ਪੜਚੋਲ ਕਰੋ

Milind Soman: ਰੇਲਵੇ ਅਧਿਕਾਰੀ ਨੇ PUMA ਨੂੰ ਵਿਗਿਆਪਨ ਲਈ ਲਗਾਈ ਫਟਕਾਰ, ਮਿਲਿੰਦ ਸੋਮਨ ਨੂੰ ਬੋਲੇ- 'ਪਟੜੀਆਂ ਜੌਗਿੰਗ ਲਈ ਨਹੀਂ ਹੁੰਦੀਆਂ'...

Indian Railway on Milind Soman: ਇੱਕ ਇਸ਼ਤਿਹਾਰ ਨੂੰ ਲੈ ਕੇ ਰੇਲਵੇ ਦੇ ਇੱਕ ਅਧਿਕਾਰੀ ਨੇ ਸਪੋਰਟਸਵੇਅਰ ਬਣਾਉਣ ਵਾਲੀ ਕੰਪਨੀ ਪੁਮਾ ਦੀ ਸਖਤ ਨਿੰਦਾ ਕੀਤੀ ਹੈ। ਵਿਗਿਆਪਨ ਵੀਡੀਓ 'ਚ ਅਭਿਨੇਤਾ ਅਤੇ ਮਾਡਲ

Indian Railway on Milind Soman: ਇੱਕ ਇਸ਼ਤਿਹਾਰ ਨੂੰ ਲੈ ਕੇ ਰੇਲਵੇ ਦੇ ਇੱਕ ਅਧਿਕਾਰੀ ਨੇ ਸਪੋਰਟਸਵੇਅਰ ਬਣਾਉਣ ਵਾਲੀ ਕੰਪਨੀ ਪੁਮਾ ਦੀ ਸਖਤ ਨਿੰਦਾ ਕੀਤੀ ਹੈ। ਵਿਗਿਆਪਨ ਵੀਡੀਓ 'ਚ ਅਭਿਨੇਤਾ ਅਤੇ ਮਾਡਲ ਮਿਲਿੰਦ ਸੋਮਨ ਰੇਲਵੇ ਟ੍ਰੈਕ 'ਤੇ ਜਾਗਿੰਗ ਕਰਦੇ ਨਜ਼ਰ ਆ ਰਹੇ ਹਨ। ਅਧਿਕਾਰੀ ਦਾ ਕਹਿਣਾ ਹੈ ਕਿ ਇਸ ਤਰ੍ਹਾਂ ਲੋਕਾਂ ਨੂੰ ਗਲਤ ਸੰਦੇਸ਼ ਜਾਵੇਗਾ ਅਤੇ ਕੰਪਨੀ ਨੂੰ ਵਿਗਿਆਪਨ ਦੇ ਨਾਲ ਡਿਸਕਲੇਮਰ ਵੀ ਦੇਣਾ ਚਾਹੀਦਾ ਹੈ।

ਅਧਿਕਾਰੀ ਨੇ ਮਿਲਿੰਦ ਸੋਮਨ ਨੂੰ ਇਹ ਵੀ ਕਿਹਾ ਕਿ ਉਸ ਨੂੰ ਵੀ ਇਸ਼ਤਿਹਾਰ ਦੀ ਸ਼ੂਟਿੰਗ ਤੋਂ ਪਹਿਲਾਂ ਤਸਦੀਕ ਕਰ ਲੈਣਾ ਚਾਹੀਦਾ ਸੀ ਅਤੇ ਅਜਿਹੀਆਂ ਗੱਲਾਂ ਵੱਲ ਧਿਆਨ ਦੇਣਾ ਚਾਹੀਦਾ ਸੀ। ਭਾਰਤੀ ਰੇਲਵੇ ਦੇ ਖਾਤਾ ਸੇਵਾ ਅਧਿਕਾਰੀ ਅਨੰਤ ਰੂਪਾਗੁੜੀ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਵਿਗਿਆਪਨ ਦਾ ਵੀਡੀਓ ਸਾਂਝਾ ਕੀਤਾ ਅਤੇ ਕਿਹਾ ਕਿ ਰੇਲਵੇ ਟਰੈਕ ਜੌਗਿੰਗ ਲਈ ਨਹੀਂ ਬਣਾਏ ਗਏ ਹਨ।

ਅਨੰਤ ਰੂਪਾਂਗੁੜੀ ਨੇ ਮਿਲਿੰਦ ਸੋਮਨ, PUMA ਅਤੇ ਰੇਲ ਮੰਤਰਾਲੇ ਨੂੰ ਟੈਗ ਕਰਦੇ ਹੋਏ, ਆਪਣੀ ਪੋਸਟ ਵਿੱਚ ਲਿਖਿਆ, 'ਮੈਨੂੰ ਇਸ ਇਸ਼ਤਿਹਾਰ ਨਾਲ ਸਮੱਸਿਆ ਹੈ। ਜੌਗਿੰਗ ਲਈ ਰੇਲਵੇ ਟ੍ਰੈਕ ਨਹੀਂ ਬਣਾਏ ਗਏ ਹਨ। ਮਿਲਿੰਦ ਸੋਮਨ, ਤੁਹਾਨੂੰ ਵੀ ਇਸ਼ਤਿਹਾਰ ਦੀ ਸ਼ੂਟਿੰਗ ਤੋਂ ਪਹਿਲਾਂ ਤਸਦੀਕ ਕਰ ਲੈਣਾ ਚਾਹੀਦਾ ਹੈ। Puma ਨੂੰ ਇਸ਼ਤਿਹਾਰ ਵਿੱਚ ਇੱਕ ਡਿਸਕਲੇਮਰ ਵੀ ਦੇਣਾ ਚਾਹੀਦਾ ਹੈ।

ਪੁਮਾ ਦੇ ਇਸ ਐਡ ਵਿੱਚ ਮਿਲਿੰਦ ਸੋਮਨ ਜੰਗਲਾਂ ਦੇ ਵਿਚਕਾਰ ਇੱਕ ਸੜਕ ਉੱਤੇ ਨਜ਼ਰ ਆ ਰਹੇ ਹਨ, ਜਿਸ ਉੱਤੇ ਉਹ ਦੌੜ ਲਗਾ ਕੇ ਅਤੇ ਸਟ੍ਰੈਚਿੰਗ ਕਰਦੇ ਹੋਏ ਨਜ਼ਰ ਆ ਰਹੇ ਹਨ। ਇਸ ਤੋਂ ਬਾਅਦ ਉਹ ਦੌੜਦੇ ਹੋਏ ਰੇਲਵੇ ਟ੍ਰੈਕ 'ਤੇ ਪਹੁੰਚਦੇ ਹਨ ਅਤੇ ਫਿਰ ਰੇਲਵੇ ਟ੍ਰੈਕ ਤੋਂ ਬਾਅਦ ਇਕ ਸੁਰੰਗ ਰਾਹੀਂ ਬਾਹਰ ਨਿਕਲਦੇ ਹਨ।

ਰੇਲਵੇ ਅਧਿਕਾਰੀ ਦੀ ਇਸ ਪੋਸਟ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਯੂਜ਼ਰਸ ਵੀ ਪ੍ਰਤੀਕਿਰਿਆ ਦੇ ਰਹੇ ਹਨ। ਕਈ ਲੋਕਾਂ ਨੇ ਰੇਲਵੇ ਅਧਿਕਾਰੀ ਦਾ ਸਮਰਥਨ ਕਰਦੇ ਹੋਏ ਕਿਹਾ ਕਿ ਲੋਕਾਂ ਨੂੰ ਰੇਲਵੇ ਟ੍ਰੈਕ 'ਤੇ ਰੇਸ ਕਰਦੇ ਦਿਖਾਉਣਾ ਗਲਤ ਹੈ। ਕੰਪਨੀ ਇਸ ਤਰ੍ਹਾਂ ਗਲਤ ਸੰਦੇਸ਼ ਦੇ ਰਹੀ ਹੈ। ਕਈ ਯੂਜ਼ਰਸ ਦਾ ਇਹ ਵੀ ਕਹਿਣਾ ਹੈ ਕਿ ਸ਼ਾਇਦ ਇਹ ਆਰਟੀਫਿਸ਼ੀਅਲ ਟ੍ਰੈਕ ਹੈ ਪਰ ਇਸ ਤਰ੍ਹਾਂ ਰੇਸਿੰਗ ਦਿਖਾਉਣਾ ਗਲਤ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ

ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ

ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?

Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ

ABP Premium

ਵੀਡੀਓਜ਼

Sarwan Singh Pander| Shambu Border ਤੋਂ ਵੱਡੀ ਖ਼ਬਰ, ਕਿਸਾਨ 6 ਦਿਸੰਬਰ ਨੂੰ ਲਈ ਕਰਤਾ ਵੱਡਾ ਐਲਾਨAkali Dal Working Comety ਦੀ ਚਲਦੀ ਮੀਟਿੰਗ 'ਚ ਲੱਗੇ ਨਾਅਰੇ, ਕੀ ਅਸਤੀਫਿਆਂ ਦੀ ਲੱਗੇਗੀ ਝੜੀ !Sukhbir Badal ਦਾ ਅਸਤੀਫ਼ਾ ਅਕਾਲੀ ਦਲ ਨਹੀਂ ਕਰ ਸਕਦੀ ਮਨਜ਼ੂਰ! ਕਈ ਵੱਡੇ ਅਕਾਲੀ ਲੀਡਰਾਂ ਨੇ ਵੀ ਦਿੱਤਾ ਅਸਤੀਫ਼ਾFarmer Protest | Sahmbhu Boarder 'ਤੋਂ ਕਿਸਾਨਾਂ ਦਾ ਵੱਡਾ ਐਲਾਨ! ਮਨੀਪੁਰ ਵਰਗਾ ਬਣੇਗਾ ਹਲਾਤ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ
By Election in Punjab: ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
Punjab News: ਅੱਜ ਅੰਮ੍ਰਿਤਸਰ ਆਉਣਗੇ ਕਾਂਗਰਸ ਲੀਡਰ ਰਾਹੁਲ ਗਾਂਧੀ, ਸ੍ਰੀ ਹਰਿਮੰਦਰ ਸਾਹਿਬ ਟੇਕਣਗੇ ਮੱਥਾ, ਨਹੀਂ ਕੀਤਾ ਜਾਵੇਗਾ ਚੋਣ ਪ੍ਰਚਾਰ

Punjab News: ਅਕਾਲੀ ਦਲ ਵੱਲੋਂ 'ਆਪ' ਦੀ ਹਮਾਇਤ ਦਾ ਐਲਾਨ, ਰਾਤੋ-ਰਾਤ ਬਦਲੇ ਸਿਆਸੀ ਸਮੀਕਰਨ?

Punjab Election ਜ਼ਿਮਨੀ ਚੋਣਾਂ ਦੇ ਪ੍ਰਚਾਰ 'ਤੇ ਅੱਜ ਤੋਂ ਬ੍ਰੇਕ, 'ਆਪ' ਦੀ ਅਗਨੀ ਪ੍ਰੀਖਿਆ, ਰਾਜਾ ਵੜਿੰਗ, ਰੰਧਾਵਾ ਤੇ ਮੀਤ ਹੇਅਰ ਦੀ ਇੱਜ਼ਤ ਦਾ ਸਵਾਲ

Embed widget