ਪੜਚੋਲ ਕਰੋ

Ira Nupur Wedding Reception: ਆਮਿਰ ਖਾਨ ਦੀ ਧੀ ਈਰਾ ਦੇ ਵਿਆਹ ਦਾ ਜਸ਼ਨ ਅਜੇ ਵੀ ਜਾਰੀ, ਹੁਣ ਰਿਸੈਪਸ਼ਨ 'ਤੇ ਪਹੁੰਚਣਗੇ 2500 ਤੋਂ ਵੱਧ ਮਹਿਮਾਨ!

Ira Nupur Wedding Reception: ਆਮਿਰ ਖਾਨ ਦੀ ਬੇਟੀ ਈਰਾ ਖਾਨ ਅਤੇ ਨੂਪੁਰ ਸ਼ਿਖਰੇ ਦਾ ਵਿਆਹ 3 ਜਨਵਰੀ ਨੂੰ ਰਜਿਸਟਰਡ ਹੋਣ ਤੋਂ ਬਾਅਦ ਉਦੈਪੁਰ ਵਿੱਚ ਬਹੁਤ ਧੂਮ-ਧਾਮ ਨਾਲ ਹੋਇਆ। 6 ਜਨਵਰੀ ਤੋਂ 10 ਜਨਵਰੀ ਤੱਕ ਚੱਲਣ

Ira Nupur Wedding Reception: ਆਮਿਰ ਖਾਨ ਦੀ ਬੇਟੀ ਈਰਾ ਖਾਨ ਅਤੇ ਨੂਪੁਰ ਸ਼ਿਖਰੇ ਦਾ ਵਿਆਹ 3 ਜਨਵਰੀ ਨੂੰ ਰਜਿਸਟਰਡ ਹੋਣ ਤੋਂ ਬਾਅਦ ਉਦੈਪੁਰ ਵਿੱਚ ਬਹੁਤ ਧੂਮ-ਧਾਮ ਨਾਲ ਹੋਇਆ। 6 ਜਨਵਰੀ ਤੋਂ 10 ਜਨਵਰੀ ਤੱਕ ਚੱਲਣ ਵਾਲਾ ਇਹ ਸ਼ਾਨਦਾਰ ਵਿਆਹ ਕਾਫੀ ਸੁਰਖੀਆਂ 'ਚ ਰਿਹਾ ਹੈ।

ਈਰਾ-ਨੂਪੁਰ ਦੇ ਵਿਆਹ ਦੀ ਰਿਸੈਪਸ਼ਨ ਬਹੁਤ ਸ਼ਾਨਦਾਰ ਹੋਵੇਗੀ

ਉਦੈਪੁਰ 'ਚ ਵਿਆਹ ਕਰਨ ਤੋਂ ਬਾਅਦ ਈਰਾ ਅਤੇ ਨੂਪੁਰ ਦੇ ਵਿਆਹ ਦੀ ਰਿਸੈਪਸ਼ਨ ਮੁੰਬਈ 'ਚ ਹੋਣ ਜਾ ਰਹੀ ਹੈ। ਜੀ ਹਾਂ, ਜਸ਼ਨ ਅਜੇ ਵੀ ਜਾਰੀ ਹੈ। ਅੱਜ 13 ਜਨਵਰੀ ਨੂੰ ਇਸ ਜੋੜੇ ਦੇ ਵਿਆਹ ਦਾ ਸ਼ਾਨਦਾਰ ਰਿਸੈਪਸ਼ਨ ਹੋਵੇਗਾ ਜਿੱਥੇ ਬਾਲੀਵੁੱਡ ਦੀਆਂ ਸਾਰੀਆਂ ਵੱਡੀਆਂ ਹਸਤੀਆਂ ਸ਼ਿਰਕਤ ਕਰਨਗੀਆਂ।

2500 ਤੋਂ ਵੱਧ ਮਹਿਮਾਨ, 9 ਕਿਸਮ ਦੇ ਪਕਵਾਨ

ਇੰਡੀਆ ਟੂਡੇ ਮੁਤਾਬਕ ਆਮਿਰ ਖਾਨ ਦੀ ਬੇਟੀ ਦਾ ਰਿਸੈਪਸ਼ਨ ਅੰਬਾਨੀ ਦੇ NMACC ਗਰਾਊਂਡ 'ਚ ਹੋਵੇਗਾ। ਦੱਸਿਆ ਜਾ ਰਿਹਾ ਹੈ ਕਿ ਆਮਿਰ ਖਾਨ ਨੇ ਇੰਡਸਟਰੀ ਤੋਂ ਸਾਰਿਆਂ ਨੂੰ ਸੱਦਾ ਦਿੱਤਾ ਹੈ। ਸੂਤਰਾਂ ਮੁਤਾਬਕ ਇਸ ਵਿਆਹ ਦੀ ਰਿਸੈਪਸ਼ਨ 'ਚ 2500 ਤੋਂ ਜ਼ਿਆਦਾ ਮਹਿਮਾਨ ਸ਼ਾਮਲ ਹੋ ਸਕਦੇ ਹਨ। ਆਮਿਰ ਨੇ ਆਪਣੇ ਮਹਿਮਾਨਾਂ ਲਈ ਖਾਸ ਪ੍ਰਬੰਧ ਕੀਤੇ ਹਨ। ਮੈਨਿਊ ਵਿੱਚ 9 ਕਿਸਮਾਂ ਦੇ ਪਕਵਾਨ ਸ਼ਾਮਲ ਹੋਣਗੇ। ਇੱਥੇ ਮਹਾਰਾਸ਼ਟਰੀ ਭੋਜਨ ਤੋਂ ਲੈ ਕੇ ਗੁਜਰਾਤੀ, ਲਖਨਵੀ ਤੱਕ ਹਰ ਤਰ੍ਹਾਂ ਦੇ ਪਕਵਾਨ ਹੋਣਗੇ।

ਈਰਾ-ਨੂਪੁਰ ਦਾ ਈਸਾਈ ਵਿਆਹ ਹੋਇਆ 

ਦੱਸ ਦੇਈਏ ਕਿ 3 ਜਨਵਰੀ ਨੂੰ ਮੁੰਬਈ ਦੇ ਤਾਜ ਲੈਂਡਸ ਐਂਡ 'ਚ ਈਰਾ ਅਤੇ ਨੂਪੁਰ ਨੇ ਕੋਰਟ ਮੈਰਿਜ ਕੀਤੀ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਉਦੈਪੁਰ ਦੇ ਤਾਜ ਅਰਾਵਲੀ ਰਿਜ਼ੋਰਟ ਐਂਡ ਸਪਾ 'ਚ ਇਸਾਈ ਰੀਤੀ ਰਿਵਾਜਾਂ ਨਾਲ ਵਿਆਹ ਕੀਤਾ। ਸੋਸ਼ਲ ਮੀਡੀਆ 'ਤੇ ਵਿਆਹ ਦੀਆਂ ਤਸਵੀਰਾਂ ਵਾਇਰਲ ਹੋ ਰਹੀਆਂ ਹਨ। ਆਇਰਾ ਦੇ ਵਿਆਹ ਦੇ ਲੁੱਕ ਦੀ ਗੱਲ ਕਰੀਏ ਤਾਂ ਉਹ ਸਫੇਦ ਗਾਊਨ 'ਚ ਬੇਹੱਦ ਖੂਬਸੂਰਤ ਲੱਗ ਰਹੀ ਸੀ, ਜਦਕਿ ਨੂਪੁਰ ਨੇ ਟਕਸੀਡੋ ਪਹਿਨਿਆ ਸੀ।

ਆਮਿਰ ਖਾਨ ਭਾਵੁਕ ਹੋ ਗਏ

ਧੀ ਦੇ ਵਿਆਹ ਦੌਰਾਨ ਆਮਿਰ ਖਾਨ ਕਾਫੀ ਭਾਵੁਕ ਹੋ ਗਏ ਸਨ। ਸੋਸ਼ਲ ਮੀਡੀਆ 'ਤੇ ਉਨ੍ਹਾਂ ਦੀ ਇਕ ਵੀਡੀਓ ਸਾਹਮਣੇ ਆਈ ਹੈ, ਜਿਸ 'ਚ ਉਹ ਰੁਮਾਲ ਨਾਲ ਆਪਣੇ ਹੰਝੂ ਪੂੰਝਦੇ ਨਜ਼ਰ ਆ ਰਹੇ ਹਨ। ਉਨ੍ਹਾਂ ਦੀ ਸਾਬਕਾ ਪਤਨੀ ਰੀਨਾ ਵੀ ਕਾਫੀ ਭਾਵੁਕ ਨਜ਼ਰ ਆਈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Amitabh Bachchan: ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
Suhana Khan Saree Look ! ਕੀ ਤੁਸੀਂ Suhana Khan ਦਾ ਨਵਾਂ ਲੁੱਕ ਦੇਖਿਆ?
Suhana Khan Saree Look ! ਕੀ ਤੁਸੀਂ Suhana Khan ਦਾ ਨਵਾਂ ਲੁੱਕ ਦੇਖਿਆ?
ਪ੍ਰੈਗਨੈਂਸੀ 'ਚ ਵੀ ਦੀਪਿਕਾ ਦਾ ਜਜ਼ਬਾ ਬਰਕਰਾਰ, 'ਰਾਕਾ' ਲਈ ਕੀਤੇ ਖ਼ਤਰਨਾਕ ਐਕਸ਼ਨ ਸੀਨ
ਪ੍ਰੈਗਨੈਂਸੀ 'ਚ ਵੀ ਦੀਪਿਕਾ ਦਾ ਜਜ਼ਬਾ ਬਰਕਰਾਰ, 'ਰਾਕਾ' ਲਈ ਕੀਤੇ ਖ਼ਤਰਨਾਕ ਐਕਸ਼ਨ ਸੀਨ
Veteran Playback Singer Died: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਸਾਹ ਲੈਣ 'ਚ ਤਕਲੀਫ਼ ਹੋਣ ਕਾਰਨ ਮੌਤ: ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਸਾਹ ਲੈਣ 'ਚ ਤਕਲੀਫ਼ ਹੋਣ ਕਾਰਨ ਮੌਤ: ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
Embed widget