ਪੜਚੋਲ ਕਰੋ

ਸਲਮਾਨ ਦਾ ਭਰਾ IPL ਸੱਟੇਬਾਜ਼ੀ ’ਚ ਫਸਿਆ

ਮੁੰਬਈ: ਬਾਲੀਵੁੱਡ ਅਦਾਕਾਰ-ਨਿਰਦੇਸ਼ਕ ਤੇ ਸਲਮਾਲ ਖ਼ਾਨ ਦਾ ਵੱਡੇ ਭਾਈ ਅਰਬਾਜ਼ ਖ਼ਾਨ ਨੂੰ ਠਾਣੇ ਕ੍ਰਾਈਮ ਬਰਾਂਚ ਨੇ ਸੰਮਨ ਭੇਜਿਆ ਹੈ। ਆਈਪੀਐਲ ਮੈਚ ਦੌਰਾਨ ਹੋ ਰਹੀ ਸੱਟੇਬਾਜ਼ੀ ਵਿੱਚ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਬੁਕੀ ਨੇ ਪੁੱਛਗਿੱਛ ਦੌਰਾਨ ਅਰਬਾਜ਼ ਖ਼ਾਨ ਦਾ ਨਾਂ ਲਿਆ ਹੈ ਤੇ ਇਸੇ ਸਬੰਧੀ ਪੁਲਿਸ ਨੇ ਉਸ ਨੂੰ ਪੁੱਛਗਿੱਛ ਲਈ ਸੰਮਨ ਭੇਜਿਆ ਹੈ।   ਸੂਤਰਾਂ ਮੁਤਾਬਕ ਸੱਟੇਬੀ ਵਿੱਚ ਅਰਬਾਜ਼ 2 ਕੋਰੜ 80 ਲੱਖ ਰੁਪਏ ਹਾਰ ਗਿਆ ਸੀ ਪਰ ਪੈਸੇ ਵਾਪਿਸ ਨਹੀਂ ਦੇ ਸਕਿਆ ਜਿਸ ਪਿੱਛੋਂ ਸੋਨੂੰ ਜਲਾਨ ਨੇ ਉਸ ਨੂੰ ਧਮਕੀ ਵੀ ਦਿੱਤੀ ਸੀ। ਇਹ ਗੱਲ ਸੋਨੂੰ ਨੇ ਖ਼ੁਦ ਪੁਲਿਸ ਨੂੰ ਦੱਸੀ।

ਜਾਣੋ ਪੂਰਾ ਮਾਮਲਾ

  16 ਮਈ ਨੂੰ ਠਾਣੇ ਦੇ ਐਂਟੀ ਐਕਸਟੌਰਸ਼ਨ ਸੈੱਲ ਨੇ ਛਾਪੇਮਾਰੀ ਦੌਰਾਨ ਆਈਪੀਐਲ ਮੈਚ ’ਤੇ ਸੱਟੇਬਾਜ਼ੀ ਕਰ ਰਹੇ ਸਟੋਰੀਆਂ ਨੂੰ ਫੜਿਆ ਸੀ। ਇਸ ਦੇ ਇਲਾਵਾ ਵੀ ਦੋ ਜਣਿਆਂ ਨੂੰ ਬਾਅਦ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ ਜਿਨ੍ਹਾਂ ’ਚੋਂ ਇੱਕ ਸੋਨੂੰ ਜਲਾਨ ਹੈ ਤੇ ਇਸੇ ਨੇ ਹੀ ਪੁੱਛਗਿੱਛ ਦੌਰਾਨ ਪੁਲਿਸ ਨੂੰ ਅਰਬਾਜ਼ ਖ਼ਾਨ ਦੇ ਵੀ ਸੱਟੇਬਾਜ਼ੀ ਵਿੱਚ ਸ਼ਾਮਲ ਹੋਣ ਬਾਰੇ ਦੱਸਿਆ ਹੈ।

ਅਰਬਾਜ਼ ਦੀ ਨਵੀਂ ਫ਼ਿਲਮ ਲਈ ਮੁਸ਼ਕਲ

  ਜਲਦ ਹੀ ਅਰਬਾਜ਼ ਫ਼ਿਲਮ ‘ਦਬੰਗ 3’ ਦੀ ਸ਼ੂਟਿੰਗ ਸ਼ੁਰੂ ਕਰਨ ਵਾਲਾ ਹੈ। ਪਰ ਉਸ ਤੋਂ ਪਹਿਲਾਂ ਹੀ ਸੱਟੇਬਾਜ਼ੀ ਦਾ ਇਲਜ਼ਾਮ ਉਸ ਨੂੰ ਮੁਸ਼ਕਲ ਵਿੱਚ ਪਾ ਰਿਹਾ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Actor Sonam Kapoor : 40 ਸਾਲ ਦੀ ਉਮਰ 'ਚ ਦੂਜੀ ਵਾਰ ਮਾਂ ਬਣੀ ਅਦਾਕਾਰਾ ਸੋਨਮ ਕਪੂਰ ,ਬੇਟੇ ਨੂੰ ਦਿੱਤਾ ਜਨਮ 
Actor Sonam Kapoor : 40 ਸਾਲ ਦੀ ਉਮਰ 'ਚ ਦੂਜੀ ਵਾਰ ਮਾਂ ਬਣੀ ਅਦਾਕਾਰਾ ਸੋਨਮ ਕਪੂਰ ,ਬੇਟੇ ਨੂੰ ਦਿੱਤਾ ਜਨਮ 
Actress Diagnosis Breast Cancer: ਮਸ਼ਹੂਰ ਅਦਾਕਾਰਾ ਬ੍ਰੈਸਟ ਕੈਂਸਰ ਦੀ ਹੋਈ ਸ਼ਿਕਾਰ! ਬਿਮਾਰੀ ਦਾ ਪਤਾ ਚੱਲਣ 'ਤੇ ਹਸਪਤਾਲ 'ਚ ਹੀ ਭੁੱਬਾ ਮਾਰ ਰੋਈ; ਹੁਣ...
ਮਸ਼ਹੂਰ ਅਦਾਕਾਰਾ ਬ੍ਰੈਸਟ ਕੈਂਸਰ ਦੀ ਹੋਈ ਸ਼ਿਕਾਰ! ਬਿਮਾਰੀ ਦਾ ਪਤਾ ਚੱਲਣ 'ਤੇ ਹਸਪਤਾਲ 'ਚ ਹੀ ਭੁੱਬਾ ਮਾਰ ਰੋਈ; ਹੁਣ...
Actress Accident: ਮਨੋਰੰਜਨ ਜਗਤ ਤੋਂ ਮੰਦਭਾਗੀ ਖਬਰ, ਭਿਆਨਕ ਸੜਕ ਹਾਦਸੇ 'ਚ ਮਸ਼ਹੂਰ ਅਦਾਕਾਰਾ ਦੀ ਮੌਤ; ਡਿਵਾਈਡਰ ਨਾਲ਼ ਟਕਰਾ ਕੇ ਪਲਟੀ ਕਾਰ...
ਮਨੋਰੰਜਨ ਜਗਤ ਤੋਂ ਮੰਦਭਾਗੀ ਖਬਰ, ਭਿਆਨਕ ਸੜਕ ਹਾਦਸੇ 'ਚ ਮਸ਼ਹੂਰ ਅਦਾਕਾਰਾ ਦੀ ਮੌਤ; ਡਿਵਾਈਡਰ ਨਾਲ਼ ਟਕਰਾ ਕੇ ਪਲਟੀ ਕਾਰ...
Singer Voice: ਮਸ਼ਹੂਰ ਗਾਇਕ ਦੀ ਅਚਾਨਕ ਚਲੀ ਗਈ ਆਵਾਜ਼! ਜਾਣੋ ਰਾਤੋ-ਰਾਤ ਅਜਿਹਾ ਕੀ ਹੋਇਆ?
Singer Voice: ਮਸ਼ਹੂਰ ਗਾਇਕ ਦੀ ਅਚਾਨਕ ਚਲੀ ਗਈ ਆਵਾਜ਼! ਜਾਣੋ ਰਾਤੋ-ਰਾਤ ਅਜਿਹਾ ਕੀ ਹੋਇਆ?

ਵੀਡੀਓਜ਼

ਸਕੂਲਾਂ ‘ਚ ਬਿਜ਼ਨਸ ਕਲਾਸ! ਹਰਜੋਤ ਬੈਂਸ ਨੇ ਦਿੱਤੀ ਵੱਡੀ ਜਾਣਕਾਰੀ
ਵਿਦਿਆ ਦੀ ਚੋਰੀ ਤੋਂ ਵੱਡਾ ਕੋਈ ਜੁਰਮ ਨਹੀਂ — CM ਮਾਨ ਦਾ ਵੱਡਾ ਬਿਆਨ
ਬੱਚਿਆਂ ਨੂੰ ਬਿਜ਼ਨਸ ਲਈ ਪੈਸੇ ਦੇਵਾਂਗੇ! — CM ਮਾਨ ਦਾ ਵੱਡਾ ਐਲਾਨ
ਪਜਾਬ ਦੇ ਸਕੂਲਾਂ ‘ਚ ਸਭ ਤੋਂ ਤੇਜ਼ ਇੰਟਰਨੈੱਟ! — CM ਮਾਨ ਦਾ ਵੱਡਾ ਦਾਅਵਾ
CM ਮਾਨ ਨੇ ਕਿਸਾਨਾਂ ਲਈ ਕਹਿ ਦਿੱਤੀ ਵੱਡੀ ਗੱਲ! ਸਿਆਸਤ ਗਰਮ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Haryana News  : ਸਾਬਕਾ ਖੇਤੀਬਾੜੀ ਮੰਤਰੀ ਦਾ ਬੇਟਾ ਗ੍ਰਿਫ਼ਤਾਰ , ਪੰਜਾਬ ਦੇ ਇੱਕ ਪ੍ਰਾਪਰਟੀ ਡੀਲਰ ਨੂੰ ਮਾਰੀ ਸੀ ਗੋਲੀ 
Haryana News  : ਸਾਬਕਾ ਖੇਤੀਬਾੜੀ ਮੰਤਰੀ ਦਾ ਬੇਟਾ ਗ੍ਰਿਫ਼ਤਾਰ , ਪੰਜਾਬ ਦੇ ਇੱਕ ਪ੍ਰਾਪਰਟੀ ਡੀਲਰ ਨੂੰ ਮਾਰੀ ਸੀ ਗੋਲੀ 
Silver-Gold Price Down: ਆਮ ਗਾਹਕਾਂ 'ਚ ਖੁਸ਼ੀ ਦੀ ਲਹਿਰ, ਅੱਜ ਸਸਤਾ ਹੋਇਆ 24 ਕੈਰੇਟ ਸੋਨਾ: ਜਾਣੋ ਕਿੰਨੀਆ ਡਿੱਗੀਆਂ ਕੀਮਤਾਂ...
ਆਮ ਗਾਹਕਾਂ 'ਚ ਖੁਸ਼ੀ ਦੀ ਲਹਿਰ, ਅੱਜ ਸਸਤਾ ਹੋਇਆ 24 ਕੈਰੇਟ ਸੋਨਾ: ਜਾਣੋ ਕਿੰਨੀਆ ਡਿੱਗੀਆਂ ਕੀਮਤਾਂ...
Saharanpur News : ਮਾਸੜ ਨੇ ਨਾਬਾਲਗ ਭਾਣਜੀ ਨਾਲ ਕੀਤਾ ਜ਼ਬਰ ਜਿਨਾਹ , ਪੁਲਿਸ ਨੇ ਗ੍ਰਿਫ਼ਤਾਰ ਕਰਕੇ ਭੇਜਿਆ ਜੇਲ੍ਹ 
Saharanpur News : ਮਾਸੜ ਨੇ ਨਾਬਾਲਗ ਭਾਣਜੀ ਨਾਲ ਕੀਤਾ ਜ਼ਬਰ ਜਿਨਾਹ , ਪੁਲਿਸ ਨੇ ਗ੍ਰਿਫ਼ਤਾਰ ਕਰਕੇ ਭੇਜਿਆ ਜੇਲ੍ਹ 
Punjab Weather: ਪੰਜਾਬ 'ਚ ਗਰਜ-ਚਮਕ, ਤੇਜ਼ ਤੂਫ਼ਾਨ ਸਣੇ ਵਰ੍ਹੇਗਾ ਮੀਂਹ, ਇਨ੍ਹਾਂ ਜ਼ਿਲ੍ਹਿਆਂ 'ਚ 31 ਮਾਰਚ ਲਈ ਅਲਰਟ ਜਾਰੀ; ਲੋਕ ਰਹਿਣ ਸਾਵਧਾਨ...
ਪੰਜਾਬ 'ਚ ਗਰਜ-ਚਮਕ, ਤੇਜ਼ ਤੂਫ਼ਾਨ ਸਣੇ ਵਰ੍ਹੇਗਾ ਮੀਂਹ, ਇਨ੍ਹਾਂ ਜ਼ਿਲ੍ਹਿਆਂ 'ਚ 31 ਮਾਰਚ ਲਈ ਅਲਰਟ ਜਾਰੀ; ਲੋਕ ਰਹਿਣ ਸਾਵਧਾਨ...
Bhopal 'ਚ ਸ਼ਰਾਬ ਪੀਣ ਤੋਂ ਬਾਅਦ ਕੁੜੀਆਂ ਦਾ ਹਾਈ-ਵੋਲਟੇਜ ਡਰਾਮਾ, ਜੰਮ ਕੇ ਹੋਈ ਕੁੱਟਮਾਰ 
Bhopal 'ਚ ਸ਼ਰਾਬ ਪੀਣ ਤੋਂ ਬਾਅਦ ਕੁੜੀਆਂ ਦਾ ਹਾਈ-ਵੋਲਟੇਜ ਡਰਾਮਾ, ਜੰਮ ਕੇ ਹੋਈ ਕੁੱਟਮਾਰ 
Astrology Today: ਬਾਬਾ ਵੇਂਗਾ ਵੱਲੋਂ ਵੱਡੀ ਭਵਿੱਖਬਾਣੀ! ਇਨ੍ਹਾਂ 5 ਰਾਸ਼ੀ ਵਾਲਿਆਂ ਦੀ ਅਚਾਨਕ ਬਦਲ ਜਾਏਗੀ ਕਿਸਮਤ; ਕਾਰੋਬਾਰ ਅਤੇ ਦੌਲਤ 'ਚ ਹੋਏਗਾ ਵਾਧਾ...
ਬਾਬਾ ਵੇਂਗਾ ਵੱਲੋਂ ਵੱਡੀ ਭਵਿੱਖਬਾਣੀ! ਇਨ੍ਹਾਂ 5 ਰਾਸ਼ੀ ਵਾਲਿਆਂ ਦੀ ਅਚਾਨਕ ਬਦਲ ਜਾਏਗੀ ਕਿਸਮਤ; ਕਾਰੋਬਾਰ ਅਤੇ ਦੌਲਤ 'ਚ ਹੋਏਗਾ ਵਾਧਾ...
Punjab Holiday News : ਪੰਜਾਬ 'ਚ 31 ਮਾਰਚ ਨੂੰ ਹੋਵੇਗੀ ਸਰਕਾਰੀ ਛੁੱਟੀ , ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
Punjab Holiday News : ਪੰਜਾਬ 'ਚ 31 ਮਾਰਚ ਨੂੰ ਹੋਵੇਗੀ ਸਰਕਾਰੀ ਛੁੱਟੀ , ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
Shiromani Akali Dal ਨੂੰ ਵੱਡਾ ਝਟਕਾ , SGPC ਮੈਂਬਰ ਚਰਨਜੀਤ ਸਿੰਘ ਕਾਲੇਵਾਲ ,ਰਮਨਦੀਪ ਸਿੰਘ ਭਰੋਵਾਲ ਅਤੇ ਅਵਤਾਰ ਸਿੰਘ ਕਾਮੇਵਾਲ ਆਪਣੇ ਸਾਥੀਆਂ ਸਮੇਤ ਭਾਜਪਾ 'ਚ ਹੋਏ ਸ਼ਾਮਿਲ 
Shiromani Akali Dal ਨੂੰ ਵੱਡਾ ਝਟਕਾ , SGPC ਮੈਂਬਰ ਚਰਨਜੀਤ ਸਿੰਘ ਕਾਲੇਵਾਲ ,ਰਮਨਦੀਪ ਸਿੰਘ ਭਰੋਵਾਲ ਅਤੇ ਅਵਤਾਰ ਸਿੰਘ ਕਾਮੇਵਾਲ ਆਪਣੇ ਸਾਥੀਆਂ ਸਮੇਤ ਭਾਜਪਾ 'ਚ ਹੋਏ ਸ਼ਾਮਿਲ 
Embed widget