ਪੜਚੋਲ ਕਰੋ

ਟੀਵੀ 'ਤੇ ਵਾਪਸੀ ਕਰ ਰਿਹਾ ਮਸ਼ਹੂਰ ਸ਼ੋਅ, 'The Kapil Sharma Show' ਦੀ ਲਵੇਗਾ ਥਾਂ?

India's Laughter Champion Will Replace The Kapil Sharma Show: ਨਵੀਂ ਖ਼ਬਰ ਇਹ ਹੈ ਕਿ ਇਹ ਕਪਿਲ ਸ਼ਰਮਾ ਸ਼ੋਅ ਦਾ ਆਖਰੀ ਸੀਜ਼ਨ ਹੋਵੇਗਾ, ਕਿਉਂਕਿ ਟੀਮ ਹੁਣ ਵਾਪਸ ਨਹੀਂ ਆ ਰਹੀ। ਹੁਣ ਬ੍ਰੇਕ ਤੋਂ ਬਾਅਦ ਨਹੀਂ ਪਰਤੇਗਾ ਸ਼ੋਅ!

India's Laughter Champion to replace The Kapil Sharma Show on Sony TV

The Kapil Sharma Show Replacement News: ਛੋਟੇ ਪਰਦੇ 'ਤੇ ਇੱਕ ਤੋਂ ਬਾਅਦ ਇੱਕ ਕਈ ਵੱਡੇ ਸ਼ੋਅ ਸ਼ੁਰੂ ਹੋ ਰਹੇ ਹਨ। ਇਸ ਦੇ ਨਾਲ ਹੀ ਕੁਝ ਸ਼ੋਅਜ਼ ਦੇ ਪ੍ਰੀਕਵਲ ਵੀ ਆ ਰਹੇ ਹਨ। ਹਾਲਾਂਕਿ ਇਸ ਸਭ ਦੇ ਵਿਚਕਾਰ ਕੁਝ ਸ਼ੋਅ ਆਫ ਏਅਰ ਹੋਣ ਦੀ ਚਰਚਾ ਵੀ ਜ਼ੋਰਾਂ 'ਤੇ ਹੈ। ਇਸ ਦੌਰਾਨ ਅਸੀਂ ਤੁਹਾਡੇ ਲਈ ਇੱਕ ਵੱਡੀ ਖ਼ਬਰ ਲੈ ਕੇ ਆਏ ਹਾਂ, ਜਿਸ ਦੀ ਖੁਸ਼ਬੂ ਟੈਲੀਵਿਜ਼ਨ ਦੀ ਦੁਨੀਆ ਦੀਆਂ ਗਲੀਆਂ ਵਿੱਚ ਪੂਰੇ ਜੋਸ਼ ਵਿੱਚ ਹੈ।

ਦੱਸ ਦਈਏ ਕਿ ਇਹ ਖ਼ਬਰ ਸਾਡੇ ਪਸੰਦੀਦਾ ਟੀਵੀ ਸ਼ੋਅ ਦ ਕਪਿਲ ਸ਼ਰਮਾ ਸ਼ੋਅ ਨਾਲ ਸਬੰਧਿਤ ਹੈ। ਟੀਵੀ ਦੇ ਸਭ ਤੋਂ ਮਸ਼ਹੂਰ ਕਾਮੇਡੀ ਸ਼ੋਅ 'ਦ ਕਪਿਲ ਸ਼ਰਮਾ ਸ਼ੋਅ' ਦੀ ਸੁਰਖੀਆਂ 'ਚ ਆ ਰਿਹਾ ਹੈ। ਦੱਸਿਆ ਜਾ ਰਿਹਾ ਸੀ ਕਿ ਇਹ ਸ਼ੋਅ ਕੁਝ ਮਹੀਨਿਆਂ ਦੇ ਬ੍ਰੇਕ ਤੋਂ ਬਾਅਦ ਛੋਟੇ ਪਰਦੇ 'ਤੇ ਵਾਪਸੀ ਕਰੇਗਾ। ਹੁਣ ਨਵੀਂ ਰਿਪੋਰਟ ਮੁਤਾਬਕ ਖ਼ਬਰ ਹੈ ਕਿ ਇਹ ਕਪਿਲ ਸ਼ਰਮਾ ਸ਼ੋਅ ਦਾ ਆਖਰੀ ਸੀਜ਼ਨ ਹੋਵੇਗਾ ਕਿਉਂਕਿ ਉਹ ਵਾਪਸੀ ਨਹੀਂ ਕਰੇਗਾ। ਇਸ ਦੀ ਥਾਂ 'ਤੇ ਇੰਡੀਆਜ਼ ਲਾਫਟਰ ਚੈਂਪੀਅਨ ਨਾਂ ਦਾ ਟੀਵੀ ਸ਼ੋਅ ਆਉਣ ਵਾਲਾ ਹੈ।

ਇੰਡੀਆਜ਼ ਲਾਫਟਰ ਚੈਂਪੀਅਨ ਦੇ ਨਾਂਅ ਨਾਲ ਬਿਲਕੁਲ ਨਵਾਂ ਸ਼ੋਅ ਆਉਣ ਵਾਲਾ ਹੈ। ਸ਼ੋਅ ਬਾਰੇ ਹੋਰ ਵੇਰਵੇ ਅਜੇ ਸਾਹਮਣੇ ਆਉਣੇ ਹਨ। ਸੋਨੀ ਟੀਵੀ ਵਲੋਂ ਸ਼ੋਅ ਦਾ ਪਹਿਲਾ ਪ੍ਰੋਮੋ ਜਾਰੀ ਕੀਤਾ ਗਿਆ ਹੈ ਜਿਸ ਵਿੱਚ ਲਿਖਿਆ ਹੈ - 'ਨਵਾਂ ਸ਼ੋਅ ਅਲਰਟ!!! ਇੰਡੀਆਜ਼ ਲਾਫਟਰ ਚੈਂਪੀਅਨ #India'sLaughterChampion ਜਲਦੀ ਹੀ ਆ ਰਿਹਾ ਹੈ, ਸਿਰਫ਼ ਸੋਨੀ ਟੀਵੀ 'ਤੇ!'

ਇਥੇ ਵੇਖੋ ਪ੍ਰੋਮੇ:

ਉਧਰ ਕਪਿਲ ਸ਼ਰਮਾ ਅਤੇ ਉਨ੍ਹਾਂ ਦੀ ਟੀਮ ਫਿਲਹਾਲ ਵਿਦੇਸ਼ੀ ਟੂਰ 'ਚ ਵੀ ਰੁੱਝੀ ਹੋਈ ਹੈ। ਜਲਦ ਹੀ ਦ ਕਪਿਲ ਸ਼ਰਮਾ ਸ਼ੋਅ ਦੀ ਪੂਰੀ ਟੀਮ ਸਟੇਜ ਸ਼ੋਅ ਲਈ ਬਾਹਰ ਜਾਣ ਵਾਲੀ ਹੈ ਜਿਸ ਵਿੱਚ ਕਪਿਲ ਵੀ ਜਾਣਗੇ। ਇਸ ਦੇ ਨਾਲ ਹੀ ਉਹ ਆਪਣੀਆਂ ਫਿਲਮਾਂ ਦੀ ਸ਼ੂਟਿੰਗ ਵੀ ਜਾਰੀ ਰੱਖਣਗੇ।

ਇਹ ਵੀ ਪੜ੍ਹੋ: ਪੇਪਰ ਲਏ ਨਹੀਂ ਪਰ ਪੰਜਾਬ ਬੋਰਡ ਨੇ 10ਵੀਂ-12ਵੀਂ ਦੇ ਵਿਦਿਆਰਥੀਆਂ ਤੋਂ 90.54 ਕਰੋੜ ਰੁਪਏ ਪ੍ਰੀਖਿਆ ਫੀਸ ਵਸੂਲੀ

ਟਾਪ ਹੈਡਲਾਈਨ

Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Singer Video: ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...
ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget