ਪੜਚੋਲ ਕਰੋ

Ileana D'Cruz Baby: ਇਲਿਆਨਾ ਡੀਕਰੂਜ਼ ਨੇ ਬੇਟੇ ਨੂੰ ਦਿੱਤਾ ਜਨਮ, ਫੋਟੋ ਸ਼ੇਅਰ ਕਰ ਦੱਸਿਆ ਨਵਜੰਮੇ ਬੱਚੇ ਦਾ ਨਾਂਅ

Ileana D'Cruz Welcome Baby Boy: ਬਾਲੀਵੁੱਡ ਅਭਿਨੇਤਰੀ ਇਲਿਆਨਾ ਡੀਕਰੂਜ਼ ਦੇ ਘਰ ਖੁਸ਼ੀਆਂ ਦਾ ਮਾਹੌਲ ਬਣਿਆ ਹੋਇਆ ਹੈ। ਦੱਸ ਦੇਈਏ ਕਿ ਇਲਿਆਨਾ ਨੇ ਆਪਣੇ ਘਰ ਛੋਟੇ ਬੇਬੀ ਦਾ ਸਵਾਗਤ ਕੀਤਾ ਹੈ। ਦਰਅਸਲ, ਇਲਿਆਨਾ

Ileana D'Cruz Welcome Baby Boy: ਬਾਲੀਵੁੱਡ ਅਭਿਨੇਤਰੀ ਇਲਿਆਨਾ ਡੀਕਰੂਜ਼ ਦੇ ਘਰ ਖੁਸ਼ੀਆਂ ਦਾ ਮਾਹੌਲ ਬਣਿਆ ਹੋਇਆ ਹੈ। ਦੱਸ ਦੇਈਏ ਕਿ ਇਲਿਆਨਾ ਨੇ ਆਪਣੇ ਘਰ ਛੋਟੇ ਬੇਬੀ ਦਾ ਸਵਾਗਤ ਕੀਤਾ ਹੈ। ਦਰਅਸਲ, ਇਲਿਆਨਾ ਨੇ ਬੇਟੇ ਨੂੰ ਜਨਮ ਦਿੱਤਾ ਹੈ। ਇਸਦੀ ਜਾਣਾਕਾਰੀ ਅਦਾਕਾਰਾ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਸਾਂਝੀ ਕੀਤੀ ਗਈ ਹੈ। ਉਨ੍ਹਾਂ ਆਪਣੇ ਬੇਟੇ ਦੀ ਪਿਆਰੀ ਤਸਵੀਰ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਉੱਪਰ ਸਾਂਝੀ ਕੀਤੀ ਹੈ।

View this post on Instagram
 
A post shared by Ileana D'Cruz (@ileana_official)

ਜਾਣਕਾਰੀ ਲਈ ਦੱਸ ਦੇਈਏ ਕਿ ਇਲਿਆਨਾ ਡੀ'ਕਰੂਜ਼ ਨੇ ਛੋਟੇ ਰਾਜਕੁਮਾਰ ਦੀ ਤਸਵੀਰ ਸ਼ੇਅਰ ਕਰ ਉਸਦੇ ਨਾਂਅ ਦਾ ਵੀ ਖੁਲਾਸਾ ਕੀਤਾ ਹੈ। ਦੱਸ ਦੇਈਏ ਕਿ ਤਸਵੀਰ ਉੱਪਰ ਬੱਚੇ ਦਾ ਨਾਂਅ  ਕੋਆ ਫੀਨਿਕਸ ਡੋਲਨ (Koa Phoenix Dola) ਦਾ ਲਿਖਿਆ ਹੋਇਆ ਹੈ। ਅਦਾਕਾਰਾ ਨੇ ਤਸਵੀਰ ਨੂੰ ਕੈਪਸ਼ਨ ਦਿੰਦੇ ਹੋਏ ਲਿਖਿਆ, 'ਕੋਈ ਵੀ ਸ਼ਬਦ ਇਹ ਬਿਆਨ ਨਹੀਂ ਕਰ ਸਕਦਾ ਕਿ ਅਸੀਂ ਆਪਣੇ ਬੇਟੇ ਨੂੰ ਇਸ ਦੁਨੀਆ 'ਚ ਲਿਆ ਕੇ ਕਿੰਨੇ ਖੁਸ਼ ਹਾਂ। ਦਿਲ ਭਰ ਆਇਆ। ਇਸ ਤੋਂ ਬਾਅਦ ਲੋਕਾਂ ਨੇ ਅਦਾਕਾਰਾ ਨੂੰ ਵਧਾਈਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ। ਅਥੀਆ ਸ਼ੈੱਟੀ, ਡੱਬੂ ਰਤਨਾਨੀ, ਕਰਨਵੀਰ ਸ਼ਰਮਾ, ਹੁਮਾ ਕੁਰੈਸ਼ੀ, ਨਰਗਿਸ ਫਾਖਰੀ, ਸੋਫੀ ਚੌਧਰੀ, ਆਸਥਾ ਸ਼ਰਮਾ ਸਮੇਤ ਹੋਰਾਂ ਨੇ ਅਦਾਕਾਰਾ ਅਤੇ ਪੁੱਤਰ ਦੋਵਾਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ। ਇਸਦੇ ਨਾਲ ਪ੍ਰਸ਼ਂਸਕ ਵੀ ਇਸ ਤਸਵੀਰ ਉੱਪਰ ਆਪਣਾ ਪਿਆਰ ਲੁੱਟਾ ਰਹੇ ਹਨ। 

 18 ਅਪ੍ਰੈਲ 2023 ਨੂੰ ਸਾਂਝੀ ਕੀਤੀ ਖੁਸ਼ਖਬਰੀ
 
ਇਲੀਅਨ ਡੀ'ਕਰੂਜ਼ ਨੇ 18 ਅਪ੍ਰੈਲ 2023 ਨੂੰ ਆਪਣੀ ਗਰਭ ਅਵਸਥਾ ਬਾਰੇ ਦੱਸਿਆ ਸੀ। ਉਨ੍ਹਾਂ ਨੇ ਇੱਕ ਪੋਸਟ ਰਾਹੀਂ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਹੈ। ਹਾਲਾਂਕਿ ਉਸ ਬੱਚੇ ਦਾ ਪਿਤਾ ਕੌਣ ਹੈ, ਇਸ ਦਾ ਖੁਲਾਸਾ ਨਹੀਂ ਕੀਤਾ ਗਿਆ। ਪਰ ਜਦੋਂ ਉਹ ਜੁਲਾਈ ਵਿੱਚ ਬੇਬੀਮੂਨ 'ਤੇ ਗਈ ਸੀ, ਤਾਂ ਉਸਨੇ ਯਕੀਨੀ ਤੌਰ 'ਤੇ ਇੱਕ ਫੋਟੋ ਸ਼ੇਅਰ ਕੀਤੀ ਸੀ। 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸ਼ੁੱਕਰਵਾਰ ਨੂੰ ਐਲਾਨੀ ਗਈ ਛੁੱਟੀ, ਸਰਕਾਰੀ-ਅਰਧ ਸਰਕਾਰੀ ਦਫ਼ਤਰਾਂ ਸਣੇ ਸਕੂਲ-ਕਾਲਜ ਰਹਿਣਗੇ ਬੰਦ
Punjab News: ਸ਼ੁੱਕਰਵਾਰ ਨੂੰ ਐਲਾਨੀ ਗਈ ਛੁੱਟੀ, ਸਰਕਾਰੀ-ਅਰਧ ਸਰਕਾਰੀ ਦਫ਼ਤਰਾਂ ਸਣੇ ਸਕੂਲ-ਕਾਲਜ ਰਹਿਣਗੇ ਬੰਦ
Punjab News: ਪਰਗਟ ਸਿੰਘ ਨੇ ਕੀਤਾ ਪੰਜਾਬੀਆਂ ਨੂੰ ਸਾਵਧਾਨ! ਬੋਲੇ...ਅਗਲੀਆਂ ਪੀੜ੍ਹੀਆਂ ਦੀ ਮਾਨਸਿਕਤਾ 'ਤੇ ਹਮਲੇ ਦੀ ਹੋ ਰਹੀ ਤਿਆਰੀ
Punjab News: ਪਰਗਟ ਸਿੰਘ ਨੇ ਕੀਤਾ ਪੰਜਾਬੀਆਂ ਨੂੰ ਸਾਵਧਾਨ! ਬੋਲੇ...ਅਗਲੀਆਂ ਪੀੜ੍ਹੀਆਂ ਦੀ ਮਾਨਸਿਕਤਾ 'ਤੇ ਹਮਲੇ ਦੀ ਹੋ ਰਹੀ ਤਿਆਰੀ
Punjab News: ਪੰਜਾਬੀਆਂ ਲਈ ਅਹਿਮ ਖਬਰ, ਸਰਕਾਰ ਨੇ ਇਨ੍ਹਾਂ ਲੋਕਾਂ ਲਈ ਜਾਰੀ ਕੀਤੇ 1000-1000 ਰੁਪਏ! ਲਿਸਟ 'ਚ ਇੰਝ ਚੈੱਕ ਕਰੋ ਨਾਮ...
ਪੰਜਾਬੀਆਂ ਲਈ ਅਹਿਮ ਖਬਰ, ਸਰਕਾਰ ਨੇ ਇਨ੍ਹਾਂ ਲੋਕਾਂ ਲਈ ਜਾਰੀ ਕੀਤੇ 1000-1000 ਰੁਪਏ! ਲਿਸਟ 'ਚ ਇੰਝ ਚੈੱਕ ਕਰੋ ਨਾਮ...
Salary of employees: ਮੁਲਾਜ਼ਮਾਂ ਲਈ ਖੁਸ਼ਖਬਰੀ ! 9.4 ਪ੍ਰਤੀਸ਼ਤ ਵਧੇਗੀ ਤਨਖਾਹ
Salary of employees: ਮੁਲਾਜ਼ਮਾਂ ਲਈ ਖੁਸ਼ਖਬਰੀ ! 9.4 ਪ੍ਰਤੀਸ਼ਤ ਵਧੇਗੀ ਤਨਖਾਹ
Advertisement
ABP Premium

ਵੀਡੀਓਜ਼

ਬਾਦਲਾਂ ਦੀ ਧੀ ਦਾ ਵਿਆਹ , ਅਫ਼ਸਾਨਾ ਖਾਨ ਨੇ ਲਾਈ ਰੌਣਕਦਿਲਜੀਤ ਦੋਸਾਂਝ ਲਈ ਵੱਡੀ Good News , ਬਿਨਾ ਕਿਸੀ Cut ਤੋਂ ਰਿਲੀਜ਼ ਹੋਏਗੀ Punjab 95 !ਇਵ ਸੁਣੋ ਗੀਤ ਅੱਲੜ ਦੀ ਜਾਨ , ਗਾਇਕ ਬਲਰਾਜ ਨੇ ਕੀਤਾ ਕਮਾਲਜਦ ਮਨਮੋਹਨ ਵਾਰਿਸ ਹੋਣ ਮੰਚ ਤੇ , ਤਾਂ ਦਿਲ ਕਿਵੇਂ ਨਾ ਲੱਗੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸ਼ੁੱਕਰਵਾਰ ਨੂੰ ਐਲਾਨੀ ਗਈ ਛੁੱਟੀ, ਸਰਕਾਰੀ-ਅਰਧ ਸਰਕਾਰੀ ਦਫ਼ਤਰਾਂ ਸਣੇ ਸਕੂਲ-ਕਾਲਜ ਰਹਿਣਗੇ ਬੰਦ
Punjab News: ਸ਼ੁੱਕਰਵਾਰ ਨੂੰ ਐਲਾਨੀ ਗਈ ਛੁੱਟੀ, ਸਰਕਾਰੀ-ਅਰਧ ਸਰਕਾਰੀ ਦਫ਼ਤਰਾਂ ਸਣੇ ਸਕੂਲ-ਕਾਲਜ ਰਹਿਣਗੇ ਬੰਦ
Punjab News: ਪਰਗਟ ਸਿੰਘ ਨੇ ਕੀਤਾ ਪੰਜਾਬੀਆਂ ਨੂੰ ਸਾਵਧਾਨ! ਬੋਲੇ...ਅਗਲੀਆਂ ਪੀੜ੍ਹੀਆਂ ਦੀ ਮਾਨਸਿਕਤਾ 'ਤੇ ਹਮਲੇ ਦੀ ਹੋ ਰਹੀ ਤਿਆਰੀ
Punjab News: ਪਰਗਟ ਸਿੰਘ ਨੇ ਕੀਤਾ ਪੰਜਾਬੀਆਂ ਨੂੰ ਸਾਵਧਾਨ! ਬੋਲੇ...ਅਗਲੀਆਂ ਪੀੜ੍ਹੀਆਂ ਦੀ ਮਾਨਸਿਕਤਾ 'ਤੇ ਹਮਲੇ ਦੀ ਹੋ ਰਹੀ ਤਿਆਰੀ
Punjab News: ਪੰਜਾਬੀਆਂ ਲਈ ਅਹਿਮ ਖਬਰ, ਸਰਕਾਰ ਨੇ ਇਨ੍ਹਾਂ ਲੋਕਾਂ ਲਈ ਜਾਰੀ ਕੀਤੇ 1000-1000 ਰੁਪਏ! ਲਿਸਟ 'ਚ ਇੰਝ ਚੈੱਕ ਕਰੋ ਨਾਮ...
ਪੰਜਾਬੀਆਂ ਲਈ ਅਹਿਮ ਖਬਰ, ਸਰਕਾਰ ਨੇ ਇਨ੍ਹਾਂ ਲੋਕਾਂ ਲਈ ਜਾਰੀ ਕੀਤੇ 1000-1000 ਰੁਪਏ! ਲਿਸਟ 'ਚ ਇੰਝ ਚੈੱਕ ਕਰੋ ਨਾਮ...
Salary of employees: ਮੁਲਾਜ਼ਮਾਂ ਲਈ ਖੁਸ਼ਖਬਰੀ ! 9.4 ਪ੍ਰਤੀਸ਼ਤ ਵਧੇਗੀ ਤਨਖਾਹ
Salary of employees: ਮੁਲਾਜ਼ਮਾਂ ਲਈ ਖੁਸ਼ਖਬਰੀ ! 9.4 ਪ੍ਰਤੀਸ਼ਤ ਵਧੇਗੀ ਤਨਖਾਹ
Scam on Name of Brad Pitt: ਹਾਲੀਵੁੱਡ ਅਦਾਕਾਰ ਬ੍ਰੈਡ ਪਿਟ ਦੇ ਨਾਂ 'ਤੇ ਮਹਿਲਾ ਤੋਂ ਠੱਗੇ 7 ਕਰੋੜ ਰੁਪਏ, ਸ਼ਾਤਿਰ ਠੱਗ ਨੇ AI ਦਾ ਲਿਆ ਸਹਾਰਾ
ਹਾਲੀਵੁੱਡ ਅਦਾਕਾਰ ਬ੍ਰੈਡ ਪਿਟ ਦੇ ਨਾਂ 'ਤੇ ਮਹਿਲਾ ਤੋਂ ਠੱਗੇ 7 ਕਰੋੜ ਰੁਪਏ, ਸ਼ਾਤਿਰ ਠੱਗ ਨੇ AI ਦਾ ਲਿਆ ਸਹਾਰਾ
Gratuity Limit Hike: ਸਰਕਾਰੀ ਕਰਮਚਾਰੀਆਂ ਲਈ ਖੁਸ਼ਖਬਰੀ! ਹੁਣ ਖਾਤਿਆਂ 'ਚ ਆਉਣਗੇ 25 ਲੱਖ ਰੁਪਏ  
Gratuity Limit Hike: ਸਰਕਾਰੀ ਕਰਮਚਾਰੀਆਂ ਲਈ ਖੁਸ਼ਖਬਰੀ! ਹੁਣ ਖਾਤਿਆਂ 'ਚ ਆਉਣਗੇ 25 ਲੱਖ ਰੁਪਏ  
ਕੀ ਸੱਚੀ 16 ਜਨਵਰੀ ਨੂੰ ਪੂਰੀ ਦੁਨੀਆ ਦਾ ਇੰਟਰਨੈੱਟ ਹੋ ਜਾਵੇਗਾ ਬੰਦ? ਜਾਣੋ ਵਾਇਰਲ ਦਾਅਵੇ ਦੀ ਸੱਚਾਈ
ਕੀ ਸੱਚੀ 16 ਜਨਵਰੀ ਨੂੰ ਪੂਰੀ ਦੁਨੀਆ ਦਾ ਇੰਟਰਨੈੱਟ ਹੋ ਜਾਵੇਗਾ ਬੰਦ? ਜਾਣੋ ਵਾਇਰਲ ਦਾਅਵੇ ਦੀ ਸੱਚਾਈ
40 ਮੁਕਤਿਆਂ ਦੀ ਯਾਦ 'ਚ ਸਜਾਇਆ ਗਿਆ ਨਗਰ ਕੀਰਤਨ, ਤਸਵੀਰਾਂ 'ਚ ਕਰੋ ਦਰਸ਼ਨ
40 ਮੁਕਤਿਆਂ ਦੀ ਯਾਦ 'ਚ ਸਜਾਇਆ ਗਿਆ ਨਗਰ ਕੀਰਤਨ, ਤਸਵੀਰਾਂ 'ਚ ਕਰੋ ਦਰਸ਼ਨ
Embed widget