ਪੜਚੋਲ ਕਰੋ

Vinod Bhanushali: ਵਿਨੋਦ ਭਾਨੁਸ਼ਾਲੀ ਦੇ ਦਫ਼ਤਰ 'ਤੇ IT ਦਾ ਛਾਪਾ, ਟੀ-ਸੀਰੀਜ਼ ਦੇ ਨਿਰਮਾਤਾ ਤੇ ਲੱਗੇ ਵੱਡੇ ਦੋਸ਼

IT Raid At T Series Producer Vinod Bhanushali: ਇਨਕਮ ਟੈਕਸ ਨੇ ਬੁੱਧਵਾਰ ਨੂੰ ਟੀ-ਸੀਰੀਜ਼ ਦੇ ਨਿਰਮਾਤਾ ਵਿਨੋਦ ਭਾਨੁਸ਼ਾਲੀ ਅਤੇ ਮੁੰਬਈ ਦੇ ਕੁਝ ਹੋਰ ਬਾਲੀਵੁੱਡ ਪ੍ਰੋਡਕਸ਼ਨ ਹਾਊਸਾਂ ਦੇ ਅਧਿਕਾਰੀਆਂ 'ਤੇ...

IT Raid At T Series Producer Vinod Bhanushali: ਇਨਕਮ ਟੈਕਸ ਨੇ ਬੁੱਧਵਾਰ ਨੂੰ ਟੀ-ਸੀਰੀਜ਼ ਦੇ ਨਿਰਮਾਤਾ ਵਿਨੋਦ ਭਾਨੁਸ਼ਾਲੀ ਅਤੇ ਮੁੰਬਈ ਦੇ ਕੁਝ ਹੋਰ ਬਾਲੀਵੁੱਡ ਪ੍ਰੋਡਕਸ਼ਨ ਹਾਊਸਾਂ ਦੇ ਅਧਿਕਾਰੀਆਂ 'ਤੇ ਟੈਕਸ ਚੋਰੀ ਦੇ ਦੋਸ਼ਾਂ ਨੂੰ ਲੈ ਕੇ ਛਾਪੇਮਾਰੀ ਕੀਤੀ। ਫਿਲਮ ਮੇਕਰ ਜੈਅੰਤੀਲਾਲ ਗਡਾ ਦੇ ਟਿਕਾਣਿਆਂ 'ਤੇ ਵੀ ਛਾਪੇਮਾਰੀ ਕੀਤੀ ਗਈ। ਆਈਟੀ ਵਿਭਾਗ ਨੇ ਵਿਨੋਦ ਭਾਨੂਸ਼ਾਲੀ ਦੇ 'ਭਾਨੁਸ਼ਾਲੀ ਸਟੂਡੀਓਜ਼ ਲਿਮਟਿਡ', ਬਾਂਦਰਾ ਕੁਰਲਾ ਕੰਪਲੈਕਸ (ਬੀਕੇਸੀ) ਵਿੱਚ ਹਿਟਸ ਮਿਊਜ਼ਿਕ ਅਤੇ ਭਾਨੂਸ਼ਾਲੀ ਦੇ ਘਰ ਦੇ ਦਫ਼ਤਰ ਦੀ ਤਲਾਸ਼ੀ ਲਈ।ਆਈਟੀ ਦੇ ਇਸ ਛਾਪੇ ਤੋਂ ਬਾਅਦ ਇੰਡਸਟਰੀ ਵਿੱਚ ਹਲਚਲ ਮਚ ਗਈ ਹੈ।

ਜੈਅੰਤੀਲਾਲ ਗਡਾ ਦੇ ਦਫਤਰ-ਘਰ 'ਤੇ ਵੀ ਛਾਪੇਮਾਰੀ ਕੀਤੀ ਗਈ...

ਇਸ ਸਬੰਧੀ ਆਮਦਨ ਕਰ ਵਿਭਾਗ ਨੇ ਦੱਸਿਆ, ''ਟੈਕਸ ਚੋਰੀ ਦੇ ਇਲਜ਼ਾਮਾਂ ਨੂੰ ਲੈ ਕੇ ਨਿਰਮਾਤਾ ਵਿਨੋਦ ਭਾਨੁਸ਼ਾਲੀ ਅਤੇ ਬਾਲੀਵੁੱਡ ਦੇ ਕੁਝ ਹੋਰ ਪ੍ਰੋਡਕਸ਼ਨ ਹਾਊਸਾਂ ਦੇ ਦਫ਼ਤਰ 'ਤੇ ਸਵੇਰ ਤੋਂ ਹੀ ਆਮਦਨ ਕਰ ਛਾਪੇਮਾਰੀ ਜਾਰੀ ਹੈ।ਇਸ ਤੋਂ ਇਲਾਵਾ ਪੈਨ ਸਟੂਡੀਓ ਦੇ ਪ੍ਰਮੋਟਰ ਜੈਅੰਤੀਲਾਲ ਗਡਾ ਦੇ ਘਰ ਵੀ ਛਾਪੇਮਾਰੀ ਕੀਤੀ ਜਾ ਰਹੀ ਹੈ। ਅਤੇ ਆਈਟੀ ਵਿਭਾਗ ਵੀ ਦਫਤਰ 'ਤੇ ਛਾਪੇਮਾਰੀ ਕਰ ਰਿਹਾ ਹੈ।

ਆਈਟੀ ਨੇ ਟੈਕਸ ਚੋਰੀ ਦੇ ਦੋਸ਼ 'ਚ ਸਰਚ ਆਪਰੇਸ਼ਨ ਚਲਾਇਆ...

ਆਈਟੀ ਅਧਿਕਾਰੀਆਂ ਨੇ ਕਥਿਤ ਟੈਕਸ ਚੋਰੀ ਲਈ ਤਿੰਨ ਹੋਰ ਪ੍ਰੋਡਕਸ਼ਨ ਹਾਊਸਾਂ ਦੀ ਤਲਾਸ਼ੀ ਲਈ। ਬੁੱਧਵਾਰ ਸਵੇਰੇ ਸ਼ੁਰੂ ਹੋਈ ਛਾਪੇਮਾਰੀ ਰਾਤ ਤੱਕ ਜਾਰੀ ਰਹੀ। ਦੱਸ ਦੇਈਏ ਕਿ ਆਈਟੀ ਦਾ ਇਹ ਸਰਚ ਆਪਰੇਸ਼ਨ ਆਰਥਿਕ ਬੇਨਿਯਮੀਆਂ ਅਤੇ ਟੈਕਸ ਚੋਰੀ ਨੂੰ ਲੈ ਕੇ ਚੱਲ ਰਿਹਾ ਹੈ।

ਵਿਨੋਤ ਭਾਨੂਸ਼ਾਲੀ ਨੇ ਕਈ ਫਿਲਮਾਂ ਦਾ ਸਹਿ-ਨਿਰਮਾਣ ਕੀਤਾ...

ਵਿਨੋਦ ਭਾਨੂਸ਼ਾਲੀ ਦੀ ਗੱਲ ਕਰੀਏ ਤਾਂ ਫਿਲਹਾਲ ਉਨ੍ਹਾਂ ਨੇ ਟੀਸੀਰੀਜ਼ ਕੰਪਨੀ ਛੱਡ ਦਿੱਤੀ ਹੈ। ਉਸਨੇ ਜੂਨੀਅਰ ਪੱਧਰ 'ਤੇ ਟੀਸੀਰੀਜ਼ ਨਾਲ ਆਪਣਾ ਕਰੀਅਰ ਸ਼ੁਰੂ ਕੀਤਾ। ਵਿਨੋਦ ਨੇ 'ਕਬੀਰ ਸਿੰਘ', 'ਸਾਹੋ', 'ਬਾਟਲਾ ਹਾਊਸ', 'ਥੱਪੜ' ਅਤੇ 'ਤਨਹਾਜੀ ਦਿ ਅਨਸੰਗ ਵਾਰੀਅਰ' ਵਰਗੀਆਂ ਕਈ ਫਿਲਮਾਂ ਦਾ ਸਹਿ-ਨਿਰਮਾਣ ਕੀਤਾ ਹੈ।

 

ਟਾਪ ਹੈਡਲਾਈਨ

Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Singer Video: ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...
ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
Embed widget