ਪੜਚੋਲ ਕਰੋ

ਕੀ Scripted ਹੈ ਕੌਨ ਬਣੇਗਾ ਕਰੋੜਪਤੀ 15 ?  ਪੰਜਾਬੀ ਨੌਜਵਾਨ ਜਸਕਰਨ ਸਿੰਘ ਨੇ ਕੀਤਾ ਖੁਲਾਸਾ

Kaun Banega Crorepati 15: ਅਮਿਤਾਭ ਬੱਚਨ ਦੇ ਮਸ਼ਹੂਰ ਸ਼ੋਅ 'ਕੌਨ ਬਣੇਗਾ ਕਰੋੜਪਤੀ 15' ਦੇ ਪਹਿਲੇ ਕਰੋੜਪਤੀ 21 ਸਾਲਾ ਜਸਕਰਨ ਸਿੰਘ ਹਨ। ਉਹ ਪੰਜਾਬ ਦਾ ਵਸਨੀਕ ਹੈ। ਉਸਨੇ ਆਪਣੇ ਗਿਆਨ ਨਾਲ ਸਭ ਨੂੰ ਪ੍ਰਭਾਵਿਤ ਕੀਤਾ

Kaun Banega Crorepati 15: ਅਮਿਤਾਭ ਬੱਚਨ ਦੇ ਮਸ਼ਹੂਰ ਸ਼ੋਅ 'ਕੌਨ ਬਣੇਗਾ ਕਰੋੜਪਤੀ 15' ਦੇ ਪਹਿਲੇ ਕਰੋੜਪਤੀ 21 ਸਾਲਾ ਜਸਕਰਨ ਸਿੰਘ ਹਨ। ਉਹ ਪੰਜਾਬ ਦਾ ਵਸਨੀਕ ਹੈ। ਉਸਨੇ ਆਪਣੇ ਗਿਆਨ ਨਾਲ ਸਭ ਨੂੰ ਪ੍ਰਭਾਵਿਤ ਕੀਤਾ। ਸ਼ੋਅ ਵਿੱਚ ਸਵਾਲਾਂ ਦੇ ਜਵਾਬ ਬਹੁਤ ਵਧੀਆ ਦਿੱਤੇ ਗਏ। ਅਮਿਤਾਭ ਬੱਚਨ ਵੀ ਉਨ੍ਹਾਂ ਦੀ ਤਾਰੀਫ ਕਰਨ ਤੋਂ ਖੁਦ ਨੂੰ ਰੋਕ ਨਹੀਂ ਸਕੇ। ਹਾਲਾਂਕਿ ਜਸਕਰਨ ਸਿੰਘ 7 ਕਰੋੜ ਦੇ ਸਵਾਲ ਦਾ ਜਵਾਬ ਨਹੀਂ ਦੇ ਸਕੇ, ਜਿਸ ਕਾਰਨ ਉਹ ਥੋੜ੍ਹਾ ਦੁਖੀ ਵੀ ਹੋ ਗਏ।
 
ਹੁਣ ਜਸਕਰਨ ਸਿੰਘ ਨੇ ਇੱਕ ਇੰਟਰਵਿਊ 'ਚ ਸ਼ੋਅ ਦੀ ਸਕ੍ਰਿਪਟਡ ਹੋਣ ਦੀਆਂ ਖਬਰਾਂ 'ਤੇ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਅਜਿਹਾ ਨਹੀਂ ਹੈ।

ਕੀ ਕੌਨ ਬਨੇਗਾ ਕਰੋੜਪਤੀ ਸਕ੍ਰਿਪਟਡ ਹੈ?

ਇੰਡੀਅਨ ਐਕਸਪ੍ਰੈੱਸ ਨੂੰ ਦਿੱਤੇ ਇੰਟਰਵਿਊ 'ਚ ਉਨ੍ਹਾਂ ਨੇ ਕਿਹਾ, 'ਮੈਨੂੰ ਲੱਗਦਾ ਹੈ ਕਿ ਜਦੋਂ ਲੋਕਾਂ ਨੂੰ ਕਿਸੇ ਚੀਜ਼ ਬਾਰੇ ਪਤਾ ਨਹੀਂ ਹੁੰਦਾ ਤਾਂ ਉਹ ਅੰਦਾਜ਼ਾ ਲਗਾ ਲੈਂਦੇ ਹਨ। ਦੇਸ਼ ਭਰ ਤੋਂ ਲੱਖਾਂ ਜਾਂ ਕਰੋੜਾਂ ਲੋਕਾਂ ਨੇ ਕੇਬੀਸੀ ਲਈ ਆਡੀਸ਼ਨ ਦਿੱਤਾ ਹੈ। ਉਹ ਜਾਣਦੇ ਹਨ ਕਿ ਪਹਿਲੇ ਕੁਝ ਰਾਊਂਡ ਨੂੰ ਕਲੀਅਰ ਕਰਨਾ ਵੀ ਮੁਸ਼ਕਿਲ ਪ੍ਰਕਿਰਿਆ ਹੈ। ਸਿਰਫ਼ ਉਹੀ ਜਿਨ੍ਹਾਂ ਨੇ ਕਦੇ ਕੋਸ਼ਿਸ਼ ਨਹੀਂ ਕੀਤੀ ਹੈ, ਅਜਿਹੇ ਦਾਅਵੇ ਕਰਦੇ ਹਨ। ਮੈਂ ਤੁਹਾਨੂੰ ਯਕੀਨ ਦਿਵਾਉਣਾ ਚਾਹੁੰਦਾ ਹਾਂ ਕਿ ਅਜਿਹਾ ਕੁਝ ਵੀ ਨਹੀਂ ਹੈ। ਇਹ ਮੈਰਿਟ 'ਤੇ ਆਧਾਰਿਤ ਸ਼ੋਅ ਹੈ ਅਤੇ ਇਨ੍ਹਾਂ ਦਾਅਵਿਆਂ 'ਤੇ ਨਾ ਫਸੋ।

ਕੌਣ ਹੈ KBC ਦਾ ਕਰੋੜਪਤੀ ਜਸਕਰਨ ਸਿੰਘ?

ਦੱਸ ਦੇਈਏ ਕਿ ਜਸਕਰਨ ਸਿੰਘ ਦੀ ਉਮਰ 21 ਸਾਲ ਹੈ। ਉਹ ਪੰਜਾਬ ਦੇ ਇੱਕ ਛੋਟੇ ਜਿਹੇ ਪਿੰਡ ਤੋਂ ਆਇਆ ਹੈ। ਉਸ ਦੇ ਪਿੰਡ ਵਿੱਚ ਪੜ੍ਹਾਈ ਦੇ ਬਹੁਤ ਘੱਟ ਮੌਕੇ ਹਨ। ਇਸੇ ਲਈ ਉਹ 50 ਕਿਲੋਮੀਟਰ ਦਾ ਸਫ਼ਰ ਤੈਅ ਕਰਕੇ ਲਾਇਬ੍ਰੇਰੀ ਪੜ੍ਹਾਈ ਕਰਨ ਜਾਂਦਾ ਹੈ। ਉਹ ਸਿਵਲ ਸੇਵਾਵਾਂ ਵਿੱਚ ਦਿਲਚਸਪੀ ਰੱਖਦਾ ਹੈ। ਉਹ ਬੀਐਸਸੀ ਕਰ ਰਿਹਾ ਹੈ ਅਤੇ ਤੀਜੇ ਸਾਲ ਵਿੱਚ ਹੈ। ਜਸਕਰਨ ਨੇ ਕੇਬੀਸੀ ਵਿੱਚ ਆ ਕੇ ਆਪਣੀ ਪ੍ਰਤਿਭਾ ਦਿਖਾਈ। ਉਨ੍ਹਾਂ ਨੇ ਅਮਿਤਾਭ ਬੱਚਨ ਨੂੰ ਆਪਣੇ ਸੰਘਰਸ਼ ਬਾਰੇ ਵੀ ਦੱਸਿਆ। ਇਸ ਦੌਰਾਨ ਉਹ ਬਹੁਤ ਭਾਵੁਕ ਹੋ ਗਏ ਅਤੇ ਆਪਣੇ ਹੰਝੂ ਨਹੀਂ ਰੋਕ ਸਕੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...

ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼

Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ

Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Advertisement
ABP Premium

ਵੀਡੀਓਜ਼

Ranjit Singh Dhadrianwale Rape Murder Case |ਰੇਪ ਨਹੀਂ ਸਾਜਿਸ਼ ਢੱਡਰੀਆਂ ਵਾਲੇ ਦਾ ਵੱਡਾ ਖ਼ੁਲਾਸਾ! |Abp SanjhaMC Election |Raja Warring | Partap Bazwa | ਨਗਰ ਨਿਗਮ ਚੋਣਾਂ 'ਤੋਂ ਬਾਅਦ ਰਾਜਾ ਵੜਿੰਗ ਤੇ ਪ੍ਰਤਾਪ ਬਾਜਵਾ ਲਾਈਵ!ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ,ਹਾਦਸੇ ਨੇ ਲਈ ਮਾਸੂਮ ਜ਼ਿੰਦਗੀਆਂ ਦੀ ਜਾਨ |MC Election Result | ਨਗਰ ਨਿਗਮ ਚੋਣਾਂ 'ਚ ਕਿਸਨੇ ਮਾਰੀ ਬਾਜ਼ੀ! ਦੇਖੋ ਖਾਸ ਰਿਪੋਰਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
ਹੁਣ ਹਵਾਈ ਅੱਡਿਆਂ 'ਤੇ ਯਾਤਰੀਆਂ ਲਈ ਸਸਤੀ ਕੰਟੀਨ ਸ਼ੁਰੂ ਕਰੇਗੀ ਸਰਕਾਰ, ਆਪ ਨੇ ਸੰਸਦ 'ਚ ਚੁੱਕਿਆ ਸੀ ਮੁੱਦਾ, ਜਾਣੋ ਕਦੋਂ ਤੋਂ ਹੋਵੇਗੀ ਸ਼ੁਰੂ

ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ

Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM

AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...

Embed widget