ਪੜਚੋਲ ਕਰੋ

ਹੁਣ ਮਾਡਰਨ ਯਮਰਾਜ ਬਣ ਜੈਕੀ ਕਰਨਗੇ ਤੀਜੀ ਪੰਜਾਬੀ ਫ਼ਿਲਮ

ਚੰਡੀਗੜ੍ਹ: ਹਾਲ ਹੀ ‘ਚ ਮਿਸ ਪੂਜਾ ਤੇ ਹਰੀਸ਼ ਵਰਮਾ ਆਪਣੇ ਇੱਕ ਗਾਣੇ ‘ਚ ਯਮਰਾਜ ਨੂੰ ਨੈਗਟਿਵ ਦਿਖਾ ਕੇ ਵਿਵਾਦ ‘ਚ ਘਿਰੇ ਹਨ। ਹੁਣ ਬਾਲੀਵੁੱਡ ਸਟਾਰ ਜੈਕੀ ਸ਼ਰੌਫ ਆਪਣੀ ਆਉਣ ਵਾਲੀ ਪੰਜਾਬੀ ਫ਼ਿਲਮ ‘ਚ ਅੱਜ ਦੇ ਜ਼ਮਾਨੇ ਦਾ ਯਮਰਾਜ ਦਾ ਰੋਲ ਕਰਦੇ ਨਜ਼ਰ ਆਉਣਗੇ। ਜੈਕੀ ਦੀ ਇਸ ਫ਼ਿਲਮ ਦਾ ਨਾਂ ਹੋਵੇਗਾ ‘ਜੱਗਾ ਜਿਉਂਦਾ ਹੈ’। ਇਸ ਦੇ ਨਾਲ ਹੀ ਇਹ ਜੈਕੀ ਦੀ ਤੀਜੀ ਪੰਜਾਬੀ ਫ਼ਿਲਮ ਹੋਵੇਗੀ।   ਇਸ ਫ਼ਿਲਮ ‘ਚ ਜੈਕੀ ਸ਼ਰੌਫ ਜਿੱਥੇ ਬਣਨਗੇ ਯਮਰਾਜ, ਉੱਥੇ ਹੀ ਚਿਤਰਗੁਪਤ ਦਾ ਰੋਲ ਨਿਭਾਉਣਗੇ ਗੁਰਪ੍ਰੀਤ ਘੁੱਗੀ। ਜਿਸ ਦਾ ਫ਼ਿਲਮ ‘ਚ ਨਾਂ ਚਿੱਤਰਾ ਸਿੰਘ ਹੋਵੇਗਾ। ਫ਼ਿਲਮ ‘ਚ ਅੱਜ ਦੇ ਸਮੇਂ ਦਾ ਯਮਲੋਕ ਦਿਖਾਇਆ ਜਾਵੇਗਾ। ਹੁਣ ਮਾਡਰਨ ਯਮਰਾਜ ਬਣ ਜੈਕੀ ਕਰਨਗੇ ਤੀਜੀ ਪੰਜਾਬੀ ਫ਼ਿਲਮ ਖਬਰਾਂ ਨੇ ਕਿ ਇਸ ਫ਼ਿਲਮ ‘ਚ ਜੈਕੀ ਟ੍ਰੈਂਡੀ ਆਉਟਫਿੱਟ ਪਾਉਣਗੇ ਤੇ ਅੱਜ ਦੀ ਦੁਨੀਆ ਪ੍ਰਤੀ ਆਪਣਾ ਲਾਓ ਦਿਖਾਉਣਗੇ। ਇਸ ਤਰ੍ਹਾਂ ਦੇ ਕਿਰਦਾਰ ਨੂੰ ਦਰਸਾਉਂਦੇ ਸਮੇਂ ਪ੍ਰੋਡਿਊਸਰ ਨੂੰ ਖਾਸ ਧਿਆਨ ਰੱਖਣ ਦੀ ਲੋੜ ਹੈ। ਫ਼ਿਲਮ ‘ਚ ਕਿਨੱਤ ਅਰੋੜਾ ਦੇ ਓਪੋਜ਼ਿਟ ਨਜ਼ਰ ਆਉਣ ਵਾਲੇ ਐਕਟਰ ਦਲਜੀਤ ਕਲਸੀ ਨੇ ਕਿਹਾ, "Ours is the first Punjabi film touching the subject of Yamlok. Jackie’s portrayal will not hurt any religious sentiments. We kept every aspect, religious or social, in mind before assigning things. We are showing progress keeping Yamaraj and Yamlok as base.It took us long to zero in on the actor to play Yamaraj. And Jackie, being Bollywood’s bindaas guy, turned out to be an ultimate choice." ਇਹ ਜੈਕੀ ਸ਼ਰੌਫ ਦੀ ਤੀਜੀ ਪੰਜਾਬੀ ਫ਼ਿਲਮ ਹੋਵੇਗੀ। ਇਸ ਤੋਂ ਪਹਿਲਾਂ ਅਸੀਂ ਜੈਕੀ ਨੂੰ ਸਰਦਾਰ ਸਾਹਿਬ ਤੇ ਲੱਕੀ ਦੀ ਅਨਲੱਕੀ ਸਟੋਰੀ ‘ਚ ਦੇਖ ਚੁੱਕੇ ਹਾਂ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਸਰਬਸੰਮਤੀ ਨਾਲ ਚੁਣੇ ਸਰਪੰਚ 'ਤੇ ਦੇਹ ਵਪਾਰ ਦੇ ਇਲਜ਼ਾਮ, ਆਪ ਦੇ 'ਦਬਦਬੇ' ਕਰਕੇ ਬਣਿਆ ਪੰਚ ਜ਼ਹਿਰੀਲੀ ਸ਼ਰਾਬ ਮਾਮਲੇ 'ਚ ਹੋਇਆ ਸੀ ਗ੍ਰਿਫ਼ਤਾਰ, ਜਾਣੋ ਕਿਹੜੇ ਪਿੰਡ ਦਾ ਮਾਮਲਾ

ਪੰਚਾਇਤੀ ਚੋਣਾਂ ਨੂੰ ਲੈਕੈ ਦੋ ਧੜਿਆਂ ਵਿਚਾਲੇ ਹੋਇਆ ਟਕਰਾਅ, 4 ਲੋਕ ਹੋਏ ਜ਼ਖ਼ਮੀ, ਜਾਣੋ ਪੂਰਾ ਮਾਮਲਾ

Ratan Tata Death: ਦੋ ਦਿਨ ਪਹਿਲਾਂ ਸੀ ਬਿਲਕੁਲ ਠੀਕ, ਫਿਰ ਅਚਾਨਕ ਦਿਹਾਂਤ, ਜਾਣੋ ਕਿਸ ਬਿਮਾਰੀ ਨਾਲ ਜੂਝ ਰਹੇ ਸੀ ਰਤਨ ਟਾਟਾ?

Petrol Diesel Price Today: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਟੈਂਕੀ ਫੁੱਲ ਕਰਨ ਤੋਂ ਪਹਿਲਾਂ ਰੇਟ ਕਰੋ ਚੈੱਕ

ABP Premium

ਵੀਡੀਓਜ਼

Mukesh Ambani ਦੀਆਂ ਅੱਖਾਂ ਹੋਈਆਂ ਨਮ, ਭਾਵੁਕ ਪੋਸਟ ਪਾ ਬੋਲੇ- 'ਮੈਂ ਇੱਕ ਦੋਸਤ ਗੁਆ ਦਿੱਤਾ...'ਰਤਨ ਟਾਟਾ ਨੂੰ ਸ਼ਰਧਾਂਜਲੀ ਦੇਣ ਪਹੁੰਚੇ ਸਚਿਨ ਤੇਂਦੁਲਕਰ ਤੇ ਹੋਰ ਸ਼ਖਸ਼ੀਅਤਾਂਰਤਨ ਟਾਟਾ ਨੂੰ ਸ਼ਰਧਾਂਜਲੀ ਦੇਣ ਲਈ ਰਾਜ ਵਿੱਚ ਇੱਕ ਦਿਨ ਦੇ ਸੋਗ ਦਾ ਐਲਾਨਰਤਨ ਟਾਟਾ ਦੇ ਅੰਤਿਮ ਦਰਸ਼ਨਾਂ ਲਈ NCPA ਲਾਅਨ ਵਿੱਚ ਇਕੱਠੀ ਹੋਈ ਭੀੜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਰਬਸੰਮਤੀ ਨਾਲ ਚੁਣੇ ਸਰਪੰਚ 'ਤੇ ਦੇਹ ਵਪਾਰ ਦੇ ਇਲਜ਼ਾਮ, ਆਪ ਦੇ 'ਦਬਦਬੇ' ਕਰਕੇ ਬਣਿਆ ਪੰਚ ਜ਼ਹਿਰੀਲੀ ਸ਼ਰਾਬ ਮਾਮਲੇ 'ਚ ਹੋਇਆ ਸੀ ਗ੍ਰਿਫ਼ਤਾਰ, ਜਾਣੋ ਕਿਹੜੇ ਪਿੰਡ ਦਾ ਮਾਮਲਾ
ਸਰਬਸੰਮਤੀ ਨਾਲ ਚੁਣੇ ਸਰਪੰਚ 'ਤੇ ਦੇਹ ਵਪਾਰ ਦੇ ਇਲਜ਼ਾਮ, ਆਪ ਦੇ 'ਦਬਦਬੇ' ਕਰਕੇ ਬਣਿਆ ਪੰਚ ਜ਼ਹਿਰੀਲੀ ਸ਼ਰਾਬ ਮਾਮਲੇ 'ਚ ਹੋਇਆ ਸੀ ਗ੍ਰਿਫ਼ਤਾਰ, ਜਾਣੋ ਕਿਹੜੇ ਪਿੰਡ ਦਾ ਮਾਮਲਾ
ਪੰਚਾਇਤੀ ਚੋਣਾਂ ਨੂੰ ਲੈਕੈ ਦੋ ਧੜਿਆਂ ਵਿਚਾਲੇ ਹੋਇਆ ਟਕਰਾਅ, 4 ਲੋਕ ਹੋਏ ਜ਼ਖ਼ਮੀ, ਜਾਣੋ ਪੂਰਾ ਮਾਮਲਾ
ਪੰਚਾਇਤੀ ਚੋਣਾਂ ਨੂੰ ਲੈਕੈ ਦੋ ਧੜਿਆਂ ਵਿਚਾਲੇ ਹੋਇਆ ਟਕਰਾਅ, 4 ਲੋਕ ਹੋਏ ਜ਼ਖ਼ਮੀ, ਜਾਣੋ ਪੂਰਾ ਮਾਮਲਾ
Ratan Tata Death: ਦੋ ਦਿਨ ਪਹਿਲਾਂ ਸੀ ਬਿਲਕੁਲ ਠੀਕ, ਫਿਰ ਅਚਾਨਕ ਦਿਹਾਂਤ, ਜਾਣੋ ਕਿਸ ਬਿਮਾਰੀ ਨਾਲ ਜੂਝ ਰਹੇ ਸੀ ਰਤਨ ਟਾਟਾ?
Ratan Tata Death: ਦੋ ਦਿਨ ਪਹਿਲਾਂ ਸੀ ਬਿਲਕੁਲ ਠੀਕ, ਫਿਰ ਅਚਾਨਕ ਦਿਹਾਂਤ, ਜਾਣੋ ਕਿਸ ਬਿਮਾਰੀ ਨਾਲ ਜੂਝ ਰਹੇ ਸੀ ਰਤਨ ਟਾਟਾ?
Petrol Diesel Price Today: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਟੈਂਕੀ ਫੁੱਲ ਕਰਨ ਤੋਂ ਪਹਿਲਾਂ ਰੇਟ ਕਰੋ ਚੈੱਕ
Petrol Diesel Price Today: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਟੈਂਕੀ ਫੁੱਲ ਕਰਨ ਤੋਂ ਪਹਿਲਾਂ ਰੇਟ ਕਰੋ ਚੈੱਕ
Ratan Tata Passes Away: ਰਤਨ ਟਾਟਾ ਦਾ ਹੋਇਆ ਦਿਹਾਂਤ, ਹੁਣ ਕੌਣ ਸੰਭਾਲੇਗਾ Tata ਦੀ ਵਿਰਾਸਤ, ਇਹ 3 ਨਾਂ ਸਭ ਤੋਂ ਅੱਗੇ

ਫਲਾਈਟ ਨੂੰ ਉਡਾਉਂਦੇ ਸਮੇਂ ਪਾਇਲਟ ਦੀ ਹੋਈ ਮੌ*ਤ, ਯਾਤਰੀਆਂ ਦੇ ਸਾਹ ਰੁਕੇ, ਜਾਣੋ ਅੱਗੇ ਕੀ ਹੋਇਆ?

ਸਰੀਰ ਲਈ ਮਹੱਤਵਪੂਰਨ ਕਿਉਂ ਹੈ Vitamin-A? ਨੁਕਸਾਨ ਅਤੇ ਸ਼ੁਰੂਆਤੀ ਸੰਕੇਤਾਂ ਨੂੰ ਜਾਣੋ

Ratan Tata Education: ਕਿੰਨੇ ਪੜ੍ਹੇ-ਲਿਖੇ ਸਨ ਰਤਨ ਟਾਟਾ, ਇਨ੍ਹਾਂ ਡਿਗਰੀਆਂ ਦੇ ਗਿਆਨ ਅਤੇ ਮਿਹਨਤ ਨਾਲ ਬਣੇ 3800 ਕਰੋੜ ਰੁਪਏ ਦੀ ਜਾਇਦਾਦ ਦੇ ਮਾਲਕ

Embed widget