ਪੜਚੋਲ ਕਰੋ

Viral Video: ਮਸ਼ਹੂਰ ਅਦਾਕਾਰ ਦੇ 'Dirty' ਵੀਡੀਓ ਨੇ ਇੰਟਰਨੈੱਟ 'ਤੇ ਮਚਾਈ ਹਲਚਲ, ਪੈਂਟ ਲਾਹ ਅੰਡਰਵੀਅਰ 'ਚ...

Ishaan Khattar Video: ਬਾਲੀਵੁੱਡ ਅਦਾਕਾਰ ਸ਼ਾਹਿਦ ਕਪੂਰ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਇਸ ਅਦਾਕਾਰ ਦੇ ਨਾਲ-ਨਾਲ ਉਨ੍ਹਾਂ ਦਾ ਛੋਟਾ ਭਰਾ ਅਤੇ ਅਦਾਕਾਰ ਈਸ਼ਾਨ ਖੱਟਰ ਅਕਸਰ ਸੋਸ਼ਲ ਮੀਡੀਆ 'ਤੇ ਛਾਇਆ ਰਹਿੰਦਾ ਹੈ।

Ishaan Khattar Video: ਬਾਲੀਵੁੱਡ ਅਦਾਕਾਰ ਸ਼ਾਹਿਦ ਕਪੂਰ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਇਸ ਅਦਾਕਾਰ ਦੇ ਨਾਲ-ਨਾਲ ਉਨ੍ਹਾਂ ਦਾ ਛੋਟਾ ਭਰਾ ਅਤੇ ਅਦਾਕਾਰ ਈਸ਼ਾਨ ਖੱਟਰ ਅਕਸਰ ਸੋਸ਼ਲ ਮੀਡੀਆ 'ਤੇ ਛਾਇਆ ਰਹਿੰਦਾ ਹੈ। ਉਸਦਾ ਸਟਾਈਲ ਦਰਸ਼ਕਾਂ ਨੂੰ ਬੇਹੱਦ ਪਸੰਦ ਆਉਂਦਾ ਹੈ। ਇਸ ਵਿਚਾਲੇ ਈਸ਼ਾਨ ਦਾ ਇੱਕ ਅਜਿਹਾ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ ਨੇ ਹਰ ਪਾਸੇ ਤਰਥੱਲੀ ਮਚਾ ਦਿੱਤੀ ਹੈ। 

ਦਰਅਸਲ, ਈਸ਼ਾਨ ਖੱਟਰ ਦੀ ਇੱਕ ਡਰਟੀ ਵੀਡੀਓ ਇੰਟਰਨੈੱਟ 'ਤੇ ਵਾਇਰਲ ਹੋ ਰਿਹਾ ਹੈ। ਅਦਾਕਾਰ ਨੇ ਅਜਿਹਾ ਕੁਝ ਕਰ ਦਿੱਤਾ ਹੈ ਜਿਸ ਤੋਂ ਬਾਅਦ ਲੋਕ ਇਸ ਵੀਡੀਓ ਨੂੰ ਵੇਖ ਹੈਰਾਨ ਹੋ ਰਹੇ ਹਨ। ਈਸ਼ਾਨ ਨੂੰ ਦੇਖ ਕੇ ਹਰ ਕੋਈ ਦੰਗ ਰਹਿ ਗਿਆ ਹੈ ਅਤੇ ਉਸ ਦਾ ਵੀਡੀਓ ਵਾਇਰਲ ਹੋ ਗਿਆ ਹੈ।

 
 
 
 
 
View this post on Instagram
 
 
 
 
 
 
 
 
 
 
 

A post shared by DIRTY (@thedirtymagazine)

 

ਈਸ਼ਾਨ ਖੱਟਰ ਦਾ ਵੀਡੀਓ ਵਾਇਰਲ ਹੋ ਰਿਹਾ 

ਦੱਸ ਦੇਈਏ ਕਿ ਇਸ ਵੀਡੀਓ ਨੂੰ ਅਦਾਕਾਰ ਨੇ ਖੁਦ ਆਪਣੇ ਇੰਸਟਾਗ੍ਰਾਮ ਹੈਂਡਲ ਤੋਂ ਪੋਸਟ ਕੀਤਾ ਹੈ। ਇਹ ਵੀਡੀਓ ਈਸ਼ਾਨ ਦੇ ਤਾਜ਼ਾ ਫੋਟੋਸ਼ੂਟ ਦਾ ਹੈ, ਜੋ ਉਸ ਨੇ ਇੱਕ ਮੈਗਜ਼ੀਨ ਲਈ ਕਰਵਾਇਆ ਹੈ। ਹਾਲਾਂਕਿ ਇਹ ਬਲੈਕ ਐਂਡ ਵ੍ਹਾਈਟ ਵੀਡੀਓ ਹੈ ਪਰ ਫਿਰ ਵੀ ਇਹ ਕਾਫੀ ਰੰਗੀਨ ਹੈ। ਉਨ੍ਹਾਂ ਦਾ ਇਹ ਵੀਡੀਓ ਹੁਣ ਉਨ੍ਹਾਂ ਦੇ ਪ੍ਰਸ਼ੰਸਕਾਂ 'ਤੇ ਇੱਕ ਵੱਖਰਾ ਜਾਦੂ ਕਰਨ ਜਾ ਰਿਹਾ ਹੈ। ਵੀਡੀਓ ਵਿੱਚ, ਈਸ਼ਾਨ ਖੱਟਰ ਪਹਿਲਾਂ ਆਪਣੀ ਟੀ-ਸ਼ਰਟ ਉਤਾਰਦੇ ਹਨ ਅਤੇ ਫਿਰ ਆਪਣੇ ਸਰੀਰ ਨੂੰ ਫਲਾਂਟ ਕਰਦੇ ਹਨ। ਉਸ ਦੇ ਸਰੀਰ ਦੇ ਹਰ ਹਿੱਸੇ ਨੂੰ ਜ਼ੂਮ ਕਰਕੇ ਦਿਖਾਇਆ ਗਿਆ ਹੈ।

 

ਈਸ਼ਾਨ ਖੱਟਰ ਨੇ ਆਪਣੇ ਐਬਸ ਨੂੰ ਫਲਾਂਟ ਕੀਤੇ

ਇਸ 'ਚ ਅਦਾਕਾਰ ਦੀ ਫਿਟਨੈੱਸ ਅਤੇ ਟੋਨਡ ਬਾਡੀ ਦੇਖੀ ਜਾ ਸਕਦੀ ਹੈ। ਈਸ਼ਾਨ ਆਪਣੀ ਟੀ-ਸ਼ਰਟ ਉਤਾਰਦੇ ਹੋਏ ਕਾਫੀ ਹੌਟ ਨਜ਼ਰ ਆ ਰਹੇ ਹਨ। ਈਸ਼ਾਨ ਖੱਟਰ ਦੇ 6 ਪੈਕ ਐਬਸ ਨੂੰ ਦੇਖ ਕੇ ਹਰ ਕੋਈ ਦੀਵਾਨਾ ਹੋ ਰਿਹਾ ਹੈ। ਐਬਸ ਦਿਖਾਉਣਾ ਤਾਂ ਠੀਕ ਸੀ ਪਰ ਇਸ ਤੋਂ ਬਾਅਦ ਅਦਾਕਾਰ ਨੇ ਬੋਲਡਨੈੱਸ ਦੀਆਂ ਹੱਦਾਂ ਪਾਰ ਕਰ ਦਿੱਤੀਆਂ। ਈਸ਼ਾਨ ਖੱਟਰ ਨੇ ਬੈੱਡ 'ਤੇ ਅਜਿਹੇ ਪੋਜ਼ ਦਿੱਤੇ ਹਨ ਕਿ ਉਨ੍ਹਾਂ ਨੂੰ ਦੇਖਣ ਵਾਲੇ ਵੀ ਸ਼ਰਮਸਾਰ ਹੋ ਜਾਣਗੇ। ਈਸ਼ਾਨ ਖੱਟਰ ਵੀ ਇਸ ਦੌਰਾਨ ਆਪਣੀ ਪੈਂਟ ਉਤਾਰਦੇ ਵੀ ਨਜ਼ਰ ਆਉਂਦੇ ਹਨ।

ਅੰਡਰਵੀਅਰ ਵਿੱਚ ਪੋਜ਼

ਈਸ਼ਾਨ ਖੱਟਰ ਨੇ ਆਪਣੀ ਪੈਂਟ ਲਾਹ ਕੇ ਅੰਡਰਵੀਅਰ ਵਿੱਚ ਕੈਮਰੇ ਦੇ ਸਾਹਮਣੇ ਪੋਜ਼ ਦਿੱਤੇ। ਜਿਸ ਤਰ੍ਹਾਂ ਉਹ ਬੈੱਡ 'ਤੇ ਅੰਡਰਵੀਅਰ ਪਾ ਕੇ ਕੈਮਰੇ ਦੇ ਸਾਹਮਣੇ ਪੋਜ਼ ਦੇ ਰਹੇ ਹੈ, ਉਸ ਨੂੰ ਦੇਖ ਕੇ ਸੋਸ਼ਲ ਮੀਡੀਆ ਯੂਜ਼ਰਸ ਉਸ 'ਤੇ ਪਿਆਰ ਦੀ ਵਰਖਾ ਕਰ ਰਹੇ ਹਨ। ਉਸ ਦੇ ਅੰਦਾਜ਼ ਨੂੰ ਦੇਖ ਕੇ ਹਰ ਕੋਈ ਉਸ ਦੀ ਤਾਰੀਫ ਕਰ ਰਿਹਾ ਹੈ। ਕੁਝ ਉਸ ਦੀ ਤੁਲਨਾ ਫਵਾਦ ਖਾਨ ਨਾਲ ਕਰ ਰਹੇ ਹਨ ਅਤੇ ਕੁਝ ਰਣਵੀਰ ਸਿੰਘ ਨਾਲ। ਅਦਾਕਾਰ ਦਾ ਇਹ ਵੀਡੀਓ ਇੰਟਰਨੈੱਟ ਉੱਪਰ ਛਾਇਆ ਹੋਇਆ ਹੈ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (20-09-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (20-09-2024)
Weather Update: ਪੰਜਾਬ 'ਚ ਮੌਸਮ ਨੂੰ ਲੈਕੇ ਵੱਡੀ ਅਪਡੇਟ, ਇਨ੍ਹਾਂ 7 ਜ਼ਿਲ੍ਹਿਆਂ 'ਚ ਪਵੇਗਾ ਜ਼ੋਰਦਾਰ ਮੀਂਹ
Weather Update: ਪੰਜਾਬ 'ਚ ਮੌਸਮ ਨੂੰ ਲੈਕੇ ਵੱਡੀ ਅਪਡੇਟ, ਇਨ੍ਹਾਂ 7 ਜ਼ਿਲ੍ਹਿਆਂ 'ਚ ਪਵੇਗਾ ਜ਼ੋਰਦਾਰ ਮੀਂਹ
Daily Horoscope: ਮੇਖ ਵਾਲਿਆਂ ਨੂੰ ਰੱਖਣਾ ਹੋਵੇਗਾ ਆਪਣੀ ਸਿਹਤ ਦਾ ਧਿਆਨ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
Daily Horoscope: ਮੇਖ ਵਾਲਿਆਂ ਨੂੰ ਰੱਖਣਾ ਹੋਵੇਗਾ ਆਪਣੀ ਸਿਹਤ ਦਾ ਧਿਆਨ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
ਵਿਅਕਤੀ ਨੂੰ ਮੌਤ ਦੇ ਮੂੰਹ 'ਚੋਂ ਬਾਹਰ ਕੱਢ ਸਕਦੇ First Aid ਦੇ ਆਹ ਚਾਰ ਤਰੀਕੇ, ਜਾਣੋ ਕੰਮ ਦੀ ਗੱਲ
ਵਿਅਕਤੀ ਨੂੰ ਮੌਤ ਦੇ ਮੂੰਹ 'ਚੋਂ ਬਾਹਰ ਕੱਢ ਸਕਦੇ First Aid ਦੇ ਆਹ ਚਾਰ ਤਰੀਕੇ, ਜਾਣੋ ਕੰਮ ਦੀ ਗੱਲ
Advertisement
ABP Premium

ਵੀਡੀਓਜ਼

CM ਭਗਵੰਤ ਮਾਨ Apollo ਹਸਪਤਾਲ ਦਾਖਿਲ, ਬਿਕਰਮ ਮਜੀਠੀਆ ਦਾ ਦਾਅਵਾਸਿੱਖ ਮੁੱਦਿਆ ਨੂੰ ਲੈ ਕੇ ਪ੍ਰਧਾਨ ਧਾਮੀ ਦਾ ਤਿੱਖਾ ਬਿਆਨ, ਪੰਜਾਬ ਤੇ ਕੇਂਦਰ ਸਰਕਾਰ ਨੂੰ ਕੀਤੇ ਸਵਾਲਅੰਮ੍ਰਿਤਸਰ ਦੇ HDFC Bank 'ਚ ਦਿਨ ਦਿਹਾੜੇ 25 ਲੱਖ ਦੀ ਲੁੱਟਅਮਰੀਕਾ ਭੇਜਣ ਦੀ ਥਾਂ ਭੇਜ ਦਿੱਤਾ ਦੁਬਈ, ਪੁਲਿਸ ਨੇ ਕੀਤਾ ਏਜੰਟ ਗ੍ਰਿਫਤਾਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (20-09-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (20-09-2024)
Weather Update: ਪੰਜਾਬ 'ਚ ਮੌਸਮ ਨੂੰ ਲੈਕੇ ਵੱਡੀ ਅਪਡੇਟ, ਇਨ੍ਹਾਂ 7 ਜ਼ਿਲ੍ਹਿਆਂ 'ਚ ਪਵੇਗਾ ਜ਼ੋਰਦਾਰ ਮੀਂਹ
Weather Update: ਪੰਜਾਬ 'ਚ ਮੌਸਮ ਨੂੰ ਲੈਕੇ ਵੱਡੀ ਅਪਡੇਟ, ਇਨ੍ਹਾਂ 7 ਜ਼ਿਲ੍ਹਿਆਂ 'ਚ ਪਵੇਗਾ ਜ਼ੋਰਦਾਰ ਮੀਂਹ
Daily Horoscope: ਮੇਖ ਵਾਲਿਆਂ ਨੂੰ ਰੱਖਣਾ ਹੋਵੇਗਾ ਆਪਣੀ ਸਿਹਤ ਦਾ ਧਿਆਨ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
Daily Horoscope: ਮੇਖ ਵਾਲਿਆਂ ਨੂੰ ਰੱਖਣਾ ਹੋਵੇਗਾ ਆਪਣੀ ਸਿਹਤ ਦਾ ਧਿਆਨ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
ਵਿਅਕਤੀ ਨੂੰ ਮੌਤ ਦੇ ਮੂੰਹ 'ਚੋਂ ਬਾਹਰ ਕੱਢ ਸਕਦੇ First Aid ਦੇ ਆਹ ਚਾਰ ਤਰੀਕੇ, ਜਾਣੋ ਕੰਮ ਦੀ ਗੱਲ
ਵਿਅਕਤੀ ਨੂੰ ਮੌਤ ਦੇ ਮੂੰਹ 'ਚੋਂ ਬਾਹਰ ਕੱਢ ਸਕਦੇ First Aid ਦੇ ਆਹ ਚਾਰ ਤਰੀਕੇ, ਜਾਣੋ ਕੰਮ ਦੀ ਗੱਲ
Health Tips-ਤੁਸੀਂ ਵੀ ਵਾਰ-ਵਾਰ ਗਰਮ ਕਰਕੇ ਪੀਂਦੇ ਹੋ ਬਾਸੀ ਚਾਹ ਤਾਂ ਸਾਵਧਾਨ, ਹੋ ਸਕਦੀਆਂ ਹਨ ਇਹ ਬਿਮਾਰੀਆਂ
Health Tips-ਤੁਸੀਂ ਵੀ ਵਾਰ-ਵਾਰ ਗਰਮ ਕਰਕੇ ਪੀਂਦੇ ਹੋ ਬਾਸੀ ਚਾਹ ਤਾਂ ਸਾਵਧਾਨ, ਹੋ ਸਕਦੀਆਂ ਹਨ ਇਹ ਬਿਮਾਰੀਆਂ
Petrol and Diesel Price: ਜਾਰੀ ਹੋਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਜਾਣੋ ਅੱਜ ਦੇ ਰੇਟ
Petrol and Diesel Price: ਜਾਰੀ ਹੋਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਜਾਣੋ ਅੱਜ ਦੇ ਰੇਟ
Friday Puja: ਸ਼ੁੱਕਰਵਾਰ ਨੂੰ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ, ਨਹੀਂ ਤਾਂ ਘਰ 'ਚ ...
Friday Puja: ਸ਼ੁੱਕਰਵਾਰ ਨੂੰ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ, ਨਹੀਂ ਤਾਂ ਘਰ 'ਚ ..
ਚੰਡੀਗੜ੍ਹ ਕਾਲਜ ਦਾ ਪ੍ਰੋਫੈਸਰ ਕੁੜੀਆਂ ਨੂੰ ਅੱਧੀ ਰਾਤ ਮਿਲਣ ਲਈ ਬੁਲਾਉਂਦਾ ਸੀ, ਸਰੀਰਕ ਸਬੰਧ ਬਣਾਉਣ ਰੱਖਦਾ ਸੀ ਇੱਛਾ, ਫਿਰ ਇੰਝ ਫੜਿਆ ਗਿਆ
ਚੰਡੀਗੜ੍ਹ ਕਾਲਜ ਦਾ ਪ੍ਰੋਫੈਸਰ ਕੁੜੀਆਂ ਨੂੰ ਅੱਧੀ ਰਾਤ ਮਿਲਣ ਲਈ ਬੁਲਾਉਂਦਾ ਸੀ, ਸਰੀਰਕ ਸਬੰਧ ਬਣਾਉਣ ਰੱਖਦਾ ਸੀ ਇੱਛਾ, ਫਿਰ ਇੰਝ ਫੜਿਆ ਗਿਆ
Embed widget