ਪੜਚੋਲ ਕਰੋ

Jacqueline Fernandez: ਜੈਕਲੀਨ ਫਰਨਾਂਡੀਜ਼ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਮਾਂ ਕਿਮ ਦਾ ਹਾਰਟ ਅਟੈਕ ਨਾਲ ਦੇਹਾਂਤ; ਸਦਮੇ 'ਚ ਅਦਾਕਾਰਾ

Jacqueline Fernandez Mother Died: ਮਸ਼ਹੂਰ ਬਾਲੀਵੁੱਡ ਅਦਾਕਾਰਾ ਜੈਕਲੀਨ ਫਰਨਾਂਡੀਜ਼ ਦੇ ਘਰੋਂ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਉਨ੍ਹਾਂ ਦੀ ਮਾਂ ਕਿਮ ਦਾ ਦੇਹਾਂਤ ਹੋ ਗਿਆ ਹੈ। ਜੈਕਲੀਨ ਦੀ ਮਾਂ ਲੰਬੇ ਸਮੇਂ ਤੋਂ ਹਸਪਤਾਲ

Jacqueline Fernandez Mother Died: ਮਸ਼ਹੂਰ ਬਾਲੀਵੁੱਡ ਅਦਾਕਾਰਾ ਜੈਕਲੀਨ ਫਰਨਾਂਡੀਜ਼ ਦੇ ਘਰੋਂ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਉਨ੍ਹਾਂ ਦੀ ਮਾਂ ਕਿਮ ਦਾ ਦੇਹਾਂਤ ਹੋ ਗਿਆ ਹੈ। ਜੈਕਲੀਨ ਦੀ ਮਾਂ ਲੰਬੇ ਸਮੇਂ ਤੋਂ ਹਸਪਤਾਲ ਵਿੱਚ ਦਾਖਲ ਸੀ। ਉਹ ਲੀਲਾਵਤੀ ਹਸਪਤਾਲ ਵਿੱਚ ਭਰਤੀ ਸੀ। ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ, ਜਿਸ ਤੋਂ ਬਾਅਦ ਉਹ ਆਈਸੀਯੂ ਵਿੱਚ ਸੀ। ਹੁਣ ਉਹ ਅਕਾਲ ਚਲਾਣਾ ਕਰ ਗਏ ਹਨ। ਜੈਕਲੀਨ ਆਪਣੀ ਮਾਂ ਦੇ ਬਹੁਤ ਨੇੜੇ ਸੀ। ਜਦੋਂ ਉਨ੍ਹਾਂ ਦੀ ਮਾਂ ਬਿਮਾਰ ਸੀ, ਤਾਂ ਜੈਕਲੀਨ ਹਰ ਸਮੇਂ ਨਾਲ ਸੀ। ਅਦਾਕਾਰਾ ਨੂੰ ਕਈ ਵਾਰ ਹਸਪਤਾਲ ਜਾਂਦੇ ਦੇਖਿਆ ਗਿਆ। ਜੈਕਲੀਨ ਜਾਂ ਉਨ੍ਹਾਂ ਦੀ ਟੀਮ ਵੱਲੋਂ ਮਾਂ ਦੀ ਮੌਤ ਦੀ ਜਾਣਕਾਰੀ ਸੰਬੰਧੀ ਅਜੇ ਤੱਕ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ।

ਜੈਕਲੀਨ ਆਈਪੀਐਲ ਸਮਾਰੋਹ ਵਿੱਚ ਸ਼ਾਮਲ ਨਹੀਂ ਹੋਈ

ਦੱਸ ਦੇਈਏ ਕਿ ਜੈਕਲੀਨ ਦੀ ਮਾਂ ਬਹੁਤ ਬਿਮਾਰ ਸੀ। ਉਸਨੂੰ 24 ਮਾਰਚ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਇਸੇ ਕਰਕੇ ਉਹ ਆਈਪੀਐਲ ਵਿੱਚ ਪ੍ਰਦਰਸ਼ਨ ਕਰਨ ਵੀ ਨਹੀਂ ਆਈ।  ਉਹ 26 ਮਾਰਚ ਨੂੰ ਗੁਹਾਟੀ ਵਿੱਚ ਰਾਜਸਥਾਨ ਰਾਇਲਜ਼ ਅਤੇ ਕੋਲਕਾਤਾ ਨਾਈਟ ਰਾਈਡਰਜ਼ ਵਿਚਕਾਰ ਹੋਣ ਵਾਲੇ ਆਈਪੀਐਲ ਮੈਚ ਵਿੱਚ ਪ੍ਰਦਰਸ਼ਨ ਕਰਨ ਵਾਲੀ ਸੀ।

View this post on Instagram
 
A post shared by Jacqueline Fernandez (@jacquelienefernandez)

ਜੈਕਲੀਨ ਦੀ ਮਾਂ ਨੂੰ ਮਿਲਣ ਆਏ ਸੀ ਸਲਮਾਨ ਖਾਨ 

ਅਦਾਕਾਰ ਸਲਮਾਨ ਖਾਨ ਵੀ ਜੈਕਲੀਨ ਫਰਨਾਂਡੀਜ਼ ਦੀ ਮਾਂ ਦਾ ਹਾਲ-ਚਾਲ ਪੁੱਛਣ ਪਹੁੰਚੇ। ਇਸ ਮੁਸ਼ਕਲ ਸਮੇਂ ਵਿੱਚ ਸਲਮਾਨ ਖਾਨ ਜੈਕਲੀਨ ਦੇ ਨਾਲ ਖੜ੍ਹੇ ਰਹੇ।

ਇਨ੍ਹਾਂ ਫਿਲਮਾਂ ਵਿੱਚ ਨਜ਼ਰ ਆਈ ਜੈਕਲੀਨ 

ਜੈਕਲੀਨ ਦੇ ਵਰਕਫਰੰਟ 'ਤੇ ਨਜ਼ਰ ਮਾਰੀਏ, ਤਾਂ ਅਦਾਕਾਰਾ ਨੇ 2009 ਵਿੱਚ ਡੈਬਿਊ ਕੀਤਾ ਸੀ। ਉਹ ਰਿਤੇਸ਼ ਦੇਸ਼ਮੁਖ ਦੇ ਨਾਲ ਅਹਿਮ ਭੂਮਿਕਾ ਵਿੱਚ ਨਜ਼ਰ ਆਈ ਸੀ। ਫਿਲਮ ਦਾ ਨਾਮ ਅਲਾਦੀਨ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਕਈ ਹਿੱਟ ਫਿਲਮਾਂ ਵਿੱਚ ਕੰਮ ਕੀਤਾ। ਉਹ ਹਾਊਸਫੁੱਲ 2, ਮਰਡਰ 2, ਕਿੱਕ, ਬ੍ਰਦਰਜ਼, ਡਿਸ਼ੂਮ ਅਤੇ ਜੁੜਵਾ 2 ਵਿੱਚ ਨਜ਼ਰ ਆਈ। ਉਹ ਆਖਰੀ ਵਾਰ ਫਿਲਮ ਫਤਿਹ ਵਿੱਚ ਨਜ਼ਰ ਆਈ ਸੀ। ਉਹ ਫਿਲਮ ਵਿੱਚ ਸੋਨੂੰ ਸੂਦ ਦੇ ਉਲਟ ਭੂਮਿਕਾ ਵਿੱਚ ਸੀ। ਤੁਸੀਂ ਇਹ ਫਿਲਮ ਜੀਓ ਹੌਟਸਟਾਰ 'ਤੇ ਦੇਖ ਸਕਦੇ ਹੋ। 

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਅਮਰੀਕਾ 'ਚ ਕਤਲ ਹੋਈ ਨਿਕਿਤਾ ਦੇ ਪਿਤਾ ਦਾ ਵੱਡਾ ਖੁਲਾਸਾ! ਚੰਡੀਗੜ੍ਹ ਦੇ ਨੌਜਵਾਨ ਨਾਲ ਕੀ ਸੀ ਰਿਸ਼ਤਾ? ਪੈਸਿਆਂ ਦਾ ਕੀ ਸੀ ਮਾਮਲਾ?

Punjab Weather Today: ਪੰਜਾਬ-ਚੰਡੀਗੜ੍ਹ 'ਚ ਸੰਘਣੇ ਕੋਹਰੇ ਤੇ ਸ਼ੀਤ ਲਹਿਰ ਦਾ ਯੈਲੋ ਅਲਰਟ, ਕੀ ਅੱਜ ਨਿਕਲੇਗੀ ਧੁੱਪ: 4 ਦਿਨਾਂ ‘ਚ ਤਾਪਮਾਨ 3 ਡਿਗਰੀ ਤੱਕ ਘਟੇਗਾ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (06-01-2026)

ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ 'ਚ ਕਤਲ ਹੋਈ ਨਿਕਿਤਾ ਦੇ ਪਿਤਾ ਦਾ ਵੱਡਾ ਖੁਲਾਸਾ! ਚੰਡੀਗੜ੍ਹ ਦੇ ਨੌਜਵਾਨ ਨਾਲ ਕੀ ਸੀ ਰਿਸ਼ਤਾ? ਪੈਸਿਆਂ ਦਾ ਕੀ ਸੀ ਮਾਮਲਾ?
ਅਮਰੀਕਾ 'ਚ ਕਤਲ ਹੋਈ ਨਿਕਿਤਾ ਦੇ ਪਿਤਾ ਦਾ ਵੱਡਾ ਖੁਲਾਸਾ! ਚੰਡੀਗੜ੍ਹ ਦੇ ਨੌਜਵਾਨ ਨਾਲ ਕੀ ਸੀ ਰਿਸ਼ਤਾ? ਪੈਸਿਆਂ ਦਾ ਕੀ ਸੀ ਮਾਮਲਾ?
Punjab Weather Today: ਪੰਜਾਬ-ਚੰਡੀਗੜ੍ਹ 'ਚ ਸੰਘਣੇ ਕੋਹਰੇ ਤੇ ਸ਼ੀਤ ਲਹਿਰ ਦਾ ਯੈਲੋ ਅਲਰਟ, ਕੀ ਅੱਜ ਨਿਕਲੇਗੀ ਧੁੱਪ: 4 ਦਿਨਾਂ ‘ਚ ਤਾਪਮਾਨ 3 ਡਿਗਰੀ ਤੱਕ ਘਟੇਗਾ
Punjab Weather Today: ਪੰਜਾਬ-ਚੰਡੀਗੜ੍ਹ 'ਚ ਸੰਘਣੇ ਕੋਹਰੇ ਤੇ ਸ਼ੀਤ ਲਹਿਰ ਦਾ ਯੈਲੋ ਅਲਰਟ, ਕੀ ਅੱਜ ਨਿਕਲੇਗੀ ਧੁੱਪ: 4 ਦਿਨਾਂ ‘ਚ ਤਾਪਮਾਨ 3 ਡਿਗਰੀ ਤੱਕ ਘਟੇਗਾ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (06-01-2026)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (06-01-2026)
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...

ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ

ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ

6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ

Embed widget