ਼ 'Who’s Your Gynac' ਹੁਣ ਐਮਾਜ਼ਾਨ ਮਿੰਨੀ ਟੀਵੀ 'ਤੇ ਰਿਲੀਜ਼ ਹੋ ਚੁੱਕੀ ਹੈ। ਪਰ ਇਨ੍ਹੀਂ ਦਿਨੀਂ ਸਬਾ ਸੀਰੀਜ਼ ਦੀ ਬਜਾਏ ਅਦਾਕਾਰ ਰਿਤਿਕ ਰੋਸ਼ਨ ਨਾਲ ਆਪਣੇ ਰਿਸ਼ਤੇ ਨੂੰ ਲੈ ਕੇ ਜ਼ਿਆਦਾ ਸੁਰਖੀਆਂ 'ਚ ਹੈ। ਇਸ ਕਾਰਨ ਅਦਾਕਾਰਾ ਨੂੰ ਅਕਸਰ ਹੀ ਬੁਰੀ ਤਰ੍ਹਾਂ ਨਾਲ ਟ੍ਰੋਲ ਕੀਤਾ ਜਾਂਦਾ ਹੈ। ਜਿਸ 'ਤੇ ਹੁਣ ਉਨ੍ਹਾਂ ਨੇ ਆਪਣੇ ਸੀਰੀਜ਼ ਦੇ ਇੱਕ ਪ੍ਰਮੋਸ਼ਨ ਈਵੈਂਟ 'ਚ ਖੁੱਲ੍ਹ ਕੇ ਗੱਲ ਕੀਤੀ ਹੈ। ਜਾਣੋ ਅਦਾਕਾਰਾ ਨੇ ਕੀ ਕਿਹਾ ...

ਮੈਂ ਘਰੋਂ ਬਹੁਤ ਘੱਟ ਬਾਹਰ ਨਿਕਲਦੀ ਹਾਂ - ਸਬਾ

ਸਬਾ ਆਜ਼ਾਦ ਨੇ ਇਕ ਪੋਰਟਲ ਨਾਲ ਗੱਲਬਾਤ ਕਰਦੇ ਹੋਏ ਕਿਹਾ, "ਮੈਂ ਬਹੁਤ ਘੱਟ ਹੀ ਬਾਹਰ ਜਾਂਦੀ ਹਾਂ, ਕਿਉਂਕਿ ਮੈਨੂੰ ਘਰ ਵਿਚ ਰਹਿਣਾ ਪਸੰਦ ਹੈ। ਇਸ ਲਈ ਸ਼ੁਰੂ ਵਿਚ ਮੈਨੂੰ ਇਹ ਬਹੁਤ ਡਰਾਉਣਾ ਲੱਗਿਆ ਸੀ। ਕਿਉਂਕਿ ਮੈਂ ਪਹਿਲਾਂ ਕਦੇ ਅਜਿਹਾ ਮਹਿਸੂਸ ਨਹੀਂ ਕੀਤਾ ਸੀ। ਪਰ ਹੁਣ ਮੈਂ ਸਮਝਦੀ ਹਾਂ ਕਿ ਪਾਪਰਾਜ਼ੀ ਆਪਣਾ ਕੰਮ ਕਰ ਰਹੇ ਹਨ, ਪਰ ਕੋਈ ਉਨ੍ਹਾਂ 'ਤੇ ਨਜ਼ਰ ਰੱਖੇ, ਉਨ੍ਹਾਂ ਨੂੰ ਇਹ ਪਸੰਦ ਨਹੀਂ...

View this post on Instagram
 
A post shared by Saba Azad (@sabazad)

ਮੈਂ ਪੱਥਰ ਦੀ ਨਹੀਂ ਬਣੀ ਹਾਂ -ਸਬਾ ਆਜ਼ਾਦ

ਰਿਤਿਕ ਰੋਸ਼ਨ ਨਾਲ ਆਪਣੇ ਰਿਸ਼ਤੇ ਨੂੰ ਲੈ ਕੇ ਟ੍ਰੋਲ ਕੀਤੇ ਜਾਣ ਦੇ ਬਾਰੇ 'ਚ ਸਬਾ ਨੇ ਕਿਹਾ, ''ਮੈਂ ਪੱਥਰ ਦੀ ਨਹੀਂ ਬਣੀ ਹਾਂ, ਇਸ ਲਈ ਮੈਨੂੰ ਵੀ ਬਹੁਤ ਬੁਰਾ ਲੱਗਦਾ ਹੈ... ਮੇਰੀ ਜ਼ਿੰਦਗੀ 'ਚ ਕਈ ਅਜਿਹੇ ਦਿਨ ਆਉਂਦੇ ਹਨ, ਜਦੋਂ ਤੁਸੀਂ ਜਾਗਦੇ ਹੋ ਅਤੇ ਸੋਚਦੇ ਹੋ ਕਿ, ਕੀ ਤੁਸੀਂ ਕਦੇ ਕਿਸੇ ਨਾਲ ਅਜਿਹਾ ਕੁਝ ਕੀਤਾ ਹੈ...ਪਰ ਹੁਣ ਮੈਂ ਸਮਝ ਗਈ ਹਾਂ ਕਿ ਲੋਕਾਂ ਦੀ ਸੋਚ ਲਈ ਮੈਂ ਜ਼ਿੰਮੇਵਾਰ ਨਹੀਂ ਹਾਂ, ਇਸ ਲਈ ਹੁਣ ਮੈਨੂੰ ਜ਼ਿੰਦਗੀ ਵਿੱਚ ਸ਼ਾਂਤੀ ਮਹਿਸੂਸ ਹੁੰਦੀ ਹੈ..''

ਇੱਕ-ਦੂਜੇ 'ਤੇ ਕਰਦੇ ਹਨ ਪਿਆਰ ਦੀ ਵਰਖਾ 

ਦੱਸ ਦੇਈਏ ਕਿ ਰਿਤਿਕ ਰੋਸ਼ਨ ਅਤੇ ਸਬਾ ਨੇ ਕਥਿਤ ਤੌਰ ਤੇ ਪਿਛਲੇ ਸਾਲ ਇੱਕ ਦੂਜੇ ਨੂੰ ਡੇਟ ਕਰਨਾ ਸ਼ੁਰੂ ਕਰ ਦਿੱਤਾ ਸੀ। ਹੁਣ ਦੋਵਾਂ ਨੇ ਆਪਣੇ ਰਿਸ਼ਤੇ ਨੂੰ ਅਧਿਕਾਰਤ ਕਰ ਲਿਆ ਹੈ। ਦੋਵੇਂ ਅਕਸਰ ਇਕੱਠੇ ਸਪਾਟ ਹੁੰਦੇ ਹਨ ਅਤੇ ਸੋਸ਼ਲ ਮੀਡੀਆ 'ਤੇ ਤਸਵੀਰਾਂ ਸ਼ੇਅਰ ਕਰਕੇ ਇਕ-ਦੂਜੇ 'ਤੇ ਆਪਣੇ ਪਿਆਰ ਦਾ ਇਜ਼ਹਾਰ ਕਰਦੇ ਹਨ। ਇਸ ਤੋਂ ਇਲਾਵਾ ਸਬਾ ਅਭਿਨੇਤਾ ਦੇ ਪਰਿਵਾਰਕ ਸਮਾਗਮਾਂ 'ਚ ਵੀ ਸ਼ਿਰਕਤ ਕਰਦੀ ਰਹਿੰਦੀ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਅੱਜ ਦਾ ਅੰਮ੍ਰਿਤਵੇਲੇ ਦਾ ਹੁਕਮਨਾਮਾ (15-11-2024) ਸੱਚਖੰਡ ਸ੍ਰੀ ਹਰਮੰਦਿਰ ਸਾਹਿਬ ਅੰਮ੍ਰਿਤਸਰ

Weather Update: ਪੰਜਾਬ-ਚੰਡੀਗੜ੍ਹ 'ਚ ਧੁੰਦ ਦਾ ਅਲਰਟ, 4 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ

ਦਰਵਾਜਾ ਖੁੱਲ੍ਹਾ ਰਹਿਣ 'ਤੇ ਵੀ ਘਰ 'ਚ ਨਹੀਂ ਵੜਨਗੇ ਮੱਛਰ, ਰੋਜ਼ ਕਰ ਲਓ ਬੱਸ ਆਹ ਕੰਮ

Punjab News: ਸੁਖਬੀਰ ਸਿੰਘ ਬਾਦਲ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ, PGI ’ਚ ਹੋਈ ਪੈਰ ਦੀ ਸਰਜਰੀ
Punjab News: ਸੁਖਬੀਰ ਸਿੰਘ ਬਾਦਲ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ, PGI ’ਚ ਹੋਈ ਪੈਰ ਦੀ ਸਰਜਰੀ
Advertisement
ABP Premium

ਵੀਡੀਓਜ਼

ਕੀ ਰਾਜ ਬੱਬਰ ਤੋਂ ਪੈਂਦੀ ਸੀ ਆਰੀਆ ਬੱਬਰ ਨੂੰ ਕੁੱਟਗ੍ਰੇਟ ਖਲੀ ਨੂੰ ਆਇਆ ਗੁੱਸਾ , ਕੁੱਟਿਆ ਡਾਇਰੈਕਟਰ , ਵੱਡਾ ਪੰਗਾਦਿਲਜੀਤ ਦਿਲਜੀਤ ਨੇ ਮੰਚ 'ਤੇ ਆਹ ਕੀ ਕਹਿ ਦਿੱਤਾ , ਮੈਂ ਹਾਂ Illuminati50 ਲੱਖ ਭੇਜ,  ਨਹੀਂ ਤਾਂ ਮਾਰ ਦਵਾਂਗੇ , ਅਦਕਾਰਾ ਨੂੰ ਧਮਕੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਅੱਜ ਦਾ ਅੰਮ੍ਰਿਤਵੇਲੇ ਦਾ ਹੁਕਮਨਾਮਾ (15-11-2024) ਸੱਚਖੰਡ ਸ੍ਰੀ ਹਰਮੰਦਿਰ ਸਾਹਿਬ ਅੰਮ੍ਰਿਤਸਰ
Hukamnama Sahib: ਅੱਜ ਦਾ ਅੰਮ੍ਰਿਤਵੇਲੇ ਦਾ ਹੁਕਮਨਾਮਾ (15-11-2024) ਸੱਚਖੰਡ ਸ੍ਰੀ ਹਰਮੰਦਿਰ ਸਾਹਿਬ ਅੰਮ੍ਰਿਤਸਰ
Weather Update: ਪੰਜਾਬ-ਚੰਡੀਗੜ੍ਹ 'ਚ ਧੁੰਦ ਦਾ ਅਲਰਟ, 4 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
Weather Update: ਪੰਜਾਬ-ਚੰਡੀਗੜ੍ਹ 'ਚ ਧੁੰਦ ਦਾ ਅਲਰਟ, 4 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
ਦਰਵਾਜਾ ਖੁੱਲ੍ਹਾ ਰਹਿਣ 'ਤੇ ਵੀ ਘਰ 'ਚ ਨਹੀਂ ਵੜਨਗੇ ਮੱਛਰ, ਰੋਜ਼ ਕਰ ਲਓ ਬੱਸ ਆਹ ਕੰਮ
ਦਰਵਾਜਾ ਖੁੱਲ੍ਹਾ ਰਹਿਣ 'ਤੇ ਵੀ ਘਰ 'ਚ ਨਹੀਂ ਵੜਨਗੇ ਮੱਛਰ, ਰੋਜ਼ ਕਰ ਲਓ ਬੱਸ ਆਹ ਕੰਮ
Punjab News: ਸੁਖਬੀਰ ਸਿੰਘ ਬਾਦਲ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ, PGI ’ਚ ਹੋਈ ਪੈਰ ਦੀ ਸਰਜਰੀ
Punjab News: ਸੁਖਬੀਰ ਸਿੰਘ ਬਾਦਲ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ, PGI ’ਚ ਹੋਈ ਪੈਰ ਦੀ ਸਰਜਰੀ
Punjab News: ਆਖ਼ਰਕਾਰ ਸੁਨੀਲ ਜਾਖੜ ਨੇ ਭਾਜਪਾ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇਣ ਬਾਰੇ ਤੋੜੀ ਚੁੱਪ, ਕਿਹਾ-ਵੋਟ ਫ਼ੀਸਦ ਤਾਂ ਵਧ ਗਿਆ ਪਰ....

Throat Infection: ਠੰਡ ਵਿੱਚ ਕਿਉਂ ਵੱਧ ਜਾਂਦੀ ਹੈ ਗਲੇ ਦੀ ਇਨਫੈਕਸ਼ਨ? ਰਾਹਤ ਪਾਉਣ ਲਈ ਵਰਤੋਂ ਇਹ ਟਿਪਸ

ਮੋਹਾਲੀ 'ਚ ਨੌਜਵਾਨ ਦਾ ਕ*ਤਲ, ਗੁੱਸੇ 'ਚ ਆਏ ਪਿੰਡ ਵਾਸੀਆਂ ਨੇ ਸੜਕ 'ਤੇ ਲਗਾਇਆ ਧਰਨਾ, ਲੱਗਿਆ ਲੰਮਾ ਜਾਮ

ਸੇਵਾਮੁਕਤ ਇੰਸਪੈਕਟਰ ਨੇ ਖੁਦ ਨੂੰ ਗੋ*ਲੀ ਮਾ*ਰ ਕੇ ਕੀਤੀ ਖੁ*ਦਕੁਸ਼ੀ, ਹੈਰਾਨ ਕਰਨ ਵਾਲੀ ਵਜ੍ਹਾ ਆਈ ਸਾਹਮਣੇ

Embed widget