ਪੜਚੋਲ ਕਰੋ

Sonakshi Sinha Pregnancy: ਵਿਆਹ ਦੇ 4 ਮਹੀਨੇ ਬਾਅਦ ਮਾਂ ਬਣੇਗੀ ਸੋਨਾਕਸ਼ੀ ਸਿਨਹਾ ? ਤਸਵੀਰਾਂ ਵੇਖ ਫੈਨਜ਼ ਦੇ ਰਹੇ ਵਧਾਈਆਂ

Sonakshi Sinha Pregnancy: ਬਾਲੀਵੁੱਡ ਅਦਾਕਾਰਾ ਸੋਨਾਕਸ਼ੀ ਸਿਨਹਾ 23 ਜੂਨ ਨੂੰ ਬੁਆਏਫ੍ਰੈਂਡ ਜ਼ਹੀਰ ਇਕਬਾਲ ਨਾਲ ਵਿਆਹ ਦੇ ਬੰਧਨ ਵਿੱਚ ਬੱਝੀ। ਜੋੜੇ ਦੇ ਵਿਆਹ ਵਿੱਚ ਉਨ੍ਹਾਂ ਦੇ ਪਰਿਵਾਰਕ ਮੈਂਬਰ ਅਤੇ ਕਰੀਬੀ ਦੋਸਤਾਂ ਨੇ ਸ਼ਿਰਕਤ ਕੀਤੀ।

Sonakshi Sinha Pregnancy: ਬਾਲੀਵੁੱਡ ਅਦਾਕਾਰਾ ਸੋਨਾਕਸ਼ੀ ਸਿਨਹਾ 23 ਜੂਨ ਨੂੰ ਬੁਆਏਫ੍ਰੈਂਡ ਜ਼ਹੀਰ ਇਕਬਾਲ ਨਾਲ ਵਿਆਹ ਦੇ ਬੰਧਨ ਵਿੱਚ ਬੱਝੀ। ਜੋੜੇ ਦੇ ਵਿਆਹ ਵਿੱਚ ਉਨ੍ਹਾਂ ਦੇ ਪਰਿਵਾਰਕ ਮੈਂਬਰ ਅਤੇ ਕਰੀਬੀ ਦੋਸਤਾਂ ਨੇ ਸ਼ਿਰਕਤ ਕੀਤੀ। ਹਾਲਾਂਕਿ ਇਹ ਵਿਆਹ ਵਿਵਾਦਾਂ ਦਾ ਵਿਸ਼ਾ ਵੀ ਬਣਿਆ ਰਿਹਾ। ਹੁਣ ਵਿਆਹ ਦੇ 4 ਮਹੀਨੇ ਬਾਅਦ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਸੋਸ਼ਲ ਮੀਡੀਆ ਉੱਪਰ ਹਲਚਲ ਮਚਾ ਦਿੱਤੀ ਹੈ। 

ਦਰਅਸਲ, ਅਦਾਕਾਰਾ ਨੇ ਕੁਝ ਅਜਿਹਾ ਪੋਸਟ ਕੀਤਾ ਜਿਸ ਤੋਂ ਬਾਅਦ ਉਨ੍ਹਾਂ ਦੇ ਪ੍ਰੈਗਨੈਂਸੀ ਦੀ ਚਰਚਾ ਹੋਣ ਲੱਗੀ। ਸੋਨਾਕਸ਼ੀ ਨੇ ਆਪਣੇ ਇੰਸਟਾਗ੍ਰਾਮ 'ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ। ਜਿਸ ਵਿੱਚ ਉਹ ਆਪਣੇ ਪਤੀ ਜ਼ਹੀਰ ਅਤੇ ਇੱਕ ਪਿਆਰੇ ਕਤੂਰੇ ਨਾਲ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਪਰ ਇਸ ਪੋਸਟ ਦੇ ਕੈਪਸ਼ਨ 'ਚ ਸੋਨਾਕਸ਼ੀ ਨੇ ਕੁਝ ਅਜਿਹਾ ਲਿਖਿਆ ਕਿ ਪ੍ਰਸ਼ੰਸਕਾਂ ਨੇ ਉਸ ਨੂੰ ਪ੍ਰੈਗਨੈਂਸੀ 'ਤੇ ਵਧਾਈਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ।

ਸੋਨਾਕਸ਼ੀ ਸਿਨਹਾ ਨੇ ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਕੈਪਸ਼ਨ 'ਚ ਲਿਖਿਆ, 'ਗੁੇਸ ਦ ਪੂਕੀ।' ਇਸ ਤੋਂ ਇਲਾਵਾ ਫੋਟੋ 'ਚ ਉਹ ਇਸ ਤਰ੍ਹਾਂ ਖੜ੍ਹੀ ਹੈ, ਜਿਸ ਤੋਂ ਬਾਅਦ ਪ੍ਰਸ਼ੰਸਕਾਂ ਨੂੰ ਲੱਗਾ ਕਿ ਸੋਨਾਕਸ਼ੀ ਗਰਭਵਤੀ ਹੈ। ਇੱਕ ਯੂਜ਼ਰ ਨੇ ਕਮੈਂਟ ਕਰਦੇ ਹੋਏ ਲਿਖਿਆ, 'ਜਲਦ ਹੀ ਛੋਟਾ ਬੱਚਾ ਆਉਣ 'ਤੇ ਵਧਾਈ।' ਇਕ ਹੋਰ ਯੂਜ਼ਰ ਨੇ ਲਿਖਿਆ, 'ਤੁਸੀਂ ਗਰਭਵਤੀ ਹੋ, ਅਡਵਾਂਸ ਵਿੱਚ ਵਧਾਈਆਂ।' ਇਕ ਹੋਰ ਯੂਜ਼ਰ ਨੇ ਲਿਖਿਆ, 'ਤੁਹਾਡੀ ਪ੍ਰੈਗਨੈਂਸੀ 'ਤੇ ਵਧਾਈ ਹੋਵੇ, ਤੁਹਾਡਾ ਨੰਨ੍ਹਾ ਮਹਿਮਾਨ ਜਲਦ ਹੀ ਆਉਣ ਵਾਲਾ ਹੈ।' ਇਸ ਤਰ੍ਹਾਂ ਲੋਕ ਕਮੈਂਟ ਕਰਕੇ ਸੋਨਾਕਸ਼ੀ ਨੂੰ ਵਧਾਈ ਦੇ ਰਹੇ ਹਨ।

View this post on Instagram
 
A post shared by Sonakshi Sinha (@aslisona)

ਸੋਨਾਕਸ਼ੀ ਸੱਚਮੁੱਚ ਗਰਭਵਤੀ ਹੈ ਜਾਂ ਨਹੀਂ

ਸੋਨਾਕਸ਼ੀ ਸਿਨਹਾ ਸੱਚਮੁੱਚ ਗਰਭਵਤੀ ਹੈ ਜਾਂ ਨਹੀਂ, ਇਸ ਬਾਰੇ ਫਿਲਹਾਲ ਕੁਝ ਨਹੀਂ ਕਿਹਾ ਜਾ ਸਕਦਾ। ਅਦਾਕਾਰਾ ਨੇ ਇਨ੍ਹਾਂ ਅਫਵਾਹਾਂ 'ਤੇ ਹੁਣ ਤੱਕ ਚੁੱਪੀ ਧਾਰੀ ਰੱਖੀ ਹੈ। ਤੁਹਾਨੂੰ ਦੱਸ ਦੇਈਏ ਕਿ ਸੋਨਾਕਸ਼ੀ ਅਤੇ ਜ਼ਹੀਰ 2017 ਤੋਂ ਇੱਕ ਦੂਜੇ ਨੂੰ ਡੇਟ ਕਰ ਰਹੇ ਸਨ। ਵਿਆਹ ਤੋਂ ਬਾਅਦ ਇਹ ਜੋੜਾ ਅਕਸਰ ਰੋਮਾਂਟਿਕ ਤਸਵੀਰਾਂ ਸ਼ੇਅਰ ਕਰਦਾ ਰਹਿੰਦਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Embed widget