ਪੜਚੋਲ ਕਰੋ

ਸੁਸ਼ਾਂਤ ਸਿੰਘ ਰਾਜਪੂਤ ਕੇਸ ਵਿੱਚ ਨਵਾਂ ਮੋੜ, ਈਡੀ ਨੇ ਦਾਇਰ ਕੀਤੇ ਮਨੀ ਲਾਂਡਰਿੰਗ ਕੇਸ

ਸੁਸ਼ਾਂਤ ਸਿੰਘ ਰਾਜਪੂਤ ਕੇਸ ਨੇ ਨਵਾਂ ਮੋੜ ਲੈ ਲਿਆ ਹੈ। ਹੁਣ ਈਡੀ ਨੇ ਇਸ ਮਾਮਲੇ ਵਿੱਚ ਮਨੀ ਲਾਂਡਰਿੰਗ ਦਾ ਕੇਸ ਦਰਜ ਕਰ ਲਿਆ ਹੈ।

ਮੁੰਬਈ: ਸੁਸ਼ਾਂਤ ਸਿੰਘ ਰਾਜਪੂਤ ਮਾਮਲੇ ਵਿਚ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਮਨੀ ਲਾਂਡਰਿੰਗ ਦਾ ਕੇਸ ਦਰਜ ਕੀਤਾ ਹੈ। ਇਸ ਤੋਂ ਪਹਿਲਾਂ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਬਿਹਾਰ ਪੁਲਿਸ ਨੂੰ ਆਕਟਰ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਦੇ ਮਾਮਲੇ ਵਿੱਚ ਐਕਟਰਸ ਰੀਆ ਚੱਕਰਵਰਤੀ ਅਤੇ ਕੁਝ ਹੋਰਨਾਂ ਖ਼ਿਲਾਫ਼ ਦਰਜ ਐਫਆਈਆਰ ਦੀ ਕਾਪੀ ਮੰਗੀ। ਅਧਿਕਾਰੀਆਂ ਨੇ ਵੀਰਵਾਰ ਨੂੰ ਕਿਹਾ ਕਿ ਕੇਸ ਦੀ 'ਚ ਮਨੀ ਲਾਂਡਰਿੰਗ ਦੀ ਜਾਂਚ ਲਈ ਐਫਆਈਆਰ ਦੀ ਇੱਕ ਕਾਪੀ ਮੰਗੀ ਗਈ। ਅਧਿਕਾਰੀਆਂ ਨੇ ਕਿਹਾ ਕਿ ਕੇਂਦਰੀ ਜਾਂਚ ਏਜੰਸੀ ਨੇ ਇਸ ਬਾਰੇ ਬਿਹਾਰ ਪੁਲਿਸ ਨੂੰ ਇੱਕ ਪੱਤਰ ਲਿਖਿਆ ਹੈ। ਈਡੀ ਇਸ ਮਾਮਲੇ ' ਮਨੀ ਲਾਂਡਰਿੰਗ ਰੋਕੂ ਐਕਟ (ਪੀਐਮਐਲਏ) ਦੇ ਤਹਿਤ ਇੱਕ ਸੰਭਾਵਤ ਜਾਂਚ ਕਰ ਰਹੀ ਹੈ ਸੁਸ਼ਾਂਤ ਦੇ ਪਿਤਾ ਕ੍ਰਿਸ਼ਨਾ ਕੁਮਾਰ ਸਿੰਘ (74) ਨੇ ਮੰਗਲਵਾਰ ਨੂੰ ਰੀਆ ਚੱਕਰਾਵਤੀ, ਉਸ ਦੇ ਪਰਿਵਾਰਕ ਮੈਂਬਰਾਂ ਅਤੇ ਛੇ ਹੋਰ ਲੋਕਾਂ ਖ਼ਿਲਾਫ਼ ਆਪਣੇ ਪੁੱਤਰ ਨੂੰ ਆਤਮ ਹੱਤਿਆ ਕਰਨ ਲਈ ਉਕਸਾਉਣ ਦੇ ਦੋਸ਼ ' ਐਫਆਈਆਰ ਦਰਜ ਕਰਵਾਈ ਸਿੰਘ ਦਾ ਦੋਸ਼ ਹੈ ਕਿ ਰੀਆ ਨੇ ਆਪਣੇ ਕੈਰੀਅਰ ਨੂੰ ਵਧਾਉਣ ਦੇ ਮਕਸਦ ਨਾਲ ਮਈ 2019 ਵਿਚ ਉਸ ਦੇ ਬੇਟੇ ਸੁਸ਼ਾਂਤ ਨਾਲ ਦੋਸਤੀ ਵਧਾ ਸੀ। ਅਧਿਕਾਰੀਆਂ ਦੇ ਅਨੁਸਾਰ ਈਡੀ ਰਾਜਪੂਤ ਦੇ ਪੈਸੇ ਅਤੇ ਉਸਦੇ ਬੈਂਕ ਖਾਤਿਆਂ ਦੀ ਕਥਿਤ ਦੁਰਵਰਤੋਂ ਕਰਨ ਦੇ ਦੋਸ਼ਾਂ ਦੀ ਜਾਂਚ ਕਰਨਾ ਚਾਹੁੰਦੀ ਹੈ। ਏਜੰਸੀ ਇਹ ਵੀ ਪੜਤਾਲ ਕਰੇਗੀ ਕਿ ਕੀ ਕਿਸੇ ਨੇ ਰਾਜਪੂਤ ਦੇ ਪੈਸਿਆਂ ਦੀ ਵਰਤੋਂ ਨੂੰ ਕਾਲੇ ਧਨ ਤੋਂ ਵ੍ਹਾਇਟ ਮਨੀ ਬਦਲਣ ਲਈ ਇਸਤੇਮਾਲ ਕੀਤਾ ਅਤੇ ਗੈਰਕਾਨੂੰਨੀ ਜਾਇਦਾਦ ਬਣਾਈ। ਈਡੀ ਮੁਲਜ਼ਮ ਦੀ ਜਾਇਦਾਦ ਨੂੰ ਨੱਥੀ ਕਰ ਸਕਦੀ ਹੈ ਅਤੇ ਪੀਐਮਐਲਏ ਤਹਿਤ ਮੁਲਜ਼ਮ ਨੂੰ ਗ੍ਰਿਫ਼ਤਾਰ ਵੀ ਕਰ ਸਕਦੀ ਹੈ। ਮੁੰਬਈ ਪੁਲਿਸ ਪਹਿਲਾਂ ਹੀ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਦੇ ਮਾਮਲੇ ਵਿਚ ਜਾਂਚ ਕਰ ਰਹੀ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਆਮਿਰ ਖਾਨ ਆਪਣੇ ਤੀਜੇ ਵਿਆਹ ਤੋਂ ਬਾਅਦ ਇਨ੍ਹਾਂ ਫਿਲਮਾਂ ਨਾਲ ਧਮਾਲ ਮਚਾਉਣ ਲਈ ਤਿਆਰ ਹੈ; ₹460 ਕਰੋੜ ਦੀ ਫਿਲਮ ਦਾ ਸੀਕਵਲ ਵੀ ਸ਼ਾਮਲ ਹੈ।
ਆਮਿਰ ਖਾਨ ਆਪਣੇ ਤੀਜੇ ਵਿਆਹ ਤੋਂ ਬਾਅਦ ਇਨ੍ਹਾਂ ਫਿਲਮਾਂ ਨਾਲ ਧਮਾਲ ਮਚਾਉਣ ਲਈ ਤਿਆਰ ਹੈ; ₹460 ਕਰੋੜ ਦੀ ਫਿਲਮ ਦਾ ਸੀਕਵਲ ਵੀ ਸ਼ਾਮਲ ਹੈ।
Diljit Dosanjh Video: ਦਿਲਜੀਤ ਦੋਸਾਂਝ ਵੱਲੋਂ ਹੈਰਾਨੀਜਨਕ ਖੁਲਾਸਾ, ਬੋਲੇ- 'ਮੈਂ ਦੁਨੀਆ ਛੱਡਣਾ ਚਾਹੁੰਦਾ, ਇਸ ਲਈ...', ਪੰਜਾਬੀ ਗਾਇਕ ਦੇ ਵੀਡੀਓ ਨੇ ਵਧਾਈ ਚਿੰਤਾ...
ਦਿਲਜੀਤ ਦੋਸਾਂਝ ਵੱਲੋਂ ਹੈਰਾਨੀਜਨਕ ਖੁਲਾਸਾ, ਬੋਲੇ- 'ਮੈਂ ਦੁਨੀਆ ਛੱਡਣਾ ਚਾਹੁੰਦਾ, ਇਸ ਲਈ...', ਪੰਜਾਬੀ ਗਾਇਕ ਦੇ ਵੀਡੀਓ ਨੇ ਵਧਾਈ ਚਿੰਤਾ...
Aamir khan Wedding: ਆਮਿਰ ਖਾਨ ਦਾ ਤੀਜਾ ਵਿਆਹ ਅੱਜ, ਜਾਣੋ ਅਦਾਕਾਰ ਦੀ ਪਤਨੀ ਗੌਰੀ ਸਪ੍ਰੈਟ ਕੌਣ?
ਆਮਿਰ ਖਾਨ ਦਾ ਤੀਜਾ ਵਿਆਹ ਅੱਜ, ਜਾਣੋ ਅਦਾਕਾਰ ਦੀ ਪਤਨੀ ਗੌਰੀ ਸਪ੍ਰੈਟ ਕੌਣ? "ਮਿਸਟਰ ਪਰਫੈਕਸ਼ਨਿਸਟ" ਨਾਲੋਂ ਕਿੰਨੀ ਅਮੀਰ ਅਤੇ ਕੁੱਲ ਜਾਇਦਾਦ...
Singer Death: ਲੋਕ ਕਲਾ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਹਸਪਤਾਲ 'ਚ ਲਏ ਆਖ਼ਰੀ ਸਾਹ...
Singer Death: ਲੋਕ ਕਲਾ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਹਸਪਤਾਲ 'ਚ ਲਏ ਆਖ਼ਰੀ ਸਾਹ...

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ
ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ
ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ
Jio, Airtel, Vi ਯੂਜ਼ਰਸ ਨੂੰ ਲੱਗਿਆ ਵੱਡਾ ਝਟਕਾ! 15% ਤੱਕ ਵਧਣਗੇ ਪਲਾਨ, ਜਾਣੋ ਵਜ੍ਹਾ
Jio, Airtel, Vi ਯੂਜ਼ਰਸ ਨੂੰ ਲੱਗਿਆ ਵੱਡਾ ਝਟਕਾ! 15% ਤੱਕ ਵਧਣਗੇ ਪਲਾਨ, ਜਾਣੋ ਵਜ੍ਹਾ
ਪੁਲਿਸ ਅਤੇ ਅਪਰਾਧੀ ਵਿਚਾਲੇ ਚੱਲੀਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ
ਪੁਲਿਸ ਅਤੇ ਅਪਰਾਧੀ ਵਿਚਾਲੇ ਚੱਲੀਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ
Delhi Vs Mumbai: ਵਿਦੇਸ਼ੀ ਯਾਤਰੀਆਂ ਨੇ ਦਿੱਲੀ ਨੂੰ ਦਿੱਤੀ '0' ਰੇਟਿੰਗ, ਜਾਣੋ ਕੀ ਰਹੀ ਵਜ੍ਹਾ
Delhi Vs Mumbai: ਵਿਦੇਸ਼ੀ ਯਾਤਰੀਆਂ ਨੇ ਦਿੱਲੀ ਨੂੰ ਦਿੱਤੀ '0' ਰੇਟਿੰਗ, ਜਾਣੋ ਕੀ ਰਹੀ ਵਜ੍ਹਾ
Apple Smart Glass : ਕੈਮਰੇ ਵਾਲੇ AirPods ਜਾਂ Smart Glasses! Apple ਕਿਹੜਾ ਡਿਵਾਈਸ ਲਾਂਚ ਕਰੇਗਾ? iOS 27 ਦੇ ਕੋਡ ਤੋਂ ਮਿਲੇ ਸੰਕੇਤ
Apple Smart Glass : ਕੈਮਰੇ ਵਾਲੇ AirPods ਜਾਂ Smart Glasses! Apple ਕਿਹੜਾ ਡਿਵਾਈਸ ਲਾਂਚ ਕਰੇਗਾ? iOS 27 ਦੇ ਕੋਡ ਤੋਂ ਮਿਲੇ ਸੰਕੇਤ
ਪਾਕਿਸਤਾਲ ਦੇ ਬਲੋਚਿਸਤਾਨ 'ਚ ਵੱਡਾ ਅੱਤਵਾਦੀ ਹਮਲਾ, 9 ਪੁਲਿਸ ਮੁਲਾਜ਼ਮਾਂ ਦੀ ਮੌਤ; ਮੱਚੀ ਤਰਥੱਲੀ
ਪਾਕਿਸਤਾਲ ਦੇ ਬਲੋਚਿਸਤਾਨ 'ਚ ਵੱਡਾ ਅੱਤਵਾਦੀ ਹਮਲਾ, 9 ਪੁਲਿਸ ਮੁਲਾਜ਼ਮਾਂ ਦੀ ਮੌਤ; ਮੱਚੀ ਤਰਥੱਲੀ
Embed widget